ਪੜਚੋਲ ਕਰੋ

ਟੈਨਿਸ ਤੋਂ ਮਿਲਿਆ ਬ੍ਰੇਕ, ਸੁਪਰਸਟਾਰ ਨਾਲ ਸ਼ੂਟਿੰਗ 'ਚ ਰੁੱਝੀ ਸਾਨੀਆ

ਮੁੰਬਈ - ਭਾਰਤੀ ਟੈਨਿਸ ਸਟਾਰ ਸਾਨੀਆ ਮਿਰਜ਼ਾ ਅਤੇ ਬਾਲੀਵੁਡ ਐਕਟਰੈਸ ਪਰੀਨਿਤੀ ਚੋਪੜਾ ਜਲਦੀ ਹੀ ਇੱਕ ਟੀ.ਵੀ. ਸ਼ੋਅ 'ਚ ਇਕੱਠੇ ਨਜਰ ਆਉਣ ਵਾਲੀਆਂ ਹਨ। ਇਨ੍ਹਾਂ ਦੋਨਾ ਨੇ ਮਿਲਕੇ ਹਾਲ 'ਚ ਇਸ ਸ਼ੋਅ ਦਾ ਪਹਿਲਾ ਐਪੀਸੋਡ ਸ਼ੂਟ ਕੀਤਾ। ਇਸਤੋਂ ਬਾਅਦ ਇਨ੍ਹਾਂ ਦੋਨਾ ਸਟਾਰਸ ਨੇ ਆਪਣੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ ਅਕਾਊਂਟ 'ਤੇ ਸਾਂਝੀਆਂ ਕੀਤੀਆਂ। ਇਨ੍ਹਾਂ ਤਸਵੀਰਾਂ 'ਚ ਸਾਨੀਆ ਮਿਰਜ਼ਾ ਕਾਫੀ ਕੂਲ ਅੰਦਾਜ਼ 'ਚ ਨਜਰ ਆ ਰਹੀ ਹੈ। 
1_1473917082  4_1473917466
 
ਸਾਨੀਆ-ਪਰੀਨਿਤੀ ਦੀ ਮਸਤੀ 
 
ਸਾਨੀਆ ਮਿਰਜ਼ਾ ਨੇ ਹਾਲ 'ਚ ਟੀ.ਵੀ. ਸ਼ੋਅ 'ਯਾਰੋਂ ਕੀ ਬਾਰਾਤ' 'ਚ ਵੇਖਿਆ ਗਿਆ। ਇਸ ਸ਼ੋਅ ਦੇ ਪਹਿਲੇ ਐਪੀਸੋਡ 'ਚ ਓਹ ਪਰੀਨਿਤੀ ਚੋਪੜਾ ਨਾਲ ਨਜਰ ਆਈ। ਸ਼ੋਅ ਦੀ ਸ਼ੂਟਿੰਗ ਖਤਮ ਹੋਣ ਤੋਂ ਬਾਅਦ ਇਨ੍ਹਾਂ ਦੋਨਾ ਨੇ ਆਪਣੀਆਂ ਕੁਝ ਤਸਵੀਰਾਂ ਆਪਣੇ-ਆਪਣੇ ਸੋਸ਼ਲ ਮੀਡੀਆ ਅਕਾਊਂਟਸ ਜਰੀਏ ਆਪਣੇ ਫੈਨਸ ਨਾਲ ਸ਼ੇਅਰ ਕੀਤੀਆਂ। ਇਨ੍ਹਾਂ ਤਸਵੀਰਾਂ 'ਚ ਸਾਨੀਆ ਕਾਫੀ ਗਲੈਮਰਸ ਲੁਕ 'ਚ ਨਜਰ ਆ ਰਹੀ ਹੈ। ਤਸਵੀਰਾਂ ਵੇਖ ਇਹ ਸਮਝਣਾ ਮੁਸ਼ਕਿਲ ਨਹੀਂ ਕਿ ਸਾਨੀਆ ਨੇ ਪਰੀਨਿਤੀ ਨਾਲ ਮਿਲਕੇ ਖੂਬ ਮਸਤੀ ਕੀਤੀ। ਸਾਨੀਆ ਅਤੇ ਪਰੀਨਿਤੀ ਇੱਕ ਦੂਜੇ ਨੂੰ ਚੰਗੀ ਤਰ੍ਹਾ ਜਾਣਦੀਆਂ ਹਨ। ਕੁਝ ਦਿਨ ਪਹਿਲਾਂ ਵੀ ਦੋਨੋ ਇਕੱਠੇ ਘੁਮਦੀਆਂ ਨਜਰ ਆਈਆਂ ਸਨ। 
6_1473917082  7_1473917083
 
ਸ਼ੋਅ ਬਾਰੇ ਦੱਸਿਆ ਜਾ ਰਿਹਾ ਹੈ ਕਿ ਇਸ 'ਚ ਇਹ ਦੋਨੋ ਸਟਾਰਸ ਦੋਸਤ ਬਣ ਕੇ ਆ ਰਹੀਆਂ ਹਨ। ਦੋਨੇ ਸ਼ੋਅ ਇੱਕ ਦੂਜੇ ਬਾਰੇ ਦਿਲਚਸਪ ਗੱਲਾਂ ਕਰਦੀਆਂ ਨਜਰ ਆਉਣਗੀਆਂ। 

ਟਾਪ ਹੈਡਲਾਈਨ

ਭਾਰਤ ਨੇ ਆਜ਼ਾਦੀ ਦਿਵਸ 'ਤੇ ਜਿੱਤ ਪ੍ਰਾਪਤ ਕੀਤੀ ਅਤੇ ਵਿਸ਼ਵ ਕੱਪ ਦੀ ਸ਼ੁਰੂਆਤ ਜਿੱਤ ਨਾਲ ਕੀਤੀ।
ਭਾਰਤ ਨੇ ਆਜ਼ਾਦੀ ਦਿਵਸ 'ਤੇ ਜਿੱਤ ਪ੍ਰਾਪਤ ਕੀਤੀ ਅਤੇ ਵਿਸ਼ਵ ਕੱਪ ਦੀ ਸ਼ੁਰੂਆਤ ਜਿੱਤ ਨਾਲ ਕੀਤੀ।
Harbhajan Singhs Statement : ‘ODI ਕ੍ਰਿਕਟ ਨੂੰ ਲੈ ਕੇ ਹਰਭਜਨ ਸਿੰਘ ਦਾ ਵੱਡਾ ਬਿਆਨ , ਮਚਿਆ ਹੰਗਾਮਾ
Harbhajan Singhs Statement : ‘ODI ਕ੍ਰਿਕਟ ਨੂੰ ਲੈ ਕੇ ਹਰਭਜਨ ਸਿੰਘ ਦਾ ਵੱਡਾ ਬਿਆਨ , ਮਚਿਆ ਹੰਗਾਮਾ
ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ
ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ
ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ
ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget