ਪੜਚੋਲ ਕਰੋ

MSD Birthday: ਹੈਪੀ ਬਰਥਡੇ ਕੈਪਟਨ ਸਾਹਬ... ਸਲਮਾਨ ਖਾਨ ਨੇ MSD ਨੂੰ ਇੱਕ ਖਾਸ ਅੰਦਾਜ਼ ਵਿੱਚ ਦਿੱਤੀਆਂ ਜਨਮਦਿਨ 'ਤੇ ਸ਼ੁਭਕਾਮਨਾਵਾਂ,ਵੀਡਿਓ ਵਾਈਰਲ

MS Dhoni: ਮਾਹੀ ਦੇ ਨਾਲ ਖੜ੍ਹੇ ਸਲਮਾਨ ਖਾਨ ਬਲੈਕ ਸ਼ਰਟ ਅਤੇ ਆਪਣੀ ਖਾਸ ਡੈਨੀਮ ਪਹਿਨੇ ਹੋਏ ਹਨ। ਜਦੋਂ ਮਹਿੰਦਰ ਸਿੰਘ ਧੋਨੀ ਨੇ ਪਹਿਲਾ ਕੇਕ ਕੱਟਿਆ ਤਾਂ ਸਲਮਾਨ ਖਾਨ ਨੇ ਪਹਿਲਾਂ ਸਾਕਸ਼ੀ ਧੋਨੀ ਨੂੰ ਖਵਾਉਣ ਨੂੰ ਕਿਹਾ।

Salman Khan On MS Dhoni Birthday: ਅੱਜ ਸਾਬਕਾ ਭਾਰਤੀ ਕਪਤਾਨ ਮਹਿੰਦਰ ਸਿੰਘ ਧੋਨੀ ਆਪਣਾ 43ਵਾਂ ਜਨਮਦਿਨ ਮਨਾ ਰਹੇ ਹਨ। ਇਸ ਦੇ ਨਾਲ ਹੀ ਸੁਸ਼ਾਂਤ ਸਿੰਘ ਰਾਜਪੂਤ ਸਟਾਰਰ ਫਿਲਮ 'ਐੱਮਐੱਸ ਧੋਨੀ' ਵੀ ਇਸ ਮੌਕੇ 'ਤੇ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ। ਸੋਸ਼ਲ ਮੀਡੀਆ ਯੂਜ਼ਰਜ਼ ਲਗਾਤਾਰ ਮਾਹੀ ਨੂੰ ਜਨਮਦਿਨ ਦੀਆਂ ਸ਼ੁਭਕਾਮਨਾਵਾਂ ਦੇ ਰਹੇ ਹਨ। ਹਾਲਾਂਕਿ ਹੁਣ ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਨੇ ਮਹਿੰਦਰ ਸਿੰਘ ਧੋਨੀ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਨੇ ਮਾਹੀ ਦੇ ਨਾਲ ਇਕ ਫੋਟੋ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀ ਹੈ।

ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਫੋਟੋ 'ਚਮਾਹੀ ਦੇ ਨਾਲ ਖੜ੍ਹੇ ਸਲਮਾਨ ਖਾਨ ਬਲੈਕ ਸ਼ਰਟ ਅਤੇ ਆਪਣੀ ਖਾਸ ਡੈਨੀਮ ਪਹਿਨੇ ਹੋਏ ਹਨ। ਜਦੋਂ ਮਹਿੰਦਰ ਸਿੰਘ ਧੋਨੀ ਨੇ ਪਹਿਲਾ ਕੇਕ ਕੱਟਿਆ ਤਾਂ ਸਲਮਾਨ ਖਾਨ ਨੇ  ਪਹਿਲਾਂ ਸਾਕਸ਼ੀ ਧੋਨੀ ਨੂੰ ਖਵਾਉਣ ਨੂੰ ਕਿਹਾ। ਇਸ ਤੋਂ ਬਾਅਦ ਮਾਹੀ ਨੇ ਭਾਈਜਾਨ ਦਾ ਮੂੰਹ ਮਿੱਠਾ ਕਰਵਾਇਆ। ਇਸ ਤੋਂ ਇਲਾਵਾ ਮਾਹੀ ਦੇ ਜਨਮਦਿਨ 'ਤੇ ਕਈ ਸੈਲੀਬ੍ਰਿਟੀਜ਼ ਨੂੰ ਦੇਖਿਆ ਗਿਆ। ਹਾਲਾਂਕਿ ਸਲਮਾਨ ਖਾਨ ਦੀ ਇਹ ਪੋਸਟ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਤੋਂ ਇਲਾਵਾ ਸੋਸ਼ਲ ਮੀਡੀਆ ਯੂਜ਼ਰਸ ਲਗਾਤਾਰ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।

 

 
 
 
 
 
View this post on Instagram
 
 
 
 
 
 
 
 
 
 
 

A post shared by Salman Khan (@beingsalmankhan)

