ਪੜਚੋਲ ਕਰੋ

ਵਿਸ਼ਵ ਕੱਪ ‘ਚ ਰੋਹਿਤ ਸ਼ਰਮਾ ਦਾ ਕਮਾਲ, ਵਿਲੀਅਮਸਨ ਬਣੇ 'ਮੈਨ ਆਫ਼ ਦ ਟੂਰਨਾਮੈਂਟ'

ਭਾਰਤੀ ਸਲਾਮੀ ਬੱਲੇਬਾਜ਼ ਰੋਹਿਤ ਸ਼ਰਮਾ ਨੇ ਆਈਸੀਸੀ ਵਰਲਡ ਕੱਪ 2019 ‘ਚ ਸਭ ਤੋਂ ਜ਼ਿਆਦਾ ਦੌੜਾਂ ਬਣਾਈਆਂ ਹਨ ਪਰ ਇਸ ਤੋਂ ਬਾਅਦ ਵੀ ਉਹ ਸਚਿਨ ਤੇਂਦੁਲਕਰ ਦਾ ਰਿਕਾਰਡ ਨਹੀਂ ਤੋੜ ਸਕੇ। ਇਸ ਦੇ ਨਾਲ ਹੀ ਨਿਊਜ਼ੀਲੈਂਡ ਦੇ ਕਪਤਾਨ ਕੇਨ ਵਿਲੀਅਮਸਨ ਨੂੰ ਮੈਨ ਆਫ਼ ਦ ਟੂਰਨਾਮੈਂਟ ਦਾ ਖਿਤਾਬ ਦਿੱਤਾ ਗਿਆ।

ਨਵੀਂ ਦਿੱਲੀ: ਭਾਰਤੀ ਸਲਾਮੀ ਬੱਲੇਬਾਜ਼ ਰੋਹਿਤ ਸ਼ਰਮਾ ਨੇ ਆਈਸੀਸੀ ਵਰਲਡ ਕੱਪ 2019 ‘ਚ ਸਭ ਤੋਂ ਜ਼ਿਆਦਾ ਦੌੜਾਂ ਬਣਾਈਆਂ ਹਨ ਪਰ ਇਸ ਤੋਂ ਬਾਅਦ ਵੀ ਉਹ ਸਚਿਨ ਤੇਂਦੁਲਕਰ ਦਾ ਰਿਕਾਰਡ ਨਹੀਂ ਤੋੜ ਸਕੇ। ਇਸ ਦੇ ਨਾਲ ਹੀ ਨਿਊਜ਼ੀਲੈਂਡ ਦੇ ਕਪਤਾਨ ਕੇਨ ਵਿਲੀਅਮਸਨ ਨੂੰ ਮੈਨ ਆਫ਼ ਦ ਟੂਰਨਾਮੈਂਟ ਦਾ ਖਿਤਾਬ ਦਿੱਤਾ ਗਿਆ। ਰੋਹਿਤ ਸ਼ਰਮਾ ਨੇ ਇਸ ਟੂਰਨਾਮੈਂਟ ‘ਚ 648 ਦੌੜਾਂ ਬਣਾਈਆਂ ਹਨ, ਜਦਕਿ ਸਚਿਨ ਨੇ 2003 ਵਰਲਡ ਕੱਪ ‘ਚ 673 ਦੌੜਾਂ ਬਣਾਈਆਂ ਸੀ। ਰੋਹਿਤ ਨੇ ਨੌਂ ਮੈਚਾਂ ‘ਚ 81 ਦੀ ਔਸਤ ਨਾਲ 648 ਦੌੜਾਂ ਬਣਾਈਆਂ। ਉਨ੍ਹਾਂ ਨੇ ਇਸ ਵਿਸ਼ਵ ਕੱਪ ‘ਚ ਪੰਜ ਸੈਂਕੜੇ ਜੜੇ ਤੇ ਇਸ ਦੇ ਨਾਲ ਹੀ ਉਹ ਇੱਕੋ ਵਰਲਡ ਕੱਪ ‘ਚ ਸਭ ਤੋਂ ਜ਼ਿਆਦਾ ਸੈਂਕੜੇ ਜੜਨ ਵਾਲੇ ਖਿਡਾਰੀ ਵੀ ਬਣ ਗਏ ਹਨ। ਇਸ ਦੌਰਾਨ ਰੋਹਿਤ ਨੇ ਸਭ ਤੋਂ ਜ਼ਿਆਦਾ 140 ਦੌੜਾਂ ਬਣਾਈਆਂ। ਰੋਹਿਤ ਤੋਂ ਬਾਅਦ ਇਸ ਵਰਲਡ ਕੱਪ ‘ਚ 10 ਮੈਚਾਂ ‘ਚ 71.88 ਦੀ ਔਸਤ ਨਾਲ 647 ਦੌੜਾਂ ਵਾਰਨਰ ਨੇ ਬਣਾਈਆਂ। ਵਾਰਨਰ ਨੇ ਤਿੰਨ ਸੈਂਕੜੇ ਤੇ ਤਿੰਨ ਅਰਧ ਸੈਂਕੜਿਆਂ ਦੀ ਮਦਦ ਨਾਲ ਇਹ ਰਿਕਾਰਡ ਬਣਾ ਖੁਦ ਨੂੰ ਟੂਰਨਾਮੈਂਟ ‘ਚ ਸਭ ਤੋਂ ਜ਼ਿਆਦਾ ਦੌੜਾਂ ਬਣਾਉਣ ਵਾਲੇ ਪਲੇਅਰ ਦੀ ਲਿਸਟ ‘ਚ ਦੂਜੇ ਨੰਬਰ ‘ਤੇ ਰੱਖਿਆ। ਸ਼ਾਕਿਬ ਅਲ ਹਸਨ ਨੇ ਅੱਠ ਮੈਚਾਂ ‘ਚ 86.57 ਦੀ ਔਸਤ ਨਾਲ ਕੁੱਲ 606 ਦੌੜਾਂ ਬਣਾਈਆਂ ਹਨ, ਜਿਸ ਨਾਲ ਸ਼ਾਕਿਬ ਤੀਜੇ ਸਥਾਨ ‘ਤੇ ਹਨ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

T20 Series Team Announce: ਕ੍ਰਿਕਟ ਪ੍ਰੇਮੀਆਂ ਲਈ ਖੁਸ਼ਖਬਰੀ, ਹੁਣ T20 ਸੀਰੀਜ਼ ਲਈ ਟੀਮ ਦਾ ਹੋਇਆ ਐਲਾਨ, ਇਨ੍ਹਾਂ ਦੋ ਖਿਡਾਰੀਆਂ ਨੂੰ ਸੌਂਪੀ ਗਈ ਕਪਤਾਨੀ...
ਕ੍ਰਿਕਟ ਪ੍ਰੇਮੀਆਂ ਲਈ ਖੁਸ਼ਖਬਰੀ, ਹੁਣ T20 ਸੀਰੀਜ਼ ਲਈ ਟੀਮ ਦਾ ਹੋਇਆ ਐਲਾਨ, ਇਨ੍ਹਾਂ ਦੋ ਖਿਡਾਰੀਆਂ ਨੂੰ ਸੌਂਪੀ ਗਈ ਕਪਤਾਨੀ...
Team India Prize Money Announces: ਟੀ20 ਵਿਸ਼ਵ ਕੱਪ ਜੇਤੂ ਟੀਮ ਇੰਡੀਆ ਲਈ ਇਨਾਮੀ ਰਾਸ਼ੀ ਦਾ ਐਲਾਨ, BCCI ਨੇ ਖੋਲ੍ਹੀ ਤਿਜੋਰੀ, ਖਿਡਾਰੀਆਂ 'ਤੇ ਪੈਸਿਆਂ ਦੀ ਬਰਸਾਤ...
ਟੀ20 ਵਿਸ਼ਵ ਕੱਪ ਜੇਤੂ ਟੀਮ ਇੰਡੀਆ ਲਈ ਇਨਾਮੀ ਰਾਸ਼ੀ ਦਾ ਐਲਾਨ, BCCI ਨੇ ਖੋਲ੍ਹੀ ਤਿਜੋਰੀ, ਖਿਡਾਰੀਆਂ 'ਤੇ ਪੈਸਿਆਂ ਦੀ ਬਰਸਾਤ...
