ਪੜਚੋਲ ਕਰੋ

RCB vs GT IPL 2026 Final : RCB ਨੇ ਜਿੱਤਿਆ ਟਾਸ, ਗੁਜਰਾਤ ਪਹਿਲਾਂ ਕਰੇਗੀ ਬੱਲੇਬਾਜ਼ੀ , ਕੌਣ ਜਿੱਤੇਗਾ 19ਵੇਂ ਸੀਜ਼ਨ ਦਾ ਖਿਤਾਬ ?

RCB vs GT IPL 2026 Final : ਇੰਡੀਅਨ ਪ੍ਰੀਮੀਅਰ ਲੀਗ (IPL) 2026 ਦਾ ਸਫ਼ਰ ਹੁਣ ਆਪਣੇ ਅੰਤਿਮ ਪੜਾਅ 'ਤੇ ਪਹੁੰਚ ਗਿਆ ਹੈ।

RCB vs GT IPL 2026 Final : ਇੰਡੀਅਨ ਪ੍ਰੀਮੀਅਰ ਲੀਗ (IPL) 2026 ਦਾ ਸਫ਼ਰ ਹੁਣ ਆਪਣੇ ਅੰਤਿਮ ਪੜਾਅ 'ਤੇ ਪਹੁੰਚ ਗਿਆ ਹੈ। ਐਤਵਾਰ (31 ਮਈ) ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਗੁਜਰਾਤ ਟਾਈਟਨਜ਼ (GT) ਅਤੇ ਰਾਇਲ ਚੈਲੇਂਜਰਜ਼ ਬੰਗਲੌਰ (RCB) ਵਿਚਾਲੇ ਫਾਈਨਲ ਮੁਕਾਬਲਾ ਖੇਡਿਆ ਜਾ ਰਿਹਾ ਹੈ।

ਮੈਚ ਵਿੱਚ ਟਾਸ RCB ਨੇ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ। ਗੁਜਰਾਤ ਟਾਈਟਨਜ਼ ਨੇ ਇਸ ਮੁਕਾਬਲੇ ਲਈ ਆਰ ਸਾਈ ਕਿਸ਼ੋਰ ਦੀ ਥਾਂ ਅਰਸ਼ਦ ਖਾਨ ਨੂੰ ਟੀਮ ਵਿੱਚ ਸ਼ਾਮਲ ਕੀਤਾ ਹੈ।

ਦੂਜੀ ਵਾਰ ਚੈਂਪੀਅਨ ਬਣਨ ਦੀ ਕੋਸ਼ਿਸ਼

ਦੋਵੇਂ ਟੀਮਾਂ ਦੂਜੀ ਵਾਰ IPL ਚੈਂਪੀਅਨ ਬਣਨ ਦੇ ਇਰਾਦੇ ਨਾਲ ਮੈਦਾਨ ਵਿੱਚ ਉਤਰੀਆਂ ਹਨ। ਗੁਜਰਾਤ ਨੇ 2022 ਵਿੱਚ ਆਪਣਾ ਪਹਿਲਾ ਖਿਤਾਬ ਜਿੱਤਿਆ ਸੀ, ਜਦੋਂ ਕਿ RCB ਨੇ ਪਿਛਲੇ ਸੀਜ਼ਨ ਆਪਣਾ ਪਹਿਲਾ IPL ਖਿਤਾਬ ਜਿੱਤ ਕੇ ਲੰਬੇ ਇੰਤਜ਼ਾਰ ਨੂੰ ਖਤਮ ਕੀਤਾ ਸੀ।
 
