ਪੜਚੋਲ ਕਰੋ

ਸਚਿਨ ਨੇ ਨਿਭਾਇਆ 2 ਸਾਲ ਪੁਰਾਣ ਵਾਅਦਾ

1...ਨਿਊਜ਼ੀਲੈਂਡ ਦੀ ਮਹਿਲਾ ਕ੍ਰਿਕਟ ਟੀਮ ਨੇ ਪਾਕਿਸਤਾਨ ਖਿਲਾਫ ਧਮਾਕੇਦਾਰ ਜਿੱਤ ਦਰਜ ਕੀਤੀ। ਨੈਲਸਨ ‘ਚ ਖੇਡੇ ਗਏ ਵਨਡੇ ਮੈਚ ‘ਚ ਨਿਊਜ਼ੀਲੈਂਡ ਦੀ ਦਮਦਾਰ ਗੇਂਦਬਾਜ਼ੀ ਅਤੇ ਧਾਕੜ ਬੱਲੇਬਾਜ਼ੀ ਸਾਹਮਣੇ ਪਾਕਿਸਤਾਨੀ ਟੀਮ ਫਿੱਕੀ ਸਾਬਿਤ ਹੋਈ। ਕੀਵੀ ਟੀਮ ਨੇ ਮੈਚ 7ਵਿਕਟਾਂ ਨਾਲ ਜਿੱਤਿਆ

2...ਨਿਊਜ਼ੀਲੈਂਡ ਦੀ ਟੀਮ ਨੇ ਟਾਸ ਜਿੱਤ ਕੇ ਪਾਕਿਸਤਾਨੀ ਮਹਿਲਾ ਕ੍ਰਿਕਟ ਟੀਮ ਨੂੰ ਬੱਲੇਬਾਜ਼ੀ ਕਰਨ ਦਾ ਸੱਦਾ ਦਿੱਤਾ। ਪਾਕਿਸਤਾਨ ਲਈ ਸਲਾਮੀ ਬੱਲੇਬਾਜ ਆਇਸ਼ਾ ਜ਼ਫਰ ਨੇ ਅਰਧ-ਸੈਂਕੜਾ ਠੋਕਿਆ।  ਨਿਊਜ਼ੀਲੈਂਡ ਨੇ ਪਾਕਿਸਤਾਨੀ ਮਹਿਲਾ ਕ੍ਰਿਕਟ ਟੀਮ ਨੂੰ 48.1 ਓਵਰਾਂ ‘ਚ 158ਰਨ ‘ਤੇ ਢੇਰ ਕਰ ਦਿੱਤਾ। 

3...ਨਿਊਜ਼ੀਲੈਂਡ ਦੀ ਕਪਤਾਨ ਸੂਜ਼ੀ ਬੇਟਸ ਨੇ ਦਮਦਾਰ ਅਰਧ-ਸੈਂਕੜਾ ਠੋਕ ਨਿਊਜ਼ੀਲੈਂਡ ਦੀ ਜਿੱਤ ‘ਚ ਖਾਸ ਯੋਗਦਾਨ ਪਾਇਆ। ਬੇਟਸ ਨੇ 11 ਚੌਕਿਆਂ ਦੀ ਮਦਦ ਨਾਲ 52 ਗੇਂਦਾਂ ‘ਤੇ 66 ਰਨ ਬਣਾਏ। ਇਸ ਜਿੱਤ ਦੇ ਨਾਲ ਨਿਊਜ਼ੀਲੈਂਡ ਦੀ ਟੀਮ ਨੇ 5 ਮੈਚਾਂ ਦੀ ਸੀਰੀਜ਼ ‘ਚ 4-0 ਦੀਲੀਡ ਹਾਸਿਲ ਕਰ ਲਈ ਹੈ। 

4…ਅਨੁਸ਼ਾਸਨਿਕ ਕਾਰਨਾਂ ਕਰਕੇ ਇੱਕ ਸਾਲ ਤੋਂ ਵੱਧ ਤੋਂ ਰਾਸ਼ਟਰੀ ਟੀਮ ਤੋਂ ਬਾਹਰ ਅਨੁਭਵੀ ਮਿਡਫੀਲਡਰ ਗੁਰਬਾਜ ਸਿੰਘ ਹਾਕੀ ਇੰਡੀਆ ਲੀਗ 2017 ਦੀ ਕਲੋਜ ਬਿਡ ਵਿੱਟ ਸਭ ਤੋਂ ਮਹਿੰਗੇ ਖਿਡਾਰੀ ਵਜੋਂ ਵਿਕੇ।ਜਿਸਨੂੰ 2015 ਚੈਂਪੀਅਨ ਰਾਂਚੀ ਰੇਜ ਨੇ 99000 ਡਾਲਰ ਵਿੱਚ ਖਰੀਦਿਆ।

