ਪੜਚੋਲ ਕਰੋ

ਵਿਰਾਟ ਕੋਹਲੀ ਦੀ ਕਪਤਾਨੀ ’ਤੇ ਉੱਠੇ ਸਵਾਲ, ਗੰਭੀਰ ਬੋਲੇ-ਇਹ ਗੱਲ ਤਾਂ ਬਿਲਕੁਲ ਸਮਝ ਨਹੀਂ ਆਉਂਦੀ

ਟੀਮ ਇੰਡੀਆ ਨੂੰ ਆਸਟ੍ਰੇਲਿਆਈ ਦੌਰੇ ਉੱਤੇ ਪਹਿਲੇ ਦੋ ਵਨਡੇ ’ਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਵਨਡੇ ਲੜੀ ਗੁਆਉਣ ਤੋਂ ਬਾਅਦ ਵਿਰਾਟ ਕੋਹਲੀ ਇੱਕ ਵਾਰ ਫਿਰ ਆਲੋਚਕਾਂ ਦੇ ਨਿਸ਼ਾਨੇ ’ਤੇ ਆ ਗਏ ਹਨ।

ਨਵੀਂ ਦਿੱਲੀ: ਟੀਮ ਇੰਡੀਆ ਨੂੰ ਆਸਟ੍ਰੇਲਿਆਈ ਦੌਰੇ ਉੱਤੇ ਪਹਿਲੇ ਦੋ ਵਨਡੇ ’ਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਵਨਡੇ ਲੜੀ ਗੁਆਉਣ ਤੋਂ ਬਾਅਦ ਵਿਰਾਟ ਕੋਹਲੀ ਇੱਕ ਵਾਰ ਫਿਰ ਆਲੋਚਕਾਂ ਦੇ ਨਿਸ਼ਾਨੇ ’ਤੇ ਆ ਗਏ ਹਨ। ਸਾਬਕਾ ਕ੍ਰਿਕੇਟਰ ਗੌਤਮ ਗੰਭੀਰ ਨੇ ਵਿਰਾਟ ਕੋਹਲੀ ਦੀ ਆਲੋਚਨਾ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਨੂੰ ਵਿਰਾਟ ਦੀ ਕਪਤਾਨੀ ਸਮਝ ’ਚ ਨਹੀਂ ਆਉਂਦੀ ਹੈ।
ਐਤਵਾਰ ਨੂੰ ਖੇਡੇ ਗਏ ਦੂਜੇ ਵਨ–ਡੇਅ ਮੁਕਾਬਲੇ ’ਚ ਟੀਮ ਇੰਡੀਆ ਨੂੰ ਆਸਟ੍ਰੇਲੀਆ ਨੇ 390 ਦੌੜਾਂ ਦੀ ਚੁਣੌਤੀ ਦਿੱਤੀ ਸੀ। ਇੰਡੀਅਨ ਟੀਮ 50 ਓਵਰਾਂ ਵਿੱਚ 338 ਦੌੜਾਂ ਹੀ ਬਣਾ ਸਕੀ ਤੇ ਉਸ ਨੇ ਇੱਕ ਮੈਚ ਬਾਕੀ ਰਹਿੰਦੇ ਹੋਏ ਹੀ ਆਸਟ੍ਰੇਲੀਆ ਨੂੰ ਲੜੀ ਵਿੱਚ ਬੜ੍ਹਤ ਬਣਾਉਣ ਦਾ ਮੌਕਾ ਦੇ ਦਿੱਤਾ। ਟੀਮ ਇੰਡੀਆ ਪਹਿਲਾ ਵਨਡੇ 66 ਦੌੜਾਂ ਨਾਲ ਹਾਰ ਗਈ ਸੀ।
