ਪੜਚੋਲ ਕਰੋ

ਰੋਹਿਤ ਸ਼ਰਮਾ ਨੇ ਘੜਿਆ ਨਵਾਂ ਇਤਿਹਾਸ, ਜਾਣੋ 22 ਸਾਲ ਦਾ ਕਿਹੜਾ ਰਿਕਾਰਡ ਤੋੜਿਆ

ਵਨਡੇ ਵਰਲਡ ਕੱਪ ‘ਚ ਪੰਜ ਸੈਂਕੜੇ ਲਾ ਕੇ ਰੋਹਿਤ ਸ਼ਰਮਾ ਨੇ ਨਵਾਂ ਇਤਿਹਾਸ ਬਣਾਇਆ ਸੀ। ਹੁਣ ਸਾਲ ਦਾ ਆਖਰ ਹੁੰਦੇ-ਹੁੰਦੇ ਟੀਮ ਇੰਡੀਆ ਦੇ ਸਟਾਰ ਓਪਨਰ ਨੇ ਇੱਕ ਹੋਰ ਵੱਡਾ ਰਿਕਾਰਡ ਕਾਇਮ ਕੀਤਾ ਹੈ।

ਨਵੀਂ ਦਿੱਲੀ: ਵਨਡੇ ਵਰਲਡ ਕੱਪ ‘ਚ ਪੰਜ ਸੈਂਕੜੇ ਲਾ ਕੇ ਰੋਹਿਤ ਸ਼ਰਮਾ ਨੇ ਨਵਾਂ ਇਤਿਹਾਸ ਬਣਾਇਆ ਸੀ। ਹੁਣ ਸਾਲ ਦਾ ਆਖਰ ਹੁੰਦੇ-ਹੁੰਦੇ ਟੀਮ ਇੰਡੀਆ ਦੇ ਸਟਾਰ ਓਪਨਰ ਨੇ ਇੱਕ ਹੋਰ ਵੱਡਾ ਰਿਕਾਰਡ ਕਾਇਮ ਕੀਤਾ ਹੈ। ਰੋਹਿਤ ਸ਼ਰਮਾ 22 ਸਾਲ ਪੁਰਾਣਾ ਸਨਥ ਜੈਸੂਰੀਆ ਦਾ ਰਿਕਾਰਡ ਤੋੜਦੇ ਹੋਏ ਇੱਕ ਸਾਲ ‘ਚ ਸਭ ਤੋਂ ਜ਼ਿਆਦਾ ਇੰਟਰਨੈਸ਼ਨਲ ਦੌੜਾਂ ਬਣਾਉਣ ਵਾਲੇ ਓਪਨਰ ਬਣੇ ਹਨ। ਰੋਹਿਤ ਸ਼ਰਮਾ ਨੇ ਵੈਸਟਇੰਡੀਜ਼ ਖਿਲਾਫ ਤੀਜੇ ਤੇ ਆਖਰੀ ਵਨਡੇਅ ਮੈਚ ‘ਚ ਆਪਣੀਆਂ ਨੌਂ ਦੌੜਾਂ ਬਣਾਉਣ ਦੇ ਨਾਲ ਹੀ ਇਹ ਉਪਲੱਬਧੀ ਹਾਸਲ ਕਰ ਲਈ ਸੀ। ਨੌਂ ਦੌੜਾਂ ਬਣਾਉਣ ਦੇ ਨਾਲ ਹੀ ਰੋਹਿਤ ਦੇ 2388 ਦੌੜਾਂ ਹੋ ਗਈਆਂ ਸੀਅਤੇ ਉਨ੍ਹਾਂ ਨੇ 1997 ‘ਚ ਜੈਸੂਰੀਆ ਵਲੋਂ ਬਣਾਏ 2387 ਦੌੜਾਂ ਦੇ ਰਿਕਾਰਡ ਨੂੰ ਤੋੜ ਦਿੱਤਾ। ਰੋਹਿਤ ਤਿੰਨਾਂ ਪਲੇਟਫਾਰਮਾਂ ‘ਚ ਇਸ ਸਾਲ ਸਭ ਤੋਂ ਜ਼ਿਆਦਾ ਦੌੜਾਂ ਬਣਾਉਣ ਦੇ ਮਾਮਲੇ ‘ਚ ਟੀਮ ਕਪਤਾਨ ਵਿਰਾਟ ਕੋਹਲੀ ਤੋਂ ਬਾਅਦ ਦੂਜੇ ਨੰਬਰ ‘ਤੇ ਹਨ। ਇਸ ਦੇ ਨਾਲ ਹੀ ਇਹ ਚੌਥਾ ਸਾਲ ਸੀ ਜਦੋਂ ਵਿਰਾਟ ਕੋਹਲੀ ਨੇ ਇੰਟਰਨੈਸ਼ਨਲ ਕ੍ਰਿਕਟ ‘ਚ 2400 ਤੋਂ ਜ਼ਿਆਦਾ ਦੌੜਾਂ ਬਣਾਈਆਂ। ਪਿਛਲੇ ਚਾਰ ਸਾਲ ‘ਚ ਕੋਹਲੀ ਇੰਟਰਨੈਸ਼ਨਲ ਕ੍ਰਿਕਟ ‘ਚ ਸਭ ਤੋਂ ਜ਼ਿਆਦਾ ਦੌੜਾਂ ਬਣਾਉਣ ਵਾਲੇ ਪਹਿਲੇ ਸਥਾਨ ‘ਤੇ ਮੌਜੂਦ ਰਹੇ ਹਨ

