ਪੜਚੋਲ ਕਰੋ

ਕਿਕ੍ਰਟ ਛੱਡਣ ਮਗਰੋਂ ਵੀ ਤੇਂਦੁਲਕਰ ਨੇ ਬਣਾਇਆ ਰਿਕਾਰਡ

ਭਾਰਤੀ ਕਿਕ੍ਰਟ ਟੀਮ ਦੇ ਸਾਬਕਾ ਬੱਲੇਬਾਜ਼ੀ ਮਾਸਟਰ ਬਲਾਸਟਰ ਸਚਿਨ ਤੇਂਦੁਲਕਰ ਨੇ ਰਿਟਾਇਰ ਹੋਣ ਤੋਂ ਬਾਅਦ ਵੀ ਇੱਕ ਹੋਰ ਰਿਕਾਰਡ ਬਣਾਇਆ ਹੈ। ਸਚਿਨ ਤੇਂਦੁਲਕਰ ਨੇ ਲਾਰੈਂਸ 20 ਸਪੋਰਟਿੰਗ ਮੋਮੈਂਟ 2000-2020 ਦਾ ਖ਼ਿਤਾਬ ਆਪਣੇ ਨਾਂ ਕਰ ਲਿਆ ਹੈ।

ਬਰਲਿਨ: ਭਾਰਤੀ ਕਿਕ੍ਰਟ ਟੀਮ ਦੇ ਸਾਬਕਾ ਬੱਲੇਬਾਜ਼ੀ ਮਾਸਟਰ ਬਲਾਸਟਰ ਸਚਿਨ ਤੇਂਦੁਲਕਰ ਨੇ ਰਿਟਾਇਰ ਹੋਣ ਤੋਂ ਬਾਅਦ ਵੀ ਇੱਕ ਹੋਰ ਰਿਕਾਰਡ ਬਣਾਇਆ ਹੈ। ਸਚਿਨ ਤੇਂਦੁਲਕਰ ਨੇ ਲਾਰੈਂਸ 20 ਸਪੋਰਟਿੰਗ ਮੋਮੈਂਟ 2000-2020 ਦਾ ਖ਼ਿਤਾਬ ਆਪਣੇ ਨਾਂ ਕਰ ਲਿਆ ਹੈ। ਜਰਮਨੀ ਦੀ ਰਾਜਧਾਨੀ ਬਰਲਿਨ 'ਚ ਲਾਰੈਂਸ ਸਪੋਰਟਸ ਐਵਾਰਡ ਸਮਾਗਮ 'ਚ ਸਚਿਨ ਤੇਂਦੁਲਕਰ ਦੇ ਨਾਂ ਦਾ ਐਲਾਨ ਕੀਤਾ ਗਿਆ। ਇਸ ਸਮਾਗਮ 'ਚ ਸਚਿਨ ਤੇਂਦੁਲਕਰ ਦਾ ਨਾਂ ਬੈਸਟ ਸਪੋਰਟਿੰਗ ਮੋਮੈਂਟ ਕੈਟੇਗਰੀ 'ਚ ਨਾਮਜ਼ਦ ਸੀ। ਇਸ ਐਵਾਰਡ ਲਈ ਸਚਿਨ ਤੇਂਦੁਲਕਰ ਸਮੇਤ ਦੁਨੀਆ ਭਰ ਤੋਂ 20 ਦਾਅਵੇਦਾਰ ਨਾਮਜ਼ਦ ਹੋਏ ਸੀ। ਸਚਿਨ ਨੇ ਉਨ੍ਹਾਂ ਸਾਰਿਆਂ ਨੂੰ ਪਛਾੜਦੇ ਹੋਏ ਇਹ ਐਵਾਰਡ ਆਪਣੇ ਨਾਂ ਕਰ ਲਿਆ। ਭਾਰਤ ਦੀ 2011 ਵਿਸ਼ਵ ਕੱਪ 'ਚ ਜਿੱਤ ਨੂੰ ਦੇਖਦਿਆਂ ਤੇਂਦੁਲਕਰ ਨਾਲ ਜੁੜੇ ਪਲ ਨੂੰ 'ਕੈਰੀਡ ਆਨ ਦ ਸ਼ੋਲਡਰਸ ਆਫ ਏ ਨੇਸ਼ਨ' ਸਿਰਲੇਖ ਦਿੱਤਾ ਗਿਆ ਹੈ। ਕਰੀਬ ਨੌਂ ਸਾਲ ਪਹਿਲਾਂ ਤੇਂਦੁਲਕਰ ਆਪਣੇ 6ਵੇਂ ਵਿਸ਼ਵ ਕੱਪ 'ਚ ਖੇਡਦੇ ਹੋਏ ਫਾਈਨਲ ਮੁਕਾਬਲਾ ਜਿੱਤਣ ਵਾਲੀ ਟੀਮ ਦੇ ਮੈਂਬਰ ਬਣੇ ਸੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Sports News: ਟੀਮ ਇੰਡੀਆ 'ਚ ਅਚਾਨਕ ਹੋਇਆ ਵੱਡਾ ਬਦਲਾਅ, ਜਾਣੋ ਕੌਣ ਹੋਇਆ ਬਾਹਰ ਅਤੇ ਕਿਸਨੂੰ ਮਿਲਿਆ ਖੇਡਣ ਦਾ ਮੌਕਾ...?
ਟੀਮ ਇੰਡੀਆ 'ਚ ਅਚਾਨਕ ਹੋਇਆ ਵੱਡਾ ਬਦਲਾਅ, ਜਾਣੋ ਕੌਣ ਹੋਇਆ ਬਾਹਰ ਅਤੇ ਕਿਸਨੂੰ ਮਿਲਿਆ ਖੇਡਣ ਦਾ ਮੌਕਾ...?
Mohammed Shami ਨੂੰ ਅਦਾਲਤ ਨੇ ਕੀਤਾ ਬਰੀ , ਅਲੱਗ ਰਹਿ ਰਹੀ ਪਤਨੀ ਨੇ ਲਗਾਏ ਸੀ ਆਰੋਪ ,ਜਾਣੋ ਪੂਰਾ ਮਾਮਲਾ 
Mohammed Shami ਨੂੰ ਅਦਾਲਤ ਨੇ ਕੀਤਾ ਬਰੀ , ਅਲੱਗ ਰਹਿ ਰਹੀ ਪਤਨੀ ਨੇ ਲਗਾਏ ਸੀ ਆਰੋਪ ,ਜਾਣੋ ਪੂਰਾ ਮਾਮਲਾ 
Team India Test Squad Announce: ਟੈਸਟ ਸੀਰੀਜ਼ ਲਈ ਟੀਮ ਇੰਡੀਆ ਦਾ ਐਲਾਨ! ਰਿਸ਼ਭ ਪੰਤ ਦੀ ਉਪ ਕਪਤਾਨੀ ਤੋਂ ਛੁੱਟੀ; ਜਾਣੋ ਕਿੰਨਾਂ ਖਿਡਾਰੀਆਂ ਨੂੰ ਮਿਲਿਆ ਮੌਕਾ ਤੇ ਕਿੰਨਾ ਦਾ ਕੱਟਿਆ ਗਿਆ ਪੱਤਾ?
ਟੈਸਟ ਸੀਰੀਜ਼ ਲਈ ਟੀਮ ਇੰਡੀਆ ਦਾ ਐਲਾਨ! ਰਿਸ਼ਭ ਪੰਤ ਦੀ ਉਪ ਕਪਤਾਨੀ ਤੋਂ ਛੁੱਟੀ; ਜਾਣੋ ਕਿੰਨਾਂ ਖਿਡਾਰੀਆਂ ਨੂੰ ਮਿਲਿਆ ਮੌਕਾ ਤੇ ਕਿੰਨਾ ਦਾ ਕੱਟਿਆ ਗਿਆ ਪੱਤਾ?
