ਪੜਚੋਲ ਕਰੋ

RR vs CSK Match updates: ਰਾਜਸਥਾਨ ਰਾਇਲਜ਼ ਗੁਆ ਚੁੱਕਾ ਪਹਿਲਾਂ ਵਿਕਟ, ਸੰਜੂ ਸੈਮਸਨ ਤੇ ਸਟੀਵ ਸਮਿਥ ਕਰੀਜ਼ ਤੇ ਮੌਜੂਦ

ਆਈਪੀਐਲ 2020 ਦਾ ਚੌਥਾ ਮੈਚ ਅੱਜ ਸੰਯੁਕਤ ਅਰਬ ਅਮੀਰਾਤ (ਯੂਏਈ) ਵਿੱਚ ਸ਼ਾਰਜਾਹ ਕ੍ਰਿਕਟ ਸਟੇਡੀਅਮ ਵਿੱਚ ਰਾਜਸਥਾਨ ਰਾਇਲਜ਼ ਅਤੇ ਚੇਨਈ ਸੁਪਰ ਕਿੰਗਜ਼ ਦੇ ਵਿੱਚ ਖੇਡਿਆ ਜਾ ਰਿਹਾ ਹੈ।

RR vs CSK, IPL 2020: ਆਈਪੀਐਲ 2020 ਦਾ ਚੌਥਾ ਮੈਚ ਅੱਜ ਸੰਯੁਕਤ ਅਰਬ ਅਮੀਰਾਤ (ਯੂਏਈ) ਵਿੱਚ ਸ਼ਾਰਜਾਹ ਕ੍ਰਿਕਟ ਸਟੇਡੀਅਮ ਵਿੱਚ ਰਾਜਸਥਾਨ ਰਾਇਲਜ਼ ਅਤੇ ਚੇਨਈ ਸੁਪਰ ਕਿੰਗਜ਼ ਦੇ ਵਿੱਚ ਖੇਡਿਆ ਜਾ ਰਿਹਾ ਹੈ।ਐਮਐਸ ਧੋਨੀ ਦੀ ਅਗਵਾਈ ਵਾਲੀ ਚੇਨਈ ਸੁਪਰ ਕਿੰਗਜ਼ ਨੇ ਟੌਸ ਜਿੱਤਿਆ।ਪਰ ਟੀਮ ਸ਼ਾਰਜਾਹ ਕ੍ਰਿਕਟ ਸਟੇਡੀਅਮ ਵਿਚ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਟੌਸ ਜਿੱਤਣ ਵਾਲੇ ਸਾਰੇ ਕਪਤਾਨ ਆਈਪੀਐਲ 2020 ਵਿਚ ਹੁਣ ਤਕ ਪਹਿਲਾਂ ਗੇਂਦਬਾਜ਼ੀ ਕਰ ਚੁੱਕੇ ਹਨ।

ਪਹਿਲੇ ਓਵਰ ਤੋਂ ਬਾਅਦ ਰਾਜਸਥਾਨ ਰਾਇਲਜ਼ ਦਾ ਸਕੋਰ ਬਿਨ੍ਹਾਂ ਕਿਸੇ ਨੁਕਸਾਨ ਦੇ 7 ਦੌੜਾਂ ਸੀ।ਰਾਜਸਥਾਨ ਰਾਇਲਜ਼ ਵਲੋਂ ਯਸ਼ਾਸਵੀ ਜੈਸਵਾਲ ਅਤੇ ਸਟੀਵ ਸਮਿਥ ਮੈਦਾਨ 'ਚ ਸਲਾਮੀ ਬੱਲੇਬਾਜ਼ਾਂ ਵਜੋਂ ਉਤਰੇ ਪਰ ਰਾਜਸਥਾਨ ਰਾਇਲਜ਼ ਦੀ ਸ਼ੁਰੂਆਤ ਬਹੁਤੀ ਵਧੀਆ ਨਹੀਂ ਹੋਈ ਅਤੇ ਯਸ਼ਾਸਵੀ ਜੈਸਵਾਲ 6 ਗੇਂਦਾ 'ਚ 6 ਦੌੜਾਂ ਬਣਾ ਆਉਟ ਹੋ ਗਏ।

