ਪੜਚੋਲ ਕਰੋ

ਐਥਲੈਟਿਕਸ ਕੋਚ ਪੁਰੂਸ਼ੋਤਮ ਰਾਏ ਨੂੰ ਅੱਜ ਮਿਲਣਾ ਸੀ 'ਦ੍ਰੋਣਾਚਾਰਿਆ' ਐਵਾਰਡ, ਪਹਿਲਾਂ ਹੀ ਦੁਨੀਆਂ ਨੂੰ ਕਿਹਾ ਅਲਵਿਦਾ

ਰਾਏ ਨੂੰ ਇਸ ਵਾਰ ਨਵੇਂ ਨਿਯਮ ਨਾਲ ਐਵਾਰਡ ਹਾਸਲ ਕਰਨ 'ਚ ਕਾਮਯਾਬੀ ਮਿਲੀ। ਖੇਡ ਮੰਤਰਾਲੇ ਨੇ ਨਵਾਂ ਨਿਯਮ ਬਣਾਇਆ ਸੀ ਜਿਸ ਮੁਤਾਬਕ ਕੋਈ ਖਿਡਾਰੀ ਅਤੇ ਕੋਚ ਖੁਦ ਨੂੰ ਐਵਾਰਡ ਲਈ ਨੌਮੀਨੇਟ ਕਰ ਸਕਦਾ ਹੈ। ਇਸ ਨਿਯਮ ਦੀ ਮਦਦ ਨਾਲ ਉਹ ਮੰਤਰਾਲੇ ਦੀ ਨਜ਼ਰ 'ਚ ਆਏ ਅਤੇ ਉਨ੍ਹਾਂ ਨੂੰ ਦ੍ਰੋਣਾਚਾਰਿਆ ਐਵਾਰਡ ਲਈ ਚੁਣਿਆ ਗਿਆ।

ਨਵੀਂ ਦਿੱਲੀ: ਐਥਲੈਟਿਕਸ ਕੋਚ ਪੁਰੂਸ਼ੋਤਮ ਰਾਏ ਦਾ ਸ਼ੁੱਕਰਵਾਰ ਦੇਹਾਂਤ ਹੋ ਗਿਆ। ਉਨ੍ਹਾਂ ਨੂੰ ਅੱਜ ਖੇਡ ਦਿਵਸ 'ਤੇ ਵਰਚੂਅਲ ਐਵਾਰਡ ਸਮਾਗਮ 'ਚ 'ਦ੍ਰੋਣਾਚਾਰਿਆ' ਐਵਾਰਡ ਮਿਲਣਾ ਸੀ। ਉਨ੍ਹਾਂ ਨੂੰ ਲਾਈਫਟਾਈਮ ਸ਼੍ਰੇਣੀ 'ਚ 'ਦ੍ਰੋਣਾਚਾਰਿਆ' ਐਵਾਰਡ ਨਾਲ ਸਨਮਾਨਤ ਕੀਤਾ ਜਾਣਾ ਸੀ।

79 ਸਾਲ ਦੇ ਰਾਏ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ। ਉਨ੍ਹਾਂ ਦੇਸ਼ ਨੂੰ ਕਈ ਬਿਹਤਰੀਨ ਐਥਲੀਟ ਤਿਆਰ ਕਰਕੇ ਦਿੱਤੇ। ਇਨ੍ਹਾਂ 'ਚੋਂ ਇਕ ਐਮਕੇ ਆਸ਼ਾ, ਈਬੀ ਸ਼ਇਲਾ, ਰੋਸਾ ਕੁੱਟੀ, ਅਸ਼ਵਿਨ ਨਚੱਪਾ ਤੇ ਜੀਜੀ ਪਰਮਿਲਾ ਜਿਹੇ ਖਿਡਾਰੀ ਸ਼ਾਮਲ ਹਨ। ਜਿੰਨ੍ਹਾਂ ਨੇ ਆਪਣੇ ਸਰਵੋਤਮ ਪ੍ਰਦਰਸ਼ਨ ਜ਼ਰੀਏ ਦੇਸ਼ ਦਾ ਮਾਣ ਸਨਮਾਨ ਵਧਾਇਆ।

dronacharya-award

ਐਵਾਰਡ ਲਈ ਨੌਮੀਨੇਟ ਹੋਣ ਤੋਂ ਬਾਅਦ ਉਨ੍ਹਾਂ ਇਕ ਅਖ਼ਬਾਰ ਨਾਲ ਗੱਲ ਕਰਦੇ ਕਿਹਾ ਸੀ ਕਿ ਇਸ ਐਵਾਰਡ ਨੇ ਮੈਨੂੰ ਸੰਤੁਸ਼ਟੀ ਦਿੱਤੀ ਕਿਉਂਕਿ ਮੈਂ ਬਿਨਾਂ ਐਸੋਸੀਏਸ਼ਨ ਦੇ ਇਸਨੂੰ ਹਾਸਲ ਕੀਤਾ। ਮੇਰੇ ਯੋਗਦਾਨ ਲਈ ਮੈਨੂੰ ਸਨਮਾਨ ਦਿੱਤਾ ਜਾ ਰਿਹਾ ਹੈ। ਮੈਂ ਮੰਤਰਾਲੇ ਦੇ ਇਸ ਫੈਸਲੇ ਤੋਂ ਖੁਸ਼ ਹਾਂ। ਰਾਏ ਦਾ ਕਹਿਣਾ ਸੀ ਕਿ ਉਨ੍ਹਾਂ ਹਮੇਸ਼ਾਂ ਤੋਂ ਖਿਡਾਰੀਆਂ ਨੂੰ ਹੀ ਸਭ ਕੁਝ ਮੰਨਿਆ।

