ਪੜਚੋਲ ਕਰੋ

ਪੰਜਾਬ ਦਾ ਮਨਪ੍ਰੀਤ ਸਿੰਘ 'ਖੇਡ ਰਤਨ' ਐਵਾਰਡ ਨਾਲ ਹੋਏਗਾ ਸਨਮਾਨਿਤ, ਟੋਕੀਓ ਓਲੰਪਿਕ ਜਿੱਤਿਆ ਸੀ ਕਾਂਸੀ ਦਾ ਤਗਮਾ

ਟੋਕੀਓ ਓਲੰਪਿਕ 2020 ਵਿੱਚ ਇਤਿਹਾਸ ਰਚਣ ਵਾਲੇ ਭਾਰਤੀ ਪੁਰਸ਼ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਦੇਸ਼ ਦਾ ਖੇਡ ਰਤਨ ਹੋਵੇਗਾ। ਉਨ੍ਹਾਂ ਦੀ ਅਗਵਾਈ 'ਚ ਟੀਮ ਨੇ 41 ਸਾਲ ਬਾਅਦ ਓਲੰਪਿਕ 'ਚ ਕਾਂਸੀ ਦਾ ਤਗਮਾ ਜਿੱਤਿਆ ਸੀ।

ਚੰਡੀਗੜ੍ਹ: ਟੋਕੀਓ ਓਲੰਪਿਕ 2020 ਵਿੱਚ ਇਤਿਹਾਸ ਰਚਣ ਵਾਲੇ ਭਾਰਤੀ ਪੁਰਸ਼ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਦੇਸ਼ ਦਾ ਖੇਡ ਰਤਨ ਹੋਵੇਗਾ। ਉਨ੍ਹਾਂ ਦੀ ਅਗਵਾਈ 'ਚ ਟੀਮ ਨੇ 41 ਸਾਲ ਬਾਅਦ ਓਲੰਪਿਕ 'ਚ ਕਾਂਸੀ ਦਾ ਤਗਮਾ ਜਿੱਤਿਆ ਸੀ। ਸ਼ਨੀਵਾਰ ਦੁਪਹਿਰ ਨੂੰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਉਨ੍ਹਾਂ ਨੂੰ ਮੇਜਰ ਧਿਆਨ ਚੰਦ ਪੁਰਸਕਾਰ ਪ੍ਰਦਾਨ ਕਰਨਗੇ। ਮਨਪ੍ਰੀਤ ਪੰਜਾਬ ਦੇ ਜਲੰਧਰ ਦਾ ਰਹਿਣ ਵਾਲਾ ਹੈ।ਇਸ ਤੋਂ ਪਹਿਲਾਂ ਉਨ੍ਹਾਂ ਨੂੰ ਅਰਜੁਨ ਐਵਾਰਡ ਲਈ ਚੁਣਿਆ ਗਿਆ ਸੀ। ਹਾਲਾਂਕਿ, ਬਾਅਦ ਵਿੱਚ ਉਸਨੂੰ ਖੇਡ ਦੇ ਸਰਵਉੱਚ ਸਨਮਾਨ ਖੇਲ ਰਤਨ ਲਈ ਚੁਣਿਆ ਗਿਆ।

ਜਲੰਧਰ ਦੇ ਮਿੱਠਾਪੁਰ ਦੇ ਰਹਿਣ ਵਾਲੇ ਮਨਪ੍ਰੀਤ ਨੇ ਆਪਣੇ ਭਰਾਵਾਂ ਨੂੰ ਦੇਖ ਕੇ ਹਾਕੀ ਦਾ ਸ਼ੌਕ ਸ਼ੁਰੂ ਕੀਤਾ ਸੀ। ਉਸ ਦੇ ਵੱਡੇ ਭਰਾ ਅਮਨਦੀਪ ਸਿੰਘ ਅਤੇ ਸੁਖਰਾਜ ਸਿੰਘ ਹਾਕੀ ਖੇਡਦੇ ਸਨ। ਉਹ ਖੇਡਾਂ ਦੇਖਣ ਵੀ ਜਾਂਦਾ ਸੀ। ਪਰਿਵਾਰਕ ਮੈਂਬਰ ਮਨਪ੍ਰੀਤ ਨੂੰ ਲੈ ਕੇ ਚਿੰਤਤ ਸਨ ਕਿ ਕਿਤੇ ਉਸ ਨੂੰ ਸੱਟ ਨਾ ਲੱਗ ਜਾਵੇ। ਕਈ ਵਾਰ ਉਸ ਨੂੰ ਮੈਦਾਨ ਵਿਚ ਜਾਣ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਗਈ। ਕਮਰੇ 'ਚ ਬੰਦ ਕੀਤਾ ਗਿਆ ਤਾਂ ਉਹ ਕੰਧ ਟੱਪ ਕਿ ਹਾਕੀ ਖੇਡਣ ਲਈ ਮੈਦਾਨ 'ਤੇ ਪਹੁੰਚ ਜਾਂਦੇ।

