ਪੜਚੋਲ ਕਰੋ

ਨਿਊਜ਼ੀਲੈਂਡ ਖ਼ਿਲਾਫ਼ ‘ਹਿੱਟਮੈਨ’ ਰੋਹਿਤ ਨੂੰ ਖਿਡਾਉਣ ਤੋਂ ਨਾਂਹ..!

ਨਵੀਂ ਦਿੱਲੀ: ਭਾਰਤੀ ਕ੍ਰਿਕਟ ਟੀਮ ਦੇ ਸਲਾਮੀ ਬੱਲੇਬਾਜ਼ ਰੋਹਿਤ ਸ਼ਰਮਾ ਨਿਊਜ਼ੀਲੈਂਡ ਖ਼ਿਲਾਫ਼ ਚਾਰ ਪਹਿਲੇ ਚਾਰ ਦਿਨਾ ਮੈਚ ਦਾ ਹਿੱਸਾ ਨਹੀਂ ਬਣਨਗੇ। ਭਾਰਤੀ ਕ੍ਰਿਕੇਟ ਕੰਟ੍ਰੋਲ ਬੋਰਡ ਦੀ ਮੈਡੀਕਲ ਟੀਮ ਨੇ ਰੋਹਿਤ ਨੂੰ ਇਸ ਸੀਰੀਜ਼ ‘ਚ ਆਰਾਮ ਕਰਨ ਦੀ ਸਲਾਹ ਦਿੱਤੀ ਹੈ। ਰੋਹਿਤ ਦੀ ਕਪਤਾਨੀ ‘ਚ ਹਾਲ ਹੀ ‘ਚ ਭਾਰਤ ਨੇ ਵੈਸਟ ਇੰਡੀਜ਼ ਖਿਲਾਫ ਟੀ-20 ਸੀਰੀਜ਼ ‘ਚ ਕਲੀਨ ਸਵੀਪ ਕੀਤਾ ਸੀ। ਮੈਡੀਕਲ ਟੀਮ ਦੀ ਸਲਾਹ ‘ਤੇ ਰੋਹਿਤ ਸ਼ਰਮਾ ਨੂੰ ਆਰਾਮ ਦਿੱਤਾ ਗਿਆ ਹੈ। ਪਰ ਰੋਹਿਤ ਨੂੰ ਆਸਟ੍ਰੇਲੀਆ ਖ਼ਿਲਾਫ਼ 21 ਨਵੰਬਰ ਤੋਂ ਹੋਣ ਵਾਲੀ ਤਿੰਨ ਟੀ-20 ਮੈਚਾਂ ਦੀ ਲੜੀ ਦੇ ਪਹਿਲੇ ਮੈਚ ਤੋਂ ਖਿਡਾਇਆ ਜਾਵੇਗਾ। ਟੀ-20 ਤੋਂ ਬਾਅਦ ਭਾਰਤ, ਆਸਟ੍ਰੇਲੀਆ ਵਿਰੁੱਧ ਚਾਰ ਟੈਸਟ ਅਤੇ ਤਿੰਨ ਇੱਕ ਦਿਨਾਂ ਮੈਚ ਖੇਡੇ ਜਾਣੇ ਹਨ। ਭਾਰਤ ਅਤੇ ਆਸਟ੍ਰੇਲੀਆ ‘ਚ 3 ਮੈਚਾਂ ਦੀ ਟੀ-20 ਸੀਰੀਜ਼ ਦਾ ਪਹਿਲਾ ਮੁਕਾਬਲਾ ਬ੍ਰਿਸਬੇਨ ‘ਚ 21 ਨਵੰਬਰ ਨੂੰ ਹੋਣਾ ਹੈ। ਇਨ੍ਹਾਂ ਮੁਕਾਬਲਿਆਂ ਤੋਂ ਪਹਿਲਾਂ ਨਿਊਜ਼ੀਲੈਂਡ ਏ ਦੀ ਟੀਮ ਨਾਲ ਅਭਿਆਸ ਮੈਚ ਖੇਡਣ ਲਈ ਭਾਰਤ ਏ ਦੀ ਟੀਮ ਨੂੰ ਚੁਣਿਆ ਗਿਆ ਹੈ। ਨਿਊਜ਼ੀਲੈਂਡ ਖ਼ਿਲਾਫ਼ ‘ਹਿੱਟਮੈਨ’ ਰੋਹਿਤ ਨੂੰ ਖਿਡਾਉਣ ਤੋਂ ਨਾਂਹ..! ਨਿਊਜ਼ੀਲੈਂਡ ਏ ਖ਼ਿਲਾਫ਼ ਭਾਰਤ ਏ ਦੀ ਕਪਤਾਨੀ ਦੀ ਕਮਾਨ ਅਜਿਕੀਆ ਰਹਾਣੇ ਸੰਭਾਲਣਗੇ ਅਤੇ ਟੀਮ ‘ਚ ਪਾਰਥਿਵ ਪਟੇਲ ਨੂੰ ਵਿਕੇਟ ਕੀਪਰ ਦੀ ਜ਼ਿੰਮੇਦਾਰੀ ਦਿੱਤੀ ਗਈ ਹੈ। ਦੂਜੇ ਅਤੇ ਤੀਜੇ ਮੈਚ ‘ਚ ਕਰੁਣ ਨਾਇਰ ਭਾਰਤ ਏ ਦੀ ਕਪਤਾਨੀ ਕਰਨਗੇ। ਨਿਊਜ਼ੀਲੈਂਡ ਏ ਖ਼ਿਲਾਫ਼ ਭਾਰਤੀ ਟੀਮ: ਅਜਿਕੀਆ ਰਹਾਣੇ (ਕਪਤਾਨ), ਮੁਰਲੀ ਵਿਜੇ, ਪ੍ਰਿਥਵੀ ਸਾਵ, ਮਯੰਕ ਅਗ੍ਰਵਾਲ, ਹਨੁਮਾ ਵਿਹਾਰੀ, ਪਾਰਥੀਵ ਪਟੇਲ (ਵਿਕੇਟਕੀਪਰ), ਕ੍ਰਿਸ਼ਣਯੱਪਾ ਗੌਤਮ, ਸ਼ਾਹਬਾਜ ਨਦੀਮ, ਮੁਹੰਮਦ ਸਿਰਾਜ, ਨਵਦੀਪ ਸੈਨੀ, ਦੀਪਕ ਚਾਹਰ, ਰਜਨੀਸ਼ ਗੁਰਬਾਨੀ, ਵਿਜੇ ਸ਼ੰਕਰ, ਕੇਐਸ ਭਰਤ (ਵਿਕੇਟਕੀਪਰ)।

