ਪੜਚੋਲ ਕਰੋ

RR vs CSK Match updates: ਰਾਜਸਥਾਨ ਰਾਇਲਜ਼ 15 ਓਵਰ ਤੋਂ ਬਾਅਦ 4 ਵਿਕਟਾਂ ਗੁਆ ਬਣਾ ਚੁੱਕੀ 154 ਦੌੜਾਂ

RR vs CSK, IPL 2020: 15 ਓਵਰ ਤੋਂ ਬਾਅਦ RR SCORE: 154/4 ਰਾਹੁਲ ਤਿਵਾਤੀਆ 4 ਗੇਂਦਾ 'ਚ 4 ਅਤੇ ਸਵੀਟ ਸਮਿਥ 43 ਗੇਂਦਾ 'ਚ 66 ਦੌੜਾਂ ਤੇ ਖੇਡ ਰਹੇ ਹੈ।

RR vs CSK, IPL 2020: ਆਈਪੀਐਲ 2020 ਦਾ ਚੌਥਾ ਮੈਚ ਅੱਜ ਸੰਯੁਕਤ ਅਰਬ ਅਮੀਰਾਤ (ਯੂਏਈ) ਵਿੱਚ ਸ਼ਾਰਜਾਹ ਕ੍ਰਿਕਟ ਸਟੇਡੀਅਮ ਵਿੱਚ ਰਾਜਸਥਾਨ ਰਾਇਲਜ਼ ਅਤੇ ਚੇਨਈ ਸੁਪਰ ਕਿੰਗਜ਼ ਦੇ ਵਿੱਚ ਖੇਡਿਆ ਜਾ ਰਿਹਾ ਹੈ।ਐਮਐਸ ਧੋਨੀ ਦੀ ਅਗਵਾਈ ਵਾਲੀ ਚੇਨਈ ਸੁਪਰ ਕਿੰਗਜ਼ ਨੇ ਟੌਸ ਜਿੱਤਿਆ।ਪਰ ਟੀਮ ਸ਼ਾਰਜਾਹ ਕ੍ਰਿਕਟ ਸਟੇਡੀਅਮ ਵਿਚ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਟੌਸ ਜਿੱਤਣ ਵਾਲੇ ਸਾਰੇ ਕਪਤਾਨ ਆਈਪੀਐਲ 2020 ਵਿਚ ਹੁਣ ਤਕ ਪਹਿਲਾਂ ਗੇਂਦਬਾਜ਼ੀ ਕਰ ਚੁੱਕੇ ਹਨ। ਰਾਜਸਥਾਨ ਰਾਇਲਜ਼ ਨੇ 15ਵੇਂ ਓਵਰ 'ਚ ਰੌਬਿਨ ਉਥੱਪਾ ਦਾ ਵਿਕਟ ਵੀ ਗੁਆ ਲਿਆ।ਉਥੱਪਾ 8 ਗੇਂਦਾ 'ਚ 5 ਦੌੜਾਂ ਬਣਾ ਆਉਟ ਹੋ ਗਿਆ।15 ਓਵਰ ਤੋਂ ਬਾਅਦ RR SCORE: 154/4 ਰਾਹੁਲ ਤਿਵਾਤੀਆ 4 ਗੇਂਦਾ 'ਚ 4 ਅਤੇ ਸਵੀਟ ਸਮਿਥ 43 ਗੇਂਦਾ 'ਚ 66 ਦੌੜਾਂ ਤੇ ਖੇਡ ਰਹੇ ਹੈ। ਰਾਜਸਥਾਨ ਰਾਇਲਜ਼ 10 ਓਵਰ ਦੀ ਗੇਮ ਤੋਂ ਬਾਅਦ 118 ਦੌੜਾਂ ਬਣਾ ਚੁੱਕਾ ਹੈ। ਰਾਜਸਥਾਨ ਯਸ਼ਾਸਵੀ ਜੈਸਵਾਲ ਦੇ ਰੂਪ 'ਚ ਪਹਿਲਾ ਵਿਕਟ ਗੁਆ ਚੁੱਕਾ ਹੈ।ਸੰਜੂ ਸੈਮਸਨ ਇਸ ਵਕਤ 26 ਬਾਲਾਂ 'ਚ 66 ਅਤੇ ਸਟੀਵ ਸਮਿਥ 30 ਬਾਲਾਂ 'ਚ 46 ਦੌੜਾਂ ਤੇ ਖੇਡ ਰਹੇ ਹਨ। RR SCORE: 130/1 11 ਓਵਰ ਤੋਂ ਬਾਅਦ ਰਾਜਸਥਾਨ ਰਾਇਲਜ਼ ਦਾ ਸਕੋਰ 1 ਵਿਕਟ ਦੇ ਨੁਕਸਾਨ ਤੇ 130 ਦੌੜਾਂ ਸੀ। ਰਾਜਸਥਾਨ ਰਾਇਲਜ਼ ਨੇ 12 ਓਵਰ 'ਚ ਸੰਜੂ ਸੈਮਸਨ ਦਾ ਵਿਕਟ ਗੁਆ ਲਿਆ।ਸੰਜੂ 32 ਗੇਂਦਾਂ 'ਚ 1 ਚੌਕਾ, 9 ਛੱਕੇ ਲਾ 74 ਦੌੜਾਂ ਤੇ ਆਉਟ ਹੋ ਗਿਆ।ਰਾਜਸਥਾਨ ਨੇ ਡੇਵਿਡ ਮਿਲਰ ਦੇ ਰੂਪ 'ਚ ਤੀਜਾ ਵਿਕਟ ਵੀ ਗੁਆ ਲਿਆ।ਮਿਲਰ ਬਿਨ੍ਹਾਂ ਕੋਈ ਰਨ ਬਣਾਏ ਪਿਹਲੀ ਹੀ ਗੇਂਦ ਤੇ ਆਉਟ ਹੋ ਗਿਆ। 13 ਓਵਰ ਤੋਂ ਬਾਅਦ RR SCORE: 136/3 14 ਓਵਰ ਤੋਂ ਬਾਅਦ ਰਾਜਸਥਾਨ ਰਾਇਲਜ਼ ਦਾ ਸਕੋਰ 3 ਵਿਕਟ ਦੇ ਨੁਕਸਾਨ ਤੇ 148 ਦੌੜਾਂ ਸੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ

Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ

Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?

Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ

ABP Premium

ਵੀਡੀਓਜ਼

Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ

Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ

Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ

Embed widget