ਪੜਚੋਲ ਕਰੋ

ਰੌਡ ਮਾਰਸ਼ ਨੇ ਛੱਡੀ ਕੁਰਸੀ

1/10
ਐਤਵਾਰ ਨੂੰ ਹੋਵੇਗਾ ਟੀਮ ਦਾ ਐਲਾਨ
ਐਤਵਾਰ ਨੂੰ ਹੋਵੇਗਾ ਟੀਮ ਦਾ ਐਲਾਨ
2/10
ਆਸਟ੍ਰੇਲੀਆ ਕ੍ਰਿਕਟ ਟੀਮ ਦੇ ਮੁੱਖ ਸਿਲੈਕਟਰ ਰੌਡ ਮਾਰਸ਼ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।
ਆਸਟ੍ਰੇਲੀਆ ਕ੍ਰਿਕਟ ਟੀਮ ਦੇ ਮੁੱਖ ਸਿਲੈਕਟਰ ਰੌਡ ਮਾਰਸ਼ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।
3/10
ਮਾਰਸ਼ ਨੇ ਇਹ ਫੈਸਲਾ ਆਸਟ੍ਰੇਲੀਆ ਦੇ ਖਰਾਬ ਪ੍ਰਦਰਸ਼ਨ ਤੋਂ ਬਾਅਦ ਲਿਆ। ਹਾਲ 'ਚ ਆਸਟ੍ਰੇਲੀਆ ਨੂੰ ਆਪਣੇ ਹੀ ਘਰੇਲੂ ਮੈਦਾਨਾਂ 'ਤੇ ਪਹਿਲੀ ਵਾਰ ਦਖਣੀ ਅਫਰੀਕਾ ਹਥੋਂ ਟੈਸਟ ਸੀਰੀਜ਼ ਗਵਾਉਣੀ ਪਈ। ਅਸਤੀਫਾ ਦੇਣ ਮਗਰੋਂ ਰੌਡ ਮਾਰਸ਼ ਨੇ ਕਿਹਾ ਕਿ ਟੀਮ ਨੂੰ ਨਵੀਂ ਸੋਚ ਦੀ ਲੋੜ ਹੈ।