ਮਨਪ੍ਰੀਤ ਦੇ ਹਾਕੀ ਸਫ਼ਰ ਵਿੱਚ ਕਈ ਅਹਿਮ ਪ੍ਰਾਪਤੀਆਂ ਹੋਈਆਂ ਹਨ। ਜਿਸ ਲਈ ਉਸ ਨੂੰ 2014 ਵਿੱਚ ਏਸ਼ੀਆ ਦੇ ਜੂਨੀਅਰ ਪਲੇਅਰ ਆਫ ਦਿ ਈਅਰ ਦਾ ਖਿਤਾਬ ਮਿਲਿਆ ਸੀ। 2019 ਵਿੱਚ, ਅੰਤਰਰਾਸ਼ਟਰੀ ਹਾਕੀ ਫੈਡਰੇਸ਼ਨ ਨੇ ਉਸਨੂੰ ਸਰਵੋਤਮ ਖਿਡਾਰੀ ਦਾ ਖਿਤਾਬ ਦਿੱਤਾ। ਮਨਪ੍ਰੀਤ ਨੇ ਏਸ਼ੀਅਨ, ਰਾਸ਼ਟਰਮੰਡਲ ਖੇਡਾਂ ਵਿੱਚ ਕਈ ਸੋਨ ਤਗਮੇ ਜਿੱਤੇ ਹਨ।

ਹਾਕੀ ਕਪਤਾਨ ਮਨਪ੍ਰੀਤ ਲਈ ਇਹ ਦੋਹਰੀ ਖੁਸ਼ੀ ਹੈ। ਉਨ੍ਹਾਂ ਦੇ ਘਰ ਧੀ ਨੇ ਜਨਮ ਲਿਆ। 10 ਨਵੰਬਰ ਨੂੰ ਹੀ ਮਨਪ੍ਰੀਤ ਨੇ ਟਵੀਟ ਰਾਹੀਂ ਦੱਸਿਆ ਸੀ ਕਿ ਹੁਣ ਉਹ 3 ਹੋ ਗਏ ਹਨ। ਬੇਟੀ ਦਾ ਨਾਂ ਜੈਸਮੀਨ ਰੱਖਿਆ ਗਿਆ ਹੈ। ਮਨਪ੍ਰੀਤ ਨੇ ਪਿਛਲੇ ਸਾਲ ਦਸੰਬਰ ਵਿੱਚ ਮਲੇਸ਼ੀਆ ਦੀ ਰਹਿਣ ਵਾਲੀ ਇਲੀ ਸਾਦਿਕ ਨਾਲ ਵਿਆਹ ਕੀਤਾ ਸੀ। ਮਨਪ੍ਰੀਤ ਦੀ ਮੁਲਾਕਾਤ ਮਲੇਸ਼ੀਆ ਵਿੱਚ 2012 ਦੇ ਸੁਲਤਾਨ ਜੌਹਰ ਕੱਪ ਦੌਰਾਨ ਹੋਈ ਸੀ। ਮਨਪ੍ਰੀਤ ਜੂਨੀਅਰ ਭਾਰਤੀ ਹਾਕੀ ਟੀਮ ਦਾ ਕਪਤਾਨ ਸੀ। ਉੱਥੇ ਇਲੀ ਵੀ ਮੈਚ ਦੇਖਣ ਪਹੁੰਚੀ ਸੀ, ਜਿੱਥੇ ਉਨ੍ਹਾਂ ਨੂੰ ਇੱਕ ਦੂਜੇ ਨਾਲ ਪਿਆਰ ਹੋ ਗਿਆ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

