ਪੜਚੋਲ ਕਰੋ

Sachin Tendulkar: ਸਚਿਨ-ਸਚਿਨ ਦੇ ਨਾਅਰਿਆਂ ਨਾਲ ਗੂੰਜ ਉੱਠੀ ਫਲਾਈਟ, ਦੇਖੋ ਮਾਸਟਰ ਬਲਾਸਟਰ ਤੇਂਦੁਲਕਰ ਦਾ ਇਹ ਵਾਇਰਲ ਵੀਡੀਓ

Sachin Tendulkar Video: ਮਾਸਟਰ ਬਲਾਸਟਰ ਸਚਿਨ ਤੇਂਦੁਲਕਰ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਸਚਿਨ ਫਲਾਈਟ ਚ ਇਕਾਨਮੀ ਕਲਾਸ 'ਚ ਸਫਰ ਕਰ ਰਹੇ ਸਨ, ਜਿਸ ਤੋਂ ਬਾਅਦ ਫਲਾਈਟ ਸਚਿਨ-ਸਚਿਨ ਦੇ ਨਾਅਰਿਆਂ ਨਾਲ ਗੂੰਜ ਉੱਠੀ

Sachin Tendulkar Viral Video: ਸਚਿਨ ਤੇਂਦੁਲਕਰ ਕਰੀਬ 10 ਸਾਲ ਪਹਿਲਾਂ ਪੇਸ਼ੇਵਰ ਕ੍ਰਿਕਟ ਨੂੰ ਅਲਵਿਦਾ ਕਹਿ ਚੁੱਕੇ ਹਨ। ਪਰ ਇਸ ਖਿਡਾਰੀ ਦੀ ਫੈਨ ਫਾਲੋਇੰਗ 'ਚ ਕੋਈ ਕਮੀ ਨਹੀਂ ਆਈ ਹੈ। ਦਰਅਸਲ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਵਾਇਰਲ ਵੀਡੀਓ 'ਚ ਮਾਸਟਰ ਬਲਾਸਟਰ ਫਲਾਈਟ ਦੀ ਇਕਾਨਮੀ ਕਲਾਸ 'ਚ ਸਫਰ ਕਰ ਰਹੇ ਹਨ। ਜਿਸ ਤੋਂ ਬਾਅਦ ਪੂਰੀ ਫਲਾਈਟ ਸਚਿਨ-ਸਚਿਨ ਦੇ ਨਾਅਰਿਆਂ ਨਾਲ ਗੂੰਜ ਉੱਠੀ। ਆਪਣੇ ਚਹੇਤੇ ਕ੍ਰਿਕਟਰ ਨੂੰ ਦੇਖ ਕੇ ਲੋਕਾਂ ਦੀ ਖੁਸ਼ੀ ਦੀ ਕੋਈ ਹੱਦ ਨਹੀਂ ਰਹੀ। ਫਲਾਈਟ 'ਚ ਸਚਿਨ ਤੇਂਦੁਲਕਰ ਦੀ ਇਕ ਝਲਕ ਪਾਉਣ ਲਈ ਪ੍ਰਸ਼ੰਸਕ ਬੇਤਾਬ ਸਨ।

ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ
ਹਾਲਾਂਕਿ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ। ਇਸ ਤੋਂ ਇਲਾਵਾ ਸੋਸ਼ਲ ਮੀਡੀਆ ਯੂਜ਼ਰਸ ਲਗਾਤਾਰ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਦਰਅਸਲ, ਅਜਿਹਾ ਘੱਟ ਹੀ ਦੇਖਿਆ ਗਿਆ ਹੈ ਕਿ ਸੈਲੀਬ੍ਰਿਟੀਜ਼ ਇਕਾਨਮੀ ਕਲਾਸ 'ਚ ਸਫਰ ਕਰਦੇ ਹਨ ਪਰ ਸਚਿਨ ਤੇਂਦੁਲਕਰ ਨੂੰ ਇਕਨਾਮੀ ਕਲਾਸ 'ਚ ਸਫਰ ਕਰਦੇ ਦੇਖਿਆ ਗਿਆ ਹੈ। ਜਿਸ ਤੋਂ ਬਾਅਦ ਫਲਾਈਟ 'ਚ ਮੌਜੂਦ ਲੋਕਾਂ ਨੇ ਸਚਿਨ-ਸਚਿਨ ਦੇ ਨਾਅਰੇ ਲਗਾਉਣੇ ਸ਼ੁਰੂ ਕਰ ਦਿੱਤੇ।

