ਪੜਚੋਲ ਕਰੋ

RR vs CSK Match updates: ਪੰਜਾ ਓਵਰ ਤੋਂ ਬਾਅਦ ਚੇਨਈ ਸੁਪਰ ਕਿੰਗਜ਼ ਦਾ ਸਕੋਰ 0 ਵਿਕਟ ਦੇ ਨੁਕਸਾਨ ਤੇ 36 ਦੌੜਾਂ

217 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਲਈ ਚੇਨਈ ਸੁਪਰ ਕਿੰਗਜ਼ ਦੇ ਸਲਾਮੀ ਬੱਲੇਬਾਜ਼ ਮੁਰਲੀ ਵਿਜੇ ਅਤੇ ਸ਼ੇਨ ਵਾਟਸਨ ਮੈਦਾਨ 'ਚ ਹਨ।

RR vs CSK, IPL 2020: ਆਈਪੀਐਲ 2020 ਦਾ ਚੌਥਾ ਮੈਚ ਅੱਜ ਸੰਯੁਕਤ ਅਰਬ ਅਮੀਰਾਤ (ਯੂਏਈ) ਵਿੱਚ ਸ਼ਾਰਜਾਹ ਕ੍ਰਿਕਟ ਸਟੇਡੀਅਮ ਵਿੱਚ ਰਾਜਸਥਾਨ ਰਾਇਲਜ਼ ਅਤੇ ਚੇਨਈ ਸੁਪਰ ਕਿੰਗਜ਼ ਦੇ ਵਿੱਚ ਖੇਡਿਆ ਜਾ ਰਿਹਾ ਹੈ।ਐਮਐਸ ਧੋਨੀ ਦੀ ਅਗਵਾਈ ਵਾਲੀ ਚੇਨਈ ਸੁਪਰ ਕਿੰਗਜ਼ ਨੇ ਟੌਸ ਜਿੱਤਿਆ।ਪਰ ਟੀਮ ਸ਼ਾਰਜਾਹ ਕ੍ਰਿਕਟ ਸਟੇਡੀਅਮ ਵਿਚ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਰਾਜਸਥਾਨ ਰਾਇਲਜ਼ ਨੇ 20 ਓਵਰ 'ਚ  7 ਵਿਕਟ ਗੁਆ ਕੇ 216  ਦੌੜਾਂ ਬਣਾਈਆਂ ਹਨ। ਚੇਨਈ ਸੁਪਰ ਕਿੰਗਜ਼ ਨੂੰ  217 ਦੌੜਾਂ ਦਾ ਟੀਚਾ ਦਿੱਤਾ ਗਿਆ ਹੈ।217 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਲਈ ਚੇਨਈ ਸੁਪਰ ਕਿੰਗਜ਼ ਦੇ ਸਲਾਮੀ ਬੱਲੇਬਾਜ਼ ਮੁਰਲੀ ਵਿਜੇ ਅਤੇ ਸ਼ੇਨ ਵਾਟਸਨ ਮੈਦਾਨ 'ਚ ਹਨ। CSK SCORE: 5/0 ਪਹਿਲੇ ਓਵਰ ਤੋਂ ਬਾਅਦ ਚੇਨਈ ਸੁਪਰ ਕਿੰਗਜ਼ ਦਾ ਸਕੋਰ 0 ਵਿਕਟ ਦੇ ਨੁਕਸਾਨ ਤੇ 5 ਦੌੜਾਂ। CSK SCORE: 7/0 ਦੂਜੇ ਓਵਰ ਤੋਂ ਬਾਅਦ ਚੇਨਈ ਸੁਪਰ ਕਿੰਗਜ਼ ਦਾ ਸਕੋਰ 0 ਵਿਕਟ ਦੇ ਨੁਕਸਾਨ ਤੇ 5 ਦੌੜਾਂ। ਮੁਰਲੀ ਵਿਜੇ 6 ਗੇਂਦਾ 'ਚ 4 ਦੌੜਾਂ ਅਤੇ ਸ਼ੇਨ ਵਾਟਸਨ 5 ਗੇਂਦਾ 'ਚ 3 ਦੌੜਾਂ ਤੇ ਕਰੀਜ਼ ਤੇ ਬਣੇ ਹੋਏ ਸੀ। CSK SCORE: 19/0 ਤੀਜੇ ਓਵਰ ਤੋਂ ਬਾਅਦ ਚੇਨਈ ਸੁਪਰ ਕਿੰਗਜ਼ ਦਾ ਸਕੋਰ 0 ਵਿਕਟ ਦੇ ਨੁਕਸਾਨ ਤੇ 19 ਦੌੜਾਂ ਰਿਹਾ। ਮੁਰਲੀ ਵਿਜੇ 11 ਗੇਂਦਾ 'ਚ 15 ਦੌੜਾਂ ਅਤੇ ਸ਼ੇਨ ਵਾਟਸਨ 7 ਗੇਂਦਾ 'ਚ 4 ਦੌੜਾਂ ਤੇ ਕਰੀਜ਼ ਤੇ ਬਣੇ ਹੋਏ ਹਨ। CSK SCORE: 25/0 ਚਾਰ ਓਵਰ ਤੋਂ ਬਾਅਦ ਚੇਨਈ ਸੁਪਰ ਕਿੰਗਜ਼ ਦਾ ਸਕੋਰ 0 ਵਿਕਟ ਦੇ ਨੁਕਸਾਨ ਤੇ 25 ਦੌੜਾਂ। ਮੁਰਲੀ ਵਿਜੇ 11 ਗੇਂਦਾ 'ਚ 15 ਦੌੜਾਂ ਅਤੇ ਸ਼ੇਨ ਵਾਟਸਨ 7 ਗੇਂਦਾ 'ਚ 4 ਦੌੜਾਂ ਬਣਾ ਚੁੱਕੇ ਹਨ। CSK SCORE: 36/0 ਪੰਜਾ ਓਵਰ ਤੋਂ ਬਾਅਦ ਚੇਨਈ ਸੁਪਰ ਕਿੰਗਜ਼ ਦਾ ਸਕੋਰ 0 ਵਿਕਟ ਦੇ ਨੁਕਸਾਨ ਤੇ 36 ਦੌੜਾਂ। ਮੁਰਲੀ ਵਿਜੇ 15 ਗੇਂਦਾ 'ਚ 19 ਦੌੜਾਂ ਅਤੇ ਸ਼ੇਨ ਵਾਟਸਨ 15 ਗੇਂਦਾ 'ਚ 16 ਦੌੜਾਂ ਬਣਾ ਵਧੀਆ ਸਾਂਝੇਦਾਰੀ ਨਿਭਾ ਰਹੇ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ

Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ

Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?

Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ

ABP Premium

ਵੀਡੀਓਜ਼

Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ

Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ

Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ

Embed widget