ਪੜਚੋਲ ਕਰੋ

ਪਿਤਾ ਨਾਲ ਵਾਅਦੇ ਕਰਕੇ ਸਚਿਨ ਤੇਂਦੂਲਕਰ ਨੇ ਕਦੇ ਨਹੀਂ ਕੀਤਾ ਇਹ ਕੰਮ, ਕਰੋੜਾਂ ਰੁਪਏ ਛੱਡੇ

ਸਚਿਨ (Sachin Tendulkar) ਨੇ ਇੱਕ ਨਿਊਜ਼ ਚੈਨਲ ਨਾਲ ਗੱਲਬਾਤ ਦੌਰਾਨ ਖੁਲਾਸਾ ਕੀਤਾ ਕਿ ਆਖਰ ਕਿਉਂ ਉਨ੍ਹਾਂ ਕਦੇ ਵੀ ਸ਼ਰਾਬ ਜਾਂ ਤੰਬਾਕੂ ਆਦਿ ਦਾ ਪ੍ਰਚਾਰ ਨਹੀਂ ਕੀਤਾ।

ਨਵੀਂ ਦਿੱਲੀ: ਮਾਸਟਰ ਬਲਾਸਟਰ ਸਚਿਨ ਤੇਂਦੂਲਕਰ (Sachin Tendulkar) ਨੇ ਆਪਣੇ 24 ਸਾਲਾ ਲੰਮੇ ਕਿਕ੍ਰਟ ਕਰੀਅਰ ਦੌਰਾਨ ਕਦੇ ਵੀ ਸ਼ਰਾਬ-ਤੰਬਾਕੂ ਜਾਂ ਸਿਗਰੇਟ ਆਦਿ ਦਾ ਪ੍ਰਚਾਰ ਨਹੀਂ ਕੀਤਾ। ਇਸ ਤਰ੍ਹਾਂ ਉਨ੍ਹਾਂ ਨੇ ਇਸ਼ਤਿਹਾਰਾਂ ਤੋਂ ਆਉਣ ਵਾਲੇ ਕਰੋੜਾਂ ਰੁਪਏ ਠੁਕਰਾ ਦਿੱਤੇ। ਉਨ੍ਹਾਂ ਇਹ ਸਭਾ ਆਪਣੇ ਪਿਤਾ ਨਾਲ ਕੀਤੇ ਵਾਅਦੇ ਕਰਕੇ ਕੀਤਾ। ਉਨ੍ਹਾਂ ਆਪਣੇ ਕ੍ਰਿਕੇਟ ਕਰੀਅਰ ਦੀ ਸ਼ੁਰੂਆਤ 1989 'ਚ ਕੀਤੀ ਸੀ। ਕੋਰੋਨਾ ਦਾ ਸੱਚ ਜਾਣ ਖੜ੍ਹੇ ਹੋ ਜਾਣਗੇ ਰੌਂਗਟੇ, 1 ਅਰਬ ਤੋਂ ਜ਼ਿਆਦਾ ਲੋਕ ਗਰੀਬੀ ਦੀ ਦਲਦਲ 'ਚ ਸਚਿਨ ਨੇ ਇੱਕ ਨਿਊਜ਼ ਚੈਨਲ ਨਾਲ ਗੱਲਬਾਤ ਦੌਰਾਨ ਖੁਲਾਸਾ ਕੀਤਾ ਕਿ ਆਖਰ ਕਿਉਂ ਉਨ੍ਹਾਂ ਕਦੇ ਵੀ ਸ਼ਰਾਬ ਜਾਂ ਤੰਬਾਕੂ ਆਦਿ ਦਾ ਪ੍ਰਚਾਰ ਨਹੀਂ ਕੀਤਾ। ਸਚਿਨ ਨੇ ਕਿਹਾ ਕਿ ਮੈਂ ਆਪਣੇ ਪਿਤਾ ਨਾਲ ਵਾਅਦਾ ਕੀਤਾ ਸੀ ਕਿ ਮੈਂ ਕਦੇ ਵੀ ਸ਼ਰਾਬ ਜਾਂ ਕਿਸੇ ਵੀ ਤਰ੍ਹਾਂ ਦੇ ਤੰਬਾਕੂ ਨੂੰ ਪ੍ਰਮੋਟ ਨਹੀਂ ਕਰਾਂਗਾ। ਇਸ ਲਈ ਮੈਂ ਕਦੇ ਵੀ ਸ਼ਰਾਬ-ਤੰਬਾਕੂ ਦੀ ਮਸ਼ਹੂਰੀ ਨਹੀਂ ਕਰਦਾ। 'ਅਨਲੌਕ-1' ਨੇ ਬੇਕਾਬੂ ਕੀਤਾ ਕੋਰੋਨਾ, ਪੰਜਾਬ ‘ਚ ਪਹਿਲੀ ਵਾਰ ਇੱਕ ਹੀ ਦਿਨ ‘ਚ 6 ਮੌਤਾਂ, 3170 ਹੋਏ ਸੰਕਰਮਿਤ ਉਨ੍ਹਾਂ ਕਿਹਾ, ‘ਮੇਰੇ ਪਿਤਾ ਨੇ ਮੈਨੂੰ ਦੱਸਿਆ ਕਿ ਮੈਂ ਦੂਜਿਆਂ ਲਈ ਰੋਲ ਮਾਡਲ ਹਾਂ। ਬਹੁਤ ਸਾਰੇ ਲੋਕ ਮੇਰੇ ਮਗਰ ਆਉਂਦੇ ਹਨ। ਇਹੀ ਕਾਰਨ ਹੈ ਕਿ ਮੈਂ ਕਦੇ ਵੀ ਸ਼ਰਾਬ ਜਾਂ ਕਿਸੇ ਵੀ ਤਰ੍ਹਾਂ ਦੇ ਤੰਬਾਕੂ ਉਤਪਾਦਾਂ ਨੂੰ ਪ੍ਰਮੋਟ ਨਹੀਂ ਕੀਤਾ। ਕਿਸ ਨਾਲ ਰਿਲੇਸ਼ਨਸ਼ਿਪ 'ਚ ਦਿਲਜੀਤ ਦੋਸਾਂਝ ? ਇਹ ਵੀ ਪੜ੍ਹੋ: ਰਾਮਦੇਵ ਦੀ ਪਤੰਜਲੀ ਨੇ ਲੱਭ ਲਿਆ ਕੋਰੋਨਾ ਦਾ ਇਲਾਜ, ਕੀਤਾ ਵੱਡਾ ਦਾਅਵਾ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