ਰਾਏ ਨੇ 1987 ਦੀ ਵਿਸ਼ਵ ਐਥਲੈਟਿਕ ਚੈਂਪੀਅਨਸ਼ਿਪ, 1988 ਦੀ ਏਸ਼ੀਅਨ ਟ੍ਰੈਕ ਐਂਡ ਫੀਲਡ ਚੈਂਪੀਅਨਸ਼ਿਪ ਸਮੇਤ ਕਈ ਟੂਰਨਾਮੈਂਟਸ ਲਈ ਭਾਰਤੀ ਟੀਮ ਨੂੰ ਕੋਚਿੰਗ ਦਿੱਤੀ ਹੈ।

ਸੁਰੇਸ਼ ਰੈਨਾ ਨਹੀਂ ਹੋਣਗੇ IPL ਦਾ ਹਿੱਸਾ, ਯੂਏਈ ਤੋਂ ਪਰਤੇ ਭਾਰਤ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !

Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?

Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ

Israel-Lebanon: ਵਿਸ਼ਵ ਜੰਗ ਦਾ ਖਤਰਾ! ਸੁਪਰੀਮ ਲੀਡਰ ਵੱਲੋਂ ਦੁਨੀਆ ਭਰ ਦੇ ਮੁਸਲਮਾਨਾਂ ਨੂੰ ਇਕਜੁੱਟ ਹੋਣ ਦਾ ਸੱਦਾ

ABP Premium

ਵੀਡੀਓਜ਼

Rice Miller ਐਸੋਸੀਏਸ਼ਨ ਨੇ ਲਿਆ ਵੱਡਾ ਫੈਸਲਾ, ਝੋਨੇ ਦੀ ਫ਼ਸਲ ਦੀ ਖਰੀਦ 'ਚ ਪਿਆ ਅੜਿਕਾਉਮੀਦਵਾਰਾਂ ਨੂੰ NOC ਦੇ ਰਹੇ ਅਧਿਕਾਰੀਆਂ ਦਾ ਅਨੌਖਾ ਢੰਗਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਹਸਪਤਾਲ ਦਾਖਲਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !
Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !
Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?
Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?
Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ
Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ
Israel-Lebanon: ਵਿਸ਼ਵ ਜੰਗ ਦਾ ਖਤਰਾ! ਸੁਪਰੀਮ ਲੀਡਰ ਵੱਲੋਂ ਦੁਨੀਆ ਭਰ ਦੇ ਮੁਸਲਮਾਨਾਂ ਨੂੰ ਇਕਜੁੱਟ ਹੋਣ ਦਾ ਸੱਦਾ
Israel-Lebanon: ਵਿਸ਼ਵ ਜੰਗ ਦਾ ਖਤਰਾ! ਸੁਪਰੀਮ ਲੀਡਰ ਵੱਲੋਂ ਦੁਨੀਆ ਭਰ ਦੇ ਮੁਸਲਮਾਨਾਂ ਨੂੰ ਇਕਜੁੱਟ ਹੋਣ ਦਾ ਸੱਦਾ
Panchyat Election: ਪੰਚਾਇਤ ਚੋਣਾਂ ਲਈ ਨਾਮਜ਼ਦਗੀਆਂ ਦਾ ਆਖਰੀ ਦਿਨ, ਆਪ ਵਰਕਰਾਂ 'ਤੇ ਗ਼ੁੰਡਾਗਰਦੀ ਕਰਕੇ ਕਾਗ਼ਜ਼ ਪਾੜਨ ਦੇ ਇਲਜ਼ਾਮ, ਦੇਖੋ ਵੀਡੀਓ

4,5 ਅਤੇ 6 ਅਕਤੂਬਰ ਨੂੰ ਇਥੇ ਸਾਰੇ ਰਹਿਣਗੇ ਸਕੂਲ ਬੰਦ, ਸਰਕਾਰ ਨੇ ਜਾਰੀ ਕੀਤਾ ਹੁਕਮ

Paddy Procurement: ਅੱਜ ਖਤਮ ਹੋਣਗੇ ਝੋਨੇ ਦੀ ਖ਼ਰੀਦ 'ਚ ਅੜਿੱਕੇ ? ਸ਼ੈਲਰ ਮਾਲਕਾਂ ਤੇ ਆੜ੍ਹਤੀਆਂ ਨਾਲ ਅਹਿਮ ਮੀਟਿੰਗ

Employees Salaries: ਮੁਲਾਜ਼ਮਾਂ ਲਈ ਖੁਸ਼ਖਬਰੀ! ਤਨਖਾਹਾਂ 'ਚ ਹੋਏਗਾ 9.3 ਫੀਸਦੀ ਵਾਧਾ

Embed widget