ਪੜਚੋਲ ਕਰੋ

ਰੈਂਡੀ ਔਰਟਨ ਦੇ ਘਰ ਕਿਲਕਾਰੀਆਂ

ਨਵੀਂ ਦਿੱਲੀ - WWE ਦੇ ਦਿੱਗਜ ਭਲਵਾਨ ਰੈਂਡੀ ਔਰਟਨ ਦਾ ਘਰ ਕਿਲਕਾਰੀਆਂ ਨਾਲ ਗੂੰਜ ਉਠਿਆ ਹੈ। ਰੈਂਡੀ ਔਰਟਨ ਦੇ ਘਰ ਨੰਨ੍ਹੀਂ ਬੱਚੀ ਦੀ ਐਂਟਰੀ ਹੋਈ ਹੈ। ਇਸ ਗੱਲ ਦੀ ਜਾਣਕਾਰੀ ਖੁਦ ਔਰਟਨ ਨੇ ਆਪਣੇ ਚਾਹੁਣ ਵਾਲਿਆਂ ਨਾਲ ਸਾਂਝੀ ਕੀਤੀ। ਰੈਂਡੀ ਔਰਟਨ ਨੇ ਟਵੀਟ ਕਰ ਆਪਣੇ ਘਰ ਬੱਚੀ ਦੇ ਜਨਮ ਦੀ ਖਬਰ ਆਪਣੇ ਫੈਨਸ ਨਾਲ ਸਾਂਝੀ ਕੀਤੀ। 
61ec347c448de39814cf88ae4c203bf9  b0lp1Mx9
 
ਰੈਂਡੀ ਔਰਟਨ ਨੇ ਟਵੀਟ ਕੀਤਾ ਅਤੇ ਦੱਸਿਆ ਕਿ ਬੱਚੀ ਦਾ ਨਾਮ ਬਰੂਕਲਿਨ ਰੋਜ਼ ਔਰਟਨ ਰਖਿਆ ਹੈ। 
 

This Thanksgiving I'm thankful for Brooklyn Rose  

brooklyn-1480145409-800  CyDvJDYWQAAzRew

ਇਸਤੋਂ ਪਹਿਲਾਂ ਰੈਂਡੀ ਔਰਟਨ ਨੇ ਬੱਚੀ ਦੇ ਜਨਮ ਤੋਂ ਪਹਿਲਾਂ ਹੀ ਟਵੀਟ ਕਰਕੇ ਦਸ ਦਿੱਤਾ ਸੀ ਕਿ ਓਹ 24 ਘੰਟੇ 'ਚ ਦੁਬਾਰਾ ਪਿਤਾ ਬਣਨ ਵਾਲੇ ਹਨ। ਬੱਚੀ ਦਾ ਜਨਮ ਅਮਰੀਕੀ ਸਮੇ ਅਨੁਸਾਰ 25 ਨਵੰਬਰ ਨੂੰ ਹੋਇਆ। ਰੈਂਡੀ ਔਰਟਨ ਦੇ ਘਰ ਪਹਿਲਾਂ ਵੀ ਇੱਕ ਬੱਚੀ ਹੈ। ਬਰੂਕਲਿਨ ਰੋਜ਼ ਰੈਂਡੀ ਔਰਟਨ ਦੀ ਦੂਜੀ ਬੇਟੀ ਹੈ। 

CX6smGSU0AEE0U6  CpyCSLeVYAAQvyn

ਔਰਟਨ ਨੇ ਟਵੀਟ ਕਰਦਿਆਂ ਆਪਣੀ ਪਤਨੀ ਕਿਮ ਮਾਰੀ ਦਾ ਵੀ ਧੰਨਵਾਦ ਕੀਤਾ। ਸਰਵਾਈਵਰ ਸੀਰੀਜ਼ ਤੋਂ ਬਾਅਦ ਤੋਂ ਹੀ ਰੈਂਡੀ ਔਰਟਨ ਨੇ ਖੁਦ ਨੂੰ WWEਤੋਂ ਦੂਰ ਕੀਤਾ ਹੋਇਆ ਸੀ ਅਤੇ ਓਹ ਜਾਦਾ ਸਮਾਂ ਆਪਣੇ ਪਰਿਵਾਰ ਨੂੰ ਦੇ ਰਹੇ ਸਨ। 