5…ਲਿਓਨਲ ਮੈਸੀ ਦੇ ਸ਼ਾਨਦਾਰ ਗੋਲ ਦੀ ਬਦੌਲਤ ਅਰਜਨਟੀਨਾ ਨੇ ਕੋਲੰਬੀਆ ਨੂੰ 3-0 ਨਾਲ ਹਰਾ ਦਿੱਤਾ। ਅਰਜਨਟੀਨਾ ਨੇ ਮੈਚ ਮਗਰੋਂ ਮੀਡੀਆ ਦਾ ਬਾਈਕਾਟ ਵੀ ਕੀਤਾ ਜਿਸਨੇ ਟੀਮ ਦੇ ਇੱਕ ਖਿਡਾਰੀ ਵਲੋਂ ਡਰਗ ਦੀ ਵਰਤੋਂ ਦਾ ਦਾਅਵਾ ਕੀਤਾ ਸੀ।

6…ਮਾਸਟਰ ਬਲਾਸਟਰ ਸਚਿਨ ਤੇਂਦੁਲਕਰ ਆਪਣੇ ਗੋਦ ਲਏ ਪਿੰਡ ਵਿਖੇ ਨਵੀਆਂ ਪਰਿਯੋਜਨਾਵਾਂ ਦੀ ਸ਼ੁਰੂਆਤ ਲਈ ਪਹੁੰਚੇ ਜਿਥੇ ਉਹਨਾਂ ਗੋਪਾਲਿਆ ਅਤੇ ਵਿਜੇਲਕਸ਼ਮੀ ਦੇ ਘਰ ਚਾਹ ਪੀਣ ਪਹੁੰਚੇ ਜਿਨਾਂ ਨਾਲ 2014 ਵਿੱਚ ਸਚਿਨ ਨੇ ਦੋਬਾਰਾ ਚਾਹ ਪੀਣ ਆਉਣ ਦਾ ਵਾਅਦਾ ਕੀਤਾ ਸੀ। ਰਾਜਸਭਾ ਸਾਂਸਦ ਸਚਿਨ ਨੇ ਆਂਧਰਪ੍ਰਦੇਸ਼ ਵਿੱਚ ਇੱਕ ਹੋਰ ਪਿੰਡ ਨੂੰ ਗੋਦ ਲਿਆ ਹੈ। ਜਿਥੇ ਸਚਿਨ ਸਾਂਸਦ ਆਦਰਸ਼ ਗ੍ਰਾਮ ਯੋਜਨਾ ਤਹਿਤ ਇਸ ਪਿੰਡ ਦਾ ਵੀ ਵਿਕਾਸ ਕਰਨਗੇ। 

