ਪੜਚੋਲ ਕਰੋ

ਇੰਗਲੈਂਡ ਨੇ ਖੜਾ ਕੀਤਾ ਪਹਾੜ ਜਿਹਾ ਸਕੋਰ

1/10
ਸਟੋਕਸ ਦੀ ਪਾਰੀ 'ਚ 13 ਚੌਕੇ ਅਤੇ 2 ਛੱਕੇ ਸ਼ਾਮਿਲ ਸਨ। ਸਟੋਕਸ ਦੇ ਸੈਂਕੜੇ ਦੇ ਆਸਰੇ ਇੰਗਲੈਂਡ ਦੀ ਟੀਮ ਨੇ 500 ਰਨ ਦਾ ਅੰਕੜਾ ਪਾਰ ਕੀਤਾ। ਇਸਤੋਂ ਪਹਿਲਾਂ ਮੈਚ ਦੇ ਪਹਿਲੇ ਦਿਨ ਜੋ ਰੂਟ ਨੇ 124 ਰਨ ਦੀ ਪਾਰੀ ਖੇਡ ਇੰਗਲੈਂਡ ਨੂੰ ਮਜਬੂਤੀ ਦਿੱਤੀ ਸੀ।

2/10
ਮੈਚ ਦੇ ਦੂਜੇ ਦਿਨ ਮੋਇਨ ਅਲੀ ਨੇ ਆਪਣਾ ਸੈਂਕੜਾ ਪੂਰਾ ਕੀਤਾ।

3/10
4/10
ਭਾਰਤ ਲਈ ਸ਼ਮੀ, ਯਾਦਵ ਅਤੇ ਅਸ਼ਵਿਨ ਨੇ 2-2 ਵਿਕਟ ਹਾਸਿਲ ਕੀਤੇ ਜਦਕਿ ਜਡੇਜਾ ਨੇ 3 ਵਿਕਟ ਆਪਣੇ ਨਾਮ ਕੀਤੇ।

5/10
ਇੰਗਲੈਂਡ ਦੀ ਟੀਮ ਦੂਜੇ ਸੈਸ਼ਨ 'ਚ 537 ਰਨ 'ਤੇ ਆਲ ਆਊਟ ਹੋਈ। ਇੰਗਲੈਂਡ ਲਈ ਬੈਨ ਸਟੋਕਸ, ਮੋਇਨ ਅਲੀ ਅਤੇ ਜੋ ਰੂਟ ਨੇ ਸੈਂਕੜੇ ਠੋਕੇ।

6/10
7/10
ਅਲੀ ਪਹਿਲੇ ਦਿਨ ਦੇ ਅੰਤ ਤਕ 99 ਰਨ ਬਣਾ ਕੇ ਨਾਬਾਦ ਰਹੇ ਸਨ। ਮੋਇਨ ਅਲੀ ਨੇ 213 ਗੇਂਦਾਂ 'ਤੇ 117 ਰਨ ਦੀ ਪਾਰੀ ਖੇਡੀ। ਮੋਇਨ ਅਲੀ ਦੀ ਪਾਰੀ 'ਚ 13 ਚੌਕੇ ਸ਼ਾਮਿਲ ਸਨ।

8/10
ਇੰਗਲੈਂਡ ਦੀ ਟੀਮ ਨੇ ਭਾਰਤ ਖਿਲਾਫ ਰਾਜਕੋਟ 'ਚ ਖੇਡੇ ਜਾ ਰਹੇ ਟੈਸਟ ਮੈਚ 'ਚ ਪਹਿਲੀ ਪਾਰੀ 'ਚ 537 ਰਨ ਦਾ ਪਹਾੜ ਜਿਹਾ ਸਕੋਰ ਖੜਾ ਕੀਤਾ ਹੈ।

9/10
10/10
ਮੋਇਨ ਅਲੀ ਦੇ ਆਊਟ ਹੋਣ ਤੋਂ ਬਾਅਦ ਇੰਗਲੈਂਡ ਨੂੰ ਬੈਨ ਸਟੋਕਸ ਨੇ ਸੰਭਾਲਿਆ। ਸਟੋਕਸ ਨੇ 235 ਗੇਂਦਾਂ 'ਤੇ 128 ਰਨ ਦੀ ਪਾਰੀ ਖੇਡੀ।

Sponsored Links by Taboola

ਟਾਪ ਹੈਡਲਾਈਨ

Pakistan Emergency : ਪਾਕਿਸਤਾਨ ’ਚ ਐਮਰਜੈਂਸੀ ਨਾਲ ਮਚੀ ਹਲਚਲ, ਕ੍ਰਿਕਟ ਮੈਚਾਂ ਦੇ ਬਦਲੇ ਗਏ ਸਥਾਨ

IPL 2027 Release Players List: ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਨਿਊਜ਼ੀਲੈਂਡ ਨੂੰ ਲਗਾਤਾਰ ਤੀਜਾ ਝਟਕਾ, ਇੰਡੀਆ ਸੀਰੀਜ਼ ਤੋਂ ਬਾਹਰ ਹੋਇਆ ਇੱਕ ਹੋਰ ਦਿੱਗਜ ਖਿਡਾਰੀ

IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ

Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ

Amritsar News: ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
Big News: ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
Jantar Mantar Protest Ban : ਜੰਤਰ-ਮੰਤਰ ’ਤੇ ਹੁਣ ਨਹੀਂ ਹੋਣਗੇ ਧਰਨੇ-ਪ੍ਰਦਰਸ਼ਨ!  ਗ੍ਰਹਿ ਮੰਤਰਾਲੇ ਦਾ ਵੱਡਾ ਫੈਸਲਾ, ਦਿੱਲੀ ’ਚ 3 ਨਵੀਆਂ ਥਾਵਾਂ ਤੈਅ

Punjab ਦੇ ਅਧਿਆਪਕ 21 ਤੇ 22 ਅਕਤੂਬਰ ਨੂੰ ਲੈਣਗੇ ਸਮੂਹਿਕ ਛੁੱਟੀ, ਸਰਕਾਰੀ ਸਕੂਲਾਂ 'ਚ ਪੜ੍ਹਾਈ ਹੋ ਸਕਦੀ ਹੈ ਪ੍ਰਭਾਵਿਤ

Punjab News : ਮਰਹੂਮ ਬੇਅੰਤ ਸਿੰਘ ਦੇ ਬੁੱਤ ’ਤੇ ਹਾਰ ਨਾ ਚੜ੍ਹਾਉਣ ਨੂੰ ਲੈ ਕੇ ਗਰਮਾਈ ਸਿਆਸਤ ,  ਬਿੱਟੂ ਬੋਲੇ -ਪਰਗਟ ਸਿੰਘ ਨੂੰ ਇਤਰਾਜ਼ ਹੈ ਤਾਂ ਦੱਸ ਦੇਣ

Embed widget