1d9537490df478665f577dba98e46258  CfDQ5O-UkAEip4F

ਔਰਟਨ ਨੂੰ ਆਮ ਤੌਰ 'ਤੇ ਕਾਫੀ ਜਾਲਿਮ ਭਲਵਾਨ ਦੇ ਤੌਰ 'ਤੇ ਵੇਖਿਆ ਜਾਂਦਾ ਹੈ ਪਰ ਬੱਚੀ ਦੇ ਜਨਮ ਤੋਂ ਪਹਿਲਾਂ ਤੋਂ ਹੀ ਉਨ੍ਹਾਂ ਵੱਲੋਂ ਕੀਤੇ ਜਾ ਰਹੇ ਟਵੀਟਸ ਨੇ ਉਨ੍ਹਾਂ ਦੀ ਭਾਵੁਕ ਛਵੀ ਨੂੰ ਵੀ ਉਜਾਗਰ ਕੀਤਾ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

David Warner ਨੂੰ ਪੁਲਿਸ ਨੇ ਸਿਡਨੀ 'ਚ ਕੀਤਾ ਗ੍ਰਿਫ਼ਤਾਰ ,ਕਰ ਦਿੱਤੀ ਵੱਡੀ ਗਲਤੀ , ਜਾਣੋ ਪੂਰਾ ਮਾਮਲਾ 
David Warner ਨੂੰ ਪੁਲਿਸ ਨੇ ਸਿਡਨੀ 'ਚ ਕੀਤਾ ਗ੍ਰਿਫ਼ਤਾਰ ,ਕਰ ਦਿੱਤੀ ਵੱਡੀ ਗਲਤੀ , ਜਾਣੋ ਪੂਰਾ ਮਾਮਲਾ 
Arshdeep Singh Girlfriend Pics: ਅਰਸ਼ਦੀਪ ਸਿੰਘ ਦੀ ਲਵ ਲਾਈਫ ਨੂੰ ਲੈ ਚਰਚਾ ਤੇਜ਼, 'ਮਿਸਟ੍ਰੀ ਗਰਲ' ਦੀਆਂ ਤਸਵੀਰਾਂ ਆਈਆਂ ਸਾਹਮਣੇ; ਜਾਣੋ ਕੌਣ ਹੈ ਸਮਰੀਨ ਕੌਰ ? 
ਅਰਸ਼ਦੀਪ ਸਿੰਘ ਦੀ ਲਵ ਲਾਈਫ ਨੂੰ ਲੈ ਚਰਚਾ ਤੇਜ਼, 'ਮਿਸਟ੍ਰੀ ਗਰਲ' ਦੀਆਂ ਤਸਵੀਰਾਂ ਆਈਆਂ ਸਾਹਮਣੇ; ਜਾਣੋ ਕੌਣ ਹੈ ਸਮਰੀਨ ਕੌਰ ? 
KKR vs PBKS, IPL 2026 : ਕੋਲਕਾਤਾ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਲਿਆ ਫੈਸਲਾ , ਪੰਜਾਬ ਕਿੰਗਜ਼ ਨਾਲ ਮੁਕਾਬਲਾ
KKR vs PBKS, IPL 2026 : ਕੋਲਕਾਤਾ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਲਿਆ ਫੈਸਲਾ , ਪੰਜਾਬ ਕਿੰਗਜ਼ ਨਾਲ ਮੁਕਾਬਲਾ
Arshdeep Singh Girlfriend: ਅਰਸ਼ਦੀਪ ਸਿੰਘ ਦੀ ਲਵ ਲਾਈਫ ਤੋਂ ਉੱਠਿਆ ਪਰਦਾ, 'ਮਿਸਟ੍ਰੀ ਗਰਲ' ਨਾਲ ਤਸਵੀਰ ਵਾਇਰਲ; ਹੱਥਾਂ 'ਚ ਹੱਥ ਫੜੇ ਆਏ ਨਜ਼ਰ...
ਅਰਸ਼ਦੀਪ ਸਿੰਘ ਦੀ ਲਵ ਲਾਈਫ ਤੋਂ ਉੱਠਿਆ ਪਰਦਾ, 'ਮਿਸਟ੍ਰੀ ਗਰਲ' ਨਾਲ ਤਸਵੀਰ ਵਾਇਰਲ; ਹੱਥਾਂ 'ਚ ਹੱਥ ਫੜੇ ਆਏ ਨਜ਼ਰ...