4/10
ਮਾਰਸ਼ ਦਾ ਕਾਰਜਕਾਲ ਸਾਲ 2017 'ਚ ਪੂਰਾ ਹੋਣਾ ਸੀ। ਉਨ੍ਹਾਂ ਦੇ ਅਸਤੀਫੇ ਤੋਂ ਬਾਅਦ ਸਿਲੈਕਸ਼ਨ ਕਮੇਟੀ ਦੇ ਪੈਨਲ 'ਚ ਮਾਰਕ ਵੌਹ, ਟਰੇਵਰ ਹਾਂਸ ਅਤੇ ਕੋਚ ਡੈਰਨ ਲੇਹਮਨ ਬਚੇ ਹਨ।
ਮਾਰਸ਼ ਦਾ ਕਾਰਜਕਾਲ ਸਾਲ 2017 'ਚ ਪੂਰਾ ਹੋਣਾ ਸੀ। ਉਨ੍ਹਾਂ ਦੇ ਅਸਤੀਫੇ ਤੋਂ ਬਾਅਦ ਸਿਲੈਕਸ਼ਨ ਕਮੇਟੀ ਦੇ ਪੈਨਲ 'ਚ ਮਾਰਕ ਵੌਹ, ਟਰੇਵਰ ਹਾਂਸ ਅਤੇ ਕੋਚ ਡੈਰਨ ਲੇਹਮਨ ਬਚੇ ਹਨ।
5/10
6/10
ਮਾਰਸ਼ ਦੇ ਅਸਤੀਫਾ ਦੇਣ ਤੋਂ ਬਾਅਦ ਸਾਬਕਾ ਤੇਜ਼ ਗੇਂਦਬਾਜ਼ ਜੇਸਨ ਗਿਲਸਪੀ ਅਤੇ ਸਾਬਕਾ ਕਪਤਾਨ ਰਿਕੀ ਪੌਂਟਿੰਗ ਦਾ ਨਾਮ ਇਸ ਅਹੁਦੇ ਲਈ ਅੱਗੇ ਆ ਰਿਹਾ ਹੈ।
ਮਾਰਸ਼ ਦੇ ਅਸਤੀਫਾ ਦੇਣ ਤੋਂ ਬਾਅਦ ਸਾਬਕਾ ਤੇਜ਼ ਗੇਂਦਬਾਜ਼ ਜੇਸਨ ਗਿਲਸਪੀ ਅਤੇ ਸਾਬਕਾ ਕਪਤਾਨ ਰਿਕੀ ਪੌਂਟਿੰਗ ਦਾ ਨਾਮ ਇਸ ਅਹੁਦੇ ਲਈ ਅੱਗੇ ਆ ਰਿਹਾ ਹੈ।
7/10
ਦਖਣੀ ਅਫਰੀਕਾ ਦੇ ਖਿਲਾਫ ਦੂਜੇ ਟੈਸਟ 'ਚ 32 ਰਨ 'ਤੇ 8 ਵਿਕਟ ਗਵਾਉਣ ਤੋਂ ਬਾਅਦ ਅਤੇ 85 ਰਨ 'ਤੇ ਢੇਰ ਹੋਣ ਤੋਂ ਬਾਅਦ ਆਸਟ੍ਰੇਲੀਆ ਨੇ ਮੈਚ ਪਾਰੀ ਦੇ ਅੰਤਰ ਨਾਲ ਗਵਾ ਦਿੱਤਾ। ਇਸ ਹਰ ਤੋਂ ਬਾਅਦ ਪੈਨਲ 'ਤੇ ਦਬਾਅ ਵਧ ਗਿਆ ਸੀ।
ਦਖਣੀ ਅਫਰੀਕਾ ਦੇ ਖਿਲਾਫ ਦੂਜੇ ਟੈਸਟ 'ਚ 32 ਰਨ 'ਤੇ 8 ਵਿਕਟ ਗਵਾਉਣ ਤੋਂ ਬਾਅਦ ਅਤੇ 85 ਰਨ 'ਤੇ ਢੇਰ ਹੋਣ ਤੋਂ ਬਾਅਦ ਆਸਟ੍ਰੇਲੀਆ ਨੇ ਮੈਚ ਪਾਰੀ ਦੇ ਅੰਤਰ ਨਾਲ ਗਵਾ ਦਿੱਤਾ। ਇਸ ਹਰ ਤੋਂ ਬਾਅਦ ਪੈਨਲ 'ਤੇ ਦਬਾਅ ਵਧ ਗਿਆ ਸੀ।
8/10
ਦਖਣੀ ਅਫਰੀਕਾ ਖਿਲਾਫ ਅਗਲੇ ਹਫਤੇ ਤੋਂ ਐਡੀਲੇਡ 'ਚ ਸ਼ੁਰੂ ਹੋਣ ਜਾ ਰਹੇ ਤੀਜੇ ਟੈਸਟ ਲਈ ਆਸਟ੍ਰੇਲੀਆ ਦੀ ਟੀਮ ਦਾ ਐਲਾਨ ਐਤਵਾਰ ਨੂੰ ਹੋਣਾ ਹੈ।
ਦਖਣੀ ਅਫਰੀਕਾ ਖਿਲਾਫ ਅਗਲੇ ਹਫਤੇ ਤੋਂ ਐਡੀਲੇਡ 'ਚ ਸ਼ੁਰੂ ਹੋਣ ਜਾ ਰਹੇ ਤੀਜੇ ਟੈਸਟ ਲਈ ਆਸਟ੍ਰੇਲੀਆ ਦੀ ਟੀਮ ਦਾ ਐਲਾਨ ਐਤਵਾਰ ਨੂੰ ਹੋਣਾ ਹੈ।
9/10
10/10
Sponsored Links by Taboola