Arshdeep Singh: ਅਰਸ਼ਦੀਪ ਸਿੰਘ 'ਤੇ ਮੰਡਰਾ ਰਿਹਾ ਵੱਡਾ ਖਤਰਾ, ਇਸ ਗਲਤੀ ਲਈ ICC ਕਰੇਗਾ ਕਾਰਵਾਈ? ਮਾਫ਼ੀ ਮੰਗਣ ਤੋਂ ਬਾਅਦ ਵੀ...
ਅਰਸ਼ਦੀਪ ਸਿੰਘ 'ਤੇ ਮੰਡਰਾ ਰਿਹਾ ਵੱਡਾ ਖਤਰਾ, ਇਸ ਗਲਤੀ ਲਈ ICC ਕਰੇਗਾ ਕਾਰਵਾਈ? ਮਾਫ਼ੀ ਮੰਗਣ ਤੋਂ ਬਾਅਦ ਵੀ...
T20 World Cup 2026 'ਚ ਭਾਰਤ ਬਣਿਆ ਚੈਂਪੀਅਨ, ਕਿੰਨੀ ਮਿਲੀ ਪ੍ਰਾਈਜ਼ ਮਨੀ? ਦੇਖੋ ਪੂਰੀ ਲਿਸਟ
T20 World Cup 2026 'ਚ ਭਾਰਤ ਬਣਿਆ ਚੈਂਪੀਅਨ, ਕਿੰਨੀ ਮਿਲੀ ਪ੍ਰਾਈਜ਼ ਮਨੀ? ਦੇਖੋ ਪੂਰੀ ਲਿਸਟ

ਵੀਡੀਓਜ਼

ਮੈਨੂੰ CM ਬਣਾਓ, ਮੈਂ ਗੈਂਗਸਟਰਵਾਦ ਕਰ ਦਿਆਂਗਾ ਸਾਫ਼
ਪੰਜਾਬ 'ਚ CM ਨਹੀਂ, ਗੈਂਗਸਟਰ ਕਰ ਰਹੇ ਨੇ ਰਾਜ
ਆਪ ਦੀਆਂ ਝੂਠੀਆਂ ਗੱਲਾਂ 'ਚ ਫੱਸ ਗਏ ਪੰਜਾਬ ਦੇ ਲੋਕ, CM ਨੂੰ ਬੋਲੇ ਸੁਖਬੀਰ ਬਾਦਲ
“ਅਸੀਂ ਝੂਠੇ ਪਰਚਿਆਂ ਤੋਂ ਨਹੀਂ ਡਰਦੇ!” – ਮਜੀਠੀਆ ਦੀ ਲਲਕਾਰ
“ਪੰਜਾਬ ‘ਤੇ ਕਰਜ਼ੇ ਦਾ ਪਹਾੜ!” – ਮਜੀਠੀਆ ਨੇ ਘੇਰੇ CM ਮਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Dubai Airport ਕੋਲ ਡਰੋਨ ਨਾਲ ਹਮਲਾ, ਇੱਕ ਭਾਰਤੀ ਸਣੇ 4 ਲੋਕ ਜ਼ਖ਼ਮੀ
Dubai Airport ਕੋਲ ਡਰੋਨ ਨਾਲ ਹਮਲਾ, ਇੱਕ ਭਾਰਤੀ ਸਣੇ 4 ਲੋਕ ਜ਼ਖ਼ਮੀ
Punjab News: ਪੰਜਾਬ 'ਚ LPG ਸਪਲਾਈ ਠੱਪ! ਲੋਕਾਂ 'ਚ ਮੱਚਿਆ ਹਾਹਾਕਾਰ: ਸਿਰਫ਼ 3 ਦਿਨਾਂ ਦਾ ਸਟਾਕ ਬਾਕੀ; ਘਰੇਲੂ ਸਿਲੰਡਰਾਂ ਦੀ ਬੁਕਿੰਗ ਵੀ ਹੋਈ ਬੰਦ... 