'ਪੱਪੂ ਹਾਲੇ ਬੱਚਾ ਹੈ, ਹਾਲੇ ਉਹ ਪਤਾ ਨਹੀਂ ਕਿਸ ਦੇ ਹੱਥਾਂ 'ਚ ਖੇਡ ਰਿਹਾ ਹੈ', ਰਵਨੀਤ ਬਿੱਟੂ ਨੇ ਰਾਹੁਲ ਗਾਂਧੀ ਨੂੰ ਲੈਕੇ ਮੁੜ ਦਿੱਤਾ ਵਿਵਾਦਿਤ ਬਿਆਨ

Asian Champions: ਭਾਰਤ ਨੇ ਪੰਜਵੀਂ ਵਾਰ ਜਿੱਤਿਆ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਖਿਤਾਬ, ਫਾਈਨਲ ਵਿੱਚ ਚੀਨ ਨੂੰ 1-0 ਨਾਲ ਹਰਾਇਆ 

Bambiha gang: ਬੰਬੀਹਾ ਗੁਰੱਪ ਵੀ ਹੋਇਆ ਐਕਟਿਵ, UK 'ਚ ਲਾਰੈਂਸ ਬਿਸ਼ਨੋਈ ਦੇ ਖਾਸ ਬੰਦ ਦੇ ਘਰ 'ਤੇ ਕੀਤਾ ਹਮਲਾ

ਸਰੀਰ 'ਚ ਨਜ਼ਰ ਆਉਂਦੇ ਆਹ ਭਿਆਨਕ ਲੱਛਣ ਤਾਂ ਤੁਰੰਤ ਡਾਕਟਰ ਕੋਲ ਜਾਓ, ਹੋ ਸਕਦਾ Tuberculosis ਦਾ ਖਤਰਾ
ਸਰੀਰ 'ਚ ਨਜ਼ਰ ਆਉਂਦੇ ਆਹ ਭਿਆਨਕ ਲੱਛਣ ਤਾਂ ਤੁਰੰਤ ਡਾਕਟਰ ਕੋਲ ਜਾਓ, ਹੋ ਸਕਦਾ Tuberculosis ਦਾ ਖਤਰਾ
Advertisement
ABP Premium

