ਪੜਚੋਲ ਕਰੋ

ਧਰਮਸ਼ਾਲਾ ਵਨਡੇ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ

1/10
2/10
BCCI ਨੇ ਟਵੀਟ ਕਰ ਦੱਸਿਆ, 'ਰੈਨਾ ਧਰਮਸ਼ਾਲਾ 'ਚ ਹੋਣ ਵਾਲੇ ਵਨਡੇ ਮੈਚ 'ਚ ਨਹੀਂ ਖੇਡ ਸਕਣਗੇ, ਉਨ੍ਹਾਂ ਨੂੰ ਵਾਇਰਲ ਬੁਖਾਰ ਹੋ ਗਿਆ ਹੈ।'

3/10
BCCI ‏@BCCI 5h5 hours ago NEWS ALERT - Suresh Raina to miss Dharamsala ODI due to viral fever - @Paytm ODI Trophy #INDvNZ

4/10
ਰੈਨਾ ਨੇ ਭਾਰਤ ਲਈ 223 ਵਨਡੇ ਮੈਚ ਖੇਡੇ ਹਨ ਜਿਸ 'ਚ ਉਨ੍ਹਾਂ ਨੇ 5568 ਰਨ ਬਣਾਏ ਹਨ। ਰੈਨਾ ਦੀ ਵਨਡੇ ਮੈਚਾਂ 'ਚ ਔਸਤ 35.46 ਦੀ ਹੈ। ਰੈਨਾ ਦੀ ਗੈਰਹਾਜਰੀ ਧਰਮਸ਼ਾਲਾ 'ਚ ਟੀਮ ਇੰਡੀਆ ਦੀ ਪਰੇਸ਼ਾਨੀ ਵਧਾ ਸਕਦੀ ਹੈ।

5/10
ਰੈਨਾ ਦੀ ਲਗਭਗ 1 ਸਾਲ ਬਾਅਦ ਟੀਮ ਇੰਡੀਆ 'ਚ ਵਾਪਸੀ ਹੋਈ ਸੀ। ਉਨ੍ਹਾਂ ਨੇ ਆਪਣਾ ਆਖਰੀ ਵਨਡੇ ਮੈਚ ਸਾਲ 2015 'ਚ ਦਖਣੀ ਅਫਰੀਕਾ ਖਿਲਾਫ ਮੁੰਬਈ 'ਚ ਖੇਡਿਆ ਸੀ। ਉਸ ਮੈਚ 'ਚ ਰੈਨਾ ਬੱਲੇ ਨਾਲ ਕਮਾਲ ਕਰਨ 'ਚ ਨਾਕਾਮ ਰਹੇ ਸਨ ਅਤੇ 12 ਰਨ ਬਣਾ ਕੇ ਆਊਟ ਹੋ ਗਏ ਸਨ।

6/10
ਧਰਮਸ਼ਾਲਾ ਵਨਡੇ ਤੋਂ ਪਹਿਲਾਂ ਟੀਮ ਇੰਡੀਆ ਨੂੰ ਵੱਡਾ ਝਟਕਾ ਲੱਗਾ ਹੈ। ਧਰਮਸ਼ਾਲਾ 'ਚ ਖੇਡੇ ਜਾਣ ਵਾਲੇ ਇਤਿਹਾਸਿਕ 900ਵੇਂ ਵਨਡੇ ਮੈਚ 'ਚ ਟੀਮ ਇੰਡੀਆ ਦੇ ਧੁਰੰਦਰ ਬੱਲੇਬਾਜ ਸੁਰੇਸ਼ ਰੈਨਾ ਨਹੀਂ ਖੇਡ ਸਕਣਗੇ। ਰੈਨਾ ਨੂੰ ਵਾਇਰਲ ਬੁਖਾਰ ਹੋ ਗਿਆ ਹੈ।

7/10
8/10
9/10
10/10
ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ ਇਸ ਖਬਰ ਦੀ ਪੁਸ਼ਟੀ ਕਰ ਦਿੱਤੀ ਹੈ। BCCI ਨੇ ਆਪਣੇ ਟਵਿਟਰ ਅਕਾਊਂਟ 'ਤੇ ਇਸ ਬਾਬਤ ਅਪਡੇਟ ਪਾਈ ਅਤੇ ਦਰਸ਼ਕਾਂ ਨੂੰ ਰੈਨਾ ਬਾਰੇ ਜਾਣਕਾਰੀ ਦਿੱਤੀ।

Sponsored Links by Taboola

ਟਾਪ ਹੈਡਲਾਈਨ

Pakistan Emergency : ਪਾਕਿਸਤਾਨ ’ਚ ਐਮਰਜੈਂਸੀ ਨਾਲ ਮਚੀ ਹਲਚਲ, ਕ੍ਰਿਕਟ ਮੈਚਾਂ ਦੇ ਬਦਲੇ ਗਏ ਸਥਾਨ

IPL 2027 Release Players List: ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਨਿਊਜ਼ੀਲੈਂਡ ਨੂੰ ਲਗਾਤਾਰ ਤੀਜਾ ਝਟਕਾ, ਇੰਡੀਆ ਸੀਰੀਜ਼ ਤੋਂ ਬਾਹਰ ਹੋਇਆ ਇੱਕ ਹੋਰ ਦਿੱਗਜ ਖਿਡਾਰੀ

IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ

BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  

Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ

Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼

Punjab News: ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
Punjab News : ਕੈਨੇਡਾ ਜਾਣ ਲਈ ਕਰਵਾਇਆ ਵਿਆਹ, 50 ਲੱਖ ਲੈ ਕੇ ਪਤੀ ਨੂੰ ਭੁੱਲੀ! 7 ਸਾਲ ਬਾਅਦ ਏਅਰਪੋਰਟ ’ਤੇ ਇੰਝ ਫਸੀ…

UPI ’ਤੇ ਚਾਰਜ ਲਾਉਣ ਦਾ ਫੈਸਲਾ ਦੀਵਾਲੀ ਤੋਂ ਬਾਅਦ ਤੱਕ ਟਲਿਆ, ਸਰਕਾਰ ਦਾ ਵੱਡਾ ਐਲਾਨ

Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!

Embed widget