ਪੜਚੋਲ ਕਰੋ

ਹਿੱਟਮੈਨ ਰੋਹਿਤ ਫਿਰ ਰਹੇ ਹਿੱਟ, ਰਾਹੁਲ ਵੀ ਪਿੱਛੇ ਨਹੀਂ

ਅੱਜ ਭਾਰਤ ਤੇ ਬੰਗਲਾਦੇਸ਼ ਦਾ ਮੈਚ ਚੱਲ ਰਿਹਾ ਹੈ। ਇਸ ‘ਚ ਭਾਰਤ ਨੇ ਟੌਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਫੈਸਲਾ ਲਿਆ। ਭਾਰਤੀ ਦੀ ਸਲਾਮੀ ਬੱਲੇਬਾਜ਼ਾਂ ਦੀ ਜੋੜੀ ਰੋਹਿਤ ਤੇ ਰਾਹੁਲ ਸ਼ਰਮਾ ਨੇ ਅੱਜ ਦੇ ਮੈਚ ‘ਚ ਸ਼ਾਨਦਾਰ ਪਾਰੀ ਖੇਡੀ।

ਨਵੀਂ ਦਿੱਲੀ: ਅੱਜ ਭਾਰਤ ਤੇ ਬੰਗਲਾਦੇਸ਼ ਦਾ ਮੈਚ ਚੱਲ ਰਿਹਾ ਹੈ। ਇਸ ‘ਚ ਭਾਰਤ ਨੇ ਟੌਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਫੈਸਲਾ ਲਿਆ। ਭਾਰਤੀ ਦੀ ਸਲਾਮੀ ਬੱਲੇਬਾਜ਼ਾਂ ਦੀ ਜੋੜੀ ਰੋਹਿਤ ਸ਼ਰਮਾ ਤੇ ਰਾਹੁਲ ਨੇ ਅੱਜ ਦੇ ਮੈਚ ‘ਚ ਸ਼ਾਨਦਾਰ ਪਾਰੀ ਖੇਡੀ। ਅੱਜ ਦੇ ਮੈਚ ‘ਚ ਜੋ ਬਰਮਿੰਘਮ ਦੇ ਏਜਬੈਸਟਨ ‘ਚ ਖੇਡਿਆ ਜਾ ਰਿਹਾ ਹੈ, ‘ਚ ਰੋਹਿਤ ਸ਼ਰਮਾ ਨੇ ਆਪਣੇ ਕਰੀਅਰ ਦਾ 43ਵਾਂ ਸੈਂਕੜਾ ਮਾਰਿਆ। ਰੋਹਿਤ ਤੇ ਰਾਹੁਲ ਨੇ ਸੈਂਕੜਾ ਦੌੜਾਂ ਦੀ ਸਾਂਝੇਦਾਰੀ ਕੀਤੀ। ਇਸ ਦੇ ਨਾਲ ਹੀ ਰਾਹੁਲ ਨੇ ਵੀ ਆਪਣਾ ਦੂਜਾ ਅਰਥ ਸੈਂਕੜਾ ਪੂਰਾ ਕੀਤਾ। ਖ਼ਬਰ ਲਿਖੇ ਜਾਣ ਤਕ ਭਾਰਤ ਦਾ ਸਕੋਰ 181 ਹੈ। ਰਾਹੁਲ ਅਜੇ ਮੈਦਾਨ ‘ਚ ਡਟੇ ਹੋਏ ਹਨ। ਜਦਕਿ ਰੋਹਿਤ ਆਪਣਾ ਸੈਂਕੜਾ ਪੂਰਾ ਕਰਨ ਤੋਂ ਬਾਅਦ 104 ਦੌੜਾਂ ਬਣਾ ਕੇ ਆਊਟ ਹੋ ਗਏ। ਉਨ੍ਹਾਂ ਤੋਂ ਬਾਅਦ ਹੁਣ ਰਾਹੁਲ ਦੇ ਨਾਲ ਕਪਤਾਨ ਕੋਹਲੀ ਮੈਦਾਨ 'ਚ ਉੱਤਰੇ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ

Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ

Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ

Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ

ABP Premium

ਵੀਡੀਓਜ਼

Sirsa ਤੋਂ Gopal Kanda ਨੇ ਕੀਤਾ ਜਿੱਤ ਦਾ ਦਾਅਵਾLudhiana ਦੇ ਸਕੁਲ ਨੂੰ ਬੰਬ ਨਾਲ ਉੜਾਉਣ ਦੀ ਧਮਕੀBad News | ਤੂਫ਼ਾਨੀ ਰਾਤ ਨੇ ਲਈ ਤਿੰਨ ਲੋਕਾਂ ਜਾਨ ! | Abp Sanjha | Accident NewsAkali Dal | Jalalabad Firing | ਜਲਾਲਾਬਾਦ ਗੋਲੀ ਕਾਂਡ ਦੀ ਅਸਲ ਸੱਚਾਈ ਆਈ ਸਾਹਮਣੇ ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Punjab News: ਪੈਟਰੋਲ ਪੰਪ ਦਵਾਉਣ ਦੇ ਨਾਂਅ 'ਤੇ ਮਾਰੀ 5 ਕਰੋੜ ਦੀ ਠੱਗੀ, ਇੱਕੋ ਪਰਿਵਾਰ ਦੇ 7 ਮੈਂਬਰਾਂ 'ਤੇ ਮਾਮਲਾ ਦਰਜ, ਜਾਣੋ ਕਿਵੇਂ ਕੀਤਾ ਕਾਂਡ ?

Patiala News: ਪੰਚਾਇਤੀ ਚੋਣਾਂ 'ਚ ਖੂਨੀ ਜੰਗ! ਸੀਐਮ ਭਗਵੰਤ ਮਾਨ ਦੀਆਂ ਨਸੀਹਤਾਂ ਤੋਂ ਬੇਪ੍ਰਵਾਹ ਲੀਡਰ

Punjab Weather Update: ਪੰਜਾਬ ਦੇ ਕਿਸਾਨਾਂ ਲਈ ਚੇਤਾਵਨੀ! ਕੱਲ੍ਹ ਤੋਂ ਵਿਗੜੇਗਾ ਮੌਸਮ, ਝੋਨੇ ਦੀ ਕਟਾਈ 'ਤੇ ਲੱਗ ਸਕਦੀ ਬ੍ਰੇਕ

34 KM ਦੀ ਮਾਈਲੇਜ, ਕੀਮਤ 6.66 ਲੱਖ, Maruti ਦੀ ਇਸ ਕਾਰ ਦੇ ਹਰ ਰੋਜ਼ ਵਿਕ ਰਹੇ 500 ਯੂਨਿਟ

Embed widget