ਪੜਚੋਲ ਕਰੋ

Rishabh Pant: ਟੀਮ ਇੰਡੀਆ ਲਈ ਇਸ ਸਾਲ ਰਿਸ਼ਭ ਪੰਤ ਨੇ ਬਣਾਈਆਂ ਸਭ ਤੋਂ ਵੱਧ ਦੌੜਾਂ, ਜਾਣੋ ਪੰਤ ਦਾ ਰਿਕਾਰਡ

ਟੀਮ ਇੰਡੀਆ ਦੇ ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਨੇ ਹਾਲ ਹੀ 'ਚ ਇੰਗਲੈਂਡ ਖਿਲਾਫ ਵਨਡੇ ਸੀਰੀਜ਼ ਦੇ ਆਖਰੀ ਮੈਚ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਸ ਨੇ ਅਜੇਤੂ ਸੈਂਕੜਾ ਲਗਾ ਕੇ ਭਾਰਤ ਨੂੰ ਜਿੱਤ ਦਿਵਾਈ।

Rishabh Pant Team India: ਟੀਮ ਇੰਡੀਆ ਦੇ ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਨੇ ਹਾਲ ਹੀ 'ਚ ਇੰਗਲੈਂਡ ਖਿਲਾਫ ਵਨਡੇ ਸੀਰੀਜ਼ ਦੇ ਆਖਰੀ ਮੈਚ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ । ਉਸ ਨੇ ਅਜੇਤੂ ਸੈਂਕੜਾ ਲਗਾ ਕੇ ਭਾਰਤ ਨੂੰ ਜਿੱਤ ਦਿਵਾਈ । ਪੰਤ ਨੇ ਇਸ ਸਾਲ ਭਾਰਤ ਲਈ ਵਨਡੇ ਦੇ ਨਾਲ-ਨਾਲ ਟੈਸਟ ਫਾਰਮੈਟਾਂ 'ਚ ਵੀ ਚੰਗੀ ਬੱਲੇਬਾਜ਼ੀ ਕੀਤੀ । ਉਹ ਇਸ ਸਾਲ ਹੁਣ ਤੱਕ ਵਨਡੇ ਅਤੇ ਟੈਸਟ ਵਿੱਚ ਭਾਰਤ ਲਈ ਸਭ ਤੋਂ ਵੱਧ ਦੌੜਾਂ ਬਣਾਉਣ ਵਾਲਾ ਬੱਲੇਬਾਜ਼ ਰਿਹਾ ਹੈ ।

ਰਿਸ਼ਭ ਨੇ ਇਸ ਸਾਲ ਹੁਣ ਤੱਕ 9 ਵਨਡੇ ਖੇਡੇ ਹਨ ਅਤੇ ਇਸ ਦੌਰਾਨ 8 ਪਾਰੀਆਂ 'ਚ 311 ਦੌੜਾਂ ਬਣਾਈਆਂ ਹਨ । ਪੰਤ ਨੇ ਇਸ ਫਾਰਮੈਟ ਵਿੱਚ ਇੱਕ ਸੈਂਕੜਾ ਅਤੇ ਦੋ ਅਰਧ ਸੈਂਕੜੇ ਲਗਾਏ ਹਨ । ਵਨਡੇ ਵਿੱਚ ਉਸਦਾ ਸਰਵਸ਼੍ਰੇਸ਼ਠ ਸਕੋਰ ਨਾਬਾਦ 125 ਰਿਹਾ । ਸ਼ਿਖਰ ਧਵਨ 2022 'ਚ ਇਸ ਫਾਰਮੈਟ 'ਚ ਭਾਰਤ ਲਈ ਸਭ ਤੋਂ ਜ਼ਿਆਦਾ ਦੌੜਾਂ ਬਣਾਉਣ ਦੇ ਮਾਮਲੇ 'ਚ ਦੂਜੇ ਨੰਬਰ 'ਤੇ ਰਹੇ । ਉਸ ਨੇ 7 ਮੈਚਾਂ 'ਚ 220 ਦੌੜਾਂ ਬਣਾਈਆਂ ਹਨ। ਧਵਨ ਨੇ ਦੋ ਅਰਧ ਸੈਂਕੜੇ ਲਗਾਏ ਹਨ ।