ਵੀਡੀਓਜ਼

ਦਿਲਜੀਤ-ਇਮਤਿਆਜ਼ ਦੀ ਜੋੜੀ ਮੁੜ ਤਿਆਰ! ਕੀ ਬਣੇਗਾ ਨਵਾਂ ਮੈਜਿਕ?
ਇਹ ਗੱਲ ਜ਼ਰੂਰ ਸੁਣੋ! CM ਮਾਨ ਦੀ ਲੋਕਾਂ ਨੂੰ ਅਪੀਲ
ਸੁਖਬੀਰ ਬਾਦਲ ‘ਤੇ ਪਰਚਾ ਕਰਾਂਗਾ! CM ਮਾਨ ਦਾ ਵੱਡਾ ਐਲਾਨ
ਨਸ਼ਾ ਤਸਕਰਾਂ ਨਾਲ ਮਿਲੀ ਪੁਲਿਸ? CM ਮਾਨ ਦਾ ਵੱਡਾ ਖੁਲਾਸਾ
ਖੇਤਾਂ ‘ਚ ਅੰਡਰਗ੍ਰਾਊਂਡ ਬਿਜਲੀ ਤਾਰਾਂ! CM ਮਾਨ ਦਾ ਵੱਡਾ ਐਲਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਲੱਗੀਆਂ ਸਖ਼ਤ ਪਾਬੰਦੀਆਂ! ਕੈਮਿਸਟਾਂ ਸਣੇ ਇਹ ਲੋਕ ਦੇਣ ਧਿਆਨ; ਸ਼ਾਮ 5 ਤੋਂ ਸਵੇਰੇ 7 ਵਜੇ ਤੱਕ...
ਪੰਜਾਬ 'ਚ ਲੱਗੀਆਂ ਸਖ਼ਤ ਪਾਬੰਦੀਆਂ! ਕੈਮਿਸਟਾਂ ਸਣੇ ਇਹ ਲੋਕ ਦੇਣ ਧਿਆਨ; ਸ਼ਾਮ 5 ਤੋਂ ਸਵੇਰੇ 7 ਵਜੇ ਤੱਕ...
Firing On Rapper: ਵੱਡੀ ਖਬਰ, ਮਸ਼ਹੂਰ ਰੈਪਰ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਜਾਣੋ ਕਿੱਥੇ ਹੋਇਆ ਜਾਨਲੇਵਾ ਹਮਲਾ?
ਵੱਡੀ ਖਬਰ, ਮਸ਼ਹੂਰ ਰੈਪਰ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਜਾਣੋ ਕਿੱਥੇ ਹੋਇਆ ਜਾਨਲੇਵਾ ਹਮਲਾ?
Punjab News: ਪੰਜਾਬ ਤੋਂ ਵੱਡੀ ਖਬਰ, ਪੰਜਾਬ ਨੈਸ਼ਨਲ ਬੈਂਕ 'ਚ ਡਾਕਾ ਮਾਰਨ ਵਾਲਾ ਨਿਕਲਿਆ DSP ਦਾ ਮੁੰਡਾ; ਖੁਲਾਸੇ ਤੋਂ ਬਾਅਦ...
ਪੰਜਾਬ ਤੋਂ ਵੱਡੀ ਖਬਰ, ਪੰਜਾਬ ਨੈਸ਼ਨਲ ਬੈਂਕ 'ਚ ਡਾਕਾ ਮਾਰਨ ਵਾਲਾ ਨਿਕਲਿਆ DSP ਦਾ ਮੁੰਡਾ; ਖੁਲਾਸੇ ਤੋਂ ਬਾਅਦ...
