ਪੜਚੋਲ ਕਰੋ

ਟਰੰਪ ਦੀ ਦਿੱਗਜ ਭਲਵਾਨ ਔਸਟਿਨ ਨਾਲ ਖੜਕੀ

1/15
2/15
3/15
70 ਸਾਲ ਦੇ ਟਰੰਪ ਦੇ ਰਾਸ਼ਟਰਪਤੀ ਬਣਨ ਤੋਂ ਬਾਅਦ ਉਨ੍ਹਾਂ ਦਾ ਸਾਲ 2007 ਦਾ ਇੱਕ ਵੀਡੀਓ ਵਾਇਰਲ ਹੋ ਗਿਆ ਹੈ ਜਿਸ 'ਚ ਮਸ਼ਹੂਰ ਭਲਵਾਨ ਸਟੋਨ ਕੋਲਡ ਸਟੀਵ ਔਸਟਿਨ ਨੇ ਉਨ੍ਹਾਂ ਦਾ ਕੁਟਾਪਾ ਕੀਤਾ ਸੀ।

4/15
5/15
ਡੋਨਾਲਡ ਟਰੰਪ ਚਾਹੇ ਅਮਰੀਕਾ ਦੇ 45ਵੇਂ ਰਾਸ਼ਟਰਪਤੀ ਬਣਨ ਤੋਂ ਬਾਅਦ ਪੂਰੇ ਵਿਸ਼ਵ 'ਚ ਚਰਚਾ ਦਾ ਵਿਸ਼ਾ ਬਣੇ ਹੋਏ ਹਨ ਪਰ ਟਰੰਪ ਸਿਰਫ ਰਾਸ਼ਟਰਪਤੀ ਵਜੋਂ ਹੀ ਪ੍ਰਸਿੱਧ ਨਹੀਂ ਸਗੋਂ ਇੱਕ ਐਂਟਰਟੇਨਰ ਵਜੋਂ ਵੀ ਮਸ਼ਹੂਰ ਹਨ।

6/15
ਕਾਰੋਬਾਰੀ ਡੌਨਲਡ ਟਰੰਪ ਨੇ ਅਮਰੀਕਾ ਦੇ 45ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕ ਲਈ। ਉਹ ਰਿਪਬਲਿਕਨ ਪਾਰਟੀ ਦੇ ਉਮੀਦਵਾਰ ਵਜੋਂ ਅਹੁਦੇ ਲਈ ਚੁਣੇ ਗਏ ਹਨ।

7/15
ਇਸ ਮੈਚ 'ਚ ਟਰੰਪ ਅਤੇ ਮੈਕਮੈਨ ਦੀ ਸਿੱਧੀ ਟੱਕਰ ਨਹੀਂ ਹੋਈ ਸਗੋਂ ਉਨ੍ਹਾਂ ਲਈ ਉਨ੍ਹਾਂ ਦੇ ਚੁਣੇ ਭਲਵਾਨ ਆਪਸ 'ਚ ਭਿੜੇ। ਟਰੰਪ ਲਈ ਬੌਬੀ ਲੈਸ਼ਲੀ ਲੜੇ ਜਦਕਿ ਵਿੰਸ ਮੈਕਮੈਨ ਲਈ ਉਮਾਗਾ ਨੇ ਰਿੰਗ 'ਚ ਉਤਰੇ।

8/15
ਇਹ ਮੈਚ ਡੋਨਾਲਡ ਟਰੰਪ ਲਈ ਜਿੱਤਣਾ ਬੇਹਦ ਜਰੂਰੀ ਹੋ ਗਿਆ ਸੀ ਕਿਉਂਕਿ ਟਰੰਪ ਕਿਸੇ ਵੀ ਹਾਲ 'ਚ ਆਪਣੇ ਟਰੇਡਮਾਰਕ ਬਲੌਂਡ ਵਾਲਾਂ ਨੂੰ ਗਵਾਉਣਾ ਨਹੀਂ ਚਾਹੁੰਦੇ ਸਨ।

9/15
ਟਰੰਪ ਲਈ ਚੰਗੀ ਗਲ ਇਹ ਰਹੀ ਕਿ ਲੈਸ਼ਲੀ ਨੇ ਉਮਾਗਾ ਨੂੰ ਹਰਾ ਦਿੱਤਾ। ਇਸ ਕਾਰਨ ਮੈਕਮੈਨ ਨੂੰ ਗੰਜੇ ਹੋਣਾ ਪੈਣਾ ਸੀ।

10/15
ਮੈਚ 'ਚ ਰੈਫਰੀ ਦੀ ਭੂਮਿਕਾ ਨਿਭਾ ਰਹੇ ਸਟੋਨ ਕੋਲਡ ਸਟੀਵ ਔਸਟਿਨ ਨੂੰ ਜਦ ਵਿੰਸ ਮੈਕਮੈਨ ਨੂੰ ਗੰਜਾ ਕਰਨ ਲਈ ਸੱਦਿਆ ਗਿਆ ਤਾਂ ਜਰੂਰਤ ਤੋਂ ਵਧ ਬੋਲ ਰਹੇ ਟਰੰਪ 'ਤੇ ਔਸਟਿਨ ਭੜਕ ਗਏ।