ਤੁਹਾਨੂੰ ਦੱਸ ਦੇਈਏ ਕਿ ਮਹਿੰਦਰ ਸਿੰਘ ਧੋਨੀ ਦਾ ਨਾਂ ਭਾਰਤ ਦੇ ਸਭ ਤੋਂ ਸਫਲ ਕਪਤਾਨਾਂ ਵਿੱਚ ਸ਼ਾਮਲ ਹੈ। ਮਹਿੰਦਰ ਸਿੰਘ ਧੋਨੀ ਦੀ ਕਪਤਾਨੀ ਵਿੱਚ ਭਾਰਤੀ ਟੀਮ ਨੇ 2007 ਵਿੱਚ ਟੀ-20 ਵਿਸ਼ਵ ਕੱਪ ਜਿੱਤਿਆ ਸੀ। ਇਸ ਤੋਂ ਬਾਅਦ 2011 ਵਨਡੇ ਵਿਸ਼ਵ ਕੱਪ ਜਿੱਤਿਆ। ਨਾਲ ਹੀ, ਮਾਹੀ ਦੀ ਕਪਤਾਨੀ ਵਿੱਚ ਭਾਰਤੀ ਟੀਮ ਆਈਸੀਸੀ ਟੈਸਟ ਰੈਂਕਿੰਗ ਵਿੱਚ ਨੰਬਰ-1 ਬਣੀ। ਭਾਰਤ ਨੇ ਆਈਸੀਸੀ ਚੈਂਪੀਅਨਜ਼ ਟਰਾਫੀ 2013 ਜਿੱਤੀ ਸੀ, ਮਾਹੀ ਉਸ ਭਾਰਤੀ ਟੀਮ ਦੇ ਕਪਤਾਨ ਸਨ।

ਇਸ ਤੋਂ ਇਲਾਵਾ ਮਹਿੰਦਰ ਸਿੰਘ ਧੋਨੀ ਨੂੰ ਆਈਪੀਐਲ ਇਤਿਹਾਸ ਦੇ ਸਭ ਤੋਂ ਸਫਲ ਕਪਤਾਨਾਂ ਵਿੱਚ ਗਿਣਿਆ ਜਾਂਦਾ ਹੈ। ਮਾਹੀ ਦੀ ਕਪਤਾਨੀ 'ਚ ਚੇਨਈ ਸੁਪਰ ਕਿੰਗਜ਼ ਨੇ 5 ਵਾਰ ਖਿਤਾਬ ਜਿੱਤਿਆ ਹੈ। ਮਹਿੰਦਰ ਸਿੰਘ ਧੋਨੀ ਤੋਂ ਇਲਾਵਾ ਕਪਤਾਨ ਦੇ ਤੌਰ 'ਤੇ ਸਿਰਫ ਰੋਹਿਤ ਸ਼ਰਮਾ ਨੇ ਹੀ 5 ਵਾਰ ਆਈ.ਪੀ.ਐੱਲ. ਜਿੱਤਿਆ ਹੈ

ਟਾਪ ਹੈਡਲਾਈਨ

Sports News: ਮੈਚ ਵਿਚਾਲੇ ਖੇਡ ਜਗਤ ਤੋਂ ਵੱਡੀ ਖਬਰ, ਮੈਦਾਨ 'ਤੇ ਵਾਪਰਿਆ ਭਿਆਨਕ ਹਾਦਸਾ, ਲਹੂ-ਲੁਹਾਨ ਹੋਇਆ ਭਾਰਤੀ ਖਿਡਾਰੀ...
ਮੈਚ ਵਿਚਾਲੇ ਖੇਡ ਜਗਤ ਤੋਂ ਵੱਡੀ ਖਬਰ, ਮੈਦਾਨ 'ਤੇ ਵਾਪਰਿਆ ਭਿਆਨਕ ਹਾਦਸਾ, ਲਹੂ-ਲੁਹਾਨ ਹੋਇਆ ਭਾਰਤੀ ਖਿਡਾਰੀ...
ਭਾਰਤ ਨੇ ਗਾਲੇ ਟੈਸਟ 165 ਦੌੜਾਂ ਨਾਲ ਜਿੱਤਿਆ, ਮਾਨਵ ਸੁਥਾਰ ਨੇ 10 ਵਿਕਟਾਂ ਲੈ ਕੇ ਇਤਿਹਾਸ ਰਚ ਦਿੱਤਾ।
ਭਾਰਤ ਨੇ ਗਾਲੇ ਟੈਸਟ 165 ਦੌੜਾਂ ਨਾਲ ਜਿੱਤਿਆ, ਮਾਨਵ ਸੁਥਾਰ ਨੇ 10 ਵਿਕਟਾਂ ਲੈ ਕੇ ਇਤਿਹਾਸ ਰਚ ਦਿੱਤਾ।
Sports News: ਭਾਰਤ-ਸ਼੍ਰੀਲੰਕਾ ਟੈਸਟ ਵਿਚਾਲੇ ਟੀਮ ਨੂੰ ਲੱਗਾ ਵੱਡਾ ਝਟਕਾ, ਧਾਕੜ ਕ੍ਰਿਕਟਰ ਹਸਪਤਾਲ 'ਚ ਦਾਖਲ; ਖਿਡਾਰੀਆਂ ਸਣੇ ਚਿੰਤਾ 'ਚ ਫੈਨਜ਼...
ਭਾਰਤ-ਸ਼੍ਰੀਲੰਕਾ ਟੈਸਟ ਵਿਚਾਲੇ ਟੀਮ ਨੂੰ ਲੱਗਾ ਵੱਡਾ ਝਟਕਾ, ਧਾਕੜ ਕ੍ਰਿਕਟਰ ਹਸਪਤਾਲ 'ਚ ਦਾਖਲ; ਖਿਡਾਰੀਆਂ ਸਣੇ ਚਿੰਤਾ 'ਚ ਫੈਨਜ਼...
ਟੈਸਟ ਮੈਚਾਂ ਵਿੱਚ ਬਿਨਾਂ ਸੈਂਕੜੇ ਦੇ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ 3 ਬੱਲੇਬਾਜ਼
ਟੈਸਟ ਮੈਚਾਂ ਵਿੱਚ ਬਿਨਾਂ ਸੈਂਕੜੇ ਦੇ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ 3 ਬੱਲੇਬਾਜ਼

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
Embed widget