ਪੜਚੋਲ ਕਰੋ

ਇਸ ਕਾਰਨ ਰੁਕਿਆ Sania Mirza-Shoaib Malik ਦਾ ਤਲਾਕ, ਇਨ੍ਹਾਂ ਕਾਨੂੰਨੀ ਮੁੱਦਿਆਂ ਨੇ ਲਾਈ ਰੋਕ!

Sania Mirza-Shoaib Malik: ਪਿਛਲੇ ਸਮੇਂ ਤੋਂ ਸਾਨੀਆ ਮਿਰਜ਼ਾ ਅਤੇ ਸ਼ੋਏਬ ਮਲਿਕ ਦੇ ਰਿਸ਼ਤੇ ਵਿੱਚ ਕੁਝ ਵੀ ਠੀਕ ਨਹੀਂ ਚੱਲ ਰਿਹਾ ਹੈ ਤੇ ਦੋਹਾਂ ਦਾ ਰਿਸ਼ਤਾ ਟੁੱਟਣ ਦੀ ਖਬਰ ਨੇ ਜ਼ੋਰ ਫੜ ਲਿਆ ਹੈ। ਪਰ ਹੁਣ ਤੱਕ ਇਸ ਜੋੜੇ ਵੱਲੋਂ ਇੱਕ ਦੂਜੇ ਤੋਂ ਵੱਖ ਹੋਣ ਦਾ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ।

Sania Mirza-Shoaib Malik: ਭਾਰਤੀ ਟੈਨਿਸ ਸਟਾਰ ਸਾਨੀਆ ਮਿਰਜ਼ਾ (Sania Mirza) ਅਤੇ ਪਾਕਿਸਤਾਨੀ ਕ੍ਰਿਕਟਰ ਸ਼ੋਏਬ ਮਲਿਕ (Shoaib Malik) ਵਿਚਕਾਰ ਲੰਬੇ ਸਮੇਂ ਤੋਂ ਤਲਾਕ ਦਾ ਮਾਹੌਲ ਬਣਿਆ ਹੋਇਆ ਹੈ। ਅਟਕਲਾਂ ਲਗਾਈਆਂ ਜਾ ਰਹੀਆਂ ਹਨ ਕਿ ਸਾਨੀਆ ਅਤੇ ਸ਼ੋਏਬ ਦਾ ਤਲਾਕ ਹੋ ਗਿਆ ਹੈ ਪਰ ਹੁਣ ਤੱਕ ਇਸ ਜੋੜੇ ਵੱਲੋਂ ਇੱਕ ਦੂਜੇ ਤੋਂ ਵੱਖ ਹੋਣ ਦਾ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਹੈ। ਅਜਿਹੇ 'ਚ ਕੀ ਸ਼ੋਏਬ ਅਤੇ ਸਾਨੀਆ ਦਾ ਸੱਚਮੁੱਚ ਤਲਾਕ ਹੋ ਗਿਆ ਹੈ, ਜੇਕਰ ਅਜਿਹਾ ਹੈ ਤਾਂ ਇਸ ਮਾਮਲੇ 'ਤੇ ਅਜੇ ਤੱਕ ਅਧਿਕਾਰਤ ਪੁਸ਼ਟੀ ਕਿਸ ਕਾਰਨ ਨਹੀਂ ਹੋਈ ਹੈ। ਆਓ ਇਸ ਲੇਖ ਵਿੱਚ ਜਾਣਦੇ ਹਾਂ।

