ਪੜਚੋਲ ਕਰੋ

ਨਿਊਜ਼ੀਲੈਂਡ ਦਾ ਅਭਿਆਸ ਮੈਚ ਡਰਾਅ

1/12
ਸੂਰਿਆਕੁਮਾਰ ਯਾਦਵ ਨੇ ਨਿਊਜ਼ੀਲੈਂਡ ਖਿਲਾਫ ਧਮਾਕੇਦਾਰ ਸੈਂਕੜਾ ਜੜ ਮੁੰਬਈ ਦੀ ਟੀਮ ਨੂੰ ਪਹਿਲੀ ਪਾਰੀ 'ਚ ਵੱਡੀ ਲੀਡ ਹਾਸਿਲ ਕਰਵਾਈ। ਮੁੰਬਈ ਅਤੇ ਨਿਊਜ਼ੀਲੈਂਡਰਸ ਦਦੀ ਟੀਮ ਵਿਚਾਲੇ ਖੇਡੇ ਜਾ ਰਹੇ ਮੈਚ 'ਚ ਯਾਦਵ ਨੇ 86 ਗੇਂਦਾਂ 'ਤੇ 103 ਰਨ ਦੀ ਪਾਰੀ ਖੇਡੀ।

2/12
3/12
ਯਾਦਵ-ਲਾਡ ਦੇ ਦਮਦਾਰ ਸੈਂਕੜੇ
ਯਾਦਵ-ਲਾਡ ਦੇ ਦਮਦਾਰ ਸੈਂਕੜੇ
4/12
ਰੋਹਿਤ ਸ਼ਰਮਾ ਨੇ ਕੀਤਾ ਨਿਰਾਸ਼
ਰੋਹਿਤ ਸ਼ਰਮਾ ਨੇ ਕੀਤਾ ਨਿਰਾਸ਼
5/12
ਰੌਂਚੀ ਨੂੰ ਛਡ ਬਾਕੀ ਦੇ ਬੱਲੇਬਾਜ ਪ੍ਰਭਾਵਿਤ ਨਹੀਂ ਕਰ ਸਕੇ ਅਤੇ ਟੀਮ ਦੇ 6 ਬੱਲੇਬਾਜ ਦਹਾਈ ਦਾ ਅੰਕੜਾ ਪਾਰ ਕਰਨ 'ਚ ਨਾਕਾਮ ਰਹੇ। ਨਿਊਜ਼ੀਲੈਂਡ ਦੀ ਟੀਮ ਦੂਜੀ ਪਾਰੀ 'ਚ 235 ਰਨ 'ਤੇ ਢੇਰ ਹੋ ਗਈ।

6/12
ਕੀਵੀ ਟੀਮ ਨੇ ਆਪਣੀ ਪਹਿਲੀ ਪਾਰੀ 7 ਵਿਕਟਾਂ 'ਤੇ 324 ਰਨ ਬਣਾ ਕੇ ਐਲਾਨੀ ਸੀ। ਪਹਿਲੀ ਪਾਰੀ 'ਚ ਰੌਂਚੀ ਨੂੰ ਬੱਲੇਬਾਜ਼ੀ ਦਾ ਮੌਕਾ ਨਹੀਂ ਮਿਲਿਆ। ਪਰ ਦੂਜੀ ਪਾਰੀ 'ਚ ਰੌਂਚੀ ਨੂੰ ਓਪਨਰ ਦੇ ਤੌਰ 'ਤੇ ਭੇਜਿਆ ਗਿਆ ਅਤੇ ਇਸ ਬੱਲੇਬਾਜ ਨੇ ਚੌਕੇ-ਛੱਕਿਆਂ ਦੀ ਵਰਖਾ ਕਰ ਦਿੱਤੀ। ਰੌਂਚੀ ਨੇ 15 ਚੌਕੇ ਅਤੇ 3 ਛੱਕਿਆਂ ਦੀ ਮਦਦ ਨਾਲ 112 ਗੇਂਦਾਂ 'ਤੇ 107 ਰਨ ਦੀ ਪਾਰੀ ਖੇਡੀ।

7/12
ਯਾਦਵ ਦੀ ਪਾਰੀ 'ਚ 9 ਚੌਕੇ ਅਤੇ 8 ਛੱਕੇ ਸ਼ਾਮਿਲ ਸਨ। ਸਿਦੇਸ਼ ਲਾਡ ਨੇ ਵੀ ਦਮਦਾਰ ਬੱਲੇਬਾਜ਼ੀ ਕਰਦਿਆਂ 99 ਗੇਂਦਾਂ 'ਤੇ 100 ਰਨ ਦੀ ਪਾਰੀ ਖੇਡੀ। ਲਾਡ ਦੀ ਪਾਰੀ 'ਚ 8 ਚੌਕੇ ਅਤੇ 7 ਛੱਕੇ ਸ਼ਾਮਿਲ ਸਨ।

8/12
 ਰੌਂਚੀ ਨੇ ਕੀਤਾ ਪ੍ਰਭਾਵਿਤ
ਰੌਂਚੀ ਨੇ ਕੀਤਾ ਪ੍ਰਭਾਵਿਤ
9/12
ਨਿਊਜ਼ੀਲੈਂਡ ਅਤੇ ਮੁੰਬਈ ਵਿਚਾਲੇ ਖੇਡਿਆ ਗਿਆ ਅਭਿਆਸ ਮੈਚ ਡਰਾਅ ਰਿਹਾ। ਇਸ ਮੈਚ ਦੇ ਤੀਜੇ 'ਤੇ ਆਖਰੀ ਦਿਨ ਰੌਂਚੀ ਨੇ ਸੈਂਕੜਾ ਜੜਿਆ। ਪਰ ਨਿਊਜ਼ੀਲੈਂਡ ਦੇ ਬਾਕੀ ਬੱਲੇਬਾਜ ਕੋਈ ਖਾਸ ਕਮਾਲ ਨਹੀਂ ਕਰ ਸਕੇ ਅਤੇ ਕੀਵੀ ਟੀਮ 235 ਰਨ 'ਤੇ ਆਲ ਆਊਟ ਹੋ ਗਈ।

10/12
ਇਸ ਮੈਚ 'ਚ ਰੋਹਿਤ ਸ਼ਰਮਾ ਨੇ ਨਿਰਾਸ਼ ਕੀਤਾ। ਰੋਹਿਤ ਸ਼ਰਮਾ 18 ਰਨ ਬਣਾ ਕੇ ਆਊਟ ਹੋ ਗਏ।

11/12
12/12
ਮੁੰਬਈ ਦੀ ਟੀਮ ਨੇ ਪਹਿਲੀ ਪਾਰੀ 'ਚ 8 ਵਿਕਟ ਗਵਾ ਕੇ 464 ਰਨ ਬਣਾ ਕੇ ਪਾਰੀ ਐਲਾਨੀ। ਮੁੰਬਈ ਨੂੰ ਪਹਿਲੀ ਪਾਰੀ 'ਚ 140 ਰਨ ਦੀ ਲੀਡ ਹਾਸਿਲ ਹੋ ਗਈ। ਯਾਦਵ ਨੇ 86 ਗੇਂਦਾਂ 'ਤੇ 103 ਰਨ ਬਣਾਏ।

Sponsored Links by Taboola

ਟਾਪ ਹੈਡਲਾਈਨ

Shubman Gill: ਸ਼ੁਭਮਨ ਗਿੱਲ ਨੂੰ ਲੈ ਕੇ ਵੱਡਾ ਅਪਡੇਟ, ਸ਼੍ਰੀਲੰਕਾ ਖਿਲਾਫ ਪਹਿਲਾ ਟੈਸਟ...

IND vs SL: ਕੇਐਲ ਰਾਹੁਲ ਬਣੇ ਟੀਮ ਇੰਡੀਆ ਦੇ ਕਪਤਾਨ, ਸ਼ੁਭਮਨ ਗਿੱਲ ਨੂੰ ਕੀਤਾ ਰਿਪਲੇਸ!

ਖੇਡ ਜਗਤ 'ਚ ਸੋਗ ਦੀ ਲਹਿਰ, 24 ਸਾਲਾ ਖਿਡਾਰੀ ਦੀ ਦਰਦਨਾਕ ਮੌਤ; ਵੀਡੀਓ ਵਾਇਰਲ ਦੇਖ ਉੱਡੇ ਹੋਸ਼

ABP Exclusive : ਵਿਰਾਟ ਕੋਹਲੀ ਨੇ ਜਿੱਤ ਦਾ ਮੰਤਰ ਦਿੱਤਾ, CWG ਵਿੱਚ 'ਗੋਲਡਨ ਪੰਚ' ਦਿੱਤਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 

Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ

 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...

Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ

Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ

Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ

Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...

Embed widget