ਪੜਚੋਲ ਕਰੋ

IND vs NZ ਸੀਰੀਜ਼ ਵਿਚਾਲੇ ਪਿਤਾ ਬਣਿਆ ਟੀਮ ਇੰਡੀਆ ਦਾ ਇਹ ਖਿਡਾਰੀ, ਨੰਨ੍ਹੇ ਮਹਿਮਾਨ ਦੀਆਂ ਤਸਵੀਰਾਂ ਵਾਇਰਲ

Sarfaraz Khan Become Father: ਭਾਰਤੀ ਟੈਸਟ ਟੀਮ ਦੇ ਸਟਾਰ ਬੱਲੇਬਾਜ਼ ਸਰਫਰਾਜ਼ ਖਾਨ ਇਨ੍ਹੀਂ ਦਿਨੀਂ ਨਿਊਜ਼ੀਲੈਂਡ ਖਿਲਾਫ ਤਿੰਨ ਮੈਚਾਂ ਦੀ ਟੈਸਟ ਸੀਰੀਜ਼ ਖੇਡ ਰਹੇ ਹਨ। ਬੈਂਗਲੁਰੂ 'ਚ ਖੇਡੇ ਗਏ ਸੀਰੀਜ਼ ਦੇ ਪਹਿਲੇ ਟੈਸਟ 'ਚ ਸਰਫਰਾਜ਼ ਨੇ

Sarfaraz Khan Become Father: ਭਾਰਤੀ ਟੈਸਟ ਟੀਮ ਦੇ ਸਟਾਰ ਬੱਲੇਬਾਜ਼ ਸਰਫਰਾਜ਼ ਖਾਨ ਇਨ੍ਹੀਂ ਦਿਨੀਂ ਨਿਊਜ਼ੀਲੈਂਡ ਖਿਲਾਫ ਤਿੰਨ ਮੈਚਾਂ ਦੀ ਟੈਸਟ ਸੀਰੀਜ਼ ਖੇਡ ਰਹੇ ਹਨ। ਬੈਂਗਲੁਰੂ 'ਚ ਖੇਡੇ ਗਏ ਸੀਰੀਜ਼ ਦੇ ਪਹਿਲੇ ਟੈਸਟ 'ਚ ਸਰਫਰਾਜ਼ ਨੇ ਸ਼ਾਨਦਾਰ ਪਾਰੀ ਖੇਡ ਕੇ 150 ਦੌੜਾਂ ਬਣਾ ਕੇ ਕਾਫੀ ਸੁਰਖੀਆਂ ਬਟੋਰੀਆਂ ਸਨ। ਹੁਣ ਸੀਰੀਜ਼ ਦੇ ਵਿਚਕਾਰ ਸਰਫਰਾਜ਼ ਨੂੰ ਪਿਤਾ ਬਣਨ ਦੀ ਖੁਸ਼ੀ ਮਿਲੀ ਹੈ। ਉਨ੍ਹਾਂ ਦੀ ਪਤਨੀ ਰੋਮਾਨ ਜ਼ਹੂਰ ਨੇ ਬੇਟੇ ਨੂੰ ਜਨਮ ਦਿੱਤਾ ਹੈ। 

ਧਿਆਨ ਦੇਣ ਵਾਲੀ ਗੱਲ ਇਹ ਹੈ ਕਿ ਸਰਫਰਾਜ਼ ਆਪਣੇ ਜਨਮਦਿਨ ਤੋਂ ਕਰੀਬ ਦੋ ਘੰਟੇ ਪਹਿਲਾਂ ਪਿਤਾ ਬਣੇ ਸਨ। ਸਰਫਰਾਜ਼ ਦਾ ਜਨਮਦਿਨ ਅੱਜ ਯਾਨੀ 22 ਅਕਤੂਬਰ ਨੂੰ ਹੈ, ਜਦਕਿ 21 ਅਕਤੂਬਰ ਦੀ ਰਾਤ ਕਰੀਬ 10 ਵਜੇ ਉਨ੍ਹਾਂ ਦੇ ਪਿਤਾ ਬਣਨ ਦੀ ਖਬਰ ਸਾਹਮਣੇ ਆਈ। ਸਰਫਰਾਜ਼ ਅੱਜ ਆਪਣਾ 27ਵਾਂ ਜਨਮਦਿਨ ਸੈਲੀਬ੍ਰੇਟ ਕਰ ਰਹੇ ਹਨ।

