ਪੜਚੋਲ ਕਰੋ

ਰੌਂਚੀ ਦਾ ਸੈਂਕੜਾ, ਨਿਊਜ਼ੀਲੈਂਡ 235 ਆਲ ਆਊਟ

ਮੁੰਬਈ - ਨਿਊਜ਼ੀਲੈਂਡ ਅਤੇ ਮੁੰਬਈ ਵਿਚਾਲੇ ਖੇਡਿਆ ਗਿਆ ਅਭਿਆਸ ਮੈਚ ਡਰਾਅ ਰਿਹਾ। ਇਸ ਮੈਚ ਦੇ ਤੀਜੇ 'ਤੇ ਆਖਰੀ ਦਿਨ ਰੌਂਚੀ ਨੇ ਸੈਂਕੜਾ ਜੜਿਆ। ਪਰ ਨਿਊਜ਼ੀਲੈਂਡ ਦੇ ਬਾਕੀ ਬੱਲੇਬਾਜ ਕੋਈ ਖਾਸ ਕਮਾਲ ਨਹੀਂ ਕਰ ਸਕੇ ਅਤੇ ਕੀਵੀ ਟੀਮ 235 ਰਨ 'ਤੇ ਆਲ ਆਊਟ ਹੋ ਗਈ। 
1444708852578  1474226434832
 
ਰੌਂਚੀ ਨੇ ਕੀਤਾ ਪ੍ਰਭਾਵਿਤ 
 
ਕੀਵੀ ਟੀਮ ਨੇ ਆਪਣੀ ਪਹਿਲੀ ਪਾਰੀ 7 ਵਿਕਟਾਂ 'ਤੇ 324 ਰਨ ਬਣਾ ਕੇ ਐਲਾਨੀ ਸੀ। ਪਹਿਲੀ ਪਾਰੀ 'ਚ ਰੌਂਚੀ ਨੂੰ ਬੱਲੇਬਾਜ਼ੀ ਦਾ ਮੌਕਾ ਨਹੀਂ ਮਿਲਿਆ। ਪਰ ਦੂਜੀ ਪਾਰੀ 'ਚ ਰੌਂਚੀ ਨੂੰ ਓਪਨਰ ਦੇ ਤੌਰ 'ਤੇ ਭੇਜਿਆ ਗਿਆ ਅਤੇ ਇਸ ਬੱਲੇਬਾਜ ਨੇ ਚੌਕੇ-ਛੱਕਿਆਂ ਦੀ ਵਰਖਾ ਕਰ ਦਿੱਤੀ। ਰੌਂਚੀ ਨੇ 15 ਚੌਕੇ ਅਤੇ 3 ਛੱਕਿਆਂ ਦੀ ਮਦਦ ਨਾਲ 112 ਗੇਂਦਾਂ 'ਤੇ 107 ਰਨ ਦੀ ਪਾਰੀ ਖੇਡੀ। ਰੌਂਚੀ ਨੂੰ ਛਡ ਬਾਕੀ ਦੇ ਬੱਲੇਬਾਜ ਪ੍ਰਭਾਵਿਤ ਨਹੀਂ ਕਰ ਸਕੇ ਅਤੇ ਟੀਮ ਦੇ 6 ਬੱਲੇਬਾਜ ਦਹਾਈ ਦਾ ਅੰਕੜਾ ਪਾਰ ਕਰਨ 'ਚ ਨਾਕਾਮ ਰਹੇ। ਨਿਊਜ਼ੀਲੈਂਡ ਦੀ ਟੀਮ ਦੂਜੀ ਪਾਰੀ 'ਚ 235 ਰਨ 'ਤੇ ਢੇਰ ਹੋ ਗਈ। 
Suryakumar-Yadav  lad-fifty
 
ਯਾਦਵ-ਲਾਡ ਦੇ ਦਮਦਾਰ ਸੈਂਕੜੇ 
 
ਸੂਰਿਆਕੁਮਾਰ ਯਾਦਵ ਨੇ ਨਿਊਜ਼ੀਲੈਂਡ ਖਿਲਾਫ ਧਮਾਕੇਦਾਰ ਸੈਂਕੜਾ ਜੜ ਮੁੰਬਈ ਦੀ ਟੀਮ ਨੂੰ ਪਹਿਲੀ ਪਾਰੀ 'ਚ ਵੱਡੀ ਲੀਡ ਹਾਸਿਲ ਕਰਵਾਈ। ਮੁੰਬਈ ਅਤੇ ਨਿਊਜ਼ੀਲੈਂਡਰਸ ਦਦੀ ਟੀਮ ਵਿਚਾਲੇ ਖੇਡੇ ਜਾ ਰਹੇ ਮੈਚ 'ਚ ਯਾਦਵ ਨੇ 86 ਗੇਂਦਾਂ 'ਤੇ 103 ਰਨ ਦੀ ਪਾਰੀ ਖੇਡੀ। ਮੁੰਬਈ ਦੀ ਟੀਮ ਨੇ ਪਹਿਲੀ ਪਾਰੀ 'ਚ 8 ਵਿਕਟ ਗਵਾ ਕੇ 464 ਰਨ ਬਣਾ ਕੇ ਪਾਰੀ ਐਲਾਨੀ। ਮੁੰਬਈ ਨੂੰ ਪਹਿਲੀ ਪਾਰੀ 'ਚ 140 ਰਨ ਦੀ ਲੀਡ ਹਾਸਿਲ ਹੋ ਗਈ। ਯਾਦਵ ਨੇ 86 ਗੇਂਦਾਂ 'ਤੇ 103 ਰਨ ਬਣਾਏ। ਯਾਦਵ ਦੀ ਪਾਰੀ 'ਚ 9 ਚੌਕੇ ਅਤੇ 8 ਛੱਕੇ ਸ਼ਾਮਿਲ ਸਨ। ਸਿਦੇਸ਼ ਲਾਡ ਨੇ ਵੀ ਦਮਦਾਰ ਬੱਲੇਬਾਜ਼ੀ ਕਰਦਿਆਂ 99 ਗੇਂਦਾਂ 'ਤੇ 100 ਰਨ ਦੀ ਪਾਰੀ ਖੇਡੀ। ਲਾਡ ਦੀ ਪਾਰੀ 'ਚ 8 ਚੌਕੇ ਅਤੇ 7 ਛੱਕੇ ਸ਼ਾਮਿਲ ਸਨ।
27rohit3  rohit-sharma-1-650_650x400_61470914515
 