Holiday in Punjab: ਪੰਜਾਬ 'ਚ ਪ੍ਰੀਖਿਆਵਾਂ ਮੁਲਤਵੀ, ਨਵੀਂ ਤਰੀਕ ਦਾ ਹੋਇਆ ਐਲਾਨ; 8 ਤਰੀਕ ਨੂੰ ਜਨਤਕ ਛੁੱਟੀ ਕਾਰਨ...
ਪੰਜਾਬ 'ਚ ਪ੍ਰੀਖਿਆਵਾਂ ਮੁਲਤਵੀ, ਨਵੀਂ ਤਰੀਕ ਦਾ ਹੋਇਆ ਐਲਾਨ; 8 ਤਰੀਕ ਨੂੰ ਜਨਤਕ ਛੁੱਟੀ ਕਾਰਨ...
ਤੁਹਾਡੇ ਸ਼ਹਿਰ 'ਚ ਕਿੰਨੇ ਰੁਪਏ ਵਿੱਕ ਰਿਹਾ ਤੇਲ? ਜਾਣੋ Petrol-Diesel ਦੇ ਰੇਟ
ਤੁਹਾਡੇ ਸ਼ਹਿਰ 'ਚ ਕਿੰਨੇ ਰੁਪਏ ਵਿੱਕ ਰਿਹਾ ਤੇਲ? ਜਾਣੋ Petrol-Diesel ਦੇ ਰੇਟ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, Navjot Kaur Sidhu ਨੇ ਕਰ'ਤਾ ਵੱਡਾ ਐਲਾਨ; ਨਵੀਂ ਪਾਰਟੀ...
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, Navjot Kaur Sidhu ਨੇ ਕਰ'ਤਾ ਵੱਡਾ ਐਲਾਨ; ਨਵੀਂ ਪਾਰਟੀ...
ਪੰਜਾਬ-ਚੰਡੀਗੜ੍ਹ ਦੇ ਮੌਸਮ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਆਵੇਗਾ ਤੂਫਾਨ ਅਤੇ ਮੀਂਹ
ਪੰਜਾਬ-ਚੰਡੀਗੜ੍ਹ ਦੇ ਮੌਸਮ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਆਵੇਗਾ ਤੂਫਾਨ ਅਤੇ ਮੀਂਹ
ਛੇਤੀ ਹੋਵੇਗਾ DA ਦਾ ਐਲਾਨ! ਖਾਤੇ 'ਚ ਕਈ ਗੁਣਾ ਵੱਧ ਕੇ ਆਵੇਗੀ ਤਨਖਾਹ; ਜਾਣੋ ਕਿੰਨੇ ਮਹੀਨੇ ਦਾ ਮਿਲੇਗਾ ਏਰੀਅਰ?
ਛੇਤੀ ਹੋਵੇਗਾ DA ਦਾ ਐਲਾਨ! ਖਾਤੇ 'ਚ ਕਈ ਗੁਣਾ ਵੱਧ ਕੇ ਆਵੇਗੀ ਤਨਖਾਹ; ਜਾਣੋ ਕਿੰਨੇ ਮਹੀਨੇ ਦਾ ਮਿਲੇਗਾ ਏਰੀਅਰ?
Embed widget