ਪੜਚੋਲ ਕਰੋ

ਮੈਨਚੈਸਟਰ 'ਚ ਦੋ ਦਿਨ ਪੈ ਸਕਦਾ ਮੀਂਹ, ਟੀਮ ਇੰਡੀਆ ਤਾਂ ਵੀ ਫਾਈਨਲ ਦੀ ਦਾਅਵੇਦਾਰ

ਵਰਲਡ ਕੱਪ ਦੇ ਪਹਿਲਾ ਸੈਮੀਫਾਈਨਲ ‘ਚ ਭਾਰਤ ਤੇ ਨਿਊਜ਼ੀਲੈਂਡ ‘ਚ ਮੁਕਾਬਲਾ ਮੰਗਲਵਾਰ ਨੂੰ ਓਲਡ ਟ੍ਰੈਫਰਡ ਗ੍ਰਾਊਂਡ ‘ਚ ਮੈਚ ਖੇਡਿਆ ਜਾਵੇਗਾ। ਇਸ ਦੌਰਾਨ ਬਾਰਸ਼ ਕਰਕੇ ਭਾਰਤ-ਨਿਊਜ਼ੀਲੈਂਡ ਲੀਗ ਕੈਂਸਲ ਹੋ ਸਕਦੀ ਸੀ। ਇਸ ਦਾ ਅਸਰ ਭਾਰਤ ਦੇ ਫਾਈਨਲ ‘ਤੇ ਨਹੀਂ ਪੈ ਸਕਦਾ।

ਨਵੀਂ ਦਿੱਲੀ: ਵਰਲਡ ਕੱਪ ਦੇ ਪਹਿਲਾ ਸੈਮੀਫਾਈਨਲ ‘ਚ ਭਾਰਤ ਤੇ ਨਿਊਜ਼ੀਲੈਂਡ ‘ਚ ਮੁਕਾਬਲਾ ਮੰਗਲਵਾਰ ਨੂੰ ਓਲਡ ਟ੍ਰੈਫਰਡ ਗ੍ਰਾਊਂਡ ‘ਚ ਮੈਚ ਖੇਡਿਆ ਜਾਵੇਗਾ। ਇਸ ਦੌਰਾਨ ਬਾਰਸ਼ ਕਰਕੇ ਭਾਰਤ-ਨਿਊਜ਼ੀਲੈਂਡ ਲੀਗ ਕੈਂਸਲ ਹੋ ਸਕਦੀ ਸੀ। ਇਸ ਦਾ ਅਸਰ ਭਾਰਤ ਦੇ ਫਾਈਨਲ ‘ਤੇ ਨਹੀਂ ਪੈ ਸਕਦਾ। ਜੀ ਹਾਂ, ਜੇਕਰ ਭਾਰਤ ਨਿਊਜ਼ੀਲ਼ੈਂਡ ਮੈਚ ਰੱਦ ਹੁੰਦਾ ਵੀ ਹੈ ਤਾਂ ਵੀ ਭਾਰਤ ਫਾਈਨਲ ਮੈਚ ਖੇਡੇਗਾ ਤੇ ਸੈਮੀਫਾਈਨਲ 10 ਜੁਲਾਈ ਨੂੰ ਹੋਵੇਗਾ। ਐਕਊਵੈਦਰ ਡਾਟ ਕਾਮ ਮੁਤਾਬਕ, ਮੈਨਚੈਸਟਰ ‘ਚ ਅਗਲੇ ਦੋ ਦਿਨ ਬਾਰਸ਼ ਦੀ ਪੂਰੀ ਉਮੀਦ ਹੈ। ਇੱਥੇ 9 ਤੇ 10 ਜੁਲਾਈ ਨੂੰ ਸਾਰਾ ਦਿਨ ਬੱਦਲ ਰਹਿਣਗੇ। ਇੰਗਲੈਂਡ ਵੇਲਸ ‘ਚ ਖੇਡਿਆ ਜਾ ਰਿਹਾ ਵਰਲਡ ਕੱਪ ਸਥਾਨਕ ਸਮੇਂ ਮੁਤਾਬਕ 10 ਵਜੇ ਭਾਰਤੀ ਸਮੇਂ ਮੁਤਾਬਕ ਦਪਹਿਰ 2:30 ਵਜੇ ਸ਼ੁਰੂ ਹੋਵੇਗਾ। ਇਸ ਤਰ੍ਹਾਂ ਬੁੱਧਵਾਰ ਨੂੰ ਵੀ ਸਵੇਰੇ 10 ਵਜੇ ਬਾਰਸ਼ ਦੀ 47% ਉਮੀਦ ਹੈ ਜਿਸ ਮੁਤਾਬਕ ਟੌਸ ‘ਚ ਦੇਰੀ ਹੋ ਸਕਦੀ ਹੈ। ਲੀਗ ਰਾਉਂਡ ਦੇ 45 'ਚੋਂ 7 ਮੈਚਾਂ ‘ਤੇ ਬਾਰਸ਼ ਦਾ ਅਸਰ ਪਿਆ ਜਦਕਿ ਤਿੰਨ ਮੈਚ ਬਿਨਾ ਟੌਸ ਕੀਤੇ ਰੱਦ ਹੋ ਗਏ। ਸੈਮੀਫਾਈਨਲ ਤੇ ਫਾਈਨਲ ਮੈਚ ਲਈ ਰਿਜ਼ਰਵਡ ਡੇ ਰੱਖਿਆ ਗਿਆ ਹੈ। ਜੇਕਰ ਭਾਰਤ ਤੇ ਨਿਊਜ਼ੀਲੈਂਡ ‘ਚ 9 ਜੁਲਾਈ ਮੈਚ ਨਹੀਂ ਹੁੰਦਾ ਤਾਂ 10 ਜੁਲਾਈ ਨੂੰ ਮੈਚ ਹੋਵੇਗਾ। ਇਸ ਤੋਂ ਬਾਅਦ ਕੋਈ ਰਿਜ਼ਰਵਡ ਡੇਅ ਨਹੀਂ ਹੈ। ਫੇਰ ਮੈਚ ਦਾ ਨਤੀਜਾ ਪੁਆਇੰਟਸ ਮੁਤਾਬਕ ਹੋਵੇਗਾ। ਇਸ ‘ਚ 15 ਪੁਆਇੰਟਾਂ ਨਾਲ ਭਾਰਤ ਨਿਊਜ਼ੀਲੈਂਡ ਤੋਂ ਅੱਗੇ ਯਾਨੀ ਪਹਿਲੇ ਨੰਬਰ ‘ਤੇ ਹੈ।