ਸਾਨੀਆ ਅਤੇ ਸ਼ੋਏਬ ਦੇ ਤਲਾਕ ਦਾ ਐਲਾਨ ਕਿਉਂ ਨਹੀਂ ਹੋਇਆ

ਪਿਛਲੇ ਸਮੇਂ ਤੋਂ ਸਾਨੀਆ ਮਿਰਜ਼ਾ ਅਤੇ ਸ਼ੋਏਬ ਮਲਿਕ ਦੇ ਰਿਸ਼ਤੇ ਵਿੱਚ ਕੁਝ ਵੀ ਠੀਕ ਨਹੀਂ ਚੱਲ ਰਿਹਾ ਹੈ ਤੇ ਦੋਹਾਂ ਦਾ ਰਿਸ਼ਤਾ ਟੁੱਟਣ ਦੀ ਖਬਰ ਨੇ ਜ਼ੋਰ ਫੜ ਲਿਆ ਹੈ। ਇਸ ਦੌਰਾਨ ਇਨਸਾਈਡ ਸਪੋਰਟ ਦੀ ਰਿਪੋਰਟ 'ਚ ਕੁਝ ਅਜਿਹਾ ਸਾਹਮਣੇ ਆਇਆ ਹੈ, ਜਿਸ ਨੇ ਸਾਨੀਆ ਮਿਰਜ਼ਾ ਅਤੇ ਸ਼ੋਏਬ ਮਲਿਕ ਵਿਚਾਲੇ ਤਲਾਕ ਦੀ ਅਫਵਾਹ ਨੂੰ ਹੋਰ ਤੇਜ਼ ਕਰ ਦਿੱਤਾ ਹੈ। ਦਰਅਸਲ, ਰਿਪੋਰਟ ਵਿੱਚ ਦੱਸਿਆ ਗਿਆ ਹੈ ਕਿ ਸਾਨੀਆ ਅਤੇ ਸ਼ੋਏਬ ਦੇ ਇੱਕ ਦੋਸਤ ਨੇ ਪੁਸ਼ਟੀ ਕੀਤੀ ਹੈ ਕਿ ਦੋਵਾਂ ਦਾ ਤਲਾਕ ਹੋ ਗਿਆ ਹੈ।

 

ਪਰ ਹੁਣ ਤੱਕ ਉਨ੍ਹਾਂ ਨੇ ਕੁਝ ਕਾਨੂੰਨੀ ਮੁੱਦਿਆਂ ਕਾਰਨ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਹੈ। ਇਸ ਦੇ ਨਾਲ ਹੀ ਖਬਰਾਂ 'ਚ ਇਹ ਵੀ ਕਿਹਾ ਗਿਆ ਹੈ ਕਿ ਸਾਨੀਆ ਮਿਰਜ਼ਾ ਅਤੇ ਸ਼ੋਏਬ ਮਲਿਕ ਨੇ ਜੋੜੀ ਦੇ ਰੂਪ 'ਚ ਵੱਖ-ਵੱਖ ਸ਼ੋਅਜ਼ ਲਈ ਕਰਾਰ ਕੀਤਾ ਹੋਇਆ ਹੈ। ਅਜਿਹੇ 'ਚ ਇਸ ਕੰਟਰੈਕਟ ਨੂੰ ਧਿਆਨ 'ਚ ਰੱਖਦੇ ਹੋਏ ਦੋਵੇਂ ਸ਼ੋਅ ਦੀ ਸ਼ੂਟਿੰਗ ਖਤਮ ਹੋਣ ਤੋਂ ਬਾਅਦ ਹੀ ਤਲਾਕ ਲਈ ਫਾਈਲ ਕਰਨਗੇ। ਇਨ੍ਹਾਂ ਕਾਨੂੰਨੀ ਅੜਚਨਾਂ ਕਾਰਨ ਸਾਨੀਆ ਅਤੇ ਸ਼ੋਏਬ ਦਾ ਤਲਾਕ ਰੁਕਿਆ ਹੋਇਆ ਹੈ। ਇਸ ਦੇ ਨਾਲ ਹੀ ਸਾਨੀਆ ਅਤੇ ਸ਼ੋਏਬ ਦੋਵਾਂ ਨੇ ਆਪਣੇ ਰਿਸ਼ਤੇ 'ਤੇ ਚੁੱਪ ਧਾਰੀ ਹੋਈ ਹੈ।

ਸਾਨੀਆ ਅਤੇ ਸ਼ੋਏਬ ਦਾ ਵੀਡੀਓ ਸਾਹਮਣੇ ਆਇਆ ਹੈ

ਸਾਨੀਆ ਮਿਰਜ਼ਾ (Sania Mirza)  ਅਤੇ ਸ਼ੋਏਬ ਮਲਿਕ (Shoaib Malik) ਦੇ ਤਲਾਕ ਦੀਆਂ ਖਬਰਾਂ ਦੇ ਵਿਚਕਾਰ, ਹਾਲ ਹੀ ਵਿੱਚ ਇਸ ਜੋੜੇ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ। ਸਾਨੀਆ ਅਤੇ ਸ਼ੋਏਬ ਦਾ ਇਹ ਵੀਡੀਓ ਇੱਕ ਸ਼ੋਅ ਦੇ ਸ਼ੂਟਿੰਗ ਸੈੱਟ ਦੌਰਾਨ ਦਾ ਹੈ। ਦੋਵੇਂ ਦਿ ਮਿਰਜ਼ਾ ਮਲਿਕ ਸ਼ੋਅ 'ਚ ਨਜ਼ਰ ਆਉਣਗੇ। ਸ਼ੋਅ ਦਾ ਪੋਸਟਰ ਵੀ ਰਿਲੀਜ਼ ਕਰ ਦਿੱਤਾ ਗਿਆ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Embed widget