ਪੜਚੋਲ ਕਰੋ

ਜਾਮਨਗਰ 'ਚ ਹਾਦਸੇ ਤੋਂ ਬਾਅਦ ਜਡੇਜਾ ਨੇ ਕੀਤੀ ਲੜਕੀ ਦੀ ਮਦਦ

1/8
2/8
ਹਾਦਸੇ ਤੋਂ ਬਾਅਦ ਜਡੇਜਾ ਅਤੇ ਉਨ੍ਹਾਂ ਦੀ ਪਤਨੀ ਖੁਦ ਉਸ ਲੜਕੀ ਨੂੰ ਲੈਕੇ ਹਸਪਤਾਲ ਪਹੁੰਚੇ।

3/8
ਜਾਮਨਗਰ ਦੇ ਜਾਗਰਸ ਪਾਰਕ ਏਰੀਆ ਦੀ ਪਾਰਕ ਕਾਲੋਨੀ ਸੋਸਾਈਟੀ ਦੇ ਆਪਣੇ ਘਰ ਤੋਂ ਰਵਿੰਦਰ ਜਡੇਜਾ ਆਡੀ 'ਚ ਆਪਣੀ ਪਤਨੀ ਦੇ ਨਾਲ ਨਿਕਲੇ।

4/8
ਜਡੇਜਾ ਆਪਣੀ ਪਤਨੀ ਰਿਵਾਬਾ ਨਾਲ ਆਡੀ 'ਚ ਘਰ ਤੋਂ ਨਿਕਲੇ ਸਨ। ਉਸੇ ਵੇਲੇ ਇੱਕ ਮੋਪੇਡ 'ਤੇ ਸਵਾਰ ਲੜਕੀ ਉਨ੍ਹਾਂ ਦੇ ਸਾਹਮਣੇ ਆ ਗਈ ਅਤੇ ਦੋਨਾ ਵਿਚਾਲੇ ਐਕਸੀਡੈਂਟ ਹੋ ਗਿਆ।

5/8
ਕਾਲੋਨੀ ਚੋਂ ਨਿਕਲਦੇ ਹੀ ਉਨ੍ਹਾਂ ਦੀ ਕਾਰ ਦੇ ਪਿਛਲੇ ਹਿੱਸੇ 'ਚ ਇੱਕ ਮੋਪੇਡ ਦੀ ਟੱਕਰ ਹੋ ਗਈ। ਮੋਪੇਡ 'ਤੇ ਸਵਾਰ ਲੜਕੀ ਨੂੰ ਸੱਟਾਂ ਲੱਗੀਆਂ। ਪਰ ਜਡੇਜਾ ਅਤੇ ਉਨ੍ਹਾਂ ਦੀ ਪਤਨੀ ਨੇ ਲੜਕੀ ਦੀ ਮਦਦ ਕੀਤੀ ਅਤੇ ਉਨ੍ਹਾਂ ਨੂੰ ਲੈਕੇ ਹਸਪਤਾਲ ਪਹੁੰਚੇ।

6/8
ਹਾਲਾਂਕਿ ਬਾਅਦ 'ਚ ਪਤਾ ਲੱਗਾ ਕਿ ਲੜਕੀ ਨੂੰ ਜਾਦਾ ਸੱਟਾਂ ਨਹੀਂ ਲੱਗੀਆਂ ਸਨ। ਹਾਦਸੇ 'ਚ ਜਖਮੀ ਹੋਈ ਲੜਕੀ ਦਾ ਨਾਮ ਪ੍ਰੀਤੀ ਸ਼ਰਮਾ ਹੈ ਅਤੇ ਓਹ ਜਾਮਨਗਰ ਦੇ ਵਿਦਿਆਸਾਗਰ ਇਨਫੋਟੈਕ 'ਚ ਪੜ੍ਹਦੀ ਹੈ।

7/8
8/8
ਸ਼ਨੀਵਾਰ ਨੂੰ ਗੁਜਰਾਤ 'ਚ ਰਵਿੰਦਰ ਜਡੇਜਾ ਅਤੇ ਉਨ੍ਹਾਂ ਦੀ ਪਤਨੀ ਦੀ ਕਾਰ ਦਾ ਐਕਸੀਡੈਂਟ ਹੋ ਗਿਆ। ਇਹ ਹਾਦਸਾ ਜਾਮਨਗਰ 'ਚ ਹੋਇਆ।

Sponsored Links by Taboola

ਟਾਪ ਹੈਡਲਾਈਨ

ਕੀ ਕੋਚ ਗੌਤਮ ਗੰਭੀਰ ਨੂੰ ਲਗਾਤਾਰ ਹਾਰਾਂ ਤੋਂ ਬਾਅਦ ਵਿਰੋਧੀ ਟੀਮ ਦੇ ਗੁੱਸੇ ਦਾ ਸਾਹਮਣਾ ਕਰਨਾ ਪਵੇਗਾ? ਕੀ ਉਨ੍ਹਾਂ ਨੂੰ ਇੰਗਲੈਂਡ ਦੌਰੇ ਲਈ ਸਜ਼ਾ ਦਾ ਸਾਹਮਣਾ ਕਰਨਾ ਪਵੇਗਾ? ਬੀ.ਸੀ.ਸੀ.ਆਈ. ਕਾਰਵਾਈ ਵਿੱਚ।

ND ਬਨਾਮ ENG 5ਵਾਂ T20: ਭਾਰਤ ਬਨਾਮ ਇੰਗਲੈਂਡ 5ਵਾਂ T20I ਦਾ ਸਮਾਂ ਬਦਲ ਗਿਆ ਹੈ, ਜਾਣੋ ਮੈਚ ਕਦੋਂ ਸ਼ੁਰੂ ਹੋਵੇਗਾ; ਲਾਈਵ ਸਟ੍ਰੀਮਿੰਗ ਵੇਰਵੇ

ਭਾਰਤ ਨੂੰ ਹਰਾਉਣ ਵਿੱਚ ਇੱਕ ਵੱਖਰੀ ਤਰ੍ਹਾਂ ਦਾ ਮਜ਼ਾ ਹੈ... ਟੀ-20 ਸੀਰੀਜ਼ ਜਿੱਤਣ ਤੋਂ ਬਾਅਦ ਹੈਰੀ ਬਰੂਕ ਨੇ ਕੀ ਕਿਹਾ?

ਸ਼੍ਰੇਅਸ ਅਈਅਰ ਦਾ ਕਪਤਾਨੀ ਰਿਕਾਰਡ: ਸ਼੍ਰੇਅਸ ਅਈਅਰ ਦੀ ਕਪਤਾਨੀ 'ਤੇ ਇੱਕ ਵੱਡਾ ਧੱਬਾ, ਉਹ ਲਗਾਤਾਰ ਮੈਚ ਹਾਰਨ ਵਾਲੇ ਕਪਤਾਨਾਂ ਦੀ ਸੂਚੀ ਵਿੱਚ ਸਿਖਰ 'ਤੇ ਹੈ।

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ

ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ

ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ

ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ

ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...

Embed widget