ਟਾਪ ਹੈਡਲਾਈਨ

ਟੈਸਟ ਮੈਚਾਂ ਵਿੱਚ ਬਿਨਾਂ ਸੈਂਕੜੇ ਦੇ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ 3 ਬੱਲੇਬਾਜ਼
ਟੈਸਟ ਮੈਚਾਂ ਵਿੱਚ ਬਿਨਾਂ ਸੈਂਕੜੇ ਦੇ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ 3 ਬੱਲੇਬਾਜ਼
ਭਾਰਤ ਨੇ ਆਜ਼ਾਦੀ ਦਿਵਸ 'ਤੇ ਜਿੱਤ ਪ੍ਰਾਪਤ ਕੀਤੀ ਅਤੇ ਵਿਸ਼ਵ ਕੱਪ ਦੀ ਸ਼ੁਰੂਆਤ ਜਿੱਤ ਨਾਲ ਕੀਤੀ।
ਭਾਰਤ ਨੇ ਆਜ਼ਾਦੀ ਦਿਵਸ 'ਤੇ ਜਿੱਤ ਪ੍ਰਾਪਤ ਕੀਤੀ ਅਤੇ ਵਿਸ਼ਵ ਕੱਪ ਦੀ ਸ਼ੁਰੂਆਤ ਜਿੱਤ ਨਾਲ ਕੀਤੀ।
Harbhajan Singhs Statement : ‘ODI ਕ੍ਰਿਕਟ ਨੂੰ ਲੈ ਕੇ ਹਰਭਜਨ ਸਿੰਘ ਦਾ ਵੱਡਾ ਬਿਆਨ , ਮਚਿਆ ਹੰਗਾਮਾ
Harbhajan Singhs Statement : ‘ODI ਕ੍ਰਿਕਟ ਨੂੰ ਲੈ ਕੇ ਹਰਭਜਨ ਸਿੰਘ ਦਾ ਵੱਡਾ ਬਿਆਨ , ਮਚਿਆ ਹੰਗਾਮਾ
ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ
ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget