ਪੜਚੋਲ ਕਰੋ

IPL 2020, RR vs CSK Highlights: ਚੇਨਈ ਸੁਪਰ ਕਿੰਗਜ਼ ਦੀ ਕਰਾਰੀ ਹਾਰ, ਰਾਜਸਥਾਨ ਰਾਇਲਜ਼ ਨੇ 16 ਦੌੜਾਂ ਨਾਲ ਹਰਾਇਆ

LIVE Score Updates Rajasthan Royals vs Chennai Super Kings, IPL 2020 Match 4:ਆਈਪੀਐਲ 2020 ਦਾ ਚੌਥਾ ਮੈਚ ਅੱਜ ਸ਼ਾਮ ਸਾਢੇ ਸੱਤ ਵਜੇ ਤੋਂ ਸੰਯੁਕਤ ਅਰਬ ਅਮੀਰਾਤ (ਯੂਏਈ) ਵਿੱਚ ਸ਼ਾਰਜਾਹ ਕ੍ਰਿਕਟ ਸਟੇਡੀਅਮ ਵਿੱਚ ਰਾਜਸਥਾਨ ਰਾਇਲਜ਼ ਅਤੇ ਚੇਨਈ ਸੁਪਰ ਕਿੰਗਜ਼ ਦੇ ਵਿੱਚ ਖੇਡਿਆ ਜਾ ਰਿਹਾ ਹੈ।

LIVE

IPL 2020, RR vs CSK Highlights: ਚੇਨਈ ਸੁਪਰ ਕਿੰਗਜ਼ ਦੀ ਕਰਾਰੀ ਹਾਰ, ਰਾਜਸਥਾਨ ਰਾਇਲਜ਼ ਨੇ 16 ਦੌੜਾਂ ਨਾਲ ਹਰਾਇਆ

Background

ਆਈਪੀਐਲ 2020 ਦਾ ਚੌਥਾ ਮੈਚ ਅੱਜ ਸ਼ਾਮ ਸਾਢੇ ਸੱਤ ਵਜੇ ਤੋਂ ਸੰਯੁਕਤ ਅਰਬ ਅਮੀਰਾਤ (ਯੂਏਈ) ਵਿੱਚ ਸ਼ਾਰਜਾਹ ਕ੍ਰਿਕਟ ਸਟੇਡੀਅਮ ਵਿੱਚ ਰਾਜਸਥਾਨ ਰਾਇਲਜ਼ ਅਤੇ ਚੇਨਈ ਸੁਪਰ ਕਿੰਗਜ਼ ਦੇ ਵਿੱਚ ਖੇਡਿਆ ਜਾਵੇਗਾ।

ਐਮ ਐਸ ਧੋਨੀ ਦੀ ਅਗਵਾਈ ਵਾਲੀ ਚੇਨਈ ਸੁਪਰ ਕਿੰਗਜ਼ ਨੇ ਆਪਣਾ ਪਹਿਲਾ ਮੈਚ ਜਿੱਤ ਲਿਆ ਹੈ ਅਤੇ ਜਿੱਤ ਦੀ ਮੁਹਿੰਮ ਨੂੰ ਜਾਰੀ ਰੱਖਣ ਦੀ ਕੋਸ਼ਿਸ਼ ਕਰੇਗੀ ਜਦੋਂ ਉਹ ਅੱਜ ਰਾਜਸਥਾਨ ਰਾਇਲਜ਼ ਦਾ ਸਾਹਮਣਾ ਕਰਨਗੇ।ਦੂਜੇ ਪਾਸੇ, ਰਾਜਸਥਾਨ ਰਾਇਲਜ਼ ਦਾ ਟੀਚਾ ਆਈਪੀਐਲ ਦੇ ਇਤਿਹਾਸ ਦੀ ਸਰਵਸ੍ਰੇਸ਼ਠ ਟੀਮ ਖ਼ਿਲਾਫ਼ ਜਿੱਤ ਨਾਲ ਸੈਸ਼ਨ ਦੀ ਸ਼ੁਰੂਆਤ ਕਰਨਾ ਹੈ।

ਸਟਾਰ ਬੱਲੇਬਾਜ਼ ਜੋਸ ਬਟਲਰ ਇਸ ਮੈਚ ਵਿਚ ਰਾਜਸਥਾਨ ਰਾਇਲਜ਼ ਲਈ ਉਪਲਬਧ ਨਹੀਂ ਹੋਵੇਗਾ, ਕਿਉਂਕਿ ਉਹ ਆਪਣੇ ਪਰਿਵਾਰ ਨਾਲ ਕੁਆਰੰਟੀਨ ਵਿਚ ਹੈ। ਇਸ ਦੇ ਨਾਲ ਹੀ ਆਲਰਾ ਰਾਊਂਡਰ ਬੇਨ ਸਟੋਕਸ ਵੀ ਨਿਊਜ਼ੀਲੈਂਡ ਵਿਚ ਹੈ ਅਤੇ ਉਹ ਵੀ ਇਸ ਮੈਚ ਵਿਚ ਹਿੱਸਾ ਨਹੀਂ ਲੈਣਗੇ।

