ਪੜਚੋਲ ਕਰੋ

RR vs CSK Match updates: 10 ਓਵਰ ਤੋਂ ਬਾਅਦ 4 ਵਿਕਟ ਗੁਆ 86 ਦੌੜਾਂ ਬਣਾ ਚੁੱਕਾ CSK

RR vs CSK, IPL 2020: 10 ਓਵਰ ਤੋਂ ਬਾਅਦ ਚੇਨਈ ਸੁਪਰ ਕਿੰਗਜ਼ ਦਾ ਸਕੋਰ 4 ਵਿਕਟ ਦੇ ਨੁਕਸਾਨ ਤੇ 82 ਦੌੜਾਂ।

RR vs CSK, IPL 2020: ਆਈਪੀਐਲ 2020 ਦਾ ਚੌਥਾ ਮੈਚ ਅੱਜ ਸੰਯੁਕਤ ਅਰਬ ਅਮੀਰਾਤ (ਯੂਏਈ) ਵਿੱਚ ਸ਼ਾਰਜਾਹ ਕ੍ਰਿਕਟ ਸਟੇਡੀਅਮ ਵਿੱਚ ਰਾਜਸਥਾਨ ਰਾਇਲਜ਼ ਅਤੇ ਚੇਨਈ ਸੁਪਰ ਕਿੰਗਜ਼ ਦੇ ਵਿੱਚ ਖੇਡਿਆ ਜਾ ਰਿਹਾ ਹੈ।ਐਮਐਸ ਧੋਨੀ ਦੀ ਅਗਵਾਈ ਵਾਲੀ ਚੇਨਈ ਸੁਪਰ ਕਿੰਗਜ਼ ਨੇ ਟੌਸ ਜਿੱਤਿਆ।ਪਰ ਟੀਮ ਸ਼ਾਰਜਾਹ ਕ੍ਰਿਕਟ ਸਟੇਡੀਅਮ ਵਿਚ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਰਾਜਸਥਾਨ ਰਾਇਲਜ਼ ਨੇ 20 ਓਵਰ 'ਚ  7 ਵਿਕਟ ਗੁਆ ਕੇ 216  ਦੌੜਾਂ ਬਣਾਈਆਂ ਹਨ। ਚੇਨਈ ਸੁਪਰ ਕਿੰਗਜ਼ ਨੂੰ  217 ਦੌੜਾਂ ਦਾ ਟੀਚਾ ਦਿੱਤਾ ਗਿਆ ਹੈ। 10 ਓਵਰ ਤੋਂ ਬਾਅਦ ਚੇਨਈ ਸੁਪਰ ਕਿੰਗਜ਼ ਦਾ ਸਕੋਰ 4 ਵਿਕਟ ਦੇ ਨੁਕਸਾਨ ਤੇ 82 ਦੌੜਾਂ।ਫਾਫ ਡੂ ਪਲੇਸਿਸ 8 ਗੇਂਦਾ 'ਚ 7 ਦੌੜਾਂ ਅਤੇ ਕੇਦਾਰ ਜਾਧਵ 2 ਗੇਂਦਾ 'ਚ 3 ਦੌੜਾਂ ਬਣਾ ਖੇਡ ਰਿਹਾ ਹੈ।ਰੁਤੁਰਜ ਗਾਇਕਵਾੜ ਬਿਨ੍ਹਾਂ ਕੋਈ ਰਨ ਬਣਾਏ ਆਉਟ। CSK SCORE: 53/0 ਛੇ ਓਵਰ ਤੋਂ ਬਾਅਦ ਚੇਨਈ ਸੁਪਰ ਕਿੰਗਜ਼ ਦਾ ਸਕੋਰ 0 ਵਿਕਟ ਦੇ ਨੁਕਸਾਨ ਤੇ 53 ਦੌੜਾਂ। ਮੁਰਲੀ ਵਿਜੇ 17 ਗੇਂਦਾ 'ਚ 19 ਦੌੜਾਂ ਅਤੇ ਸ਼ੇਨ ਵਾਟਸਨ 15 ਗੇਂਦਾ 'ਚ 16 ਦੌੜਾਂ ਬਣਾ ਵਧੀਆ ਸਾਂਝੇਦਾਰੀ ਨਿਭਾ ਰਹੇ ਸੀ।ਉਧਰ ਰਾਜਸਥਾਨ ਰਾਇਲਜ਼ ਦੀ ਗੱਲ ਕਰੀਏ ਤਾਂ ਉਨ੍ਹਾਂ ਦੇ ਪੰਜ ਓਵਰ ਦੀ ਗੇਮ ਤੋਂ ਬਾਅਦ 40 ਦੌੜਾਂ ਸੀ ਅਤੇ ਉਹ 1 ਵਿਕਟ ਵੀ ਗੁਆ ਚੁੱਕੇ ਸੀ। ਆਉਟ! ਚੇਨਈ ਸੁਪਰ ਕਿੰਗਜ਼ ਨੂੰ ਪਹਿਲਾ ਝੱਟਕਾ, ਸ਼ੇਨ ਵਾਟਸਨ 21 ਗੇਂਦਾ 'ਚ 33 ਦੌੜਾਂ ਬਣਾ ਆਉਟ ਹੋ ਗਏ। CSK SCORE: 58/2  ਸੱਤ ਓਵਰ ਤੋਂ ਬਾਅਦ ਚੇਨਈ ਸੁਪਰ ਕਿੰਗਜ਼ ਦਾ ਸਕੋਰ 2 ਵਿਕਟ ਦੇ ਨੁਕਸਾਨ ਤੇ 58 ਦੌੜਾਂ ਸੀ। ਮੁਰਲੀ ਵਿਜੇ 21 ਗੇਂਦਾ 'ਚ 21 ਦੌੜਾਂ ਬਣਾ ਆਉਟ ਹੋ ਗਏ ਸੀ। CSK SCORE: 64/2  ਅੱਠ ਓਵਰ ਤੋਂ ਬਾਅਦ ਚੇਨਈ ਸੁਪਰ ਕਿੰਗਜ਼ ਦਾ ਸਕੋਰ 2 ਵਿਕਟ ਦੇ ਨੁਕਸਾਨ ਤੇ 64 ਦੌੜਾਂ। ਫਾਫ ਡੂ ਪਲੇਸਿਸ 4 ਗੇਂਦਾ 'ਚ 3 ਦੌੜਾਂ ਅਤੇ ਸੈਮ ਕੁਰਨ 2 ਗੇਂਦਾਂ 'ਚ 5 ਦੌੜਾਂ ਤੇ ਖੇਡ ਰਹੇ ਸੀ। CSK SCORE: 77/3 9 ਓਵਰ ਤੋਂ ਬਾਅਦ ਚੇਨਈ ਸੁਪਰ ਕਿੰਗਜ਼ ਦਾ ਸਕੋਰ 3 ਵਿਕਟ ਦੇ ਨੁਕਸਾਨ ਤੇ 77 ਦੌੜਾਂ।ਸੈਮ ਕੁਰਨ 6 ਗੇਂਦਾਂ 'ਚ 17 ਦੌੜਾਂ ਬਣਾ ਆਉਟ। ਰੁਤੁਰਜ ਗਾਇਕਵਾੜ ਬਿਨ੍ਹਾਂ ਕੋਈ ਰਨ ਬਣਾਏ ਆਉਟ। 10 ਓਵਰ ਤੋਂ ਬਾਅਦ ਚੇਨਈ ਸੁਪਰ ਕਿੰਗਜ਼ ਦਾ ਸਕੋਰ 4 ਵਿਕਟ ਦੇ ਨੁਕਸਾਨ ਤੇ 82 ਦੌੜਾਂ।ਫਾਫ ਡੂ ਪਲੇਸਿਸ 8 ਗੇਂਦਾ 'ਚ 7 ਦੌੜਾਂ ਅਤੇ ਕੇਦਾਰ ਜਾਧਵ 2 ਗੇਂਦਾ 'ਚ 3 ਦੌੜਾਂ ਬਣਾ ਖੇਡ ਰਿਹਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Panchayat Election: 2 ਕਰੋੜ ਦੀ ਬੋਲੀ ਲਾ ਦਿੱਤੀ ਪਰ ਫਿਰ ਵੀ ਨਹੀਂ ਮਿਲੀ ਸਰਪੰਚੀ ! ਹੁਣ 'ਲੋਕਤੰਤਰ' ਰਾਹੀ ਪਿੰਡ ਨੂੰ ਮਿਲੇਗਾ ਸਰਪੰਚ, DC ਨੇ ਜਾਂਚ ਦੇ ਦਿੱਤੇ ਆਦੇਸ਼

ਲਾਰਿਆਂ ਤੇ ਦਾਅਵਿਆਂ ਜੋਗੀ ਰਹੀ ਸਰਕਾਰ ? ਪੰਜਾਬ 'ਚ ਸ਼ੁਰੂ ਨਹੀਂ ਹੋ ਸਕੀ ਝੋਨੇ ਦੀ ਖ਼ਰੀਦ, ਆੜ੍ਹਤੀਏ, ਸ਼ੈਲਰ ਮਾਲਕਾਂ ਨੇ ਪੁਗਾਈ ਅੜੀ !

Pimple Removal Remedy: ਜਿੱਥੇ ਮਹਿੰਗੀਆਂ ਕਰੀਮਾਂ ਫੇਲ੍ਹ, ਉੱਥੇ ਦੇਸੀ ਨੁਸਖੇ ਕਰਦੇ ਕਮਾਲ...ਕਿੱਲ-ਮੁਹਾਸੇ ਰਾਤੋ-ਰਾਤ ਸਾਫ

Govinda Shot: ਗੋਵਿੰਦਾ ਨੂੰ ਆਪਣੀ ਹੀ ਬੰਦੂਕ ਤੋਂ ਲੱਗੀ ਗੋਲੀ, ਜਾਣੋ ਸਵੇਰੇ-ਸਵੇਰੇ ਰਿਵਾਲਵਰ ਲੈ ਕਿੱਥੇ ਜਾ ਰਿਹਾ ਸੀ ਅਦਾਕਾਰ ?
ਗੋਵਿੰਦਾ ਨੂੰ ਆਪਣੀ ਹੀ ਬੰਦੂਕ ਤੋਂ ਲੱਗੀ ਗੋਲੀ, ਜਾਣੋ ਸਵੇਰੇ-ਸਵੇਰੇ ਰਿਵਾਲਵਰ ਲੈ ਕਿੱਥੇ ਜਾ ਰਿਹਾ ਸੀ ਅਦਾਕਾਰ ?
Advertisement
ABP Premium

ਵੀਡੀਓਜ਼

Amitabh Bachchan Calls Himself Half Sardar | ਮੈਂ ਹਾਂ ਅੱਧਾ ਸਰਦਾਰ , ਬੋਲੇ ਅਮਿਤਾਭ ਬੱਚਨPanchayat Election: ਸਰਪੰਚੀ ਚੋਣਾ ਨੂੰ ਲੈ ਕੇ ਆਪ ਵਿਧਾਇਕ ਨੇ ਦਿੱਤੀ ਧਮਕੀ, ਤਾਂ ਮੁੱਦਾ ਗਰਮਾਇਆਸ਼ਰਾਬ ਪੀਣ ਵਾਲੇ ਹੋ ਜਾਣ ਸਾਵਧਾਨ, ਇਸ ਨਾਲ 6 ਤਰਾਂ ਦੇ ਕੈਂਸਰ ਹੋਣ ਦਾ ਖ਼ਤਰਾBatala ਬੱਸ ਹਾਦਸੇ ਦੀਆਂ ਲਾਈਵ ਤਸਵੀਰਾਂ, 3 ਦੀ ਮੌਤ, 19 ਜਖ਼ਮੀ |abp sanjha|

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Panchayat Election: 2 ਕਰੋੜ ਦੀ ਬੋਲੀ ਲਾ ਦਿੱਤੀ ਪਰ ਫਿਰ ਵੀ ਨਹੀਂ ਮਿਲੀ ਸਰਪੰਚੀ ! ਹੁਣ 'ਲੋਕਤੰਤਰ' ਰਾਹੀ ਪਿੰਡ ਨੂੰ ਮਿਲੇਗਾ ਸਰਪੰਚ, DC ਨੇ ਜਾਂਚ ਦੇ ਦਿੱਤੇ ਆਦੇਸ਼
Panchayat Election: 2 ਕਰੋੜ ਦੀ ਬੋਲੀ ਲਾ ਦਿੱਤੀ ਪਰ ਫਿਰ ਵੀ ਨਹੀਂ ਮਿਲੀ ਸਰਪੰਚੀ ! ਹੁਣ 'ਲੋਕਤੰਤਰ' ਰਾਹੀ ਪਿੰਡ ਨੂੰ ਮਿਲੇਗਾ ਸਰਪੰਚ, DC ਨੇ ਜਾਂਚ ਦੇ ਦਿੱਤੇ ਆਦੇਸ਼
ਲਾਰਿਆਂ ਤੇ ਦਾਅਵਿਆਂ ਜੋਗੀ ਰਹੀ ਸਰਕਾਰ ? ਪੰਜਾਬ 'ਚ ਸ਼ੁਰੂ ਨਹੀਂ ਹੋ ਸਕੀ ਝੋਨੇ ਦੀ ਖ਼ਰੀਦ, ਆੜ੍ਹਤੀਏ, ਸ਼ੈਲਰ ਮਾਲਕਾਂ ਨੇ ਪੁਗਾਈ ਅੜੀ !
ਲਾਰਿਆਂ ਤੇ ਦਾਅਵਿਆਂ ਜੋਗੀ ਰਹੀ ਸਰਕਾਰ ? ਪੰਜਾਬ 'ਚ ਸ਼ੁਰੂ ਨਹੀਂ ਹੋ ਸਕੀ ਝੋਨੇ ਦੀ ਖ਼ਰੀਦ, ਆੜ੍ਹਤੀਏ, ਸ਼ੈਲਰ ਮਾਲਕਾਂ ਨੇ ਪੁਗਾਈ ਅੜੀ !
Pimple Removal Remedy: ਜਿੱਥੇ ਮਹਿੰਗੀਆਂ ਕਰੀਮਾਂ ਫੇਲ੍ਹ, ਉੱਥੇ ਦੇਸੀ ਨੁਸਖੇ ਕਰਦੇ ਕਮਾਲ...ਕਿੱਲ-ਮੁਹਾਸੇ ਰਾਤੋ-ਰਾਤ ਸਾਫ
Pimple Removal Remedy: ਜਿੱਥੇ ਮਹਿੰਗੀਆਂ ਕਰੀਮਾਂ ਫੇਲ੍ਹ, ਉੱਥੇ ਦੇਸੀ ਨੁਸਖੇ ਕਰਦੇ ਕਮਾਲ...ਕਿੱਲ-ਮੁਹਾਸੇ ਰਾਤੋ-ਰਾਤ ਸਾਫ
Govinda Shot: ਗੋਵਿੰਦਾ ਨੂੰ ਆਪਣੀ ਹੀ ਬੰਦੂਕ ਤੋਂ ਲੱਗੀ ਗੋਲੀ, ਜਾਣੋ ਸਵੇਰੇ-ਸਵੇਰੇ ਰਿਵਾਲਵਰ ਲੈ ਕਿੱਥੇ ਜਾ ਰਿਹਾ ਸੀ ਅਦਾਕਾਰ ?
ਗੋਵਿੰਦਾ ਨੂੰ ਆਪਣੀ ਹੀ ਬੰਦੂਕ ਤੋਂ ਲੱਗੀ ਗੋਲੀ, ਜਾਣੋ ਸਵੇਰੇ-ਸਵੇਰੇ ਰਿਵਾਲਵਰ ਲੈ ਕਿੱਥੇ ਜਾ ਰਿਹਾ ਸੀ ਅਦਾਕਾਰ ?
International Coffee Day 2024: ਲਿਵਰ ਤੋਂ ਲੈ ਕੇ ਕੈਂਸਰ ਤੱਕ, ਕੌਫੀ ਪੀਣ ਨਾਲ ਇਨ੍ਹਾਂ ਚੀਜ਼ਾਂ ਵਿੱਚ ਮਿਲ ਸਕਦੀ ਹੈ ਰਾਹਤ

ਵੱਡੀ ਖ਼ਬਰ ! CM ਮਾਨ ਦੇ ਦਫਤਰ 'ਚ ਹੋਵੇਗਾ ਵੱਡਾ ਬਦਲਾਅ, ਬਦਲੇ ਜਾਣਗੇ OSD-ਸੂਤਰ

Punjab News: AAP ਪਾਰਟੀ ਦਾ ਵਫ਼ਦ ਅੱਜ ਮਿਲੇਗਾ ਰਾਜ ਚੋਣ ਕਮਿਸ਼ਨ ਨੂੰ, ਪੰਚਾਇਤੀ ਚੋਣਾਂ 'ਚ BJP, ਕਾਂਗਰਸ ਤੇ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਧਾਂਦਲੀ ਦੀ ਕਰਨਗੇ ਸ਼ਿਕਾਇਤ

7th Pay Commission: ਦੀਵਾਲੀ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗੀ ਗੁੱਡ ਨਿਊਜ਼! ਮਹਿੰਗਾਈ ਭੱਤੇ 'ਚ ਵਾਧੇ ਦਾ ਮਿਲੇਗਾ ਤੋਹਫਾ, ਜਾਣੋ ਕਿੰਨੀ ਵੱਧੇਗੀ ਤਨਖਾਹ!

Embed widget