ਪੜਚੋਲ ਕਰੋ

ਵੇਖਣ ਨੂੰ ਮਿਲੇਗੀ ਸਲਮਾਨ-ਵਿਰਾਟ ਦੀ ਜੁਗਲਬੰਦੀ ?

ਨਵੀਂ ਦਿੱਲੀ - ਬਾਲੀਵੁਡ ਸੁਪਰਸਟਾਰ ਸਲਮਾਨ ਖਾਨ ਅਤੇ ਕ੍ਰਿਕਟ ਦੇ ਸੁਪਰਸਟਾਰ ਵਿਰਾਟ ਕੋਹਲੀ ਦੇ ਫੈਨਸ ਲਈ ਇੱਕ ਖੁਸ਼ਖਬਰੀ ਹੈ। ਆਪਣੇ-ਆਪਣੇ ਖੇਤਰਾਂ 'ਤੇ ਸਿਖਰ ਦੇ ਬੈਠੇ ਇਹ ਸਿਤਾਰੇ ਜਲਦੀ ਹੀ ਇੱਕ ਮਿਊਜ਼ਿਕ ਵੀਡੀਓ 'ਚ ਇਕੱਠੇ ਨਜਰ ਆ ਸਕਦੇ ਹਨ। ਕੁਝ ਵੈਬਸਾਈਟਸ 'ਤੇ ਆਈਆਂ ਖਬਰਾਂ ਅਨੁਸਾਰ ਬੈਲਜੀਅਨ ਡੀਜੇ ਸਟਾਰਸ ਲਾਈਕ ਮਾਇਕ ਅਤੇ ਡਿਮੀਟਰੀ ਵੇਗਸ ਇਨ੍ਹਾਂ ਦੋਨਾ ਸਟਾਰਸ ਨਾਲ ਗਲ ਕਰ ਰਹੇ ਹਨ ਅਤੇ ਇਨ੍ਹਾਂ ਨੂੰ ਆਪਣੇ ਮਿਊਜ਼ਿਕ ਵੀਡੀਓ 'ਚ ਕਾਸਟ ਕਰਨਾ ਚਾਹੁੰਦੇ ਹਨ। 
avatars-000204508656-q7g46v-t500x500  skvk
 
ਸੂਤਰਾਂ ਅਨੁਸਾਰ ਸਲਮਾਨ ਅਤੇ ਵਿਰਾਟ ਅਕਤੂਬਰ 'ਚ ਹੋਣ ਵਾਲੇ ਸਨਬਰਨ ਫੈਸਟੀਵਲ ਦੇ 10ਵੇਂ ਐਡੀਸ਼ਨ 'ਚ ਵੀ ਮੌਜੂਦ ਰਹਿਣਗੇ। ਪਿਛਲੇ ਸਾਲ ਇਸ ਬੈਲਜੀਅਨ ਜੋੜੀ ਨੇ ਗੋਆ ਸਨਬਰਨ ਫੈਸਟੀਵਲ ਦੀ ਸ਼ੁਰੂਆਤ ਕੀਤੀ ਸੀ। ਸਲਮਾਨ ਖਾਨ ਅਤੇ ਵਿਰਾਟ ਕੋਹਲੀ, ਦੋਨਾ ਨੇ ਹੀ ਸੋਸ਼ਲ ਨੈਟਵਰਕਿੰਗ ਸਾਈਟ ਟਵਿਟਰ 'ਤੇ ਇਸ ਡੀਜੇ ਜੋੜੀ ਦੀ ਸੱਪੋਰਟ ਵੀ ਕੀਤੀ ਸੀ। 
 
ਸਲਮਾਨ ਅਤੇ ਵਿਰਾਟ ਦੇ ਟਵੀਟ 
 
ਵੇਖਣ ਨੂੰ ਮਿਲੇਗੀ ਸਲਮਾਨ-ਵਿਰਾਟ ਦੀ ਜੁਗਲਬੰਦੀ ?
 
ਬੈਲਜੀਅਨ ਜੋੜੀ ਨੇ ਸਲਮਾਨ ਖਾਨ ਅਤੇ ਵਿਰਾਟ ਕੋਹਲੀ ਦਾ ਉਨ੍ਹਾਂ ਨੂੰ ਸੱਪੋਰਟ ਕਰਨ ਲਈ ਧਨਵਾਦ ਵੀ ਕੀਤਾ ਸੀ। ਇਨ੍ਹਾਂ ਹੀ ਨਹੀਂ ਦੋਨਾ ਨੇ ਬਾਲੀਵੁਡ 'ਚ ਆਪਣੀ ਦਿਲਚਸਪੀ ਵੀ ਜਾਹਿਰ ਕੀਤੀ ਅਤੇ ਖਬਰਾਂ ਹਨ ਕਿ ਇਹ ਜੋੜੀ ਭਾਰਤ ਨੂੰ ਜੋੜਨ ਵਾਲਿਆਂ 3 ਚੀਜਾਂ (ਫਿਲਮ, ਮਿਊਜ਼ਿਕ ਅਤੇ ਸਪੋਰਟਸ) ਨੂੰ ਲੈਕੇ ਇੱਕ ਪ੍ਰੋਜੈਕਟ ਤਿਆਰ ਕਰਨਾ ਚਾਹੁੰਦੇ ਹਨ। 

ਟਾਪ ਹੈਡਲਾਈਨ

ਜੋਸ ਬਟਲਰ ਨੇ ਇੱਕ ਵੱਡਾ ਮੀਲ ਪੱਥਰ ਹਾਸਲ ਕੀਤਾ, ਕ੍ਰਿਸ ਗੇਲ ਦਾ ਰਿਕਾਰਡ ਤੋੜਿਆ

Commonwealth Games Day 2, India Schedule : ਅੱਜ ਰਾਸ਼ਟਰਮੰਡਲ ਖੇਡਾਂ ਦੇ ਦੂਜੇ ਦਿਨ ਭਾਰਤੀ ਖਿਡਾਰੀਆਂ ਦਾ ਪੂਰਾ ਸ਼ਡਿਊਲ, ਦੇਖੋ ਕਿਸਦਾ ਮੈਚ ਕਦੋਂ ਹੈ।

ਰਾਜਾ ਚਾਰਲਸ III ਨੇ ਰਾਸ਼ਟਰਮੰਡਲ ਖੇਡਾਂ 2026 ਦਾ ਉਦਘਾਟਨ ਕੀਤਾ, ਮੀਰਾਬਾਈ-ਲਵਲੀਨਾ ਭਾਰਤ ਦੇ ਝੰਡੇਬਾਜ਼ ਹਨ

6,6,6,6,4,4,4,4... ਵੈਭਵ ਸੂਰਿਆਵੰਸ਼ੀ ਨੇ ਪਹਿਲੀ ਅੰਤਰਰਾਸ਼ਟਰੀ ਅਰਧ ਸੈਂਕੜਾ ਲਗਾ ਕੇ ਵਿਸ਼ਵ ਰਿਕਾਰਡ ਬਣਾਇਆ; ਸਾਰਿਆਂ ਨੂੰ ਪਿੱਛੇ ਛੱਡ ਦਿੱਤਾ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ

Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ

ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ

ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ

ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ

NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਜੁਲਾਈ 2026

ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ

Embed widget