ਪੰਜਾਬ 'ਚ LPG ਸਪਲਾਈ ਠੱਪ! ਲੋਕਾਂ 'ਚ ਮੱਚਿਆ ਹਾਹਾਕਾਰ: ਸਿਰਫ਼ 3 ਦਿਨਾਂ ਦਾ ਸਟਾਕ ਬਾਕੀ; ਘਰੇਲੂ ਸਿਲੰਡਰਾਂ ਦੀ ਬੁਕਿੰਗ ਵੀ ਹੋਈ ਬੰਦ... 
ਪੰਜਾਬ-ਚੰਡੀਗੜ੍ਹ 'ਚ ਬਦਲੇਗਾ ਮੌਸਮ ਦਾ ਮਿਜਾਜ਼, ਇੰਨੀ ਤਰੀਕ ਨੂੰ ਪਵੇਗਾ ਮੀਂਹ, ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਬਦਲੇਗਾ ਮੌਸਮ ਦਾ ਮਿਜਾਜ਼, ਇੰਨੀ ਤਰੀਕ ਨੂੰ ਪਵੇਗਾ ਮੀਂਹ, ਜਾਣੋ ਅਗਲੇ ਦਿਨਾਂ ਦਾ ਹਾਲ
Jalandhar 'ਚ ਟਰੱਕ ਨੇ ਤੋੜਿਆ ਬਿਜਲੀ ਦਾ ਖੰਭਾ, BSF ਚੌਂਕ 'ਤੇ ਲੱਗਿਆ ਭਾਰੀ ਜਾਮ; ਮੱਚੀ ਹਫੜਾ-ਦਫੜੀ
Jalandhar 'ਚ ਟਰੱਕ ਨੇ ਤੋੜਿਆ ਬਿਜਲੀ ਦਾ ਖੰਭਾ, BSF ਚੌਂਕ 'ਤੇ ਲੱਗਿਆ ਭਾਰੀ ਜਾਮ; ਮੱਚੀ ਹਫੜਾ-ਦਫੜੀ
ਤੇਜ਼ ਰਫਤਾਰ ਆਡੀ ਨੇ ਵਿਦੇਸ਼ੀ ਕੁੜੀ ਨੂੰ ਉਡਾਇਆ, 14 ਫੁੱਟ ਉੱਤੇ ਹਵਾ 'ਚ ਉੱਛਲੀ, ਮੱਚਿਆ ਹੜਕੰਪ
ਤੇਜ਼ ਰਫਤਾਰ ਆਡੀ ਨੇ ਵਿਦੇਸ਼ੀ ਕੁੜੀ ਨੂੰ ਉਡਾਇਆ, 14 ਫੁੱਟ ਉੱਤੇ ਹਵਾ 'ਚ ਉੱਛਲੀ, ਮੱਚਿਆ ਹੜਕੰਪ
ਪੰਜਾਬ 'ਚ ਵਪਾਰੀ ਪਿਓ ਪੁੱਤ 'ਤੇ ਜਾਨਲੇਵਾ ਹਮਲਾ, CCTV 'ਚ ਵਾਰਦਾਤ ਕੈਦ; ਪੁੱਤ ਦੀ ਹਾਲਤ ਗੰਭੀਰ
ਪੰਜਾਬ 'ਚ ਵਪਾਰੀ ਪਿਓ ਪੁੱਤ 'ਤੇ ਜਾਨਲੇਵਾ ਹਮਲਾ, CCTV 'ਚ ਵਾਰਦਾਤ ਕੈਦ; ਪੁੱਤ ਦੀ ਹਾਲਤ ਗੰਭੀਰ
Middle East 'ਚ ਮਹਾਜੰਗ! Hormuz ਦੇ ਕੋਲ ਈਰਾਨ ਨੇ ਦਾਗੇ 16 ਗੋਲੇ, ਈਰਾਨ ਦੇ ਜਹਾਜ਼ ਕੀਤੇ ਤਬਾਹ
Middle East 'ਚ ਮਹਾਜੰਗ! Hormuz ਦੇ ਕੋਲ ਈਰਾਨ ਨੇ ਦਾਗੇ 16 ਗੋਲੇ, ਈਰਾਨ ਦੇ ਜਹਾਜ਼ ਕੀਤੇ ਤਬਾਹ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਮਾਰਚ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਮਾਰਚ 2026
Embed widget