IPL 2026: ਆਈਪੀਐਲ ਵਿਚਾਲੇ ਇਸ ਟੀਮ ਨੂੰ ਵੱਡਾ ਝਟਕਾ, ਦੋ ਧਾਕੜ ਖਿਡਾਰੀ ਬਚੇ ਸੈਸ਼ਨ ਤੋਂ ਹੋਏ ਬਾਹਰ; ਸਾਥੀ ਖਿਡਾਰੀਆਂ ਸਣੇ ਸਦਮੇ 'ਚ ਫੈਨਜ਼...
ਆਈਪੀਐਲ ਵਿਚਾਲੇ ਇਸ ਟੀਮ ਨੂੰ ਵੱਡਾ ਝਟਕਾ, ਦੋ ਧਾਕੜ ਖਿਡਾਰੀ ਬਚੇ ਸੈਸ਼ਨ ਤੋਂ ਹੋਏ ਬਾਹਰ; ਸਾਥੀ ਖਿਡਾਰੀਆਂ ਸਣੇ ਸਦਮੇ 'ਚ ਫੈਨਜ਼...

ਵੀਡੀਓਜ਼

ਪੰਜਾਬ ‘ਚ ਸ਼ੁਰੂ ਹੋਇਆ ਪਾਇਲਟ ਪ੍ਰੋਜੈਕਟ — ਹੁਣ ਆਏਗਾ ਵੱਡਾ ਬਦਲਾਅ
ਪੈਟਰੋਲ-ਡੀਜ਼ਲ ਦੇ ਰੇਟਾਂ ‘ਤੇ ਕੇਂਦਰ ਸਰਕਾਰ ਨੂੰ ਘੇਰ ਗਏ CM ਮਾਨ
PM ਮੋਦੀ ਦੀ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਹੋ ਗਈ : Cm Mann
300 ਤੋਂ ਵੱਧ ਬਿਜਲੀ ਦੇ ਖੰਭੇ ਹੋ ਜਾਣਗੇ ਖਤਮ : CM Mann
CM ਮਾਨ ਵੱਲੋਂ ਪੰਜਾਬ ਨੂੰ ਵੱਡਾ ਤੋਹਫਾ — ਅੰਡਰਗ੍ਰਾਊਂਡ ਬਿਜਲੀ ਪ੍ਰੋਜੈਕਟ ਦੀ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਤੜਕਸਾਰ ਨੈਸ਼ਨਲ ਹਾਈਵੇਅ 'ਤੇ ਪਲਟੀ ਯਾਤਰੀਆਂ ਨਾਲ ਭਰੀ ਬੱਸ, 2 ਵਿਦਿਆਰਥੀਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਤੜਕਸਾਰ ਨੈਸ਼ਨਲ ਹਾਈਵੇਅ 'ਤੇ ਪਲਟੀ ਯਾਤਰੀਆਂ ਨਾਲ ਭਰੀ ਬੱਸ, 2 ਵਿਦਿਆਰਥੀਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਰਾਜਸਭਾ ਦੀਆਂ ਖਾਲੀ 24 ਸੀਟਾਂ 'ਤੇ ਚੋਣਾਂ ਦਾ ਐਲਾਨ, ਜਾਣੋ ਕਦੋਂ ਹੋਵੇਗੀ ਵੋਟਿੰਗ?
ਰਾਜਸਭਾ ਦੀਆਂ ਖਾਲੀ 24 ਸੀਟਾਂ 'ਤੇ ਚੋਣਾਂ ਦਾ ਐਲਾਨ, ਜਾਣੋ ਕਦੋਂ ਹੋਵੇਗੀ ਵੋਟਿੰਗ?