ਟਾਪ ਹੈਡਲਾਈਨ

IPL 2027 Head Coach List: ਆਈਪੀਐੱਲ ਲਈ ਸਾਰੀਆਂ 10 ਟੀਮਾਂ ਦੇ ਮੁੱਖ ਕੋਚ ਕੰਨਫਰਮ! ਜਾਣੋ ਕਿਸ ਫਰੈਂਚਾਇਜ਼ੀ ਦਾ ਕੌਣ ਬਣਿਆ ਹੈੱਡ? ਇੱਥੇ ਵੇਖੋ ਲਿਸਟ...
ਆਈਪੀਐੱਲ ਲਈ ਸਾਰੀਆਂ 10 ਟੀਮਾਂ ਦੇ ਮੁੱਖ ਕੋਚ ਕੰਨਫਰਮ! ਜਾਣੋ ਕਿਸ ਫਰੈਂਚਾਇਜ਼ੀ ਦਾ ਕੌਣ ਬਣਿਆ ਹੈੱਡ? ਇੱਥੇ ਵੇਖੋ ਲਿਸਟ...
India Women Cricket Team : ਹਰਮਨਪ੍ਰੀਤ ਕੌਰ ਤੋਂ ਬਾਅਦ ਭਾਰਤੀ ਮਹਿਲਾ ਟੀਮ ਦੀ ਕਪਤਾਨ ਕੌਣ ? ਸਾਹਮਣੇ ਆਇਆ ਇਹ ਨਾਮ
India Women Cricket Team : ਹਰਮਨਪ੍ਰੀਤ ਕੌਰ ਤੋਂ ਬਾਅਦ ਭਾਰਤੀ ਮਹਿਲਾ ਟੀਮ ਦੀ ਕਪਤਾਨ ਕੌਣ ? ਸਾਹਮਣੇ ਆਇਆ ਇਹ ਨਾਮ
ਹਰਮਨਪ੍ਰੀਤ ਕੌਰ ਨੇ ਛੱਡੀ ਟੀਮ ਇੰਡੀਆ ਦੀ ਕਪਤਾਨੀ, ਅਚਾਨਕ ਫੈਸਲੇ ਨਾਲ ਦੁਨੀਆ ਹੈਰਾਨ
ਹਰਮਨਪ੍ਰੀਤ ਕੌਰ ਨੇ ਛੱਡੀ ਟੀਮ ਇੰਡੀਆ ਦੀ ਕਪਤਾਨੀ, ਅਚਾਨਕ ਫੈਸਲੇ ਨਾਲ ਦੁਨੀਆ ਹੈਰਾਨ
ਪਾਕਿਸਤਾਨ ਕ੍ਰਿਕਟ 'ਚ ਵੱਡਾ ਫੇਰਬਦਲ, ਅਚਾਨਕ ਬਦਲਿਆ ਕਪਤਾਨ; ਇਸ ਦਿੱਗਜ ਤੋਂ ਖੋਹੀ ਕਮਾਨ
ਪਾਕਿਸਤਾਨ ਕ੍ਰਿਕਟ 'ਚ ਵੱਡਾ ਫੇਰਬਦਲ, ਅਚਾਨਕ ਬਦਲਿਆ ਕਪਤਾਨ; ਇਸ ਦਿੱਗਜ ਤੋਂ ਖੋਹੀ ਕਮਾਨ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਹਿੰਗੇ ਹੋਣਗੇ ਲੋਨ, EMI ਵੀ ਵਧੇਗੀ, RBI ਨੇ 4 ਸਾਲ 'ਚ ਪਹਿਲੀ ਵਾਰ ਵਿਆਜ ਦਰ ਵਧਾਈ
ਮਹਿੰਗੇ ਹੋਣਗੇ ਲੋਨ, EMI ਵੀ ਵਧੇਗੀ, RBI ਨੇ 4 ਸਾਲ 'ਚ ਪਹਿਲੀ ਵਾਰ ਵਿਆਜ ਦਰ ਵਧਾਈ
ਡਬਲ ਮਰਡਰ ਨਾਲ ਦਹਿਲਿਆ ਪੰਜਾਬ ਦਾ ਆਹ ਜ਼ਿਲ੍ਹਾ, ਹਮਲਾਵਰਾਂ ਨੇ ਪਹਿਲਾਂ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਫਿਰ ਦੂਜੀ ਜਗ੍ਹਾ ਸੁੱਟੀਆਂ ਲਾਸ਼ਾਂ