ਟਾਪ ਹੈਡਲਾਈਨ

Sports News: ਭਾਰਤ-ਸ਼੍ਰੀਲੰਕਾ ਟੈਸਟ ਵਿਚਾਲੇ ਟੀਮ ਨੂੰ ਲੱਗਾ ਵੱਡਾ ਝਟਕਾ, ਧਾਕੜ ਕ੍ਰਿਕਟਰ ਹਸਪਤਾਲ 'ਚ ਦਾਖਲ; ਖਿਡਾਰੀਆਂ ਸਣੇ ਚਿੰਤਾ 'ਚ ਫੈਨਜ਼...
ਭਾਰਤ-ਸ਼੍ਰੀਲੰਕਾ ਟੈਸਟ ਵਿਚਾਲੇ ਟੀਮ ਨੂੰ ਲੱਗਾ ਵੱਡਾ ਝਟਕਾ, ਧਾਕੜ ਕ੍ਰਿਕਟਰ ਹਸਪਤਾਲ 'ਚ ਦਾਖਲ; ਖਿਡਾਰੀਆਂ ਸਣੇ ਚਿੰਤਾ 'ਚ ਫੈਨਜ਼...
ਟੈਸਟ ਮੈਚਾਂ ਵਿੱਚ ਬਿਨਾਂ ਸੈਂਕੜੇ ਦੇ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ 3 ਬੱਲੇਬਾਜ਼
ਟੈਸਟ ਮੈਚਾਂ ਵਿੱਚ ਬਿਨਾਂ ਸੈਂਕੜੇ ਦੇ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ 3 ਬੱਲੇਬਾਜ਼
ਭਾਰਤ ਨੇ ਆਜ਼ਾਦੀ ਦਿਵਸ 'ਤੇ ਜਿੱਤ ਪ੍ਰਾਪਤ ਕੀਤੀ ਅਤੇ ਵਿਸ਼ਵ ਕੱਪ ਦੀ ਸ਼ੁਰੂਆਤ ਜਿੱਤ ਨਾਲ ਕੀਤੀ।
ਭਾਰਤ ਨੇ ਆਜ਼ਾਦੀ ਦਿਵਸ 'ਤੇ ਜਿੱਤ ਪ੍ਰਾਪਤ ਕੀਤੀ ਅਤੇ ਵਿਸ਼ਵ ਕੱਪ ਦੀ ਸ਼ੁਰੂਆਤ ਜਿੱਤ ਨਾਲ ਕੀਤੀ।
Harbhajan Singhs Statement : ‘ODI ਕ੍ਰਿਕਟ ਨੂੰ ਲੈ ਕੇ ਹਰਭਜਨ ਸਿੰਘ ਦਾ ਵੱਡਾ ਬਿਆਨ , ਮਚਿਆ ਹੰਗਾਮਾ
Harbhajan Singhs Statement : ‘ODI ਕ੍ਰਿਕਟ ਨੂੰ ਲੈ ਕੇ ਹਰਭਜਨ ਸਿੰਘ ਦਾ ਵੱਡਾ ਬਿਆਨ , ਮਚਿਆ ਹੰਗਾਮਾ

ਵੀਡੀਓਜ਼

Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha
Punjab Weather News: ਪੰਜਾਬ 'ਚ ਮੀਂਹ ਨੂੰ ਲੈ ਕੇ ਅਲਰਟ; ਜਾਣੋ ਕਿਹੜੇ ਜ਼ਿਲ੍ਹਿਆਂ 'ਚ ਪਵੇਗਾ ਮੀਂਹ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Embed widget