ਪੜਚੋਲ ਕਰੋ

ਖੇਡ ਰਤਨ ਐਵਾਰਡ ਲਈ BCCI ਨੇ ਭੇਜਿਆ ਰੋਹਿਤ ਸ਼ਰਮਾ ਦਾ ਨਾਂ, ਅਰਜੁਨ ਐਵਾਰਡ ਲਈ ਵੀ ਇਹ 3 ਨਾਂ ਨਾਮਜ਼ਦ

ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਨੇ ਰੋਹਿਤ ਸ਼ਰਮਾ ਦਾ ਨਾਮ ਦੇਸ਼ ਦੇ ਸਰਵਉੱਚ ਖੇਡ ਸਨਮਾਨ ਰਾਜੀਵ ਗਾਂਧੀ ਖੇਡ ਰਤਨ ਲਈ ਭੇਜਿਆ ਹੈ।

  ਲਿਮਟਡ ਓਵਰਸ ‘ਚ ਭਾਰਤੀ ਕ੍ਰਿਕਟ ਟੀਮ ਦੇ ਉਪ ਕਪਤਾਨ ਰੋਹਿਤ ਸ਼ਰਮਾ ਨੇ ਪਿਛਲੇ 2-3 ਸਾਲਾਂ ‘ਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਆਪਣੇ ਪ੍ਰਦਰਸ਼ਨ ਦੇ ਅਧਾਰ 'ਤੇ ਰੋਹਿਤ ਨੇ ਵਨਡੇ ਅਤੇ ਟੀ -20 ‘ਚ ਵੀ ਕਈ ਰਿਕਾਰਡ ਬਣਾਏ ਹਨ। ਇਸ ਦੇ ਨਾਲ ਹੀ ਰੋਹਿਤ ਨੇ ਟੈਸਟ ‘ਚ ਚੰਗੀ ਸ਼ੁਰੂਆਤ ਕੀਤੀ ਹੈ।

ਰੋਹਿਤ ਦੇ ਇਸ ਪ੍ਰਦਰਸ਼ਨ ਦਾ ਨਤੀਜਾ ਇਹ ਹੋਇਆ ਕਿ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਨੇ ਉਨ੍ਹਾਂ ਦਾ ਨਾਮ ਦੇਸ਼ ਦੇ ਸਰਵਉੱਚ ਖੇਡ ਸਨਮਾਨ ਰਾਜੀਵ ਗਾਂਧੀ ਖੇਡ ਰਤਨ ਲਈ ਭੇਜਿਆ ਹੈ।

ਸ਼ਿਖਰ-ਇਸ਼ਾਂਤ ਅਰਜੁਨ ਐਵਾਰਡ ਲਈ ਨਾਮਜ਼ਦ ਰੋਹਿਤ ਤੋਂ ਇਲਾਵਾ ਪੁਰਸ਼ ਟੀਮ ਦੇ ਦੋ ਸੀਨੀਅਰ ਖਿਡਾਰੀ ਸ਼ਿਖਰ ਧਵਨ ਅਤੇ ਇਸ਼ਾਂਤ ਸ਼ਰਮਾ ਦੀ ਵੱਕਾਰੀ ਅਰਜੁਨ ਪੁਰਸਕਾਰ ਲਈ ਸਿਫਾਰਸ਼ ਕੀਤੀ ਗਈ ਹੈ। ਇਨ੍ਹਾਂ ਤੋਂ ਇਲਾਵਾ ਮਹਿਲਾ ਟੀਮ ਦੀ ਆਲਰਾ ਰਾਉਂਡਰ ਦੀਪਤੀ ਸ਼ਰਮਾ ਨੂੰ ਵੀ ਖੇਡ ਰਤਨ ਲਈ ਨਾਮਜ਼ਦ ਕੀਤਾ ਗਿਆ ਹੈ।

ਬੀਸੀਸੀਆਈ ਨੇ ਸ਼ਨੀਵਾਰ 30 ਮਈ ਨੂੰ ਇਕ ਬਿਆਨ ਜਾਰੀ ਕਰਕੇ ਆਪਣੇ ਫੈਸਲੇ ਬਾਰੇ ਜਾਣਕਾਰੀ ਦਿੱਤੀ। ਇਹ ਨਾਮ 1 ਜਨਵਰੀ 2019 ਤੋਂ 31 ਦਸੰਬਰ 2019 ਦੇ ਕਾਰਜਕਾਲ ਲਈ ਰਹੇ ਹਨ।