ਸਚਿਨ ਤੇਂਦੁਲਕਰ ਨੇ ਵਿਰਾਟ-ਅਨੁਸ਼ਕਾ ਨੂੰ ਦਿੱਤੀ ਵਧਾਈ
ਇਸ ਦੇ ਨਾਲ ਹੀ ਸਚਿਨ ਤੇਂਦੁਲਕਰ ਨੇ ਵਿਰਾਟ ਕੋਹਲੀ ਅਤੇ ਅਨੁਸ਼ਕਾ ਸ਼ਰਮਾ ਨੂੰ ਬੇਟੇ ਦੇ ਜਨਮ 'ਤੇ ਵਧਾਈ ਦਿੱਤੀ ਹੈ। ਮਾਸਟਰ ਬਲਾਸਟਰ ਨੇ ਆਪਣੀ ਪੋਸਟ 'ਚ ਲਿਖਿਆ ਹੈ, 'ਵਿਰਾਟ ਅਤੇ ਅਨੁਸ਼ਕਾ ਨੂੰ ਤੁਹਾਡੇ ਖੂਬਸੂਰਤ ਪਰਿਵਾਰ 'ਚ ਕੀਮਤੀ ਮੈਂਬਰ ਅਕੇ ਦੇ ਆਉਣ 'ਤੇ ਵਧਾਈਆਂ! ਅਕੇ ਤੁਹਾਡੀ ਦੁਨੀਆ ਨੂੰ ਬੇਅੰਤ ਖੁਸ਼ੀ ਅਤੇ ਹਾਸੇ ਨਾਲ ਭਰ ਦੇਵੇ। ਸਚਿਨ ਤੇਂਦੁਲਕਰ ਦੀ ਇਹ ਪੋਸਟ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।  

ਇਹ ਵੀ ਪੜ੍ਹੋ: ਹਰ ਖਿਡਾਰੀ ਨੂੰ 1 ਕਰੋੜ ਨਕਦ ਤੇ BMW ਕਾਰ, ਰਣਜੀ ਟਰੌਫੀ ਜਿੱਤਣ 'ਤੇ ਇਸ ਟੀਮ ਨੂੰ ਮਿਲੇਗਾ ਗਿਫਟ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ

Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ

Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ

Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'

ABP Premium

ਵੀਡੀਓਜ਼

Bikram Majithia | ਸ਼ੀਤਲ ਦਾ CM ਮਾਨ ਨੂੰ ਚੈਲੇਂਜ - ਮਜੀਠੀਆ ਦਾ ਤੰਜ਼Sheetal angural | '5 ਜੁਲਾਈ ਨੂੰ ਸ਼ੀਤਲ ਅੰਗੂਰਾਲ ਖੋਲ੍ਹੇਗਾ ਇਮਾਨਦਾਰਾਂ ਦੀ ਪੋਲ'Mukerian ਹਾਈਡਲ ਨਹਿਰ ਵਿੱਚ ਨੌਜਵਾਨ ਲੜਕੇ-ਲੜਕੀ ਨੇ ਮਾਰੀ ਛਾਲਫਾਜ਼ਿਲਕਾ 'ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ
Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ
Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'
Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'
Cricketer Retirement: ਖਿਡਾਰੀਆਂ ਦੇ ਸੰਨਿਆਸ ਦਾ ਸਿਲਸਿਲਾ ਜਾਰੀ, ਹੁਣ ਇਸ ਦਿੱਗਜ ਨੇ ਤਿੰਨਾਂ ਫਾਰਮੈਟਾਂ ਨੂੰ ਕਿਹਾ ਅਲਵਿਦਾ
ਖਿਡਾਰੀਆਂ ਦੇ ਸੰਨਿਆਸ ਦਾ ਸਿਲਸਿਲਾ ਜਾਰੀ, ਹੁਣ ਇਸ ਦਿੱਗਜ ਨੇ ਤਿੰਨਾਂ ਫਾਰਮੈਟਾਂ ਨੂੰ ਕਿਹਾ ਅਲਵਿਦਾ
Exam Tips: ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਸਫਲਤਾ ਦਵਾਉਂਦਾ ਇਹ ਵਾਲਾ ਗ੍ਰਹਿ, ਜੇਕਰ ਖਰਾਬ ਹੋਣ ਤਾਂ ਕਰਨਾ ਪੈਂਦਾ ਸੰਘਰਸ਼

Asia Cup 2025: ਏਸ਼ੀਆ ਕੱਪ 2025 ਦੇ ਸ਼ਡਿਊਲ ਦਾ ਐਲਾਨ, 8 ਵੱਡੀਆਂ ਟੀਮਾਂ ਹੋਣਗੀਆਂ ਹਿੱਸਾ, ਜਾਣੋ ਕਦੋਂ ਤੇ ਕਿੱਥੇ ਹੋਣਗੇ ਮੈਚ ?
ਏਸ਼ੀਆ ਕੱਪ 2025 ਦੇ ਸ਼ਡਿਊਲ ਦਾ ਐਲਾਨ, 8 ਵੱਡੀਆਂ ਟੀਮਾਂ ਹੋਣਗੀਆਂ ਹਿੱਸਾ, ਜਾਣੋ ਕਦੋਂ ਤੇ ਕਿੱਥੇ ਹੋਣਗੇ ਮੈਚ ?
Arvind Kejriwal: 'ਮੇਰੀ ਗ੍ਰਿਫਤਾਰੀ ਗਲਤ'; ਕੇਜਰੀਵਾਲ ਦੀ ਪਟੀਸ਼ਨ 'ਤੇ ਹਾਈਕੋਰਟ ਨੇ ਸੀਬੀਆਈ ਤੋਂ ਮੰਗਿਆ ਜਵਾਬ

Embed widget