ਪੜਚੋਲ ਕਰੋ

ਸਚਿਨ ਦੀ 6 ਛੱਕਿਆਂ ਦੀ ਪਾਰੀ ਨਾਲ ਵਿਰੋਧੀ ਪਸਤ

1/12
13 ਨਵੰਬਰ ਦਾ ਦਿਨ ਟੀਮ ਇੰਡੀਆ ਲਈ ਬੇਹਦ ਖਾਸ ਹੈ। ਅੱਜ ਦੇ ਹੀ ਦਿਨ ਸਚਿਨ ਤੇਂਦੁਲਕਰ ਨੇ ਇੱਕ ਅਜੇਹੀ ਪਾਰੀ ਖੇਡੀ ਸੀ ਜਿਸਨੇ ਟੀਮ ਇੰਡੀਆ ਨੂੰ ਖਿਤਾਬੀ ਜਿੱਤ ਦਰਜ ਕਰਨ 'ਚ ਮਦਦ ਕੀਤੀ ਸੀ।
13 ਨਵੰਬਰ ਦਾ ਦਿਨ ਟੀਮ ਇੰਡੀਆ ਲਈ ਬੇਹਦ ਖਾਸ ਹੈ। ਅੱਜ ਦੇ ਹੀ ਦਿਨ ਸਚਿਨ ਤੇਂਦੁਲਕਰ ਨੇ ਇੱਕ ਅਜੇਹੀ ਪਾਰੀ ਖੇਡੀ ਸੀ ਜਿਸਨੇ ਟੀਮ ਇੰਡੀਆ ਨੂੰ ਖਿਤਾਬੀ ਜਿੱਤ ਦਰਜ ਕਰਨ 'ਚ ਮਦਦ ਕੀਤੀ ਸੀ।
2/12
ਸਚਿਨ ਤੇਂਦੁਲਕਰ ਨੇ ਜ਼ਿੰਬਾਬਵੇ ਦੇ ਗੇਂਦਬਾਜ਼ਾਂ ਖਿਲਾਫ ਬਾਉਂਡਰੀਸ ਦੀ ਝੜੀ ਲਗਾ ਦਿੱਤੀ। ਸਚਿਨ 92 ਗੇਂਦਾਂ 'ਤੇ 124 ਰਨ ਬਣਾ ਕੇ ਨਾਬਾਦ ਰਹੇ।
ਸਚਿਨ ਤੇਂਦੁਲਕਰ ਨੇ ਜ਼ਿੰਬਾਬਵੇ ਦੇ ਗੇਂਦਬਾਜ਼ਾਂ ਖਿਲਾਫ ਬਾਉਂਡਰੀਸ ਦੀ ਝੜੀ ਲਗਾ ਦਿੱਤੀ। ਸਚਿਨ 92 ਗੇਂਦਾਂ 'ਤੇ 124 ਰਨ ਬਣਾ ਕੇ ਨਾਬਾਦ ਰਹੇ।
3/12
4/12
ਸਚਿਨ ਦੇ ਆਲ ਰਾਊਂਡ ਪ੍ਰਦਰਸ਼ਨ ਸਦਕਾ ਟੀਮ ਇੰਡੀਆ ਨੇ ਇਹ ਮੈਚ ਜਿੱਤਿਆ। ਇਹ ਸਚਿਨ ਦਾ ਵਨਡੇ ਮੈਚਾਂ ਦਾ 21ਵਾਂ ਸੈਂਕੜਾ ਸੀ।
ਸਚਿਨ ਦੇ ਆਲ ਰਾਊਂਡ ਪ੍ਰਦਰਸ਼ਨ ਸਦਕਾ ਟੀਮ ਇੰਡੀਆ ਨੇ ਇਹ ਮੈਚ ਜਿੱਤਿਆ। ਇਹ ਸਚਿਨ ਦਾ ਵਨਡੇ ਮੈਚਾਂ ਦਾ 21ਵਾਂ ਸੈਂਕੜਾ ਸੀ।
5/12
ਸਚਿਨ ਤੇਂਦੁਲਕਰ ਦੀ ਪਾਰੀ 'ਚ 12 ਚੌਕੇ ਅਤੇ 6 ਛੱਕੇ ਸ਼ਾਮਿਲ ਸਨ। ਗਾਂਗੁਲੀ ਨੇ 4 ਚੌਕੇ ਅਤੇ 3 ਛੱਕੇ ਲਗਾਉਂਦੇ ਹੋਏ 90 ਗੇਂਦਾਂ 'ਤੇ ਨਾਬਾਦ 63 ਰਨ ਬਣਾਏ।
ਸਚਿਨ ਤੇਂਦੁਲਕਰ ਦੀ ਪਾਰੀ 'ਚ 12 ਚੌਕੇ ਅਤੇ 6 ਛੱਕੇ ਸ਼ਾਮਿਲ ਸਨ। ਗਾਂਗੁਲੀ ਨੇ 4 ਚੌਕੇ ਅਤੇ 3 ਛੱਕੇ ਲਗਾਉਂਦੇ ਹੋਏ 90 ਗੇਂਦਾਂ 'ਤੇ ਨਾਬਾਦ 63 ਰਨ ਬਣਾਏ।
