ਪੜਚੋਲ ਕਰੋ

ਰੋਹਿਤ ਦਾ ਮੂੰਹ-ਤੋੜ ਜਵਾਬ

1/12
2/12
3/12
4/12
ਉਮੀਦ ਇਹੀ ਹੈ ਕਿ ਰੋਹਿਤ ਅੱਗੇ ਵੀ ਟੀਮ ਇੰਡੀਆ ਲਈ ਕਮਾਲ ਕਰਦੇ ਰਹਿਣ ਅਤੇ ਟੀਮ ਇੰਡੀਆ ਨੂੰ ਵੱਡਿਆ ਬੁਲੰਦੀਆਂ ਤਕ ਪਹੁੰਚਾਉਣ।

5/12
ਰੋਹਿਤ ਇੱਕਲੇ ਅਜਿਹੇ ਬੱਲੇਬਾਜ਼ ਹਨ ਜਿਸਨੇ ਵਨਡੇ ਇਤਿਹਾਸ 'ਚ 2 ਦੋਹਰੇ ਸੈਂਕੜੇ ਠੋਕੇ ਹਨ। ਰੋਹਿਤ ਸ਼ਰਮਾ ਨੇ ਆਸਟ੍ਰੇਲੀਆ ਖਿਲਾਫ਼ 209 ਅਤੇ ਫਿਰ ਸ਼੍ਰੀਲੰਕਾ ਖਿਲਾਫ਼ 264 ਦੌੜਾਂ ਦੀ ਪਾਰੀ ਖੇਡੀ।

6/12
ਰੋਹਿਤ ਸ਼ਰਮਾ ਦੇ ਦੋਹਰੇ ਸੈਂਕੜੇ ਦੇ ਆਸਰੇ ਭਾਰਤੀ ਟੀਮ ਨੇ ਆਸਟ੍ਰੇਲੀਆ ਸਾਹਮਣੇ 383 ਰਨ ਦਾ ਸਕੋਰ ਖੜਾ ਕੀਤਾ। ਟੀਮ ਇੰਡੀਆ ਇਹ ਮੈਚ 57 ਰਨ ਨਾਲ ਜਿੱਤਣ 'ਚ ਕਾਮਯਾਬ ਰਹੀ ਸੀ।

7/12
2 ਨਵੰਬਰ ਦਾ ਦਿਨ ਭਾਰਤੀ ਕ੍ਰਿਕਟ ਅਤੇ ਰੋਹਿਤ ਸ਼ਰਮਾ ਲਈ ਬੇਹਦ ਖਾਸ ਹੈ। ਅੱਜ ਦੇ ਹੀ ਦਿਨ ਰੋਹਿਤ ਸ਼ਰਮਾ ਨੇ ਆਸਟ੍ਰੇਲੀਆ ਖਿਲਾਫ ਦੋਹਰਾ ਸੈਂਕੜਾ ਠੋਕਿਆ ਸੀ। ਰੋਹਿਤ ਦੀ ਇਸ ਰਿਕਾਰਡ ਤੋੜ ਪਾਰੀ ਨੇ ਟੀਮ ਇੰਡੀਆ ਦੀ ਸੀਰੀਜ਼ ਜਿੱਤ 'ਚ ਖਾਸ ਭੂਮਿਕਾ ਨਿਭਾਈ ਸੀ।

8/12
ਰੋਹਿਤ ਸ਼ਰਮਾ ਦਾ ਬੱਲਾ ਚਾਹੇ ਕੁਝ ਮੈਚਾਂ ਤੋਂ ਖਾਮੋਸ਼ ਹੈ ਪਰ ਅੱਜ ਦੇ ਦਿਨ ਇਸ ਖਿਡਾਰੀ ਦੇ ਕੀਤੇ ਕਮਾਲ ਨੇ ਇਤਿਹਾਸ ਰਚ ਦਿੱਤਾ ਸੀ।