ਨਰਿੰਦਰ ਮੋਦੀ ਸਟੇਡੀਅਮ ਦੀ ਪਿੱਚ 'ਤੇ ਨਜ਼ਰ

ਨਰਿੰਦਰ ਮੋਦੀ ਸਟੇਡੀਅਮ ਆਪਣੀ ਵਿਸ਼ਾਲਤਾ ਦੇ ਨਾਲ-ਨਾਲ ਵੱਖ-ਵੱਖ ਕਿਸਮ ਦੀਆਂ ਪਿੱਚਾਂ ਲਈ ਵੀ ਮਸ਼ਹੂਰ ਹੈ। ਇੱਥੇ ਲਾਲ ਮਿੱਟੀ, ਕਾਲੀ ਮਿੱਟੀ ਅਤੇ ਮਿਕਸਡ ਸੌਇਲ ਵਾਲੀਆਂ ਪਿੱਚਾਂ ਮੌਜੂਦ ਹਨ।ਫਾਈਨਲ ਲਈ ਪਿੱਚ ਨੰਬਰ-6 ਚੁਣੀ ਗਈ ਹੈ, ਜੋ ਮਿਕਸਡ ਸੌਇਲ ਪਿੱਚ ਹੈ। ਇਸੇ ਪਿੱਚ 'ਤੇ ਇਸ ਸਾਲ ਟੀ-20 ਵਿਸ਼ਵ ਕੱਪ ਫਾਈਨਲ ਵਿੱਚ 255 ਦੌੜਾਂ ਬਣੀਆਂ ਸਨ। ਇਸ ਕਰਕੇ ਇੱਕ ਹੋਰ ਹਾਈ-ਸਕੋਰਿੰਗ ਮੈਚ ਦੀ ਉਮੀਦ ਕੀਤੀ ਜਾ ਰਹੀ ਹੈ।

ਦਿਲਚਸਪ ਗੱਲ ਇਹ ਹੈ ਕਿ ਇਸ ਸੀਜ਼ਨ ਵਿੱਚ ਗੁਜਰਾਤ ਟਾਈਟਨਜ਼ ਨੇ ਇਸੇ ਪਿੱਚ 'ਤੇ ਆਰਸੀਬੀ ਨੂੰ ਹਰਾਇਆ ਸੀ। ਹਾਲਾਂਕਿ, ਇਹ ਮੈਦਾਨ ਆਰਸੀਬੀ ਲਈ ਖਾਸ ਯਾਦਾਂ ਵੀ ਰੱਖਦਾ ਹੈ, ਕਿਉਂਕਿ ਪਿਛਲੇ ਸਾਲ ਟੀਮ ਨੇ ਇਸੇ ਮੈਦਾਨ 'ਤੇ ਆਪਣਾ ਪਹਿਲਾ ਆਈਪੀਐਲ ਖਿਤਾਬ ਜਿੱਤ ਕੇ ਇਤਿਹਾਸ ਰਚਿਆ ਸੀ। ਹੁਣ ਦੇਖਣਾ ਇਹ ਹੋਵੇਗਾ ਕਿ IPL 2026 ਦੀ ਟਰਾਫੀ ਗੁਜਰਾਤ ਟਾਈਟਨਜ਼ ਦੇ ਹੱਥ ਚੜ੍ਹਦੀ ਹੈ ਜਾਂ ਰੌਇਲ ਚੈਲੈਂਜਰਜ਼ ਬੈਂਗਲੁਰੂ ਆਪਣੇ ਖਿਤਾਬ ਦਾ ਸਫ਼ਲ ਬਚਾਅ ਕਰਦੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