6/12
ਸਾਲ 1999 'ਚ ਅੱਜ ਦੇ ਹੀ ਦਿਨ ਸਚਿਨ ਨੇ ਚੈਂਪੀਅਨਸ ਟਰਾਫੀ ਦੇ ਫਾਈਨਲ 'ਚ ਸ਼ਾਰਜਾਹ 'ਚ ਧਮਾਕੇਦਾਰ ਸੈਂਕੜਾ ਜੜਿਆ ਸੀ।
ਸਾਲ 1999 'ਚ ਅੱਜ ਦੇ ਹੀ ਦਿਨ ਸਚਿਨ ਨੇ ਚੈਂਪੀਅਨਸ ਟਰਾਫੀ ਦੇ ਫਾਈਨਲ 'ਚ ਸ਼ਾਰਜਾਹ 'ਚ ਧਮਾਕੇਦਾਰ ਸੈਂਕੜਾ ਜੜਿਆ ਸੀ।
7/12
ਸਚਿਨ-ਗਾਂਗੁਲੀ ਦਾ ਧਮਾਕਾ
ਸਚਿਨ-ਗਾਂਗੁਲੀ ਦਾ ਧਮਾਕਾ
8/12
ਜ਼ਿੰਬਾਬਵੇ - 196/9 (50 ਓਵਰ)
ਜ਼ਿੰਬਾਬਵੇ - 196/9 (50 ਓਵਰ)
9/12
ਇਸ ਮੈਚ 'ਚ ਜ਼ਿੰਬਾਬਵੇ ਦੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਰਧਾਰਿਤ 50 ਓਵਰਾਂ 'ਚ 9 ਵਿਕਟ ਗਵਾ ਕੇ 196 ਰਨ ਬਣਾਏ। ਜ਼ਿੰਬਾਬਵੇ ਲਈ ਨੀਲ ਜਾਨਸਨ ਨੇ 34 ਅਤੇ ਪੌਲ ਸਟ੍ਰੈਂਗ ਨੇ 46 ਰਨ ਦੀ ਪਾਰੀ ਖੇਡੀ।
ਇਸ ਮੈਚ 'ਚ ਜ਼ਿੰਬਾਬਵੇ ਦੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਰਧਾਰਿਤ 50 ਓਵਰਾਂ 'ਚ 9 ਵਿਕਟ ਗਵਾ ਕੇ 196 ਰਨ ਬਣਾਏ। ਜ਼ਿੰਬਾਬਵੇ ਲਈ ਨੀਲ ਜਾਨਸਨ ਨੇ 34 ਅਤੇ ਪੌਲ ਸਟ੍ਰੈਂਗ ਨੇ 46 ਰਨ ਦੀ ਪਾਰੀ ਖੇਡੀ।
10/12
ਭਾਰਤ ਲਈ ਜਵਾਗਲ ਸ਼੍ਰੀਨਾਥ ਨੇ 3 ਵਿਕਟ ਹਾਸਿਲ ਕੀਤੇ। ਸਚਿਨ ਤੇਂਦੁਲਕਰ ਨੇ ਇਸ ਮੈਚ 'ਚ 4 ਓਵਰਾਂ 'ਚ 16 ਰਨ ਦੇਕੇ 1 ਵਿਕਟ ਆਪਣੇ ਨਾਮ ਕੀਤਾ ਸੀ।
ਭਾਰਤ ਲਈ ਜਵਾਗਲ ਸ਼੍ਰੀਨਾਥ ਨੇ 3 ਵਿਕਟ ਹਾਸਿਲ ਕੀਤੇ। ਸਚਿਨ ਤੇਂਦੁਲਕਰ ਨੇ ਇਸ ਮੈਚ 'ਚ 4 ਓਵਰਾਂ 'ਚ 16 ਰਨ ਦੇਕੇ 1 ਵਿਕਟ ਆਪਣੇ ਨਾਮ ਕੀਤਾ ਸੀ।
11/12
12/12