ਰਾਜਸਥਾਨ ਰਾਇਲਜ਼ ਦਾ ਸਕੋਰ ਦੂਜੇ ਓਵਰ ਤੋਂ ਬਾਅਦ 1 ਵਿਕਟ ਦੇ ਨੁਕਸਾਨ ਨਾਲ 11 ਦੌੜਾਂ ਸੀ।ਜਦਕਿ ਤੀਜੇ ਓਵਰ ਤੋਂ ਬਾਅਦ ਸਕੋਰ 1 ਵਿਕਟ ਦੇ ਨੁਕਸਾਨ ਤੇ 24 ਦੌੜਾਂ ਹੋ ਗਿਆ। ਚਾਰ ਓਵਰਾਂ ਮਗਰੋਂ ਰਾਜਸਥਾਨ ਰਾਇਲਜ਼ ਦਾ ਸਕੋਰ 1 ਵਿਕਟ ਦੇ ਨੁਕਸਾਨ ਤੇ 37 ਦੌੜਾਂ ਹੈ।ਸੰਜੂ ਸੈਮਸਨ ਅਤੇ ਸਟੀਵ ਸਮਿਥ ਕਰੀਜ਼ ਤੇ ਮੌਜੂਦ ਹਨ।

ਪੰਜ ਓਵਰਾਂ ਬਾਅਦ ਰਾਜਸਥਾਨ ਰਾਇਲਜ਼ ਦਾ ਸਕੋਰ 1 ਵਿਕਟ ਦੇ ਨੁਕਸਾਨ ਤੇ 40 ਦੌੜਾਂ ਹੈ।ਸੰਜੂ ਸੈਮਸਨ ਇਸ ਵਕਤ 9 ਬਾਲਾਂ 'ਚ 16 ਅਤੇ ਸਟੀਵ ਸਮਿਥ 15 ਬਾਲਾਂ 'ਚ 17 ਦੌੜਾਂ ਤੇ ਖੇਡ ਰਹੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੇਂਦਰ ਸਰਕਾਰ ਵੱਲੋਂ 'ਆਯੂਸ਼ਮਾਨ ਕਾਰਡ' ਵਾਲੇ ਲਾਭਪਾਤਰੀਆਂ ਨੂੰ ਵੱਡਾ ਤੋਹਫ਼ਾ ਦੇਣ ਦੀ ਤਿਆਰੀ

Bathinda News: ਟਰੱਕ ਯੂਨੀਅਨ ਨੇੜੇ ਗੁੰਡਾਗਰਦੀ, ਦਰਜਨਾਂ ਹਮਲਾਵਰਾਂ ਨੇ ਨੌਜਵਾਨ ਦੀ ਬੂਰੀ ਤਰ੍ਹਾਂ ਕੀਤੀ ਕੁੱਟਮਾਰ

Petrol and Diesel Price on 8 July: ਕਿਤੇ ਸਸਤਾ ਅਤੇ ਕਿਤੇ ਮਹਿੰਗਾ ਹੋਇਆ ਤੇਲ, ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਰੇਟ

Loose Mmotion : ਲੂਜ਼ ਮੋਸ਼ਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਹਾਲਤ ਨਹੀਂ ਹੋਵੇਗੀ ਗੰਭੀਰ
Loose Mmotion : ਲੂਜ਼ ਮੋਸ਼ਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਹਾਲਤ ਨਹੀਂ ਹੋਵੇਗੀ ਗੰਭੀਰ
Advertisement
ABP Premium