India T20 Series: ਵਨਡੇ ਸੀਰੀਜ਼ ਤੋਂ ਪਹਿਲਾਂ ਭਾਰਤ ਨੂੰ ਵੱਡਾ ਝਟਕਾ, ਕੋਹਲੀ ਮਗਰੋਂ ਇੱਕ ਹੋਰ ਧਾਕੜ ਟੀਮ 'ਚੋਂ ਬਾਹਰ? ਕ੍ਰਿਕਟ ਪ੍ਰੇਮੀਆਂ ਦੇ ਅਟਕੇ ਸਾਹ... 
ਵਨਡੇ ਸੀਰੀਜ਼ ਤੋਂ ਪਹਿਲਾਂ ਭਾਰਤ ਨੂੰ ਵੱਡਾ ਝਟਕਾ, ਕੋਹਲੀ ਮਗਰੋਂ ਇੱਕ ਹੋਰ ਧਾਕੜ ਟੀਮ 'ਚੋਂ ਬਾਹਰ? ਕ੍ਰਿਕਟ ਪ੍ਰੇਮੀਆਂ ਦੇ ਅਟਕੇ ਸਾਹ... 
Sports News: ਟੀ20 ਸੀਰੀਜ਼ ਤੋਂ ਪਹਿਲਾਂ ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਗੇਂਦਬਾਜ਼ੀ ਕੋਚ ਨੇ ਦਿੱਤਾ ਅਸਤੀਫ਼ਾ: ਸਦਮੇ 'ਚ ਟੀਮ...
ਟੀ20 ਸੀਰੀਜ਼ ਤੋਂ ਪਹਿਲਾਂ ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਗੇਂਦਬਾਜ਼ੀ ਕੋਚ ਨੇ ਦਿੱਤਾ ਅਸਤੀਫ਼ਾ: ਸਦਮੇ 'ਚ ਟੀਮ...
Team India T20 Captain: ਸੂਰਿਆਕੁਮਾਰ ਯਾਦਵ ਤੋਂ ਬਾਅਦ ਕੌਣ ਬਣੇਗਾ T20 ਦਾ ਕਪਤਾਨ? ਆਹ 5 ਦਾਅਵੇਦਾਰ
Team India T20 Captain: ਸੂਰਿਆਕੁਮਾਰ ਯਾਦਵ ਤੋਂ ਬਾਅਦ ਕੌਣ ਬਣੇਗਾ T20 ਦਾ ਕਪਤਾਨ? ਆਹ 5 ਦਾਅਵੇਦਾਰ
Vaibhav Sooryavanshi: ਵੈਭਵ ਸੂਰਿਆਵੰਸ਼ੀ 'Team India' 'ਚ ਕਰੇਗਾ ਡੈਬਿਊ! ਜ਼ਬਰਦਸਤ ਪ੍ਰਦਰਸ਼ਨ ਨਾਲ ਵੱਡੇ-ਵੱਡੇ ਦਿੱਗਜਾਂ ਨੂੰ ਪ੍ਰਭਾਵਿਤ ਕੀਤਾ; BCCI ਨੇ ਦਿੱਤੇ ਇਹ ਨਿਰਦੇਸ਼...
ਵੈਭਵ ਸੂਰਿਆਵੰਸ਼ੀ 'Team India' 'ਚ ਕਰੇਗਾ ਡੈਬਿਊ! ਜ਼ਬਰਦਸਤ ਪ੍ਰਦਰਸ਼ਨ ਨਾਲ ਵੱਡੇ-ਵੱਡੇ ਦਿੱਗਜਾਂ ਨੂੰ ਪ੍ਰਭਾਵਿਤ ਕੀਤਾ; BCCI ਨੇ ਦਿੱਤੇ ਇਹ ਨਿਰਦੇਸ਼...
Advertisement