197 ਰਨ ਦੇ ਟੀਚੇ ਦਾ ਪਿੱਛਾ ਕਰਨ ਉਤਰੀ ਟੀਮ ਇੰਡੀਆ ਨੂੰ ਸਚਿਨ ਤੇਂਦੁਲਕਰ ਅਤੇ ਸੌਰਵ ਗਾਂਗੁਲੀ ਨੇ ਧਮਾਕੇਦਾਰ ਸ਼ੁਰੂਆਤ ਦਿੱਤੀ। ਦੋਨਾ ਨੇ ਮਿਲਕੇ ਚੌਕੇ-ਛੱਕੇ ਬਰਸਾਉਂਦੇ ਹੋਏ 30 ਓਵਰਾਂ 'ਚ ਭਾਰਤ ਨੂੰ ਜਿੱਤ ਦੇ ਪਾਰ ਪਹੁੰਚਾ ਦਿੱਤਾ।
197 ਰਨ ਦੇ ਟੀਚੇ ਦਾ ਪਿੱਛਾ ਕਰਨ ਉਤਰੀ ਟੀਮ ਇੰਡੀਆ ਨੂੰ ਸਚਿਨ ਤੇਂਦੁਲਕਰ ਅਤੇ ਸੌਰਵ ਗਾਂਗੁਲੀ ਨੇ ਧਮਾਕੇਦਾਰ ਸ਼ੁਰੂਆਤ ਦਿੱਤੀ। ਦੋਨਾ ਨੇ ਮਿਲਕੇ ਚੌਕੇ-ਛੱਕੇ ਬਰਸਾਉਂਦੇ ਹੋਏ 30 ਓਵਰਾਂ 'ਚ ਭਾਰਤ ਨੂੰ ਜਿੱਤ ਦੇ ਪਾਰ ਪਹੁੰਚਾ ਦਿੱਤਾ।
Sponsored Links by Taboola

ਟਾਪ ਹੈਡਲਾਈਨ

Pakistan Emergency : ਪਾਕਿਸਤਾਨ ’ਚ ਐਮਰਜੈਂਸੀ ਨਾਲ ਮਚੀ ਹਲਚਲ, ਕ੍ਰਿਕਟ ਮੈਚਾਂ ਦੇ ਬਦਲੇ ਗਏ ਸਥਾਨ
Pakistan Emergency : ਪਾਕਿਸਤਾਨ ’ਚ ਐਮਰਜੈਂਸੀ ਨਾਲ ਮਚੀ ਹਲਚਲ, ਕ੍ਰਿਕਟ ਮੈਚਾਂ ਦੇ ਬਦਲੇ ਗਏ ਸਥਾਨ
IPL 2027 Release Players List: ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਨਿਊਜ਼ੀਲੈਂਡ ਨੂੰ ਲਗਾਤਾਰ ਤੀਜਾ ਝਟਕਾ, ਇੰਡੀਆ ਸੀਰੀਜ਼ ਤੋਂ ਬਾਹਰ ਹੋਇਆ ਇੱਕ ਹੋਰ ਦਿੱਗਜ ਖਿਡਾਰੀ
ਨਿਊਜ਼ੀਲੈਂਡ ਨੂੰ ਲਗਾਤਾਰ ਤੀਜਾ ਝਟਕਾ, ਇੰਡੀਆ ਸੀਰੀਜ਼ ਤੋਂ ਬਾਹਰ ਹੋਇਆ ਇੱਕ ਹੋਰ ਦਿੱਗਜ ਖਿਡਾਰੀ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
Amritsar News: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
Amritsar News: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
Embed widget