ਗੰਭੀਰ ਨੇ ਦੋ ਓਵਰਾਂ ਬਾਅਦ ਹੀ ਬੁਮਰਾਹ ਨੂੰ ਗੇਂਦਬਾਜ਼ੀ ਦੇ ਫ਼ੈਸਲੇ ਨਾਲ ਹਟਾਉਣ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ,‘ਵਿਰਾਟ ਦੀ ਕਪਤਾਨੀ ਸਮਝ ਨਹੀਂ ਆਉਂਦੀ, ਅਸੀਂ ਇਹ ਗੱਲ ਕਰਦੇ ਰਹਿੰਦੇ ਹਾਂ ਕਿ ਵਿਕੇਟ ਲੈਣਾ ਕਿੰਨਾ ਜ਼ਰੂਰੀ ਹੁੰਦਾ ਹੈ। ਜੇ ਤੁਸੀਂ ਆਪਣੇ ਸਭ ਤੋਂ ਬਿਹਤਰ ਗੇਂਦਬਾਜ਼ ਹਟਾ ਦੇਵੋਗੇ, ਤਾਂ ਕਿਵੇਂ ਚੱਲੇਗਾ। ਬੁਮਰਾਹ ਨਾਲ 4-3-3 ਓਵਰ ਦਾ ਸਪੈਲ ਕਰਵਾਉਣਾ ਚਾਹੀਦਾ ਹੈ।’
ਗੰਭੀਰ ਨੇ ਅੱਗੇ ਕਿਹਾ,‘ਤੁਸੀਂ ਆਪਣੇ ਮੁੱਖ ਗੇਂਦਬਾਜ਼ ਨੂੰ ਦੋ ਓਵਰਾਂ ਤੋਂ ਬਾਅਦ ਹੀ ਹਟਾ ਦਿੱਤਾ। ਇਸ ਗੱਲ ਨੂੰ ਕਿਵੇਂ ਸਮਝਿਆ ਜਾ ਸਕਦਾ ਹੈ। ਇਹ ਟੀ-20 ਵਿਕੇਟ ਨਹੀਂ ਹੈ, ਜੋ ਤੁਸੀਂ ਕੀਤਾ ਹੈ, ਉਸ ਨੂੰ ਬੇਹੱਦ ਖ਼ਰਾਬ ਕਪਤਾਨੀ ਹੀ ਆਖਿਆ ਜਾਵੇਗਾ।’ ਗੰਭੀਰ ਨੇ ਕਿਹਾ ਕਿ ਸ਼ਿਵਮ ਦੁਬੇ ਅਤੇ ਸੁੰਦਰ ਵਧੀਆ ਬਦਲ ਹੋ ਸਕਦੇ ਹਨ। ਉਹ ਟੀਮ ਨਾਲ ਆਸਟ੍ਰੇਲੀਆ ’ਚ ਹਨ ਤੇ ਉਨ੍ਹਾਂ ਨੂੰ ਵਨਡੇ ਟੀਮ ਵਿੱਚ ਮੌਕਾ ਦੇਣਾ ਚਾਹੀਦਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhiana News: ਨਿਹੰਗ ਸਿੰਘਾਂ ਨੇ ਸ਼ਿਵ ਸੈਨਾ ਲੀਡਰ ਨੂੰ ਤਲਵਾਰਾਂ ਨਾਲ ਵੱਢਿਆ, ਗੰਨਮੈਨ ਦੀ ਪਿਸਤੌਲ ਖੋਹੀ

Gajinder Singh Death:  ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ

UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ

Amritpal Singh: 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ 'ਚ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਵਿਸ਼ੇਸ਼ ਜਹਾਜ਼ ਰਾਹੀਂ ਲਿਆਂਦਾ ਗਿਆ ਸੀ ਦਿੱਲੀ, ਦੇਖੋ ਵੀਡੀਓ