ਟਾਪ ਹੈਡਲਾਈਨ

ਵੈਭਵ ਸੂਰਿਆਵੰਸ਼ੀ ਦੀ 'ਨਿਊ ਚੈਪਟਰ' ਕਹਾਣੀ ਹਲਚਲ ਮਚਾ ਦਿੰਦੀ ਹੈ, ਡੈਬਿਊ ਦਾ ਸੰਕੇਤ ਦਿੰਦੀ ਹੈ ਜਾਂ ਸਰਪ੍ਰਾਈਜ਼?
ਵੈਭਵ ਸੂਰਿਆਵੰਸ਼ੀ ਦੀ 'ਨਿਊ ਚੈਪਟਰ' ਕਹਾਣੀ ਹਲਚਲ ਮਚਾ ਦਿੰਦੀ ਹੈ, ਡੈਬਿਊ ਦਾ ਸੰਕੇਤ ਦਿੰਦੀ ਹੈ ਜਾਂ ਸਰਪ੍ਰਾਈਜ਼?
IND vs ENG: 'ਇਹ ਕੁਦਰਤ ਦਾ ਚਮਤਕਾਰ ਹੈ', ਵੈਭਵ ਸੂਰਿਆਵੰਸ਼ੀ ਨੇ ਅੰਗਰੇਜ਼ੀ ਮੀਡੀਆ 'ਤੇ ਕੀਤਾ ਦਬਦਬਾ, ਸਾਬਕਾ ਖਿਡਾਰੀਆਂ ਨੇ ਵੀ ਕੀਤੀ ਉਸਦੀ ਪ੍ਰਸ਼ੰਸਾ।
IND vs ENG: 'ਇਹ ਕੁਦਰਤ ਦਾ ਚਮਤਕਾਰ ਹੈ', ਵੈਭਵ ਸੂਰਿਆਵੰਸ਼ੀ ਨੇ ਅੰਗਰੇਜ਼ੀ ਮੀਡੀਆ 'ਤੇ ਕੀਤਾ ਦਬਦਬਾ, ਸਾਬਕਾ ਖਿਡਾਰੀਆਂ ਨੇ ਵੀ ਕੀਤੀ ਉਸਦੀ ਪ੍ਰਸ਼ੰਸਾ।
Sports News: ਕ੍ਰਿਕਟ ਜਗਤ ਨੂੰ ਲੱਗਿਆ ਵੱਡਾ ਝਟਕਾ, ਸਟਾਰ ਆਲਰਾਊਂਡਰ ਨੇ ਛੱਡਿਆ ਟੀਮ ਦਾ ਸਾਥ, ਹੁਣ ਵਿਦੇਸ਼ੀ Team ਲਈ ਖੇਡਣਗੇ ਮੈਚ...
ਕ੍ਰਿਕਟ ਜਗਤ ਨੂੰ ਲੱਗਿਆ ਵੱਡਾ ਝਟਕਾ, ਸਟਾਰ ਆਲਰਾਊਂਡਰ ਨੇ ਛੱਡਿਆ ਟੀਮ ਦਾ ਸਾਥ, ਹੁਣ ਵਿਦੇਸ਼ੀ Team ਲਈ ਖੇਡਣਗੇ ਮੈਚ...
Asian Games 2026: ਏਸ਼ੀਆਈ ਖੇਡਾਂ 2026 ਲਈ ਟੀਮ ਇੰਡੀਆ ਦਾ ਹੋਇਆ ਐਲਾਨ, ਵਿਕਟਕੀਪਰ-ਬੱਲੇਬਾਜ਼ ਦਾ ਕੱਟਿਆ ਗਿਆ ਪੱਤਾ! ਮੈਦਾਨ ਚ ਉਤਰਨਗੇ ਇਹ ਖਿਡਾਰੀ; ਵੇਖੋ ਲਿਸਟ...
Asian Games 2026: ਏਸ਼ੀਆਈ ਖੇਡਾਂ 2026 ਲਈ ਟੀਮ ਇੰਡੀਆ ਦਾ ਹੋਇਆ ਐਲਾਨ, ਵਿਕਟਕੀਪਰ-ਬੱਲੇਬਾਜ਼ ਦਾ ਕੱਟਿਆ ਗਿਆ ਪੱਤਾ! ਮੈਦਾਨ ਚ ਉਤਰਨਗੇ ਇਹ ਖਿਡਾਰੀ; ਵੇਖੋ ਲਿਸਟ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Diljit Dosanjh Video: ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
Aamir khan Wedding: ਆਮਿਰ ਖਾਨ ਦਾ ਤੀਜਾ ਵਿਆਹ ਅੱਜ, ਜਾਣੋ ਅਦਾਕਾਰ ਦੀ ਪਤਨੀ ਗੌਰੀ ਸਪ੍ਰੈਟ ਕੌਣ?
ਆਮਿਰ ਖਾਨ ਦਾ ਤੀਜਾ ਵਿਆਹ ਅੱਜ, ਜਾਣੋ ਅਦਾਕਾਰ ਦੀ ਪਤਨੀ ਗੌਰੀ ਸਪ੍ਰੈਟ ਕੌਣ? "ਮਿਸਟਰ ਪਰਫੈਕਸ਼ਨਿਸਟ" ਨਾਲੋਂ ਕਿੰਨੀ ਅਮੀਰ ਅਤੇ ਕੁੱਲ ਜਾਇਦਾਦ...
Punjab Weather Update: ਤੇਜ਼ ਤੂਫ਼ਾਨ-ਭਾਰੀ ਮੀਂਹ ਨਾਲ ਪੰਜਾਬ-ਚੰਡੀਗੜ੍ਹ 'ਚ ਮੱਚੇਗੀ ਤਬਾਹੀ, ਸਵੇਰੇ 10 ਵਜੇ ਤੱਕ 31 ਥਾਵਾਂ 'ਤੇ ਬਾਰਿਸ਼: ਜਾਣੋ 3 ਦਿਨ ਮੌਸਮ ਨੂੰ ਲੈ ਤਾਜ਼ਾ ਅਪਡੇਟ...
ਤੇਜ਼ ਤੂਫ਼ਾਨ-ਭਾਰੀ ਮੀਂਹ ਨਾਲ ਪੰਜਾਬ-ਚੰਡੀਗੜ੍ਹ 'ਚ ਮੱਚੇਗੀ ਤਬਾਹੀ, ਸਵੇਰੇ 10 ਵਜੇ ਤੱਕ 31 ਥਾਵਾਂ 'ਤੇ ਬਾਰਿਸ਼: ਜਾਣੋ 3 ਦਿਨ ਮੌਸਮ ਨੂੰ ਲੈ ਤਾਜ਼ਾ ਅਪਡੇਟ...
Chandigarh News: ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
Social Media Influencer Death: ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
Weather Update Today: ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
Embed widget