ਭਾਰਤੀ ਬੱਲੇਬਾਜ਼ ਨੇ ਇੰਸਟਾਗ੍ਰਾਮ 'ਤੇ ਆਪਣੀ ਸਟੋਰੀ ਸ਼ੇਅਰ ਕਰਕੇ ਪਿਤਾ ਬਣਨ ਦੀ ਜਾਣਕਾਰੀ ਦਿੱਤੀ ਹੈ। ਸਰਫਰਾਜ ਨੇ ਦੋ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਕ ਤਸਵੀਰ 'ਚ ਉਹ ਖੁਦ ਆਪਣੇ ਬੇਟੇ ਨੂੰ ਗੋਦ 'ਚ ਫੜੇ ਬੈਠੇ ਹਨ। ਦੂਜੀ ਤਸਵੀਰ 'ਚ ਸਰਫਰਾਜ਼ ਨਾਲ ਉਨ੍ਹਾਂ ਦੇ ਪਿਤਾ ਨੌਸ਼ਾਦ ਖਾਨ ਵੀ ਨਜ਼ਰ ਆ ਰਹੇ ਹਨ।

ਸਰਫਰਾਜ਼ ਦੀ ਪਤਨੀ ਕਸ਼ਮੀਰੀ 

ਦੱਸ ਦੇਈਏ ਕਿ ਸਰਫਰਾਜ਼ ਦਾ ਵਿਆਹ 6 ਅਗਸਤ 2023 ਨੂੰ ਹੋਇਆ ਸੀ। ਉਨ੍ਹਾਂ ਦੀ ਪਤਨੀ ਦਾ ਨਾਂ ਰੋਮਾਨਾ ਜ਼ਹੂਰ ਹੈ, ਜੋ ਕਸ਼ਮੀਰ ਦੀ ਰਹਿਣ ਵਾਲੀ ਹੈ। ਦੋਵਾਂ ਦਾ ਵਿਆਹ ਕਸ਼ਮੀਰ ਦੇ ਸ਼ੋਪੀਆ ਜ਼ਿਲ੍ਹੇ ਦੇ ਪਿੰਡ ਪਾਸ਼ਪੋਰਾ ਵਿੱਚ ਹੋਇਆ ਸੀ।

ਸਰਫਰਾਜ਼ ਦਾ ਹੁਣ ਤੱਕ ਦਾ ਕਰੀਅਰ ਅਜਿਹਾ ਰਿਹਾ 

ਸਰਫਰਾਜ਼ ਨੇ ਆਪਣੇ ਅੰਤਰਰਾਸ਼ਟਰੀ ਕਰੀਅਰ 'ਚ ਹੁਣ ਤੱਕ 4 ਟੈਸਟ ਮੈਚ ਖੇਡੇ ਹਨ। ਇਨ੍ਹਾਂ ਮੈਚਾਂ ਦੀਆਂ 7 ਪਾਰੀਆਂ 'ਚ ਬੱਲੇਬਾਜ਼ੀ ਕਰਦੇ ਹੋਏ ਉਸ ਨੇ 58.33 ਦੀ ਔਸਤ ਨਾਲ 350 ਦੌੜਾਂ ਬਣਾਈਆਂ ਹਨ। ਇਸ ਦੌਰਾਨ ਉਸ ਨੇ 1 ਸੈਂਕੜਾ ਅਤੇ 3 ਅਰਧ-ਸੈਂਕੜੇ ਲਗਾਏ ਹਨ, ਜਿਸ ਵਿੱਚ ਉਸ ਦਾ ਉੱਚ ਸਕੋਰ 150 ਦੌੜਾਂ ਸੀ।