11/15
ਔਸਟਿਨ ਨੇ ਟਰੰਪ ਨੂੰ ਹੀ ਸਟੰਨਰ (ਔਸਟਿਨ ਦਾ ਖਾਸ ਦਾਅ) ਚਿਪਕਾ ਦਿੱਤਾ। ਇਸਨੂੰ ਟਰੰਪ ਦੇ ਸਿਆਸੀ ਕਰੀਅਰ 'ਚ ਇੱਕ ਹਾਸੋਹੀਣੀ ਗਲ ਵਜੋਂ ਯਾਦ ਕੀਤਾ ਜਾਂਦਾ ਹੈ। ਟਰੰਪ ਦੇ ਚੋਣਾ ਜਿੱਤਣ ਤੋਂ ਬਾਅਦ ਤਾਂ ਇਹ ਵੀਡੀਓ ਇੱਕ ਵਾਰ ਫਿਰ ਤੋਂ ਖੂਬ ਵਾਇਰਲ ਹੋ ਰਿਹਾ ਹੈ।

12/15
ਸਾਲ 2007 'ਚ ਟਰੰਪ ਨੇ 'ਬੈਟਲ ਆਫ ਬਿਲੀਅਨਏਅਰਸ' ਮੈਚ 'ਚ WWE ਦੇ ਮਾਲਿਕ ਵਿੰਸ ਮੈਕਮੈਨ ਨਾਲ ਟੱਕਰ ਲਈ। ਇਸ ਮੈਚ ਦੀ ਸ਼ਰਤ ਸੀ ਕਿ ਹਾਰਨ ਵਾਲੇ ਨੂੰ ਸਟੇਡੀਅਮ 'ਚ ਬੈਠੇ ਲਗਭਗ 80,000 ਦਰਸ਼ਕਾਂ ਸਾਹਮਣੇ ਗੰਜਾ ਹੋਣਾ ਪਵੇਗਾ।

13/15
14/15
15/15
9 ਨਵੰਬਰ ਦੇ ਦਿਨ ਅਮਰੀਕਾ ਨੇ ਡੋਨਾਲਡ ਟਰੰਪ ਨੂੰ ਆਪਣੇ 45ਵੇਂ ਰਾਸ਼ਟਰਪਤੀ ਵਜੋਂ ਚੁਣਿਆ ਸੀ ਅਤੇ ਹੁਣ ਟਰੰਪ ਨੇ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ ਹੈ।

Sponsored Links by Taboola

ਟਾਪ ਹੈਡਲਾਈਨ

ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ

ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026

ਪਰਵਿੰਦਰ ਝੋਟਾ ਕਤਲਕਾਂਡ ਦੇ ਮਾਮਲੇ 'ਚ ਅੱਜ ਪੰਜਾਬ ਬੰਦ, ਸਵੇਰੇ 6 ਵਜੇ ਤੋਂ 5 ਵਜੇ ਤੱਕ ਸਿਰਫ ਐਮਰਜੈਂਸੀ ਸੇਵਾਵਾਂ ਨੂੰ ਛੂਟ, ਜਾਣੋ ਕੀ ਖੁੱਲ੍ਹਿਆ ਕੀ ਬੰਦ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
ਪਰਵਿੰਦਰ ਝੋਟਾ ਕਤਲਕਾਂਡ ਦੇ ਮਾਮਲੇ 'ਚ ਅੱਜ ਪੰਜਾਬ ਬੰਦ, ਸਵੇਰੇ 6 ਵਜੇ ਤੋਂ 5 ਵਜੇ ਤੱਕ ਸਿਰਫ ਐਮਰਜੈਂਸੀ ਸੇਵਾਵਾਂ ਨੂੰ ਛੂਟ, ਜਾਣੋ ਕੀ ਖੁੱਲ੍ਹਿਆ ਕੀ ਬੰਦ
ਪਰਵਿੰਦਰ ਝੋਟਾ ਕਤਲਕਾਂਡ ਦੇ ਮਾਮਲੇ 'ਚ ਅੱਜ ਪੰਜਾਬ ਬੰਦ, ਸਵੇਰੇ 6 ਵਜੇ ਤੋਂ 5 ਵਜੇ ਤੱਕ ਸਿਰਫ ਐਮਰਜੈਂਸੀ ਸੇਵਾਵਾਂ ਨੂੰ ਛੂਟ, ਜਾਣੋ ਕੀ ਖੁੱਲ੍ਹਿਆ ਕੀ ਬੰਦ
Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ

Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 

AC Care Tips in Winter : ਸਰਦੀਆਂ 'ਚ AC ਨੂੰ ਢੱਕਣਾ ਚਾਹੀਦਾ ਹੈ ਜਾਂ ਖੁੱਲ੍ਹਾ ਛੱਡਣਾ? ਜਾਣੋ ਇਨਡੋਰ ਤੇ ਆਊਟਡੋਰ ਯੂਨਿਟ ਦੀ ਸਹੀ ਦੇਖਭਾਲ

Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ Amritsar Holiday on October 27 for Guru Ram Das Ji’s Prakash Purab, Government Offices and Banks to Remain Closed
Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ 
Embed widget