ਵੀਡੀਓਜ਼

ਮਾਂ ਦੇ ਜਨਮਦਿਨ ਮੌਕੇ ਨੋਜਵਾਨ ਡਾਕਟਰ ਨੇ ਚੁੱਕਿਆ ਅਜਿਹਾ ਕਦਮਸਰਕਾਰੀ ਸਕੂਲ 'ਚ ਕਿਉਂ ਨਹੀਂ ਮਿਲਿਆ ਦਲਿਤ ਵਿਦਿਆਰਥੀ ਨੂੰ ਦਾਖ਼ਲਾ, ਦੇਖੋ ਵੀਡੀਓਅੰਮ੍ਰਿਤਸਰ ਤੋਂ ਸਿੱਧੀ ਥਾਈਲੈਂਡ ਉਡਾਨ 28 ਅਕਤੂਬਰ 2024 ਤੋਂ ਸ਼ੁਰੂਆਤਿਸ਼ੀ ਦਾ ਤੂਫਾਨੀ ਸਿਆਸੀ ਸਫ਼ਰ! ਸਿਰਫ਼ 4 ਸਾਲਾਂ 'ਚ ਕਿਵੇਂ ਪਹੁੰਚੀ ਮੁੱਖ ਮੰਤਰੀ ਦੇ ਅਹੁਦੇ 'ਤੇ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
'ਪੱਪੂ ਹਾਲੇ ਬੱਚਾ ਹੈ, ਹਾਲੇ ਉਹ ਪਤਾ ਨਹੀਂ ਕਿਸ ਦੇ ਹੱਥਾਂ 'ਚ ਖੇਡ ਰਿਹਾ ਹੈ', ਰਵਨੀਤ ਬਿੱਟੂ ਨੇ ਰਾਹੁਲ ਗਾਂਧੀ ਨੂੰ ਲੈਕੇ ਮੁੜ ਦਿੱਤਾ ਵਿਵਾਦਿਤ ਬਿਆਨ
'ਪੱਪੂ ਹਾਲੇ ਬੱਚਾ ਹੈ, ਹਾਲੇ ਉਹ ਪਤਾ ਨਹੀਂ ਕਿਸ ਦੇ ਹੱਥਾਂ 'ਚ ਖੇਡ ਰਿਹਾ ਹੈ', ਰਵਨੀਤ ਬਿੱਟੂ ਨੇ ਰਾਹੁਲ ਗਾਂਧੀ ਨੂੰ ਲੈਕੇ ਮੁੜ ਦਿੱਤਾ ਵਿਵਾਦਿਤ ਬਿਆਨ
Asian Champions: ਭਾਰਤ ਨੇ ਪੰਜਵੀਂ ਵਾਰ ਜਿੱਤਿਆ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਖਿਤਾਬ, ਫਾਈਨਲ ਵਿੱਚ ਚੀਨ ਨੂੰ 1-0 ਨਾਲ ਹਰਾਇਆ 
Asian Champions: ਭਾਰਤ ਨੇ ਪੰਜਵੀਂ ਵਾਰ ਜਿੱਤਿਆ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਖਿਤਾਬ, ਫਾਈਨਲ ਵਿੱਚ ਚੀਨ ਨੂੰ 1-0 ਨਾਲ ਹਰਾਇਆ 
Bambiha gang: ਬੰਬੀਹਾ ਗੁਰੱਪ ਵੀ ਹੋਇਆ ਐਕਟਿਵ, UK 'ਚ ਲਾਰੈਂਸ ਬਿਸ਼ਨੋਈ ਦੇ ਖਾਸ ਬੰਦ ਦੇ ਘਰ 'ਤੇ ਕੀਤਾ ਹਮਲਾ
Bambiha gang: ਬੰਬੀਹਾ ਗੁਰੱਪ ਵੀ ਹੋਇਆ ਐਕਟਿਵ, UK 'ਚ ਲਾਰੈਂਸ ਬਿਸ਼ਨੋਈ ਦੇ ਖਾਸ ਬੰਦ ਦੇ ਘਰ 'ਤੇ ਕੀਤਾ ਹਮਲਾ
ਸਰੀਰ 'ਚ ਨਜ਼ਰ ਆਉਂਦੇ ਆਹ ਭਿਆਨਕ ਲੱਛਣ ਤਾਂ ਤੁਰੰਤ ਡਾਕਟਰ ਕੋਲ ਜਾਓ, ਹੋ ਸਕਦਾ Tuberculosis ਦਾ ਖਤਰਾ
ਸਰੀਰ 'ਚ ਨਜ਼ਰ ਆਉਂਦੇ ਆਹ ਭਿਆਨਕ ਲੱਛਣ ਤਾਂ ਤੁਰੰਤ ਡਾਕਟਰ ਕੋਲ ਜਾਓ, ਹੋ ਸਕਦਾ Tuberculosis ਦਾ ਖਤਰਾ
Jammu Kashmir Assembly Election 2024 Live: ਜੰਮੂ-ਕਸ਼ਮੀਰ ਦੇ ਲੋਕ 10 ਸਾਲ ਬਾਅਦ ਪਾਉਣਗੇ ਵੋਟ, 24 ਸੀਟਾਂ ਲਈ ਵੋਟਿੰਗ ਸ਼ੁਰੂ, ਦੇਖੋ ਪਲ-ਪਲ ਦੀ ਅਪਡੇਟ

Periods ਦੇ ਕਿੰਨੇ ਦਿਨਾਂ ਬਾਅਦ ਹੁੰਦੀ ਹੈ ਗਰਭ ਅਵਸਥਾ? ਜਾਣੋ Ovulation ਹੋਣ ਦਾ ਪੱਕਾ ਦਿਨ ਕਿਹੜਾ 

UPI payment- ਹੁਣ ਵਿਦੇਸ਼ ਰਹਿੰਦੇ ਭਾਰਤੀ ਇੰਟਰਨੈਸ਼ਨਲ ਮੋਬਾਈਲ ਨੰਬਰ ਨਾਲ ਵੀ ਕਰ ਸਕਣਗੇ UPI ਭੁਗਤਾਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (18-09-2024)

Embed widget