ਟਾਪ ਹੈਡਲਾਈਨ

ਖੇਡ ਜਗਤ ਤੋਂ ਵੱਡ਼ੀ ਖ਼ਬਰ! ਮਸ਼ਹੂਰ ਖਿਡਾਰੀ ਨੇ ਕ੍ਰਿਕਟ ਤੋਂ ਲਿਆ ਸੰਨਿਆਸ, 14 ਸਾਲ ਦੇ ਕਰੀਅਰ 'ਤੇ ਲੱਗਿਆ ਸਟਾਪ; ਮੱਚੀ ਤਰਥੱਲੀ
ਖੇਡ ਜਗਤ ਤੋਂ ਵੱਡ਼ੀ ਖ਼ਬਰ! ਮਸ਼ਹੂਰ ਖਿਡਾਰੀ ਨੇ ਕ੍ਰਿਕਟ ਤੋਂ ਲਿਆ ਸੰਨਿਆਸ, 14 ਸਾਲ ਦੇ ਕਰੀਅਰ 'ਤੇ ਲੱਗਿਆ ਸਟਾਪ; ਮੱਚੀ ਤਰਥੱਲੀ
 Asia Cup 2026 : ਏਸ਼ੀਆ ਕੱਪ ਲਈ ਭਾਰਤੀ ਟੀਮ ਦਾ ਐਲਾਨ, ਵੈਭਵ ਸੂਰਿਆਵੰਸ਼ੀ ਦੀ ਐਂਟਰੀ; ਤਿਲਕ ਵਰਮਾ ਬਣੇ ਕਪਤਾਨ
 Asia Cup 2026 : ਏਸ਼ੀਆ ਕੱਪ ਲਈ ਭਾਰਤੀ ਟੀਮ ਦਾ ਐਲਾਨ, ਵੈਭਵ ਸੂਰਿਆਵੰਸ਼ੀ ਦੀ ਐਂਟਰੀ; ਤਿਲਕ ਵਰਮਾ ਬਣੇ ਕਪਤਾਨ
Sports News: ਕ੍ਰਿਕਟ ਜਗਤ 'ਚ ਆਇਆ ਭੂਚਾਲ, 3 ਸਟਾਰ ਆਲਰਾਊਂਡਰ ਖਿਡਾਰੀ ਟੀਮ ਇੰਡੀਆ ਛੱਡ ਵਿਦੇਸ਼ੀ Team ਲਈ ਖੇਡਣਗੇ ਮੈਚ?
ਕ੍ਰਿਕਟ ਜਗਤ 'ਚ ਆਇਆ ਭੂਚਾਲ, 3 ਸਟਾਰ ਆਲਰਾਊਂਡਰ ਖਿਡਾਰੀ ਟੀਮ ਇੰਡੀਆ ਛੱਡ ਵਿਦੇਸ਼ੀ Team ਲਈ ਖੇਡਣਗੇ ਮੈਚ?
Heart Attack: ਦੁਖਦ ਖਬਰ, ਮੈਡਲ ਲੈਂਦੇ ਸਮੇਂ ਨੌਜਵਾਨ ਨੂੰ ਆਇਆ ਹਾਰਟ ਅਟੈਕ, ਮੌਕੇ 'ਤੇ ਮੌਤ...
Heart Attack: ਦੁਖਦ ਖਬਰ, ਮੈਡਲ ਲੈਂਦੇ ਸਮੇਂ ਨੌਜਵਾਨ ਨੂੰ ਆਇਆ ਹਾਰਟ ਅਟੈਕ, ਮੌਕੇ 'ਤੇ ਮੌਤ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Diwali Gift: ਦੀਵਾਲੀ ਤੋਂ ਪਹਿਲਾਂ ਮਹਿਲਾਵਾਂ ਲਈ ਸਰਕਾਰ ਦਾ ਵੱਡਾ ਐਲਾਨ, ਜਾਣੋ ਕਿਸ ਨੂੰ ਮਿਲੇਗੀ ਸਬਸਿਡੀ?
Diwali Gift: ਦੀਵਾਲੀ ਤੋਂ ਪਹਿਲਾਂ ਮਹਿਲਾਵਾਂ ਲਈ ਸਰਕਾਰ ਦਾ ਵੱਡਾ ਐਲਾਨ, ਜਾਣੋ ਕਿਸ ਨੂੰ ਮਿਲੇਗੀ ਸਬਸਿਡੀ?
Gurdwara Manji Sahib 'ਚ ਗੋਲੀਬਾਰੀ ਕਰਨ ਵਾਲੇ ਮੁਲਜ਼ਮ ਦੀ ਪੁਲਿਸ ਹਿਰਾਸਤ 'ਚ ਮੌਤ,  ਪਰਿਵਾਰ ਨੇ ਲਾਏ ਗੰਭੀਰ ਇਲਜ਼ਾਮ
Gurdwara Manji Sahib 'ਚ ਗੋਲੀਬਾਰੀ ਕਰਨ ਵਾਲੇ ਮੁਲਜ਼ਮ ਦੀ ਪੁਲਿਸ ਹਿਰਾਸਤ 'ਚ ਮੌਤ,  ਪਰਿਵਾਰ ਨੇ ਲਾਏ ਗੰਭੀਰ ਇਲਜ਼ਾਮ
