ਪੜਚੋਲ ਕਰੋ

India Legends ਦੀ ਜਿੱਤ ਤੋਂ ਬਾਅਦ ਟਰਾਫੀ ਨਾਲ ਜਸ਼ਨ ਮਨਾਉਂਦੇ ਹੋਏ ਸਚਿਨ, ਇਰਫਾਨ ਪਠਾਨ ਨੇ ਸ਼ੇਅਰ ਕੀਤੀ ਦਿਲਚਸਪ ਵੀਡੀਓ

ਇੰਡੀਆ ਲੈਜੇਂਡਸ ਨੇ ਰੋਡ ਸੇਫਟੀ ਸੀਰੀਜ਼ 2022 ਦਾ ਖਿਤਾਬ ਜਿੱਤ ਲਿਆ ਹੈ। ਉਨ੍ਹਾਂ ਨੇ ਫਾਈਨਲ 'ਚ ਸ਼੍ਰੀਲੰਕਾ ਲੀਜੈਂਡਸ ਨੂੰ 33 ਦੌੜਾਂ ਨਾਲ ਹਰਾਇਆ।

Sachin Tendulkar India Legends Road Safety Series 2022: ਇੰਡੀਆ ਲੈਜੇਂਡਸ ਨੇ ਰੋਡ ਸੇਫਟੀ ਸੀਰੀਜ਼ 2022 ਦਾ ਖਿਤਾਬ ਜਿੱਤ ਲਿਆ ਹੈ। ਉਨ੍ਹਾਂ ਨੇ ਫਾਈਨਲ 'ਚ ਸ਼੍ਰੀਲੰਕਾ ਲੀਜੈਂਡਸ ਨੂੰ 33 ਦੌੜਾਂ ਨਾਲ ਹਰਾਇਆ। ਨਮਨ ਓਝਾ ਨੇ ਇੰਡੀਆ ਲੀਜੈਂਡਜ਼ ਲਈ ਫਾਈਨਲ ਮੈਚ ਵਿੱਚ ਅਜੇਤੂ ਸੈਂਕੜਾ ਲਗਾਇਆ। ਇਸ ਮੈਚ ਤੋਂ ਬਾਅਦ ਕਪਤਾਨ ਸਚਿਨ ਤੇਂਦੁਲਕਰ ਨੇ ਜਸ਼ਨ ਮਨਾਇਆ। ਇਰਫਾਨ ਪਠਾਨ ਨੇ ਸਚਿਨ ਦਾ ਇੱਕ ਵੀਡੀਓ ਟਵੀਟ ਕੀਤਾ ਹੈ, ਜਿਸ ਵਿੱਚ ਉਹ ਟਰਾਫੀ ਨਾਲ ਜਸ਼ਨ ਮਨਾਉਂਦੇ ਹੋਏ ਨਜ਼ਰ ਆ ਰਹੇ ਹਨ। ਇਸ ਨੂੰ ਸੋਸ਼ਲ ਮੀਡੀਆ 'ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

ਇਰਫਾਨ ਨੇ ਇੰਡੀਆ ਲੀਜੈਂਡਸ ਦੀ ਜਿੱਤ ਤੋਂ ਬਾਅਦ ਡਰੈਸਿੰਗ ਰੂਮ ਦਾ ਵੀਡੀਓ ਸ਼ੇਅਰ ਕੀਤਾ ਹੈ। ਇਸ 'ਚ ਉਹ ਸਚਿਨ ਅਤੇ ਯੂਸਫ ਪਠਾਨ ਨਾਲ ਨਜ਼ਰ ਆ ਰਹੇ ਹਨ। ਉਸ ਦੇ ਨਾਲ-ਨਾਲ ਪੂਰੀ ਟੀਮ 'ਚ ਉਤਸ਼ਾਹ ਨਜ਼ਰ ਆ ਰਿਹਾ ਹੈ। ਵੀਡੀਓ 'ਚ ਸਚਿਨ ਜਸ਼ਨ ਮਨਾਉਂਦੇ ਹੋਏ ਨਜ਼ਰ ਆ ਰਹੇ ਹਨ। ਇਰਫਾਨ ਨੇ ਵੀਡੀਓ ਲਈ ਕੈਪਸ਼ਨ 'ਚ ਲਿਖਿਆ, ''ਬੈਗ 'ਚ ਇਕ ਹੋਰ ਟਰਾਫੀ।'' ਟਵਿਟਰ 'ਤੇ ਇਰਫਾਨ ਦੇ ਇਸ ਵੀਡੀਓ ਨੂੰ ਕਰੀਬ 4 ਹਜ਼ਾਰ ਲੋਕਾਂ ਨੇ ਪਸੰਦ ਕੀਤਾ ਹੈ। ਜਦਕਿ 18 ਹਜ਼ਾਰ ਦੇ ਕਰੀਬ ਲੋਕ ਦੇਖ ਚੁੱਕੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
ਟਾਪ ਹੈਡਲਾਈਨ

ਭਾਰਤ ਨੂੰ ਹਰਾਉਣ ਵਿੱਚ ਇੱਕ ਵੱਖਰੀ ਤਰ੍ਹਾਂ ਦਾ ਮਜ਼ਾ ਹੈ... ਟੀ-20 ਸੀਰੀਜ਼ ਜਿੱਤਣ ਤੋਂ ਬਾਅਦ ਹੈਰੀ ਬਰੂਕ ਨੇ ਕੀ ਕਿਹਾ?
ਭਾਰਤ ਨੂੰ ਹਰਾਉਣ ਵਿੱਚ ਇੱਕ ਵੱਖਰੀ ਤਰ੍ਹਾਂ ਦਾ ਮਜ਼ਾ ਹੈ... ਟੀ-20 ਸੀਰੀਜ਼ ਜਿੱਤਣ ਤੋਂ ਬਾਅਦ ਹੈਰੀ ਬਰੂਕ ਨੇ ਕੀ ਕਿਹਾ?
ਸ਼੍ਰੇਅਸ ਅਈਅਰ ਦਾ ਕਪਤਾਨੀ ਰਿਕਾਰਡ: ਸ਼੍ਰੇਅਸ ਅਈਅਰ ਦੀ ਕਪਤਾਨੀ 'ਤੇ ਇੱਕ ਵੱਡਾ ਧੱਬਾ, ਉਹ ਲਗਾਤਾਰ ਮੈਚ ਹਾਰਨ ਵਾਲੇ ਕਪਤਾਨਾਂ ਦੀ ਸੂਚੀ ਵਿੱਚ ਸਿਖਰ 'ਤੇ ਹੈ।
ਸ਼੍ਰੇਅਸ ਅਈਅਰ ਦਾ ਕਪਤਾਨੀ ਰਿਕਾਰਡ: ਸ਼੍ਰੇਅਸ ਅਈਅਰ ਦੀ ਕਪਤਾਨੀ 'ਤੇ ਇੱਕ ਵੱਡਾ ਧੱਬਾ, ਉਹ ਲਗਾਤਾਰ ਮੈਚ ਹਾਰਨ ਵਾਲੇ ਕਪਤਾਨਾਂ ਦੀ ਸੂਚੀ ਵਿੱਚ ਸਿਖਰ 'ਤੇ ਹੈ।
IND vs ENG 4th T20I: 14 ਸਾਲਾਂ ਵਿੱਚ ਪਹਿਲੀ ਵਾਰ ਟੁੱਟ ਸਕਦਾ ਹੈ ਟੀਮ ਇੰਡੀਆ ਦਾ ਰਿਕਾਰਡ, ਚੌਥੇ T20 ਵਿੱਚ ਸੀਰੀਜ਼ ਬਚਾਉਣ ਦੀ ਚੁਣੌਤੀ
IND vs ENG 4th T20I: 14 ਸਾਲਾਂ ਵਿੱਚ ਪਹਿਲੀ ਵਾਰ ਟੁੱਟ ਸਕਦਾ ਹੈ ਟੀਮ ਇੰਡੀਆ ਦਾ ਰਿਕਾਰਡ, ਚੌਥੇ T20 ਵਿੱਚ ਸੀਰੀਜ਼ ਬਚਾਉਣ ਦੀ ਚੁਣੌਤੀ
T20 Series 2026: ਆਗਾਮੀ ਟੀ-20 ਸੀਰੀਜ਼ ਦਾ ਹੋਇਆ ਐਲਾਨ, ਜਾਣੋ ਕਿਹੜੇ 2 ਨਵੇਂ ਖਿਡਾਰੀਆਂ ਦੀ ਟੀਮ 'ਚ ਹੋਈ ਐਂਟਰੀ? ਮੈਦਾਨ 'ਚ ਉਤਰਨਗੇ ਇਹ ਖਿਡਾਰੀ...
ਆਗਾਮੀ ਟੀ-20 ਸੀਰੀਜ਼ ਦਾ ਹੋਇਆ ਐਲਾਨ, ਜਾਣੋ ਕਿਹੜੇ 2 ਨਵੇਂ ਖਿਡਾਰੀਆਂ ਦੀ ਟੀਮ 'ਚ ਹੋਈ ਐਂਟਰੀ? ਮੈਦਾਨ 'ਚ ਉਤਰਨਗੇ ਇਹ ਖਿਡਾਰੀ...

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਜੁਲਾਈ 2026
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
Embed widget