ਪੜਚੋਲ ਕਰੋ

IND vs ENG: ਧਰਮਸ਼ਾਲਾ ਟੈਸਟ 'ਚ ਮੀਂਹ ਬਣੇਗਾ ਵਿਲਨ? ਸਾਹਮਣੇ ਆਈ ਇਹ ਡਰਾਉਣ ਵਾਲੀ ਖਬਰ!

IND vs ENG 5th Test: ਮੌਸਮ ਵਿਭਾਗ ਦੇ ਅਨੁਸਾਰ, ਧਰਮਸ਼ਾਲਾ ਵਿੱਚ ਵੱਧ ਤੋਂ ਵੱਧ ਤਾਪਮਾਨ 1 ਡਿਗਰੀ ਦੇ ਆਸਪਾਸ ਰਹੇਗਾ। ਨਾਲ ਹੀ ਘੱਟੋ-ਘੱਟ ਤਾਪਮਾਨ -4 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਮੀਂਹ ਪੈਣ ਦੀ ਸੰਭਾਵਨਾ ਹੈ।

Dharamsala Weather Forecast: ਭਾਰਤ ਅਤੇ ਇੰਗਲੈਂਡ ਵਿਚਾਲੇ ਵੀਰਵਾਰ ਤੋਂ ਪੰਜਵਾਂ ਟੈਸਟ ਮੈਚ ਖੇਡਿਆ ਜਾਵੇਗਾ। ਦੋਵੇਂ ਟੀਮਾਂ ਧਰਮਸ਼ਾਲਾ 'ਚ ਆਹਮੋ-ਸਾਹਮਣੇ ਹੋਣਗੀਆਂ। ਪਰ ਇਸ ਟੈਸਟ ਤੋਂ ਪਹਿਲਾਂ ਕ੍ਰਿਕਟ ਪ੍ਰਸ਼ੰਸਕਾਂ ਲਈ ਕੋਈ ਚੰਗੀ ਖ਼ਬਰ ਨਹੀਂ ਹੈ। ਮੌਸਮ ਵਿਭਾਗ ਮੁਤਾਬਕ ਧਰਮਸ਼ਾਲਾ 'ਚ ਕੜਾਕੇ ਦੀ ਠੰਡ ਪੈਣ ਵਾਲੀ ਹੈ। ਇਸ ਤੋਂ ਇਲਾਵਾ ਟੈਸਟ ਦੌਰਾਨ ਮੀਂਹ ਪੈਣ ਦੀ ਸੰਭਾਵਨਾ ਹੈ। ਯਾਨੀ ਭਾਰਤ-ਇੰਗਲੈਂਡ ਪੰਜਵੇਂ ਟੈਸਟ 'ਚ ਬਾਰਿਸ਼ ਖਲਨਾਇਕ ਬਣ ਸਕਦੀ ਹੈ। ਮੌਸਮ ਵਿਭਾਗ ਮੁਤਾਬਕ ਧਰਮਸ਼ਾਲਾ ਵਿੱਚ ਵੱਧ ਤੋਂ ਵੱਧ ਤਾਪਮਾਨ 1 ਡਿਗਰੀ ਦੇ ਆਸਪਾਸ ਰਹੇਗਾ। ਨਾਲ ਹੀ ਤਾਪਮਾਨ -4 ਡਿਗਰੀ ਸੈਲਸੀਅਸ ਦੇ ਆਸਪਾਸ ਰਹੇਗਾ। ਇਸ ਕੜਾਕੇ ਦੀ ਠੰਢ ਵਿੱਚ ਖੇਡਣਾ ਦੋਵਾਂ ਟੀਮਾਂ ਦੇ ਖਿਡਾਰੀਆਂ ਲਈ ਵੱਡੀ ਚੁਣੌਤੀ ਹੋਵੇਗੀ।