ਡਬਲ ਮਰਡਰ ਨਾਲ ਦਹਿਲਿਆ ਪੰਜਾਬ ਦਾ ਆਹ ਜ਼ਿਲ੍ਹਾ, ਹਮਲਾਵਰਾਂ ਨੇ ਪਹਿਲਾਂ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਫਿਰ ਦੂਜੀ ਜਗ੍ਹਾ ਸੁੱਟੀਆਂ ਲਾਸ਼ਾਂ
ਮੋਦੀ ਕੈਬਨਿਟ 'ਚ ਪੰਜਾਬ ਦੇ 2 ਮੰਤਰੀਆਂ ਨੂੰ ਮਿਲ ਸਕਦੀ ਜਗ੍ਹਾ, ਦੇਖੋ ਕਿਸ-ਕਿਸ ਦਾ ਨਾਮ ਦੌੜ 'ਚ
ਮੋਦੀ ਕੈਬਨਿਟ 'ਚ ਪੰਜਾਬ ਦੇ 2 ਮੰਤਰੀਆਂ ਨੂੰ ਮਿਲ ਸਕਦੀ ਜਗ੍ਹਾ, ਦੇਖੋ ਕਿਸ-ਕਿਸ ਦਾ ਨਾਮ ਦੌੜ 'ਚ
ਅੱਜ ਤੋਂ 2 ਰੁਪਏ ਮਹਿੰਗੀ ਹੋਈ CNG, PNG ਦੇ ਵੀ ਵੱਧ ਗਏ ਰੇਟ; ਹੁਣ ਕਿੰਨੇ ਦੀ ਮਿਲੇਗੀ ਗੈਸ?
ਅੱਜ ਤੋਂ 2 ਰੁਪਏ ਮਹਿੰਗੀ ਹੋਈ CNG, PNG ਦੇ ਵੀ ਵੱਧ ਗਏ ਰੇਟ; ਹੁਣ ਕਿੰਨੇ ਦੀ ਮਿਲੇਗੀ ਗੈਸ?
ਲੁਧਿਆਣਾ 'ਚ SAD ਆਗੂ 'ਤੇ FIR, ਨਾਬਾਲਗ ਨੂੰ ਕੀਤਾ ਅਗਵਾ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ SAD ਆਗੂ 'ਤੇ FIR, ਨਾਬਾਲਗ ਨੂੰ ਕੀਤਾ ਅਗਵਾ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ CBI ਦੀ ਛਾਪੇਮਾਰੀ, ਸਾਬਕਾ ਸਰਪੰਚ ਦੀ ਕੋਠੀ 'ਤੇ Raid; ਜਾਣੋ
ਲੁਧਿਆਣਾ 'ਚ CBI ਦੀ ਛਾਪੇਮਾਰੀ, ਸਾਬਕਾ ਸਰਪੰਚ ਦੀ ਕੋਠੀ 'ਤੇ Raid; ਜਾਣੋ
ਦਿੱਲੀ-NCR ਸਣੇ ਪੂਰੇ ਉੱਤਰ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਉੱਤਰਾਖੰਡ 'ਚ 4.9 ਦੀ ਤੀਬਰਤਾ ਨਾਲ ਹਿੱਲੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ਦਿੱਲੀ-NCR ਸਣੇ ਪੂਰੇ ਉੱਤਰ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਉੱਤਰਾਖੰਡ 'ਚ 4.9 ਦੀ ਤੀਬਰਤਾ ਨਾਲ ਹਿੱਲੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026
Embed widget