ਇਸ ਤੋਂ ਇਲਾਵਾ ਰਾਜਸਥਾਨ ਵਿੱਚ ਸਟੀਵ ਸਮਿਥ, ਡੇਵਿਡ ਮਿਲਰ, ਜੋਫਰਾ ਆਰਚਰ, ਰੌਬਿਨ ਉਥੱਪਾ ਅਤੇ ਟੌਮ ਕੁਰਨ ਵਰਗੇ ਮਹਾਨ ਖਿਡਾਰੀ ਹਨ। ਉਸੇ ਸਮੇਂ, ਚੇਨਈ ਦੀ ਟੀਮ ਵਿਚ ਬਹੁਤ ਸਾਰੇ ਮੈਚ ਜਿੱਤਣ ਵਾਲੇ ਖਿਡਾਰੀ ਹਨ ਜਿਨ੍ਹਾਂ ਨੇ ਆਪਣੀ ਟੀਮ ਨੂੰ ਪਹਿਲਾਂ ਮੈਚ ਜਿੱਤਾਉਣ 'ਚ ਮਦਦ ਕੀਤੀ।

IPL 2020 RR ਬਨਾਮ CSK: ਮੌਸਮ ਦੀ ਰਿਪੋਰਟ- ਰਾਜਸਥਾਨ ਰਾਇਲਜ਼ ਬਨਾਮ ਚੇਨਈ ਸੁਪਰ ਕਿੰਗਜ਼ ਮੈਚ ਲਈ ਸ਼ਾਰਜਾਹ ਕ੍ਰਿਕਟ ਸਟੇਡੀਅਮ ਵਿੱਚ ਮੌਸਮ ਕਿਵੇਂ ਹੋਵੇਗਾ?

ਸ਼ਾਰਜਾਹ ਕ੍ਰਿਕਟ ਸਟੇਡੀਅਮ ਵਿੱਚ ਖੇਡੇ ਜਾਣ ਵਾਲੇ ਇਸ ਮੈਚ ਵਿੱਚ ਮੌਸਮ ਬਿਲਕੁਲ ਸਾਫ ਹੋਵੇਗਾ। ਹਾਲਾਂਕਿ ਅਬੂ ਧਾਬੀ ਅਤੇ ਦੁਬਈ ਦੀ ਤਰ੍ਹਾਂ ਇੱਥੋਂ ਦੇ ਖਿਡਾਰੀਆਂ ਨੂੰ ਵੀ ਭਾਰੀ ਗਰਮੀ ਦਾ ਸਾਹਮਣਾ ਕਰਨਾ ਪਏਗਾ। ਨਾਲ ਹੀ, ਤ੍ਰੇਲ ਦੀ ਇਕ ਮਹੱਤਵਪੂਰਣ ਭੂਮਿਕਾ ਹੋਵੇਗੀ ਅਤੇ ਟਾਸ ਜਿੱਤਣ ਵਾਲੀ ਟੀਮ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕਰ ਸਕਦੀ ਹੈ।

RR ਬਨਾਮ CSK ਮੈਚ ਦੀ ਭਵਿੱਖਬਾਣੀ-

ਐਮ ਐਸ ਧੋਨੀ ਦੀ ਅਗਵਾਈ ਵਾਲੀ ਚੇਨਈ ਸੁਪਰ ਕਿੰਗਜ਼ ਕੋਲ ਅੱਜ ਦਾ ਮੈਚ ਜਿੱਤਣ ਦਾ ਬਿਹਤਰ ਮੌਕਾ ਹੈ।

ਚੇਨਈ ਸੁਪਰ ਕਿੰਗਜ਼ ਦੀ ਅਨੁਮਾਨਤ ਟੀਮ (Playing 11)

ਚੇਨਈ ਸੁਪਰ ਕਿੰਗਜ਼- ਸ਼ੇਨ ਵਾਟਸਨ, ਮੁਰਲੀ ​​ਵਿਜੇ, ਫਾਫ ਡੂ ਪਲੇਸਿਸ, ਅੰਬਤੀ ​​ਰਾਇਡੂ, ਕੇਦਾਰ ਜਾਧਵ, ਐਮਐਸ ਧੋਨੀ (ਕਪਤਾਨ ਅਤੇ ਵਿਕਟਕੀਪਰ), ਰਵਿੰਦਰ ਜਡੇਜਾ, ਸੈਮ ਕਰਨਨ, ਲੂੰਗੀ ਨਾਗੀਡੀ, ਦੀਪਕ ਚਾਹਰ ਅਤੇ ਪਿਯੂਸ਼ ਚਾਵਲਾ।

ਰਾਜਸਥਾਨ ਰਾਇਲਜ਼ ਦੀ ਅਨੁਮਾਨਤ ਅਨੁਮਾਨਤ ਟੀਮ (Playing 11)