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Barnala ਦੀ ਗੈਰ-ਕਾਨੂੰਨੀ ਕਾਲੋਨੀ ਮਾਮਲੇ 'ਚ DC ਹਰਪ੍ਰੀਤ ਸਿੰਘ ਸਖ਼ਤ; ਉੱਚ ਪੱਧਰੀ ਜਾਂਚ ਦੇ ਹੁਕਮ
Barnala ਦੀ ਗੈਰ-ਕਾਨੂੰਨੀ ਕਾਲੋਨੀ ਮਾਮਲੇ 'ਚ DC ਹਰਪ੍ਰੀਤ ਸਿੰਘ ਸਖ਼ਤ; ਉੱਚ ਪੱਧਰੀ ਜਾਂਚ ਦੇ ਹੁਕਮ
Annapurna Yojana : ਮਹਿਲਾਵਾਂ ਨੂੰ ਹਰ ਮਹੀਨੇ ਮਿਲਣਗੇ 3000 ਰੁਪਏ, ਇਸ ਯੋਜਨਾ ਲਈ ਆਨਲਾਈਨ ਅਰਜ਼ੀਆਂ ਸ਼ੁਰੂ, ਜਾਣੋ ਕਿਵੇਂ ਕਰਨਾ ਹੈ ਅਪਲਾਈ
Annapurna Yojana : ਮਹਿਲਾਵਾਂ ਨੂੰ ਹਰ ਮਹੀਨੇ ਮਿਲਣਗੇ 3000 ਰੁਪਏ, ਇਸ ਯੋਜਨਾ ਲਈ ਆਨਲਾਈਨ ਅਰਜ਼ੀਆਂ ਸ਼ੁਰੂ, ਜਾਣੋ ਕਿਵੇਂ ਕਰਨਾ ਹੈ ਅਪਲਾਈ
Frozen Dessert Health Risks : ਜਾਣੋ ਸਿਹਤ ਲਈ ਕਿਵੇਂ ਨੁਕਸਾਨਦੇਹ ਹੈ ਫ੍ਰੋਜ਼ਨ ਡਿਜ਼ਰਟ , ਨਿਊਟ੍ਰਿਸ਼ਨਿਸਟ ਨੇ ਦਿੱਤੀ ਵੱਡੀ ਚੇਤਾਵਨੀ
Frozen Dessert Health Risks : ਜਾਣੋ ਸਿਹਤ ਲਈ ਕਿਵੇਂ ਨੁਕਸਾਨਦੇਹ ਹੈ ਫ੍ਰੋਜ਼ਨ ਡਿਜ਼ਰਟ , ਨਿਊਟ੍ਰਿਸ਼ਨਿਸਟ ਨੇ ਦਿੱਤੀ ਵੱਡੀ ਚੇਤਾਵਨੀ
Fridge Keeping Tips : ਫ੍ਰਿਜ ਨੂੰ ਕੰਧ ਤੋਂ ਘੱਟੋ-ਘੱਟ ਕਿੰਨੀ ਦੂਰੀ 'ਤੇ ਰੱਖਣਾ ਚਾਹੀਦਾ ਹੈ? ਨਹੀਂ ਤਾਂ ਵਾਪਰ ਸਕਦਾ ਹੈ ਵੱਡਾ ਹਾਦਸਾ
Fridge Keeping Tips : ਫ੍ਰਿਜ ਨੂੰ ਕੰਧ ਤੋਂ ਘੱਟੋ-ਘੱਟ ਕਿੰਨੀ ਦੂਰੀ 'ਤੇ ਰੱਖਣਾ ਚਾਹੀਦਾ ਹੈ? ਨਹੀਂ ਤਾਂ ਵਾਪਰ ਸਕਦਾ ਹੈ ਵੱਡਾ ਹਾਦਸਾ
Car ਖਰੀਦਣ ਵਾਲਿਆਂ ਲਈ ਖੁਸ਼ਖਬਰੀ, Tata ਦੀਆਂ ਇਨ੍ਹਾਂ ਗੱਡੀਆਂ 'ਤੇ ਮਿਲ ਰਿਹਾ ਬੰਪਰ ਡਿਸਕਾਊਂਟ
Car ਖਰੀਦਣ ਵਾਲਿਆਂ ਲਈ ਖੁਸ਼ਖਬਰੀ, Tata ਦੀਆਂ ਇਨ੍ਹਾਂ ਗੱਡੀਆਂ 'ਤੇ ਮਿਲ ਰਿਹਾ ਬੰਪਰ ਡਿਸਕਾਊਂਟ
Punjab News : ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੂੰ ਸਦਮਾ, ਪਤੀ ਦਾ ਹੋਇਆ ਦਿਹਾਂਤ , PGI ਨੂੰ ਸੌਂਪੀ ਜਾਵੇਗੀ ਮ੍ਰਿਤਕ ਦੇਹ
Punjab News : ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੂੰ ਸਦਮਾ, ਪਤੀ ਦਾ ਹੋਇਆ ਦਿਹਾਂਤ , PGI ਨੂੰ ਸੌਂਪੀ ਜਾਵੇਗੀ ਮ੍ਰਿਤਕ ਦੇਹ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ! 35 ਵਾਰ ਚਾਕੂ ਮਾਰ ਕੇ ਪ੍ਰੇਮਿਕਾ ਦਾ ਕਤਲ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ! 35 ਵਾਰ ਚਾਕੂ ਮਾਰ ਕੇ ਪ੍ਰੇਮਿਕਾ ਦਾ ਕਤਲ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ
BJP ਤੋਂ ਅਸਤੀਫੇ ਤੋਂ ਬਾਅਦ ਅੰਨਾਮਲਾਈ ਨੇ ਨਵੀਂ ਪਾਰਟੀ ਦਾ ਕੀਤਾ ਐਲਾਨ
BJP ਤੋਂ ਅਸਤੀਫੇ ਤੋਂ ਬਾਅਦ ਅੰਨਾਮਲਾਈ ਨੇ ਨਵੀਂ ਪਾਰਟੀ ਦਾ ਕੀਤਾ ਐਲਾਨ
Embed widget