ਧਰਮਸ਼ਾਲਾ ਟੈਸਟ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਨਜ਼ਰੀਏ ਤੋਂ ਮਹੱਤਵਪੂਰਨ
ਹਾਲਾਂਕਿ ਰੋਹਿਤ ਸ਼ਰਮਾ ਦੀ ਅਗਵਾਈ ਵਾਲੀ ਭਾਰਤੀ ਟੀਮ ਨੇ ਟੈਸਟ ਸੀਰੀਜ਼ ਜਿੱਤ ਲਈ ਹੈ। ਪਰ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੀ ਅੰਕ ਸੂਚੀ ਦੇ ਨਜ਼ਰੀਏ ਤੋਂ ਪੰਜਵਾਂ ਟੈਸਟ ਬਹੁਤ ਮਹੱਤਵਪੂਰਨ ਮੰਨਿਆ ਜਾਂਦਾ ਹੈ। ਭਾਰਤੀ ਟੀਮ ਨੂੰ ਸੀਰੀਜ਼ ਦੇ ਪਹਿਲੇ ਟੈਸਟ 'ਚ ਹਾਰ ਦਾ ਸਾਹਮਣਾ ਕਰਨਾ ਪਿਆ ਸੀ ਪਰ ਇਸ ਤੋਂ ਬਾਅਦ ਟੀਮ ਇੰਡੀਆ ਨੇ ਸ਼ਾਨਦਾਰ ਵਾਪਸੀ ਕੀਤੀ। ਭਾਰਤ ਨੇ ਪਹਿਲੇ ਟੈਸਟ ਤੋਂ ਬਾਅਦ ਲਗਾਤਾਰ ਤਿੰਨੋਂ ਮੈਚ ਜਿੱਤੇ। ਇਸ ਤਰ੍ਹਾਂ ਭਾਰਤੀ ਟੀਮ 5 ਟੈਸਟ ਮੈਚਾਂ ਦੀ ਸੀਰੀਜ਼ 'ਚ 3-1 ਨਾਲ ਅੱਗੇ ਹੈ। ਟੀਮ ਇੰਡੀਆ ਧਰਮਸ਼ਾਲਾ ਟੈਸਟ ਜਿੱਤ ਕੇ ਸੀਰੀਜ਼ 4-1 ਨਾਲ ਜਿੱਤਣਾ ਚਾਹੇਗੀ।

ਵਿਸ਼ਵ ਟੈਸਟ ਚੈਂਪੀਅਨਸ਼ਿਪ ਦੀ ਦੌੜ ਹੋਈ ਦਿਲਚਸਪ
ਆਈਸੀਸੀ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੀ ਗੱਲ ਕਰੀਏ ਤਾਂ ਭਾਰਤੀ ਟੀਮ ਅੰਕ ਸੂਚੀ ਵਿੱਚ ਸਿਖਰ ’ਤੇ ਹੈ। ਭਾਰਤੀ ਟੀਮ 64.58 ਫੀਸਦੀ ਅੰਕਾਂ ਨਾਲ ਚੋਟੀ 'ਤੇ ਹੈ। ਇਸ ਤੋਂ ਬਾਅਦ ਨਿਊਜ਼ੀਲੈਂਡ ਦੂਜੇ ਸਥਾਨ 'ਤੇ ਹੈ। ਭਾਰਤ ਤੋਂ ਬਾਅਦ ਨਿਊਜ਼ੀਲੈਂਡ 60 ਫੀਸਦੀ ਅੰਕਾਂ ਨਾਲ ਦੂਜੇ ਸਥਾਨ 'ਤੇ ਹੈ। ਜਦਕਿ ਆਸਟ੍ਰੇਲੀਆ ਤੀਜੇ ਸਥਾਨ 'ਤੇ ਹੈ। ਆਸਟ੍ਰੇਲੀਆ ਦੇ 50.09 ਫੀਸਦੀ ਅੰਕ ਹਨ। ਆਈਸੀਸੀ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਅੰਕ ਸੂਚੀ ਵਿੱਚ ਇੰਗਲੈਂਡ ਦੀ ਹਾਲਤ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ। ਇੰਗਲੈਂਡ 19.44 ਫੀਸਦੀ ਅੰਕਾਂ ਨਾਲ ਅੱਠਵੇਂ ਸਥਾਨ 'ਤੇ ਹੈ। ਸਿਰਫ ਸ਼੍ਰੀਲੰਕਾ ਦੀ ਟੀਮ ਇੰਗਲੈਂਡ ਤੋਂ ਹੇਠਾਂ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget