ਪੜਚੋਲ ਕਰੋ

ਨਿਊਜ਼ੀਲੈਂਡ 'ਚ ਧੋਨੀ ਨੂੰ ਕਿਓਂ ਨਹੀਂ ਸੀ ਪਹਿਲਾਂ ਉਤਾਰਿਆ, ਸੁਣੋ ਕੋਚ ਸ਼ਾਸਤਰੀ ਦੀ ਜ਼ੁਬਾਨੀ

ਸ਼ਾਸਤਰ ਨੇ ਧੋਨੀ ਦੇ ਬੈਟਿੰਗ ਆਰਡਰ ਬਾਰੇ ਕਿਹਾ ਕਿ ਇਹ ਟੀਮ ਦਾ ਫੈਸਲਾ ਸੀ। ਸੌਖਾ ਸੀ ਤੇ ਸਾਰਿਆਂ ਦੀ ਸਹਿਮਤੀ ਨਾਲ ਹੋਇਆ ਸੀ। ਉਨ੍ਹਾਂ ਕਿਹਾ ਕਿ ਤੁਸੀਂ ਚਾਹੁੰਦੇ ਸੀ ਕਿ ਧੋਨੀ ਛੇਤੀ ਬੈਟਿੰਗ ਕਰਨ ਆਉਣ ਤੇ ਆਊਟ ਹੋ ਜਾਣ, ਇਸ ਨਾਲ ਟੀਚੇ ਨੂੰ ਹਾਸਲ ਕਰ ਸਕਣਾ ਬੇਹੱਦ ਮੁਸ਼ਕਿਲ ਹੋ ਜਾਣਾ ਸੀ।

ਨਵੀਂ ਦਿੱਲੀ: ਵਿਸ਼ਵ ਕੱਪ ਸੈਮੀਫਾਈਨਲ ਵਿੱਚ ਨਿਊਜ਼ੀਲੈਂਡ ਹੱਥੋਂ ਮਿਲੀ ਕਰਾਰੀ ਹਾਰ ਤੋਂ ਬਾਅਦ ਵੱਡੇ ਪੱਧਰ 'ਤੇ ਧੋਨੀ ਨੂੰ ਪਿਛਲੇ ਬੱਲੇਬਾਜ਼ਾਂ ਵਿੱਚ ਖਿਡਾਉਣ 'ਤੇ ਸਵਾਲ ਉੱਠੇ ਸਨ। ਹੁਣ ਕੋਚ ਰਵੀ ਸ਼ਾਸਤਰੀ ਨੇ ਇਸ ਵਿਵਾਦ 'ਤੇ ਸਪੱਸ਼ਟੀਕਰਨ ਦਿੰਦਿਆਂ ਕਿਹਾ ਹੈ ਕਿ ਇਸ ਦਾ ਕਾਰਨ ਕਮਜ਼ੋਰ ਮੱਧ ਕ੍ਰਮ ਸੀ। ਅੰਗਰੇਜ਼ੀ ਅਖ਼ਬਾਰ ਇੰਡੀਅਨ ਐਕਸਪ੍ਰੈੱਸ ਦੀ ਖ਼ਬਰ ਮੁਤਾਬਕ ਸ਼ਾਸਤਰੀ ਦਾ ਤਰਕ ਸੀ ਕਿ ਮਿਡਲ ਆਰਡਰ ਵਿੱਚ ਇੱਕ ਮਜ਼ਬੂਤ ਬੱਲੇਬਾਜ਼ ਦੀ ਲੋੜ ਸੀ। ਉਨ੍ਹਾਂ ਕਿਹਾ ਕਿ ਇਸ ਸਮੱਸਿਆ ਨੂੰ ਸਮਾਂ ਰਹਿੰਦੇ ਖ਼ਤਮ ਨਹੀਂ ਕੀਤਾ ਜਾ ਸਕਿਆ। ਕੇਐਲ ਰਾਹੁਲ, ਵਿਕਲਪ ਸੀ ਪਰ ਸ਼ਿਖਰ ਧਵਨ ਜ਼ਖ਼ਮੀ ਹੋ ਗਏ ਫਿਰ ਵਿਜੇ ਸ਼ੰਕਰ ਨੂੰ ਵੀ ਸੱਟ ਵੱਜ ਗਈ ਤੇ ਅਸੀਂ ਇਸ ਨੂੰ ਕਾਬੂ ਨਹੀਂ ਰੱਖ ਸਕੇ। ਇਹ ਪੁੱਛਣ 'ਤੇ ਕਿ ਕੀ ਮਿਅੰਕ ਅੱਗਰਵਾਲ ਨੂੰ ਸਲਾਮੀ ਬੱਲੇਬਾਜ਼ ਵਜੋਂ ਤੇ ਕੇ ਐਲ ਰਾਹੁਲ ਨੂੰ ਚੌਥੇ ਨੰਬਰ 'ਤੇ ਭੇਜਣ ਬਾਰੇ ਸੋਚਿਆ ਸੀ, ਤਾਂ ਸ਼ਾਸਤਰੀ ਨੇ ਜਵਾਬ ਦਿੱਤਾ ਕਿ ਬਿਲਕੁਲ ਨਹੀਂ। ਉਨ੍ਹਾਂ ਕਿਹਾ ਕਿ ਮਿਅੰਕ ਅੱਗਰਵਾਲ ਜਦ ਪਹੁੰਚੇ ਤਾਂ ਸਾਡੇ ਕੋਲ ਸਮਾਂ ਨਹੀਂ ਸੀ। ਜੇਕਰ ਸਾਡੇ ਕੋਲ ਇੱਕ ਮੈਚ ਹੁੰਦਾ ਤਾਂ ਅਸੀਂ ਅਜਿਹਾ ਜ਼ਰੂਰ ਕਰ ਸਕਦੇ ਸੀ। ਸ਼ਾਸਤਰ ਨੇ ਧੋਨੀ ਦੇ ਬੈਟਿੰਗ ਆਰਡਰ ਬਾਰੇ ਕਿਹਾ ਕਿ ਇਹ ਟੀਮ ਦਾ ਫੈਸਲਾ ਸੀ। ਸੌਖਾ ਸੀ ਤੇ ਸਾਰਿਆਂ ਦੀ ਸਹਿਮਤੀ ਨਾਲ ਹੋਇਆ ਸੀ। ਉਨ੍ਹਾਂ ਕਿਹਾ ਕਿ ਤੁਸੀਂ ਚਾਹੁੰਦੇ ਸੀ ਕਿ ਧੋਨੀ ਛੇਤੀ ਬੈਟਿੰਗ ਕਰਨ ਆਉਣ ਤੇ ਆਊਟ ਹੋ ਜਾਣ, ਇਸ ਨਾਲ ਟੀਚੇ ਨੂੰ ਹਾਸਲ ਕਰ ਸਕਣਾ ਬੇਹੱਦ ਮੁਸ਼ਕਿਲ ਹੋ ਜਾਣਾ ਸੀ। ਧੋਨੀ ਸਭ ਤੋਂ ਸ਼ਾਨਦਾਰ ਫਿਨਿਸ਼ਰ ਹਨ ਤੇ ਉਨ੍ਹਾਂ ਦੀ ਵਰਤੋਂ ਇਸ ਤਰ੍ਹਾਂ ਕਰਨਾ ਵੱਡੀ ਗ਼ਲਤੀ ਹੁੰਦੀ, ਜਿਸ 'ਤੇ ਪੂਰੀ ਟੀਮ ਇੱਕਜੁਟ ਸੀ। ਉਨ੍ਹਾਂ ਭਾਰਤ ਦੇ ਮੈਚ ਤੋਂ ਬਾਹਰ ਹੋਣ 'ਤੇ ਦੁੱਖ ਦਾ ਪ੍ਰਗਟਾਵਾ ਵੀ ਕੀਤਾ।

ਟਾਪ ਹੈਡਲਾਈਨ

'ਮਾਫ਼ ਕਰਨਾ ਐਸ਼ ਭਾਈ...' ਅਰਸ਼ਦੀਪ ਸਿੰਘ ਨੇ ਰਵੀਚੰਦਰਨ ਅਸ਼ਵਿਨ ਤੋਂ ਮੁਆਫੀ ਕਿਉਂ ਮੰਗੀ?
'ਮਾਫ਼ ਕਰਨਾ ਐਸ਼ ਭਾਈ...' ਅਰਸ਼ਦੀਪ ਸਿੰਘ ਨੇ ਰਵੀਚੰਦਰਨ ਅਸ਼ਵਿਨ ਤੋਂ ਮੁਆਫੀ ਕਿਉਂ ਮੰਗੀ?
21 ਐਥਲੀਟ ਅਤੇ ਇੱਕ ਮੈਡਲ, 2026 ਰਾਸ਼ਟਰਮੰਡਲ ਖੇਡਾਂ ਵਿੱਚ ਪਾਕਿਸਤਾਨ ਦੀ ਸ਼ਰਮਨਾਕ ਹਾਰ
21 ਐਥਲੀਟ ਅਤੇ ਇੱਕ ਮੈਡਲ, 2026 ਰਾਸ਼ਟਰਮੰਡਲ ਖੇਡਾਂ ਵਿੱਚ ਪਾਕਿਸਤਾਨ ਦੀ ਸ਼ਰਮਨਾਕ ਹਾਰ
WWE Big Update: 485 ਦਿਨਾਂ ਬਾਅਦ ਮਸ਼ਹੂਰ ਸਟਾਰ ਅਤੇ ਚੈਂਪੀਅਨ ਦੀ WWE 'ਚ ਵਾਪਸੀ, 3 ਰੈਸਲਰਾਂ ਨੂੰ ਹਰਾ ਜਿੱਤਿਆ ਖਿਤਾਬ; ਧਮਾਕੇਦਾਰ ਐਂਟਰੀ ਨਾਲ ਹਿਲਾਇਆ ਰਿੰਗ...
485 ਦਿਨਾਂ ਬਾਅਦ ਮਸ਼ਹੂਰ ਸਟਾਰ ਅਤੇ ਚੈਂਪੀਅਨ ਦੀ WWE 'ਚ ਵਾਪਸੀ, 3 ਰੈਸਲਰਾਂ ਨੂੰ ਹਰਾ ਜਿੱਤਿਆ ਖਿਤਾਬ; ਧਮਾਕੇਦਾਰ ਐਂਟਰੀ ਨਾਲ ਹਿਲਾਇਆ ਰਿੰਗ...
ਬੁਮਰਾਹ ਨੂੰ ਵਾਪਸੀ ਲਈ ਕਿੰਨਾ ਸਮਾਂ ਲੱਗੇਗਾ? ਸ਼੍ਰੀਲੰਕਾ ਦੌਰੇ ਤੋਂ ਹੋ ਗਿਆ ਸੀ ਬਾਹਰ ।
ਬੁਮਰਾਹ ਨੂੰ ਵਾਪਸੀ ਲਈ ਕਿੰਨਾ ਸਮਾਂ ਲੱਗੇਗਾ? ਸ਼੍ਰੀਲੰਕਾ ਦੌਰੇ ਤੋਂ ਹੋ ਗਿਆ ਸੀ ਬਾਹਰ ।

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਆਮ ਆਦਮੀ ਪਾਰਟੀ ਨੇ ਹਲਕਾ ਸੰਗਠਨ ਇੰਚਾਰਜ ਅਤੇ ਬਲਾਕ ਪ੍ਰਧਾਨਾਂ ਦਾ ਕੀਤਾ ਐਲਾਨ...
ਪੰਜਾਬ ਸਿਆਸਤ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਆਮ ਆਦਮੀ ਪਾਰਟੀ ਨੇ ਹਲਕਾ ਸੰਗਠਨ ਇੰਚਾਰਜ ਅਤੇ ਬਲਾਕ ਪ੍ਰਧਾਨਾਂ ਦਾ ਕੀਤਾ ਐਲਾਨ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
Embed widget