ਪੀਐਮ ਕਿਸਾਨ ਯੋਜਨਾ 'ਤੇ ਸਰਕਾਰ ਦਾ ਵੱਡਾ ਅਪਡੇਟ, ਇਨ੍ਹਾਂ ਕਿਸਾਨਾਂ ਨੂੰ ਨਹੀਂ ਮਿਲੇਗੀ 23ਵੀਂ ਕਿਸ਼ਤ
ਪੀਐਮ ਕਿਸਾਨ ਯੋਜਨਾ 'ਤੇ ਸਰਕਾਰ ਦਾ ਵੱਡਾ ਅਪਡੇਟ, ਇਨ੍ਹਾਂ ਕਿਸਾਨਾਂ ਨੂੰ ਨਹੀਂ ਮਿਲੇਗੀ 23ਵੀਂ ਕਿਸ਼ਤ
ਬੰਗਾਲ 'ਚ ED ਦੀ ਵੱਡੀ ਕਾਰਵਾਈ, ਸਾਬਕਾ ਪੁਲਿਸ ਅਫਸਰ ਦੇ ਘਰ ਤਾਲਾ ਤੋੜ ਕੇ ਕੀਤੀ ਛਾਪੇਮਾਰੀ; ਮੱਚਿਆ ਹੜਕੰਪ
ਬੰਗਾਲ 'ਚ ED ਦੀ ਵੱਡੀ ਕਾਰਵਾਈ, ਸਾਬਕਾ ਪੁਲਿਸ ਅਫਸਰ ਦੇ ਘਰ ਤਾਲਾ ਤੋੜ ਕੇ ਕੀਤੀ ਛਾਪੇਮਾਰੀ; ਮੱਚਿਆ ਹੜਕੰਪ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਅਕਾਲੀ ਆਗੂ ਵਿਰੁੱਧ ਕੇਸ ਦਰਜ; ਜਾਣੋ ਪੂਰਾ ਮਾਮਲਾ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਅਕਾਲੀ ਆਗੂ ਵਿਰੁੱਧ ਕੇਸ ਦਰਜ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਮੌਸਮ ਨੇ ਬਦਲਿਆ ਮਿਜਾਜ਼, ਕਈ ਜ਼ਿਲ੍ਹਿਆਂ 'ਚ ਪਏ ਮੀਂਹ ਨਾਲ ਤਾਪਮਾਨ 'ਚ ਆਈ ਗਿਰਾਵਟ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਮੌਸਮ ਨੇ ਬਦਲਿਆ ਮਿਜਾਜ਼, ਕਈ ਜ਼ਿਲ੍ਹਿਆਂ 'ਚ ਪਏ ਮੀਂਹ ਨਾਲ ਤਾਪਮਾਨ 'ਚ ਆਈ ਗਿਰਾਵਟ; ਜਾਣੋ ਅਗਲੇ ਦਿਨਾਂ ਦਾ ਹਾਲ
ਜਲੰਧਰ ਦੀ ਮਹਿਲਾ ਵਕੀਲ ਦੇ ਨਾਲ Ludhiana 'ਚ ਵਾਪਰਿਆ ਹਾਦਸਾ, ਕਾਰ ਸਵਾਰ ਨੇ ਐਕਟੀਵਾ ਨੂੰ ਮਾਰੀ ਟੱਕਰ
ਜਲੰਧਰ ਦੀ ਮਹਿਲਾ ਵਕੀਲ ਦੇ ਨਾਲ Ludhiana 'ਚ ਵਾਪਰਿਆ ਹਾਦਸਾ, ਕਾਰ ਸਵਾਰ ਨੇ ਐਕਟੀਵਾ ਨੂੰ ਮਾਰੀ ਟੱਕਰ
ਸਕਿਨ 'ਤੇ ਦਿਖ ਰਹੇ ਲਗਾਤਾਰ ਲਾਲ ਧੱਫੜ, ਤਾਂ ਤੁਰੰਤ ਕਰਾਓ ਆਹ ਟੈਸਟ, ਹੋ ਸਕਦਾ ਬਲੱਡ ਕੈਂਸਰ
ਸਕਿਨ 'ਤੇ ਦਿਖ ਰਹੇ ਲਗਾਤਾਰ ਲਾਲ ਧੱਫੜ, ਤਾਂ ਤੁਰੰਤ ਕਰਾਓ ਆਹ ਟੈਸਟ, ਹੋ ਸਕਦਾ ਬਲੱਡ ਕੈਂਸਰ
Embed widget