ਪੜਚੋਲ ਕਰੋ

ਇਸ ਤਰ੍ਹਾਂ ਸਾਨੀਆ ਮਿਰਜ਼ਾ ਨੇ ਘੱਟ ਕੀਤਾ ਭਾਰ ਹੋਈ 89 ਕਿੱਲੋ ਤੋਂ 63 ਕਿਲੋਗ੍ਰਾਮ, ਸ਼ੇਅਰ ਕੀਤੀ ਫੋਟੋ

ਹੁਣ ਜਦੋਂ ਸਾਨੀਆ ਮਿਰਜ਼ਾ ਟੈਨਿਸ ਕੋਰਟ 'ਚ ਵਾਪਸ ਆਈ ਹੈ ਅਤੇ ਆਪਣੇ ਆਪ ਨੂੰ ਪਹਿਲਾਂ ਦੀ ਤਰ੍ਹਾਂ ਤੰਦਰੁਸਤ ਅਤੇ ਸਿਹਤਮੰਦ ਮਹਿਸੂਸ ਕਰ ਰਹੀ ਹੈ, ਤਾਂ ਉਸਨੇ ਹਾਲ ਹੀ ਵਿਚ ਇੰਸਟਾਗ੍ਰਾਮ 'ਤੇ ਇੱਕ ਪੋਸਟ ਸ਼ੇਅਰ ਕੀਤੀ ਹੈ।

ਨਵੀਂ ਦਿੱਲੀ: ਸਾਨੀਆ ਮਿਰਜ਼ਾ ਹਾਲ ਹੀ ਵਿੱਚ ਦੋ ਸਾਲਾਂ ਬਾਅਦ ਟੈਨਿਸ ਕੋਰਟ ਵਿੱਚ ਪਰਤੀ। ਬੇਟੇ ਇਜ਼ਹਾਨ ਮਿਰਜ਼ਾ ਮਲਿਕ ਦੇ ਪੈਦਾ ਹੋਣ ਤੋਂ ਬਾਅਦ ਉਸ ਨੇ ਹਮੇਸ਼ਾ ਖੁੱਲ੍ਹ ਕੇ ਜ਼ਿਕਰ ਕੀਤਾ ਹੈ ਕਿ ਕਿਵੇਂ ਉਸਨੇ ਗਰਭ ਅਵਸਥਾ ਦੌਰਾਨ ਆਪਣਾ ਭਾਰ ਘੱਟ ਕੀਤਾ ਹੈ। ਉਸਨੇ ਕਈ ਵਾਰ ਜਿੰਮ ਵਿੱਚ ਪਸੀਨਾ ਵਹਾਉਂਦੇ ਵੀਡੀਓਜ਼ ਅਤੇ ਫੋਟੋਆਂ ਸਾਂਝੀਆਂ ਕੀਤੀਆਂ ਹਨ। ਹੁਣ ਜਦੋਂ ਸਾਨੀਆ ਟੈਨਿਸ ਕੋਰਟ 'ਚ ਵਾਪਸ ਆਈ ਹੈ ਅਤੇ ਪਹਿਲਾਂ ਦੀ ਤਰ੍ਹਾਂ ਆਪਣੇ ਆਪ ਨੂੰ ਤੰਦਰੁਸਤ ਮਹਿਸੂਸ ਕਰਦੀ ਹੈ। ਉਸਨੇ ਹਾਲ ਹੀ 'ਚ ਇੰਸਟਾਗ੍ਰਾਮ 'ਤੇ ਇੱਕ ਪੋਸਟ ਸ਼ੇਅਰ ਕੀਤੀ, ਜਿਸ 'ਚ ਬੱਚੇ ਨੂੰ ਜਨਮ ਦੇਣ ਤੋਂ ਬਾਅਦ 89 ਕਿਲੋ ਦੀ ਸਾਨੀਆ ਅਤੇ ਵਰਕਆਊਟ ਕਰ ਪਸੀਨਾ ਵਹਾਉਣ ਤੋਂ ਬਾਅਦ 63 ਕਿਲੋ ਦੀ ਸਾਨੀਆ ਦੀ ਫੋਟੋ ਹੈ। ਇਸ ਤਸਵੀਰ ਨੂੰ ਸ਼ੇਅਰ ਕਰਦੇ ਹੋਏ 33 ਸਾਲਾਂ ਸਾਨੀਆ ਮਿਰਜ਼ਾ ਨੇ ਲਿਖਿਆ, "89 ਕਿੱਲੋ ਬਨਾਮ 63 ਕਿਲੋ। ਸਾਡਾ ਸਾਰਿਆਂ ਦਾ ਇੱਕ ਉਦੇਸ਼ ਹੈ। ਹਰ ਦਿਨ ਦਾ ਅਤੇ ਆਉਣ ਵਾਲਾ ਕੱਲ੍ਹ ਦਾ ਮਕਸਦ ਹੁੰਦਾ ਹੈ। ਤੁਹਾਡੇ ਸਾਰਿਆਂ ਨੂੰ ਉਨ੍ਹਾਂ 'ਤੇ ਮਾਣ ਕਰਨਾ ਚਾਹੁੰਦੇ ਹੈ।"
View this post on Instagram
 