Punjab News : ਧੁੰਦ ਕਾਰਨ ਦਰਦਨਾਕ ਸੜਕ ਹਾਦਸਾ, ਪਿਓ-ਪੁੱਤ ਦੀ ਮੌਕੇ 'ਤੇ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Punjab News : ਧੁੰਦ ਕਾਰਨ ਦਰਦਨਾਕ ਸੜਕ ਹਾਦਸਾ, ਪਿਓ-ਪੁੱਤ ਦੀ ਮੌਕੇ 'ਤੇ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Punjab Elections 2027:  ਚੋਣ ਕਮਿਸ਼ਨ ਨੇ ਚੋਣਾਂ ਨੂੰ ਲੈ ਕੇ ਲਿਆ ਵੱਡਾ ਫੈਸਲਾ, 5 ਸੂਬਿਆਂ ਦੀਆਂ ਚੋਣਾਂ ਤੋਂ ਪਹਿਲਾਂ EC ਦਾ ਵੱਡਾ ਕਦਮ
Punjab Elections 2027:  ਚੋਣ ਕਮਿਸ਼ਨ ਨੇ ਚੋਣਾਂ ਨੂੰ ਲੈ ਕੇ ਲਿਆ ਵੱਡਾ ਫੈਸਲਾ, 5 ਸੂਬਿਆਂ ਦੀਆਂ ਚੋਣਾਂ ਤੋਂ ਪਹਿਲਾਂ EC ਦਾ ਵੱਡਾ ਕਦਮ
Dhanteras 2026 : ਸੋਨਾ-ਚਾਂਦੀ ਹੋਏ ਮਹਿੰਗੇ, ਧਨਤੇਰਸ 'ਤੇ ਖਰੀਦੋ ਇਹ 8 ਸ਼ੁਭ ਤੇ ਸਸਤੀਆਂ ਚੀਜ਼ਾਂ
Dhanteras 2026 : ਸੋਨਾ-ਚਾਂਦੀ ਹੋਏ ਮਹਿੰਗੇ, ਧਨਤੇਰਸ 'ਤੇ ਖਰੀਦੋ ਇਹ 8 ਸ਼ੁਭ ਤੇ ਸਸਤੀਆਂ ਚੀਜ਼ਾਂ
Jalandhar News : ਹਨੀ ਸਿੰਘ ਦੇ ਭਤੀਜੇ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਈ, ਸੜਕ ਹਾਦਸੇ 'ਚ ਹੋਈ ਸੀ ਮੌਤ
Jalandhar News : ਹਨੀ ਸਿੰਘ ਦੇ ਭਤੀਜੇ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਈ, ਸੜਕ ਹਾਦਸੇ 'ਚ ਹੋਈ ਸੀ ਮੌਤ
Mukesh Ambani Net Worth : ਮੁਕੇਸ਼ ਅੰਬਾਨੀ ਮੁੜ ਬਣੇ ਏਸ਼ੀਆ ਦੇ ਸਭ ਤੋਂ ਅਮੀਰ ਵਿਅਕਤੀ, ਜਾਇਦਾਦ 'ਚ ਹੋਇਆ ਵੱਡਾ ਵਾਧਾ
Mukesh Ambani Net Worth : ਮੁਕੇਸ਼ ਅੰਬਾਨੀ ਮੁੜ ਬਣੇ ਏਸ਼ੀਆ ਦੇ ਸਭ ਤੋਂ ਅਮੀਰ ਵਿਅਕਤੀ, ਜਾਇਦਾਦ 'ਚ ਹੋਇਆ ਵੱਡਾ ਵਾਧਾ
ਪੰਜਾਬ ਤੋਂ ਵੱਡੀ ਖ਼ਬਰ! ਪਤੀ ਨੇ ਬੇਰਹਿਮੀ ਨਾਲ ਕੀਤਾ ਪਤਨੀ ਦਾ ਕਤਲ, ਚਾਕੂ ਨਾਲ 28 ਵਾਰ ਕੀਤੇ; ਦਿਲ ਕੱਢਿਆ ਬਾਹਰ
ਪੰਜਾਬ ਤੋਂ ਵੱਡੀ ਖ਼ਬਰ! ਪਤੀ ਨੇ ਬੇਰਹਿਮੀ ਨਾਲ ਕੀਤਾ ਪਤਨੀ ਦਾ ਕਤਲ, ਚਾਕੂ ਨਾਲ 28 ਵਾਰ ਕੀਤੇ; ਦਿਲ ਕੱਢਿਆ ਬਾਹਰ
Embed widget