9/12
10/12
ਰੋਹਿਤ ਸ਼ਰਮਾ ਆਸਟ੍ਰੇਲੀਆ ਖਿਲਾਫ਼ ਖੇਡੀ 209 ਦੌੜਾਂ ਦੀ ਪਾਰੀ ਦੌਰਾਨ ਇੱਕੋ ਪਾਰੀ ਵਿਚ 16 ਛੱਕੇ ਠੋਕ ਇੱਕ ਦਿਨੀ ਮੁਕਾਬਲਿਆਂ ਦੀ ਇੱਕੋ ਪਾਰੀ ਵਿਚ ਸਭ ਤੋਂ ਵੱਧ ਛੱਕੇ ਲਗਾਉਣ ਦਾ ਰਿਕਾਰਡ ਆਪਣੇ ਨਾਂ ਕਰ ਲਿਆ ਸੀ।

11/12
ਰੋਹਿਤ ਸ਼ਰਮਾ ਨੇ ਬੈਂਗਲੁਰੂ ਦੇ ਚਿੰਨਾਸਵਾਮੀ ਸਟੇਡੀਅਮ 'ਚ 158 ਗੇਂਦਾਂ 'ਤੇ 209 ਰਨ ਦੀ ਧਮਾਕੇਦਾਰ ਪਾਰੀ ਖੇਡੀ। ਰੋਹਿਤ ਸ਼ਰਮਾ ਦੀ ਪਾਰੀ 'ਚ 12 ਚੌਕੇ ਅਤੇ 16 ਛੱਕੇ ਸ਼ਾਮਿਲ ਸਨ।

12/12
ਰੋਹਿਤ ਸ਼ਰਮਾ ਦਾ ਬੱਲਾ ਇਨ੍ਹੀਂ ਦਿਨੀ ਜਾਦਾ ਰਨ ਨਹੀਂ ਬਰਸਾ ਰਿਹਾ। ਪਰ ਨਿਊਜ਼ੀਲੈਂਡ ਖਿਲਾਫ ਆਖਰੀ ਵਨਡੇ 'ਚ ਰੋਹਿਤ ਸ਼ਰਮਾ ਨੇ ਫਾਰਮ 'ਚ ਦਮਦਾਰ ਵਾਪਸੀ ਕੀਤੀ।

Sponsored Links by Taboola

ਟਾਪ ਹੈਡਲਾਈਨ

Asian Games 2026 : ਆਰਚਰੀ 'ਚ ਭਾਰਤ ਨੂੰ ਇੱਕ ਹੋਰ ਮੈਡਲ, ਪੁਰਸ਼ ਤੀਰਅੰਦਾਜ਼ੀ ਟੀਮ ਨੇ ਜਿੱਤਿਆ ਸਿਲਵਰ

75 ਸਾਲਾਂ ਵਿੱਚ ਪਹਿਲੀ ਵਾਰ, ਭਾਰਤ ਨੇ ਫਾਈਨਲ 'ਚ ਚੈਂਪੀਅਨ ਟੀਮ ਨੂੰ ਮਾਤ ਦੇ ਕੇ ਜਿੱਤਿਆ ਗੋਲਡ

2027 ODI ਵਿਸ਼ਵ ਕੱਪ 'ਚ ਟੀਮ ਇੰਡੀਆ ਦਾ ਸ਼ਡਿਊਲ, ਨੋਟ ਕਰ ਲਓ ਸਾਰੇ ਮੈਚਾਂ ਦੀ ਤਰੀਕ

Asian Games: ਸ੍ਰੀਲੰਕਾ ਨੂੰ ਹਰਾ ਕੇ ਫਾਈਨਲ 'ਚ ਭਾਰਤ, ਗੋਲਡ ਮੈਡਲ ਦੇ ਭਿੜਨਗੇ ਭਾਰਤ-ਪਾਕਿਸਤਾਨ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੋਨਾ ਫਿਰ ਹੋਇਆ ਮਹਿੰਗਾ, ਚਾਂਦੀ 5000 ਰੁਪਏ ਹੋਈ ਸਸਤੀ; ਜਾਣੋ ਅੱਜ ਸੋਨਾ-ਚਾਂਦੀ ਦਾ ਤਾਜ਼ਾ ਰੇਟ