89 kilos vs 63 🙃 we all have goals.. everyday goals and long term goals .. take pride in each one of those .. it took me 4 months to achieve this goal of mine, to get back to being healthy and fit after having a baby .. feels like such a long way.to come back and regain fitness and being able to compete at the highest level again .. Follow your dreams.No matter how many ppl tell you , you can’t 😉 cause God knows how many of those we have around us 🙄😅If I can then anyone can 🙏🏽 #believe #mummahustles

A post shared by Sania Mirza (@mirzasaniar) on

ਦੱਸ ਦੇਈਏ ਕਿ ਸਾਨੀਆ ਮਿਰਜ਼ਾ ਨੇ ਹਾਲ ਹੀ 'ਚ ਟੈਨਿਸ ਕੋਰਟ 'ਚ ਵਾਪਸੀ ਤੋਂ ਬਾਅਦ ਆਪਣਾ 42ਵਾਂ ਖਿਤਾਬ ਜਿੱਤਿਆ ਹੈ।

ਟਾਪ ਹੈਡਲਾਈਨ

ਭਾਰਤ ਨੇ ਆਜ਼ਾਦੀ ਦਿਵਸ 'ਤੇ ਜਿੱਤ ਪ੍ਰਾਪਤ ਕੀਤੀ ਅਤੇ ਵਿਸ਼ਵ ਕੱਪ ਦੀ ਸ਼ੁਰੂਆਤ ਜਿੱਤ ਨਾਲ ਕੀਤੀ।
ਭਾਰਤ ਨੇ ਆਜ਼ਾਦੀ ਦਿਵਸ 'ਤੇ ਜਿੱਤ ਪ੍ਰਾਪਤ ਕੀਤੀ ਅਤੇ ਵਿਸ਼ਵ ਕੱਪ ਦੀ ਸ਼ੁਰੂਆਤ ਜਿੱਤ ਨਾਲ ਕੀਤੀ।
Harbhajan Singhs Statement : ‘ODI ਕ੍ਰਿਕਟ ਨੂੰ ਲੈ ਕੇ ਹਰਭਜਨ ਸਿੰਘ ਦਾ ਵੱਡਾ ਬਿਆਨ , ਮਚਿਆ ਹੰਗਾਮਾ
Harbhajan Singhs Statement : ‘ODI ਕ੍ਰਿਕਟ ਨੂੰ ਲੈ ਕੇ ਹਰਭਜਨ ਸਿੰਘ ਦਾ ਵੱਡਾ ਬਿਆਨ , ਮਚਿਆ ਹੰਗਾਮਾ
ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ
ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ
ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ
ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Embed widget