ਪੰਤ ਨੇ ਟੈਸਟ ਮੈਚਾਂ ਵਿੱਚ ਵੀ ਸ਼ਾਨਦਾਰ ਪ੍ਰਦਰਸ਼ਨ ਕੀਤਾ ਸੀ । ਉਸਨੇ 2022 ਵਿੱਚ ਹੁਣ ਤੱਕ 5 ਟੈਸਟ ਮੈਚ ਖੇਡੇ ਹਨ ਅਤੇ ਇਸ ਦੌਰਾਨ 9 ਪਾਰੀਆਂ ਵਿੱਚ 532 ਦੌੜਾਂ ਬਣਾਈਆਂ ਹਨ । ਇਸ ਫਾਰਮੈਟ 'ਚ ਸਭ ਤੋਂ ਜ਼ਿਆਦਾ ਦੌੜਾਂ ਬਣਾਉਣ ਦੇ ਮਾਮਲੇ 'ਚ ਵੀ ਉਹ ਚੋਟੀ 'ਤੇ ਹੈ । ਪੰਤ ਨੇ ਟੈਸਟ 'ਚ 2 ਸੈਂਕੜੇ ਅਤੇ 3 ਅਰਧ ਸੈਂਕੜੇ ਲਗਾਏ ਹਨ । ਉਸ ਦਾ ਸਰਵੋਤਮ ਪ੍ਰਦਰਸ਼ਨ 146 ਦੌੜਾਂ ਦਾ ਰਿਹਾ । ਰਵਿੰਦਰ ਜਡੇਜਾ ਇਸ ਮਾਮਲੇ 'ਚ ਦੂਜੇ ਸਥਾਨ 'ਤੇ ਹਨ । ਉਨ੍ਹਾਂ ਨੇ 5 ਪਾਰੀਆਂ 'ਚ 328 ਦੌੜਾਂ ਬਣਾਈਆਂ ਹਨ ।

ਟਾਪ ਹੈਡਲਾਈਨ

ODI World Cup: ਵਿਸ਼ਵ ਕੱਪ 2027 ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ 20 ਖਿਡਾਰੀਆਂ 'ਚੋਂ ਚੁਣੀ ਜਾਵੇਗੀ ODI ਟੀਮ, ਸਿਲੈਕਟ ਹੋਣਗੇ ਸਿਰਫ਼ 15 ਖਿਡਾਰੀ; ਜਾਣੋ ਲਿਸਟ 'ਚ ਕੌਣ-ਕੌਣ ਸ਼ਾਮਲ?
ਵਿਸ਼ਵ ਕੱਪ 2027 ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ 20 ਖਿਡਾਰੀਆਂ 'ਚੋਂ ਚੁਣੀ ਜਾਵੇਗੀ ODI ਟੀਮ, ਸਿਲੈਕਟ ਹੋਣਗੇ ਸਿਰਫ਼ 15 ਖਿਡਾਰੀ; ਜਾਣੋ ਲਿਸਟ 'ਚ ਕੌਣ-ਕੌਣ ਸ਼ਾਮਲ?
ਤੀਜੇ ODI ਤੋਂ ਪਹਿਲਾਂ ਨਿਊਜ਼ੀਲੈਂਡ ਨੂੰ 440 ਵੋਲਟ ਦਾ ਲੱਗਿਆ ਵੱਡਾ ਝਟਕਾ, 2 ਗੇਂਦਬਾਜ਼ ਹੋਏ ਬਾਹਰ
ਤੀਜੇ ODI ਤੋਂ ਪਹਿਲਾਂ ਨਿਊਜ਼ੀਲੈਂਡ ਨੂੰ 440 ਵੋਲਟ ਦਾ ਲੱਗਿਆ ਵੱਡਾ ਝਟਕਾ, 2 ਗੇਂਦਬਾਜ਼ ਹੋਏ ਬਾਹਰ
ਕ੍ਰਿਕਟ ਜਗਤ ਤੋਂ ਵੱਡੀ ਖ਼ਬਰ! ਮੁਹੰਮਦ ਸ਼ਮੀ ਨੇ ਕ੍ਰਿਕਟ ਤੋਂ ਲਿਆ ਸੰਨਿਆਸ; ਸਾਂਝੀ ਕੀਤੀ ਭਾਵੁਕ ਪੋਸਟ
ਕ੍ਰਿਕਟ ਜਗਤ ਤੋਂ ਵੱਡੀ ਖ਼ਬਰ! ਮੁਹੰਮਦ ਸ਼ਮੀ ਨੇ ਕ੍ਰਿਕਟ ਤੋਂ ਲਿਆ ਸੰਨਿਆਸ; ਸਾਂਝੀ ਕੀਤੀ ਭਾਵੁਕ ਪੋਸਟ
Sara Tendulkar Marriage: ਸਾਰਾ ਜਲਦ ਕਰਵਾਏਗੀ ਵਿਆਹ ? ਜਾਣੋ ਕੌਣ ਬਣੇਗਾ ਸਚਿਨ ਤੇਂਦੁਲਕਰ ਦਾ ਜਵਾਈ, ਕ੍ਰਿਕਟਰ ਬੋਲੇ- 'ਦਿਲਚਸਪ ਜੀਵਨ ਸਾਥੀ...'
ਸਾਰਾ ਜਲਦ ਕਰਵਾਏਗੀ ਵਿਆਹ ? ਜਾਣੋ ਕੌਣ ਬਣੇਗਾ ਸਚਿਨ ਤੇਂਦੁਲਕਰ ਦਾ ਜਵਾਈ, ਕ੍ਰਿਕਟਰ ਬੋਲੇ- 'ਦਿਲਚਸਪ ਜੀਵਨ ਸਾਥੀ...'

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਮੁਲਾਜ਼ਮਾਂ 'ਤੇ 4 ਨੌਜਵਾਨਾਂ ਨੇ ਕੀਤਾ ਹਮਲਾ, ਦੋਸ਼ੀ ਨੇ ਗਲੇ ਤੋਂ ਫੜ ਵਰਦੀ ਪਾੜੀ; ਫਿਰ...
ਪੰਜਾਬ ਪੁਲਿਸ ਮੁਲਾਜ਼ਮਾਂ 'ਤੇ 4 ਨੌਜਵਾਨਾਂ ਨੇ ਕੀਤਾ ਹਮਲਾ, ਦੋਸ਼ੀ ਨੇ ਗਲੇ ਤੋਂ ਫੜ ਵਰਦੀ ਪਾੜੀ; ਫਿਰ...
Punjab News: ਪੰਜਾਬ 'ਚ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਸੇਵਾਮੁਕਤ SP ਕਾਂਗਰਸ 'ਚ ਸ਼ਾਮਲ; ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ ਚਰਚਾ ਤੇਜ਼...
ਪੰਜਾਬ 'ਚ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਸੇਵਾਮੁਕਤ SP ਕਾਂਗਰਸ 'ਚ ਸ਼ਾਮਲ; ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ ਚਰਚਾ ਤੇਜ਼...
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਵਾਪਰੀ ਵੱਡੀ ਵਾਰਦਾਤ, ਲੁਧਿਆਣਾ 'ਚ ਸਬਜ਼ੀ ਮੰਡੀ ਦੇ ਪ੍ਰਧਾਨ 'ਤੇ ਹਮਲਾ, 15-20 ਬਦਮਾਸ਼ਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਵਾਪਰੀ ਵੱਡੀ ਵਾਰਦਾਤ, ਲੁਧਿਆਣਾ 'ਚ ਸਬਜ਼ੀ ਮੰਡੀ ਦੇ ਪ੍ਰਧਾਨ 'ਤੇ ਹਮਲਾ, 15-20 ਬਦਮਾਸ਼ਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਇਸ ਦਿਨ ਹੋਵੇਗਾ ਅਕਾਲੀ+ਭਾਜਪਾ ਗੱਠਜੋੜ ਦਾ ਐਲਾਨ, ਕੌਣ ਹੋਵੇਗਾ CM ਚਿਹਰੇ ਦਾ ਉਮੀਦਵਾਰ? ਸਾਹਮਣੇ ਆਈ ਵੱਡੀ ਅਪਡੇਟ
ਇਸ ਦਿਨ ਹੋਵੇਗਾ ਅਕਾਲੀ+ਭਾਜਪਾ ਗੱਠਜੋੜ ਦਾ ਐਲਾਨ, ਕੌਣ ਹੋਵੇਗਾ CM ਚਿਹਰੇ ਦਾ ਉਮੀਦਵਾਰ? ਸਾਹਮਣੇ ਆਈ ਵੱਡੀ ਅਪਡੇਟ
ਕੀ ਦੀਵਾਲੀ ਤੋਂ ਬਾਅਦ ਵੱਧ ਗਏ ਗੈਸ ਸਿਲੰਡਰ ਦੇ ਰੇਟ? ਹੁਣੇ ਚੈੱਕ ਕਰੋ ਕੀਮਤਾਂ
ਕੀ ਦੀਵਾਲੀ ਤੋਂ ਬਾਅਦ ਵੱਧ ਗਏ ਗੈਸ ਸਿਲੰਡਰ ਦੇ ਰੇਟ? ਹੁਣੇ ਚੈੱਕ ਕਰੋ ਕੀਮਤਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਨਵੰਬਰ 2026
Barnala Murder Case : ਭਦੌੜ 'ਚ ਦੀਵਾਲੀ ਦੀ ਰਾਤ ਮਜ਼ਦੂਰ ਦਾ ਕਤਲ, ਪੱਥਰਾਂ ਨਾਲ ਕੁਚਲਿਆ ਚਿਹਰਾ ਤੇ ਸਿਰ
Barnala Murder Case : ਭਦੌੜ 'ਚ ਦੀਵਾਲੀ ਦੀ ਰਾਤ ਮਜ਼ਦੂਰ ਦਾ ਕਤਲ, ਪੱਥਰਾਂ ਨਾਲ ਕੁਚਲਿਆ ਚਿਹਰਾ ਤੇ ਸਿਰ
Embed widget