ਰਾਜਾ ਵੜਿੰਗ ਦੀ ਅੱਜ ਰਾਹੁਲ ਗਾਂਧੀ ਨਾਲ ਮੁਲਾਕਾਤ, ਅਸਤੀਫੇ ਦੇਣ ਤੋਂ ਬਾਅਦ ਦਿੱਲੀ ਪਹੁੰਚੇ; ਅੱਜ ਪੰਜਾਬ ਕਾਂਗਰਸ ਨੂੰ ਮਿਲੇਗਾ ਨਵਾਂ ਪ੍ਰਧਾਨ

ਵੱਡੀ ਖ਼ਬਰ! ਪੰਜਾਬ 'ਚ DSP ਦਫਤਰ 'ਤੇ ਫਾਈਰਿੰਗ, 5 ਰਾਉਂਡ ਫਾਇਰ ਕੀਤੇ; ਬਾਈਕ 'ਤੇ ਆਏ ਬਦਮਾਸ਼ਾਂ ਨੇ ਚਲਾਈਆਂ ਗੋਲੀਆਂ
ਵੱਡੀ ਖ਼ਬਰ! ਪੰਜਾਬ 'ਚ DSP ਦਫਤਰ 'ਤੇ ਫਾਈਰਿੰਗ, 5 ਰਾਉਂਡ ਫਾਇਰ ਕੀਤੇ; ਬਾਈਕ 'ਤੇ ਆਏ ਬਦਮਾਸ਼ਾਂ ਨੇ ਚਲਾਈਆਂ ਗੋਲੀਆਂ
75 ਸਾਲਾਂ ਵਿੱਚ ਪਹਿਲੀ ਵਾਰ, ਭਾਰਤ ਨੇ ਫਾਈਨਲ 'ਚ ਚੈਂਪੀਅਨ ਟੀਮ ਨੂੰ ਮਾਤ ਦੇ ਕੇ ਜਿੱਤਿਆ ਗੋਲਡ
75 ਸਾਲਾਂ ਵਿੱਚ ਪਹਿਲੀ ਵਾਰ, ਭਾਰਤ ਨੇ ਫਾਈਨਲ 'ਚ ਚੈਂਪੀਅਨ ਟੀਮ ਨੂੰ ਮਾਤ ਦੇ ਕੇ ਜਿੱਤਿਆ ਗੋਲਡ
ਪੰਜਾਬ-ਚੰਡੀਗੜ੍ਹ 'ਚ ਦਿਨ ਗਰਮ ਅਤੇ ਰਾਤਾਂ ਰਹਿਣਗੀਆਂ ਠੰਡੀਆਂ, ਬਾਰਿਸ਼ ਨਹੀਂ ਕੋਈ ਸੰਭਾਵਨਾ; ਜਾਣੋ ਅਗਲੇ ਦਿਨਾਂ ਦਾ ਹਾਲ

ਲੁਧਿਆਣਾ ਆਰਮੀ ਕੈਂਪ 'ਚ ਫੌਜੀ ਨੇ ਸਾਥੀ ਦੀ ਪਤਨੀ ਨਾਲ ਕੀਤੀ ਦਰਿੰਦਗੀ, ਗੈਸਟ ਹਾਊਸ ਬੁਲਾ ਕੇ ਰੋਲੀ ਪੱਤ
ਲੁਧਿਆਣਾ ਆਰਮੀ ਕੈਂਪ 'ਚ ਫੌਜੀ ਨੇ ਸਾਥੀ ਦੀ ਪਤਨੀ ਨਾਲ ਕੀਤੀ ਦਰਿੰਦਗੀ, ਗੈਸਟ ਹਾਊਸ ਬੁਲਾ ਕੇ ਰੋਲੀ ਪੱਤ
2027 ODI ਵਿਸ਼ਵ ਕੱਪ 'ਚ ਟੀਮ ਇੰਡੀਆ ਦਾ ਸ਼ਡਿਊਲ, ਨੋਟ ਕਰ ਲਓ ਸਾਰੇ ਮੈਚਾਂ ਦੀ ਤਰੀਕ
2027 ODI ਵਿਸ਼ਵ ਕੱਪ 'ਚ ਟੀਮ ਇੰਡੀਆ ਦਾ ਸ਼ਡਿਊਲ, ਨੋਟ ਕਰ ਲਓ ਸਾਰੇ ਮੈਚਾਂ ਦੀ ਤਰੀਕ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਅਕਤੂਬਰ 2026

Embed widget