ਵੀਡੀਓਜ਼

Gurdaspur Firing| ਜ਼ਮੀਨੀ ਵਿਵਾਦ ਕਾਰਨ ਚੱਲੀਆਂ ਗੋਲੀਆਂ, 4 ਲੋਕਾਂ ਦੀ ਮੌਤBathinda Attack| ਗੰਡਾਸਿਆਂ ਨਾਲ ਨੌਜਵਾਨ 'ਤੇ ਹਮਲਾ, ਤੋੜੀਆਂ ਲੱਤਾਂFazilka Murder| ਪਤਨੀ ਦਾ ਕੈਂਚੀ ਮਾਰ ਕੇ ਕਤਲ, ਪਹਿਲੀ ਪਤਨੀ ਦਾ ਵੀ ਕੀਤਾ ਸੀ ਮਰਡਰਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੇਂਦਰ ਸਰਕਾਰ ਵੱਲੋਂ 'ਆਯੂਸ਼ਮਾਨ ਕਾਰਡ' ਵਾਲੇ ਲਾਭਪਾਤਰੀਆਂ ਨੂੰ ਵੱਡਾ ਤੋਹਫ਼ਾ ਦੇਣ ਦੀ ਤਿਆਰੀ
ਕੇਂਦਰ ਸਰਕਾਰ ਵੱਲੋਂ 'ਆਯੂਸ਼ਮਾਨ ਕਾਰਡ' ਵਾਲੇ ਲਾਭਪਾਤਰੀਆਂ ਨੂੰ ਵੱਡਾ ਤੋਹਫ਼ਾ ਦੇਣ ਦੀ ਤਿਆਰੀ
Bathinda News: ਟਰੱਕ ਯੂਨੀਅਨ ਨੇੜੇ ਗੁੰਡਾਗਰਦੀ, ਦਰਜਨਾਂ ਹਮਲਾਵਰਾਂ ਨੇ ਨੌਜਵਾਨ ਦੀ ਬੂਰੀ ਤਰ੍ਹਾਂ ਕੀਤੀ ਕੁੱਟਮਾਰ
Bathinda News: ਟਰੱਕ ਯੂਨੀਅਨ ਨੇੜੇ ਗੁੰਡਾਗਰਦੀ, ਦਰਜਨਾਂ ਹਮਲਾਵਰਾਂ ਨੇ ਨੌਜਵਾਨ ਦੀ ਬੂਰੀ ਤਰ੍ਹਾਂ ਕੀਤੀ ਕੁੱਟਮਾਰ
Petrol and Diesel Price on 8 July: ਕਿਤੇ ਸਸਤਾ ਅਤੇ ਕਿਤੇ ਮਹਿੰਗਾ ਹੋਇਆ ਤੇਲ, ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਰੇਟ
Petrol and Diesel Price on 8 July: ਕਿਤੇ ਸਸਤਾ ਅਤੇ ਕਿਤੇ ਮਹਿੰਗਾ ਹੋਇਆ ਤੇਲ, ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਰੇਟ
Loose Mmotion : ਲੂਜ਼ ਮੋਸ਼ਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਹਾਲਤ ਨਹੀਂ ਹੋਵੇਗੀ ਗੰਭੀਰ
Loose Mmotion : ਲੂਜ਼ ਮੋਸ਼ਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਹਾਲਤ ਨਹੀਂ ਹੋਵੇਗੀ ਗੰਭੀਰ
Crime: ਪਿਆਰ ਲਈ ਪਤਨੀ ਨੇ ਪਤੀ ਨੂੰ ਦਰਦਨਾਕ ਮੌਤ, ਪਹਿਲਾਂ ਰੱਸੀ ਨਾਲ ਘੁੱਟਿਆ ਗਲਾ, ਫਿਰ ਇੱਟ ਨਾਲ ਕੁਚਲਿਆ ਚਿਹਰਾ

Horoscope Today: ਮਕਰ ਵਾਲਿਆਂ ਨੂੰ ਹਰ ਕੰਮ 'ਚ ਵਰਤਣੀ ਹੋਵੇਗੀ ਸਾਵਧਾਨੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

Corona effect-ਕੋਰੋਨਾ ਕਾਲ ਵਿਚ ਪੈਦਾ ਹੋਏ ਬੱਚਿਆਂ ਬਾਰੇ ਵੱਡਾ ਖੁਲਾਸਾ, ਸਕੂਲ ਵਿਚ ਵੀ ਅਜੀਬ ਵਿਵਹਾਰ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (08-07-2024)

Embed widget