Team India Coach Gautam Gambhir: ਗੌਤਮ ਗੰਭੀਰ ਕਿੰਨੇ ਸਮੇਂ ਟੀਮ ਇੰਡੀਆ ਦੇ ਕੋਚ ਰਹਿਣਗੇ? BCCI ਕੰਨਟਰੈਕਟ 'ਚ ਸਿਰਫ਼ ਕੁਝ ਮਹੀਨੇ ਬਾਕੀ; ਜਲਦ ਜਾਏਗਾ ਅਹੁਦਾ...
ਗੌਤਮ ਗੰਭੀਰ ਕਿੰਨੇ ਸਮੇਂ ਟੀਮ ਇੰਡੀਆ ਦੇ ਕੋਚ ਰਹਿਣਗੇ? BCCI ਕੰਨਟਰੈਕਟ 'ਚ ਸਿਰਫ਼ ਕੁਝ ਮਹੀਨੇ ਬਾਕੀ; ਜਲਦ ਜਾਏਗਾ ਅਹੁਦਾ...
ਆਰ ਅਸ਼ਵਿਨ 2027 ਵਿਸ਼ਵ ਕੱਪ ਲਈ ਭੁਵਨੇਸ਼ਵਰ ਕੁਮਾਰ 'ਤੇ ਦਾਅ ਲਗਾਉਣਾ ਚਾਹੁੰਦਾ ਹੈ, ਇਸ ਤਜਰਬੇਕਾਰ ਤੇਜ਼ ਗੇਂਦਬਾਜ਼ ਦੇ ਸਮਰਥਨ ਵਿੱਚ ਇੱਕ ਵੱਡਾ ਬਿਆਨ ਦਿੰਦਾ ਹੈ।
ਆਰ ਅਸ਼ਵਿਨ 2027 ਵਿਸ਼ਵ ਕੱਪ ਲਈ ਭੁਵਨੇਸ਼ਵਰ ਕੁਮਾਰ 'ਤੇ ਦਾਅ ਲਗਾਉਣਾ ਚਾਹੁੰਦਾ ਹੈ, ਇਸ ਤਜਰਬੇਕਾਰ ਤੇਜ਼ ਗੇਂਦਬਾਜ਼ ਦੇ ਸਮਰਥਨ ਵਿੱਚ ਇੱਕ ਵੱਡਾ ਬਿਆਨ ਦਿੰਦਾ ਹੈ।
ਕਿਹੜੀ ਟੀਮ ਨੇ ਟੀ-20 ਵਿੱਚ ਸਭ ਤੋਂ ਵੱਧ ਛੱਕੇ ਮਾਰੇ ਹਨ? ਕੀ ਵੈਭਵ ਸੂਰਿਆਵੰਸ਼ੀ ਦੇ ਆਉਣ ਨਾਲ ਭਾਰਤ ਨੂੰ ਇਹ ਰਿਕਾਰਡ ਤੋੜਨ ਵਿੱਚ ਮਦਦ ਮਿਲੇਗੀ?
ਕਿਹੜੀ ਟੀਮ ਨੇ ਟੀ-20 ਵਿੱਚ ਸਭ ਤੋਂ ਵੱਧ ਛੱਕੇ ਮਾਰੇ ਹਨ? ਕੀ ਵੈਭਵ ਸੂਰਿਆਵੰਸ਼ੀ ਦੇ ਆਉਣ ਨਾਲ ਭਾਰਤ ਨੂੰ ਇਹ ਰਿਕਾਰਡ ਤੋੜਨ ਵਿੱਚ ਮਦਦ ਮਿਲੇਗੀ?
ਜੋਸ ਬਟਲਰ ਨੇ ਇੱਕ ਵੱਡਾ ਮੀਲ ਪੱਥਰ ਹਾਸਲ ਕੀਤਾ, ਕ੍ਰਿਸ ਗੇਲ ਦਾ ਰਿਕਾਰਡ ਤੋੜਿਆ
ਜੋਸ ਬਟਲਰ ਨੇ ਇੱਕ ਵੱਡਾ ਮੀਲ ਪੱਥਰ ਹਾਸਲ ਕੀਤਾ, ਕ੍ਰਿਸ ਗੇਲ ਦਾ ਰਿਕਾਰਡ ਤੋੜਿਆ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ
Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ
Embed widget