ਇਸ ਤੋਂ ਇਲਾਵਾ ਉਹ ਹੁਣ ਤੱਕ 52 ਪਹਿਲੇ ਦਰਜੇ ਦੇ ਮੈਚ ਖੇਡ ਚੁੱਕੇ ਹਨ। ਇਨ੍ਹਾਂ ਮੈਚਾਂ ਦੀਆਂ 78 ਪਾਰੀਆਂ 'ਚ ਉਸ ਨੇ 69.27 ਦੀ ਔਸਤ ਨਾਲ 4572 ਦੌੜਾਂ ਬਣਾਈਆਂ ਹਨ। ਇਸ ਦੌਰਾਨ ਉਸ ਦੇ ਬੱਲੇ ਤੋਂ 16 ਸੈਂਕੜੇ ਅਤੇ 14 ਅਰਧ ਸੈਂਕੜੇ ਲੱਗੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Lawrence Bishnoi: ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਆਕਾ ਕੌਣ ? AK-47 ਤੋਂ ਲੈ ਕੇ ਰੂਸੀ ਰਾਕੇਟ ਲਾਂਚਰ ਤੱਕ ਕੌਣ ਕਰਵਾ ਰਿਹਾ ਸਪਲਾਈ?
ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਆਕਾ ਕੌਣ ? AK-47 ਤੋਂ ਲੈ ਕੇ ਰੂਸੀ ਰਾਕੇਟ ਲਾਂਚਰ ਤੱਕ ਕੌਣ ਕਰਵਾ ਰਿਹਾ ਸਪਲਾਈ?
Houses Number: ਪਿੰਡਾਂ 'ਚ ਆਏਗੀ ਵੱਡੀ ਤਬਦੀਲੀ! ਹੁਣ ਨਹੀਂ ਪੁੱਛਿਆ ਜਾਏਗਾ ਫਲਾਣੇ ਦਾ ਘਰ ਕਿੱਥੇ? ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਦਿੱਤੇ ਸਖ਼ਤ ਹੁਕਮ

ਪੰਜਾਬ ਦੇ 20 ਹਜ਼ਾਰ ਸਕੂਲਾਂ 'ਚ ਮੈਗਾ PTM, CM ਮਾਨ ਸਣੇ ਸਾਰੇ ਵਿਧਾਇਕ ਅਤੇ ਮੰਤਰੀ ਹੋਣਗੇ ਸ਼ਾਮਲ

Central Employees: ਕੇਂਦਰੀ ਕਰਮਚਾਰੀਆਂ ਲਈ ਵੱਡੀ ਖਬਰ! 40 ਪ੍ਰਾਈਵੇਟ ਹਸਪਤਾਲਾਂ 'ਚ ਮੁਫਤ ਕਰਵਾ ਸਕਣਗੇ ਇਲਾਜ, ਲਿਸਟ 'ਚ ਇਹ ਹਸਪਤਾਲ ਸ਼ਾਮਲ
ਕੇਂਦਰੀ ਕਰਮਚਾਰੀਆਂ ਲਈ ਵੱਡੀ ਖਬਰ! 40 ਪ੍ਰਾਈਵੇਟ ਹਸਪਤਾਲਾਂ 'ਚ ਮੁਫਤ ਕਰਵਾ ਸਕਣਗੇ ਇਲਾਜ, ਲਿਸਟ 'ਚ ਇਹ ਹਸਪਤਾਲ ਸ਼ਾਮਲ
Advertisement
ABP Premium