ਰੋਹਿਤ ਸ਼ਰਮਾ ਨੇ ਕੀਤਾ ਨਿਰਾਸ਼ 
 
ਇਸ ਮੈਚ 'ਚ ਰੋਹਿਤ ਸ਼ਰਮਾ ਨੇ ਨਿਰਾਸ਼ ਕੀਤਾ। ਰੋਹਿਤ ਸ਼ਰਮਾ 18 ਰਨ ਬਣਾ ਕੇ ਆਊਟ ਹੋ ਗਏ। 

ਟਾਪ ਹੈਡਲਾਈਨ

ਕਿਹੜੀ ਟੀਮ ਨੇ ਟੀ-20 ਵਿੱਚ ਸਭ ਤੋਂ ਵੱਧ ਛੱਕੇ ਮਾਰੇ ਹਨ? ਕੀ ਵੈਭਵ ਸੂਰਿਆਵੰਸ਼ੀ ਦੇ ਆਉਣ ਨਾਲ ਭਾਰਤ ਨੂੰ ਇਹ ਰਿਕਾਰਡ ਤੋੜਨ ਵਿੱਚ ਮਦਦ ਮਿਲੇਗੀ?
ਕਿਹੜੀ ਟੀਮ ਨੇ ਟੀ-20 ਵਿੱਚ ਸਭ ਤੋਂ ਵੱਧ ਛੱਕੇ ਮਾਰੇ ਹਨ? ਕੀ ਵੈਭਵ ਸੂਰਿਆਵੰਸ਼ੀ ਦੇ ਆਉਣ ਨਾਲ ਭਾਰਤ ਨੂੰ ਇਹ ਰਿਕਾਰਡ ਤੋੜਨ ਵਿੱਚ ਮਦਦ ਮਿਲੇਗੀ?
ਜੋਸ ਬਟਲਰ ਨੇ ਇੱਕ ਵੱਡਾ ਮੀਲ ਪੱਥਰ ਹਾਸਲ ਕੀਤਾ, ਕ੍ਰਿਸ ਗੇਲ ਦਾ ਰਿਕਾਰਡ ਤੋੜਿਆ
ਜੋਸ ਬਟਲਰ ਨੇ ਇੱਕ ਵੱਡਾ ਮੀਲ ਪੱਥਰ ਹਾਸਲ ਕੀਤਾ, ਕ੍ਰਿਸ ਗੇਲ ਦਾ ਰਿਕਾਰਡ ਤੋੜਿਆ
Commonwealth Games Day 2, India Schedule : ਅੱਜ ਰਾਸ਼ਟਰਮੰਡਲ ਖੇਡਾਂ ਦੇ ਦੂਜੇ ਦਿਨ ਭਾਰਤੀ ਖਿਡਾਰੀਆਂ ਦਾ ਪੂਰਾ ਸ਼ਡਿਊਲ, ਦੇਖੋ ਕਿਸਦਾ ਮੈਚ ਕਦੋਂ ਹੈ।
Commonwealth Games Day 2, India Schedule : ਅੱਜ ਰਾਸ਼ਟਰਮੰਡਲ ਖੇਡਾਂ ਦੇ ਦੂਜੇ ਦਿਨ ਭਾਰਤੀ ਖਿਡਾਰੀਆਂ ਦਾ ਪੂਰਾ ਸ਼ਡਿਊਲ, ਦੇਖੋ ਕਿਸਦਾ ਮੈਚ ਕਦੋਂ ਹੈ।
ਰਾਜਾ ਚਾਰਲਸ III ਨੇ ਰਾਸ਼ਟਰਮੰਡਲ ਖੇਡਾਂ 2026 ਦਾ ਉਦਘਾਟਨ ਕੀਤਾ, ਮੀਰਾਬਾਈ-ਲਵਲੀਨਾ ਭਾਰਤ ਦੇ ਝੰਡੇਬਾਜ਼ ਹਨ
ਰਾਜਾ ਚਾਰਲਸ III ਨੇ ਰਾਸ਼ਟਰਮੰਡਲ ਖੇਡਾਂ 2026 ਦਾ ਉਦਘਾਟਨ ਕੀਤਾ, ਮੀਰਾਬਾਈ-ਲਵਲੀਨਾ ਭਾਰਤ ਦੇ ਝੰਡੇਬਾਜ਼ ਹਨ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ-
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ- "ਹੁਣ ਤੱਕ ਤਾਂ, ਮੈਂ..."
Government Big Decision: ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ
Embed widget