ਰਾਜਸਥਾਨ ਰਾਇਲਜ਼- ਯਸ਼ਾਸਵੀ ਜੈਸਵਾਲ, ਰੌਬਿਨ ਉਥੱਪਾ, ਸੰਜੂ ਸੈਮਸਨ, ਸਟੀਵ ਸਮਿਥ, ਡੇਵਿਡ ਮਿਲਰ, ਰਿਆਨ ਪਰਾਗ, ਟੌਮ ਕੁਰਨ, ਸ਼੍ਰੇਅਸ ਗੋਪਾਲ, ਜੋਫਰਾ ਆਰਚਰ, ਜੈਦੇਵ ਉਨਾਦਕਟ ਅਤੇ ਅਕਾਸ਼ ਸਿੰਘ।

23:25 PM (IST)  •  22 Sep 2020

ਚੇਨਈ ਸੁਪਰ ਕਿੰਗਜ਼ ਦੀ ਕਰਾਰੀ ਹਾਰ, ਰਾਜਸਥਾਨ ਰਾਇਲਜ਼ ਨੇ 16 ਦੌੜਾਂ ਨਾਲ ਹਰਾਇਆ
23:19 PM (IST)  •  22 Sep 2020

ਚੇਨਈ ਸੁਪਰ ਕਿੰਗਜ਼ ਨੂੰ ਵੱਡਾ ਝੱਟਕਾ ਫਾਫ ਡੂ ਪਲੇਸਿਸ 37 ਗੇਂਦਾ 'ਚ 72 ਦੌੜਾਂ ਬਣਾ ਆਉਟ
23:16 PM (IST)  •  22 Sep 2020

CSK SCORE: 169/5 18 ਓਵਰ ਤੋਂ ਬਾਅਦ ਚੇਨਈ ਸੁਪਰ ਕਿੰਗਜ਼ ਦਾ ਸਕੋਰ 5 ਵਿਕਟ ਦੇ ਨੁਕਸਾਨ ਤੇ 169 ਦੌੜਾਂ।12 ਗੇਂਦਾਂ 'ਚ 48 ਦੌੜਾਂ ਦੀ ਲੋੜ
23:13 PM (IST)  •  22 Sep 2020

ਚੇਨਈ ਸੁਪਰ ਕਿੰਗਜ਼ ਨੂੰ ਮੈਚ ਜਿੱਤਣ ਲਈ 16 ਗੇਂਦਾਂ 'ਚ 51 ਦੌੜਾਂ ਦੀ ਲੋੜ ਹੈ।
23:11 PM (IST)  •  22 Sep 2020

ਫਾਫ ਡੂ ਪਲੇਸਿਸ 29 ਗੇਂਦਾ 'ਚ 55 ਦੌੜਾਂ ਯਾਨੀ ਆਪਣਾ ਅਰਧ ਸੈਂਕੜਾ ਪੂਰਾ ਕੀਤਾ। ਉਸਨੇ 5 ਛੱਕੇ ਅਤੇ 1 ਚੌਕਾ ਵੀ ਜੜਿਆ। CSK SCORE: 159/5 17 ਓਵਰ ਤੋਂ ਬਾਅਦ ਚੇਨਈ ਸੁਪਰ ਕਿੰਗਜ਼ ਦਾ ਸਕੋਰ 5 ਵਿਕਟ ਦੇ ਨੁਕਸਾਨ ਤੇ 159 ਦੌੜਾਂ।
Load More
New Update
Advertisement
Advertisement
Advertisement

ਟਾਪ ਹੈਡਲਾਈਨ

RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Manmohan Singh Death: ਡਾ.ਮਨਮੋਹਨ ਸਿੰਘ ਨੇ 28 ਸਾਲ ਪਹਿਲਾਂ ਖ਼ਰੀਦੀ ਇਹ ਮਹਿੰਗੀ ਕਾਰ, ਇਸ ਵਿਅਕਤੀ ਨੇ ਕੀਤੀ ਸੀ ਮਦਦ, ਜਾਣੋ ਦਿਲਚਸਪ ਕਿੱਸਾ
Manmohan Singh Death: ਡਾ.ਮਨਮੋਹਨ ਸਿੰਘ ਨੇ 28 ਸਾਲ ਪਹਿਲਾਂ ਖ਼ਰੀਦੀ ਇਹ ਮਹਿੰਗੀ ਕਾਰ, ਇਸ ਵਿਅਕਤੀ ਨੇ ਕੀਤੀ ਸੀ ਮਦਦ, ਜਾਣੋ ਦਿਲਚਸਪ ਕਿੱਸਾ
Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?
Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?
Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ
Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ
Punjab News: ਕਿਉਂ ਹੋਈ ਡੇਰਾ ਬਿਆਸ ਮੁਖੀ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ? ਜਥੇਦਾਰ ਦੇ ਘਰ ਮੌਜੂਦ ਰਹੇ ਰੱਖੜਾ ਨੇ ਦੱਸੀ ਅਸਲੀਅਤ
Punjab News: ਕਿਉਂ ਹੋਈ ਡੇਰਾ ਬਿਆਸ ਮੁਖੀ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ? ਜਥੇਦਾਰ ਦੇ ਘਰ ਮੌਜੂਦ ਰਹੇ ਰੱਖੜਾ ਨੇ ਦੱਸੀ ਅਸਲੀਅਤ
Embed widget