ਵੀਡੀਓਜ਼

Akali Dal| SGPC|ਹੁਣ ਤੱਕ ਦੇ ਸਭ ਤੋਂ ਕਮਜ਼ੋਰ ਪ੍ਰਧਾਨ ਸਾਬਿਤ ਹੋਏ ਜੱਥੇਦਾਰ Harjinder Singh Dhami-Charnji BrarJammu Kashmir Terror Attack: ਜੰਮੂ ਕਸ਼ਮੀਰ ਦੇ ਗੰਧਰਬਲ 'ਚ ਅੱਤਵਾਦੀ ਹਮਲਾ, ਕਿਵੇਂ ਹੋਇਆ ਅਟੈਕ ?Barnala 'ਚ ਕੁੰਡੀਆਂ ਦੇ ਸਿੰਘ ਫਸੇ, AAP ਲਈ ਔਖੀ ਹੋਈ ਸੀਟ ਜਿੱਤਣੀ...ਝੋਨੇ ਦੀ ਖਰੀਦ ਲਈ CM Mann ਨੇ ਲਈ ਮੀਟਿੰਗ, ਕੀ ਨਿਕਲਿਆ ਹੱਲ਼?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Lawrence Bishnoi: ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਆਕਾ ਕੌਣ ? AK-47 ਤੋਂ ਲੈ ਕੇ ਰੂਸੀ ਰਾਕੇਟ ਲਾਂਚਰ ਤੱਕ ਕੌਣ ਕਰਵਾ ਰਿਹਾ ਸਪਲਾਈ?
ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਆਕਾ ਕੌਣ ? AK-47 ਤੋਂ ਲੈ ਕੇ ਰੂਸੀ ਰਾਕੇਟ ਲਾਂਚਰ ਤੱਕ ਕੌਣ ਕਰਵਾ ਰਿਹਾ ਸਪਲਾਈ?
Houses Number: ਪਿੰਡਾਂ 'ਚ ਆਏਗੀ ਵੱਡੀ ਤਬਦੀਲੀ! ਹੁਣ ਨਹੀਂ ਪੁੱਛਿਆ ਜਾਏਗਾ ਫਲਾਣੇ ਦਾ ਘਰ ਕਿੱਥੇ? ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਦਿੱਤੇ ਸਖ਼ਤ ਹੁਕਮ
Houses Number: ਪਿੰਡਾਂ 'ਚ ਆਏਗੀ ਵੱਡੀ ਤਬਦੀਲੀ! ਹੁਣ ਨਹੀਂ ਪੁੱਛਿਆ ਜਾਏਗਾ ਫਲਾਣੇ ਦਾ ਘਰ ਕਿੱਥੇ? ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਦਿੱਤੇ ਸਖ਼ਤ ਹੁਕਮ
ਪੰਜਾਬ ਦੇ 20 ਹਜ਼ਾਰ ਸਕੂਲਾਂ 'ਚ ਮੈਗਾ PTM, CM ਮਾਨ ਸਣੇ ਸਾਰੇ ਵਿਧਾਇਕ ਅਤੇ ਮੰਤਰੀ ਹੋਣਗੇ ਸ਼ਾਮਲ
ਪੰਜਾਬ ਦੇ 20 ਹਜ਼ਾਰ ਸਕੂਲਾਂ 'ਚ ਮੈਗਾ PTM, CM ਮਾਨ ਸਣੇ ਸਾਰੇ ਵਿਧਾਇਕ ਅਤੇ ਮੰਤਰੀ ਹੋਣਗੇ ਸ਼ਾਮਲ
Central Employees: ਕੇਂਦਰੀ ਕਰਮਚਾਰੀਆਂ ਲਈ ਵੱਡੀ ਖਬਰ! 40 ਪ੍ਰਾਈਵੇਟ ਹਸਪਤਾਲਾਂ 'ਚ ਮੁਫਤ ਕਰਵਾ ਸਕਣਗੇ ਇਲਾਜ, ਲਿਸਟ 'ਚ ਇਹ ਹਸਪਤਾਲ ਸ਼ਾਮਲ
ਕੇਂਦਰੀ ਕਰਮਚਾਰੀਆਂ ਲਈ ਵੱਡੀ ਖਬਰ! 40 ਪ੍ਰਾਈਵੇਟ ਹਸਪਤਾਲਾਂ 'ਚ ਮੁਫਤ ਕਰਵਾ ਸਕਣਗੇ ਇਲਾਜ, ਲਿਸਟ 'ਚ ਇਹ ਹਸਪਤਾਲ ਸ਼ਾਮਲ
Team India: ਆਸਟ੍ਰੇਲੀਆ ਦੌਰੇ ਲਈ ਟੀਮ ਇੰਡੀਆ ਦਾ ਐਲਾਨ, BCCI ਨੇ ਅਚਾਨਕ 27 ਸਾਲਾਂ ਖਿਡਾਰੀ ਨੂੰ ਬਣਾਇਆ ਕਪਤਾਨ

Guru Nanak Jayanti 2024: ਕਦੋਂ ਮਨਾਇਆ ਜਾਵੇਗਾ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ? ਜਾਣੋ ਸਹੀ ਤਰੀਕ

Latest Breaking News Live 22 October 2024: ਪੰਜਾਬ ਦੇ 20 ਹਜ਼ਾਰ ਸਕੂਲਾਂ 'ਚ ਮੈਗਾ PTM, ਡੇਰਾ ਮੁਖੀ ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 'ਲਾਰੇਂਸ ਤੂੰ ਬਹੁਤ ਵੱਡੀ ਗਲਤੀ ਕੀਤੀ, ਬਾਬਾ ਸਿੱਦੀਕੀ ਨੂੰ ਜੰਨਤ ਮਿਲੀ ਪਰ ਤੈਨੂੰ...'

Lawrence Bishnoi: ਲਾਰੈਂਸ ਬਿਸ਼ਨੋਈ ਦੀ ਸ਼ਹੀਦ ਭਗਤ ਸਿੰਘ ਤੁਲਣਾ? ਚੋਣ ਲੜਨ ਦੀ ਪੇਸ਼ਕਸ਼...ਸਿਆਸੀ ਪਾਰਟੀ ਨੇ ਟੱਪੀਆਂ ਸਾਰੀਆਂ ਹੱਦਾਂ

Embed widget