ABP Premium

ਵੀਡੀਓਜ਼

Amritpal Mother Big statement | ਅੰਮ੍ਰਿਤਪਾਲ ਖਾਲਿਸਤਾਨ ਸਮਰਥਕ ਨਹੀਂ - ਮਾਂ ਦਾ ਵੱਡਾ ਬਿਆਨLudhiana Shiv Sena | ਨਿਹੰਗ ਸਿੰਘਾਂ ਨੇ ਜਾਰੀ ਕੀਤੀ ਵੀਡੀਓ, ਦੱਸੀ ਹਮਲੇ ਦੀ ਵਜ੍ਹਾGurdaspur Acciidnt | ਮੋਟਰਸਾਈਕਲ 'ਤੇ ਜਾ ਰਹੇ ਸਕੇ ਭਰਾਵਾਂ 'ਤੇ ਅਚਾਨਕ ਡਿੱਗਿਆ ਦਰੱਖਤ ਦਾ ਟਾਹਣਾ -ਦੋਹਾਂ ਦੀ ਮੌਤPatiala News |ਹੜ੍ਹਾਂ ਤੋਂ ਪਹਿਲਾਂ ਬੜੀ ਨਦੀ ਦੇ ਕਹਿਰ ਤੋਂ ਡਰੇ ਪਟਿਆਲਾ ਦੇ ਲੋਕ, ਛੱਤਾਂ 'ਤੇ ਚੜ੍ਹਾਇਆ ਘਰ ਦਾ ਸਾਮਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਨਿਹੰਗ ਸਿੰਘਾਂ ਨੇ ਸ਼ਿਵ ਸੈਨਾ ਲੀਡਰ ਨੂੰ ਤਲਵਾਰਾਂ ਨਾਲ ਵੱਢਿਆ, ਗੰਨਮੈਨ ਦੀ ਪਿਸਤੌਲ ਖੋਹੀ
Ludhiana News: ਨਿਹੰਗ ਸਿੰਘਾਂ ਨੇ ਸ਼ਿਵ ਸੈਨਾ ਲੀਡਰ ਨੂੰ ਤਲਵਾਰਾਂ ਨਾਲ ਵੱਢਿਆ, ਗੰਨਮੈਨ ਦੀ ਪਿਸਤੌਲ ਖੋਹੀ
Gajinder Singh Death:  ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ
Gajinder Singh Death: ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ
UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ
UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ
Amritpal Singh: 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ 'ਚ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਵਿਸ਼ੇਸ਼ ਜਹਾਜ਼ ਰਾਹੀਂ ਲਿਆਂਦਾ ਗਿਆ ਸੀ ਦਿੱਲੀ, ਦੇਖੋ ਵੀਡੀਓ
Amritpal Singh: 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ 'ਚ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਵਿਸ਼ੇਸ਼ ਜਹਾਜ਼ ਰਾਹੀਂ ਲਿਆਂਦਾ ਗਿਆ ਸੀ ਦਿੱਲੀ, ਦੇਖੋ ਵੀਡੀਓ
ISRO Warning: ਸਭ ਕੁਝ ਹੋ ਜਾਏਗੀ ਤਬਾਹ! ISRO ਮੁਖੀ ਸੋਮਨਾਥ ਨੇ ਧਰਤੀ ਵਾਸੀਆਂ ਨੂੰ ਦਿੱਤੀ ਵੱਡੀ ਚੇਤਾਵਨੀ

Punjab News: ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੂੰ ਸਰਕਾਰੀ ਘਰ ਖਾਲੀ ਕਰਨ ਦੇ ਹੁਕਮ, ਨਹੀਂ ਤਾਂ ਲੱਗੇਗਾ 160 ਗੁਣਾ ਕਿਰਾਇਆ

Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ

Amritpal Singh Oath: ਸੰਸਦ ਭਵਨ ਪਹੁੰਚੇ ਅੰਮ੍ਰਿਤਪਾਲ ਸਿੰਘ, ਕਾਲੀ ਪੈਂਟ ਤੇ ਸੰਤਰੀ ਦਸਤਾਰ ਸਜਾਈ, ਥੋੜ੍ਹੀ ਦੇਰ 'ਚ ਚੁੱਕਣਗੇ ਸਹੁੰ

Embed widget