ਟਰੰਪ ਨੇ ਚੁੱਕਿਆ ਚੀਨ ਖ਼ਿਲਾਫ਼ ਵੱਡਾ ਕਦਮ, ਤਾਂ ਚੀਨ ਨੇ ਅੱਗਿਓਂ ਦਿੱਤੀ ਸਖ਼ਤ ਚੇਤਾਵਨੀ ਰੋਹਿਤ ਸ਼ਰਮਾ ਸਾਲ 2019 ਵਿੱਚ ਵਨਡੇ ਮੈਚਾਂ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲਾ ਬੱਲੇਬਾਜ਼ ਸੀ। ਇਸਦੇ ਨਾਲ ਉਨ੍ਹਾਂ ਇੰਗਲੈਂਡ ‘ਚ ਵਰਲਡ ਕੱਪ ‘ਚ ਰਿਕਾਰਡ 5 ਸੈਂਕੜੇ ਸਮੇਤ 548 ਦੌੜਾਂ ਬਣਾਈਆਂ, ਜੋ ਟੂਰਨਾਮੈਂਟ ‘ਚ ਸਭ ਤੋਂ ਵੱਧ ਦੌੜਾਂ ਸੀ। ਇਸ ਤੋਂ ਇਲਾਵਾ, ਉਹ ਟੀ -20 ‘ਚ 100 ਅੰਤਰਰਾਸ਼ਟਰੀ ਮੈਚ ਖੇਡਣ ਵਾਲਾ ਪਹਿਲਾ ਪੁਰਸ਼ ਭਾਰਤੀ ਕ੍ਰਿਕਟਰ ਬਣਿਆ, ਜਦਕਿ ਟੈਸਟ ‘ਚ ਦੱਖਣੀ ਅਫਰੀਕਾ ਦੀ ਲੜੀ ‘ਚ 3 ਸੈਂਕੜੇ ਵੀ ਜੜੇ। Coronavirus: ਭਾਰਤ ਦੇ ਇਨ੍ਹਾਂ 5 ਸ਼ਹਿਰਾਂ ‘ਚ ਹਨ ਕੋਰੋਨਾ ਦੇ 51.8 ਫੀਸਦੀ ਕੇਸ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Sports News: ਭਾਰਤ-ਸ਼੍ਰੀਲੰਕਾ ਟੈਸਟ ਵਿਚਾਲੇ ਟੀਮ ਨੂੰ ਲੱਗਾ ਵੱਡਾ ਝਟਕਾ, ਧਾਕੜ ਕ੍ਰਿਕਟਰ ਹਸਪਤਾਲ 'ਚ ਦਾਖਲ; ਖਿਡਾਰੀਆਂ ਸਣੇ ਚਿੰਤਾ 'ਚ ਫੈਨਜ਼...
ਭਾਰਤ-ਸ਼੍ਰੀਲੰਕਾ ਟੈਸਟ ਵਿਚਾਲੇ ਟੀਮ ਨੂੰ ਲੱਗਾ ਵੱਡਾ ਝਟਕਾ, ਧਾਕੜ ਕ੍ਰਿਕਟਰ ਹਸਪਤਾਲ 'ਚ ਦਾਖਲ; ਖਿਡਾਰੀਆਂ ਸਣੇ ਚਿੰਤਾ 'ਚ ਫੈਨਜ਼...
ਟੈਸਟ ਮੈਚਾਂ ਵਿੱਚ ਬਿਨਾਂ ਸੈਂਕੜੇ ਦੇ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ 3 ਬੱਲੇਬਾਜ਼
ਟੈਸਟ ਮੈਚਾਂ ਵਿੱਚ ਬਿਨਾਂ ਸੈਂਕੜੇ ਦੇ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ 3 ਬੱਲੇਬਾਜ਼
ਭਾਰਤ ਨੇ ਆਜ਼ਾਦੀ ਦਿਵਸ 'ਤੇ ਜਿੱਤ ਪ੍ਰਾਪਤ ਕੀਤੀ ਅਤੇ ਵਿਸ਼ਵ ਕੱਪ ਦੀ ਸ਼ੁਰੂਆਤ ਜਿੱਤ ਨਾਲ ਕੀਤੀ।
ਭਾਰਤ ਨੇ ਆਜ਼ਾਦੀ ਦਿਵਸ 'ਤੇ ਜਿੱਤ ਪ੍ਰਾਪਤ ਕੀਤੀ ਅਤੇ ਵਿਸ਼ਵ ਕੱਪ ਦੀ ਸ਼ੁਰੂਆਤ ਜਿੱਤ ਨਾਲ ਕੀਤੀ।
Harbhajan Singhs Statement : ‘ODI ਕ੍ਰਿਕਟ ਨੂੰ ਲੈ ਕੇ ਹਰਭਜਨ ਸਿੰਘ ਦਾ ਵੱਡਾ ਬਿਆਨ , ਮਚਿਆ ਹੰਗਾਮਾ
Harbhajan Singhs Statement : ‘ODI ਕ੍ਰਿਕਟ ਨੂੰ ਲੈ ਕੇ ਹਰਭਜਨ ਸਿੰਘ ਦਾ ਵੱਡਾ ਬਿਆਨ , ਮਚਿਆ ਹੰਗਾਮਾ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
Embed widget