ਪੜਚੋਲ ਕਰੋ

ਨਵੀਂ ਜੋੜੀਦਾਰ ਨਾਲ ਜਿੱਤਿਆ ਪੈਨ ਪੈਸਿਫਿਕ ਓਪਨ

1/8
ਸਾਨੀਆ-ਬਾਰਬੋਰਾ ਬਤੌਰ ਜੋੜੀ ਤੀਜਾ ਟੂਰਨਾਮੈਂਟ ਖੇਡ ਰਹੀਆਂ ਸਨ।

2/8
ਪਿਛਲੇ ਮਹੀਨੇ ਇਸੇ ਜੋੜੀ ਨੇ ਸਾਨੀਆ ਦੀ ਸਾਬਕਾ ਜੋੜੀਦਾਰ ਮਾਰਟੀਨਾ ਹਿੰਗਿਸ ਅਤੇ ਕੋਕੋ ਵਾਂਦੇਵੇਘੇ ਨੂੰ ਹਰਾਕੇ ਸਿਨਸਿਨਾਤੀ ਓਪਨ ਦਾ ਖਿਤਾਬ ਆਪਣੇ ਨਾਮ ਕੀਤਾ ਸੀ।

3/8
29 ਸਾਲ ਦੀ ਸਾਨੀਆ ਮਿਰਜ਼ਾ ਦਾ ਇਹ ਪਿਛਲੇ 4 ਸਾਲਾਂ 'ਚ ਤੀਜਾ ਪੈਨ ਪੈਸਿਫਿਕ ਖਿਤਾਬ ਹੈ। ਇਸਤੋਂ ਪਹਿਲਾਂ ਸਾਨੀਆ ਨੇ ਕਾਰਾ ਬਲੈਕ ਨਾਲ ਜੋੜੀ ਬਣਾ ਕੇ ਖੇਡਦੇ ਹੋਏ ਸਾਲ 2013 ਅਤੇ 2014 'ਚ ਇਹ ਖਿਤਾਬ ਜਿੱਤਿਆ ਸੀ।

4/8
ਪਿਛਲੇ ਸਾਲ ਸਾਨੀਆ ਨੇ ਟੋਕੀਓ 'ਚ ਖੇਡੇ ਗਏ ਇਸ ਟੂਰਨਾਮੈਂਟ 'ਚ ਹਿੱਸਾ ਨਹੀਂ ਲਿਆ ਸੀ। ਟੂਰਨਾਮੈਂਟ ਦਾ ਖਿਤਾਬੀ ਮੁਕਾਬਲਾ ਇੱਕ ਤਰਫਾ ਰਿਹਾ ਅਤੇ ਸਾਨੀਆ ਬਾਰਬੋਰਾ ਦੀ ਜੋੜੀ ਨੂੰ ਇਹ ਮੈਚ ਜਿੱਤਣ 'ਚ ਕੋਈ ਪਰੇਸ਼ਾਨੀ ਨਹੀਂ ਹੋਈ।

5/8
6/8
ਖਿਤਾਬੀ ਮੁਕਾਬਲੇ 'ਚ ਸਾਨੀਆ-ਬਾਰਬੋਰਾ ਦੀ ਜੋੜੀ ਨੇ ਚੀਨ ਦੀ ਚੇਨ ਲਿਆਂਗ ਅਤੇ ਝਾ ਓਸ਼ੁਆਨ ਦੀ ਜੋੜੀ ਨੂੰ ਮਾਤ ਦਿੱਤੀ। ਸਾਨੀਆ ਨੇ ਆਪਣੀ ਜੋੜੀਦਾਰ ਨਾਲ ਮਿਲਕੇ ਇਹ ਮੈਚ 6-1, 6-1 ਦੇ ਫਰਕ ਨਾਲ ਜਿੱਤਿਆ।

7/8
ਭਾਰਤ ਦੀ ਸਟਾਰ ਟੈਨਿਸ ਖਿਡਾਰਨ ਸਾਨੀਆ ਮਿਰਜ਼ਾ ਨੇ ਚੈਕ ਰਿਪਬਲਿਕ ਦੀ ਆਪਣੀ ਜੋੜੀਦਾਰ ਬਾਰਬੋਰਾ ਸਟ੍ਰਾਈਕੋਵਾ ਨਾਲ ਮਿਲਕੇ ਪੈਨ ਪੈਸਿਫਿਕ ਓਪਨ ਟੂਰਨਾਮੈਂਟ ਜਿੱਤ ਲਿਆ।

8/8
Sponsored Links by Taboola

ਟਾਪ ਹੈਡਲਾਈਨ

ਜੋਸ ਬਟਲਰ ਨੇ ਇੱਕ ਵੱਡਾ ਮੀਲ ਪੱਥਰ ਹਾਸਲ ਕੀਤਾ, ਕ੍ਰਿਸ ਗੇਲ ਦਾ ਰਿਕਾਰਡ ਤੋੜਿਆ

Commonwealth Games Day 2, India Schedule : ਅੱਜ ਰਾਸ਼ਟਰਮੰਡਲ ਖੇਡਾਂ ਦੇ ਦੂਜੇ ਦਿਨ ਭਾਰਤੀ ਖਿਡਾਰੀਆਂ ਦਾ ਪੂਰਾ ਸ਼ਡਿਊਲ, ਦੇਖੋ ਕਿਸਦਾ ਮੈਚ ਕਦੋਂ ਹੈ।

ਰਾਜਾ ਚਾਰਲਸ III ਨੇ ਰਾਸ਼ਟਰਮੰਡਲ ਖੇਡਾਂ 2026 ਦਾ ਉਦਘਾਟਨ ਕੀਤਾ, ਮੀਰਾਬਾਈ-ਲਵਲੀਨਾ ਭਾਰਤ ਦੇ ਝੰਡੇਬਾਜ਼ ਹਨ

6,6,6,6,4,4,4,4... ਵੈਭਵ ਸੂਰਿਆਵੰਸ਼ੀ ਨੇ ਪਹਿਲੀ ਅੰਤਰਰਾਸ਼ਟਰੀ ਅਰਧ ਸੈਂਕੜਾ ਲਗਾ ਕੇ ਵਿਸ਼ਵ ਰਿਕਾਰਡ ਬਣਾਇਆ; ਸਾਰਿਆਂ ਨੂੰ ਪਿੱਛੇ ਛੱਡ ਦਿੱਤਾ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ

ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ

LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ

NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ

ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ

ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼

ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ

ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ

Embed widget