ਪੜਚੋਲ ਕਰੋ

Scott Styris: ਨਿਊ ਜ਼ੀਲੈਂਡ ਦੇ ਆਲਰਾਊਂਡਰ ਨੇ ਸ਼ੁਭਮਨ ਗਿੱਲ ਨੂੰ ਲੈਕੇ ਦਿੱਤਾ ਵੱਡਾ ਬਿਆਨ, ਕਿਹਾ-ਗਿੱਲ ਭਵਿੱਖ `ਚ ਬਣੇਗਾ ਬੈਸਟ ਬੱਲੇਬਾਜ਼

Shubman Gill Team India: ਨਿਊਜ਼ੀਲੈਂਡ ਦੇ ਖਿਡਾਰੀ ਸਕਾਟ ਸਟਾਇਰਿਸ ਨੇ ਸ਼ੁਬਮਨ ਗਿੱਲ ਦੀ ਤਾਰੀਫ ਕੀਤੀ ਹੈ। ਉਸ ਦਾ ਕਹਿਣਾ ਹੈ ਕਿ ਆਉਣ ਵਾਲੇ ਸਮੇਂ 'ਚ ਸ਼ੁਭਮਨ ਬਿਹਤਰੀਨ ਬੱਲੇਬਾਜ਼ ਹੋਵੇਗਾ।

Scott Styris Shubman Gill Team India: ਟੀਮ ਇੰਡੀਆ ਇਸ ਸਮੇਂ ਵੈਸਟਇੰਡੀਜ਼ ਦੌਰੇ 'ਤੇ ਹੈ। ਇੱਥੇ ਵਨਡੇ ਅਤੇ ਟੀ-20 ਸੀਰੀਜ਼ ਖੇਡੀ ਜਾ ਰਹੀ ਹੈ। ਭਾਰਤ ਨੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ 'ਚ 2-0 ਦੀ ਅਜੇਤੂ ਬੜ੍ਹਤ ਬਣਾ ਲਈ ਹੈ। ਭਾਰਤ ਨੇ ਇਸ ਸੀਰੀਜ਼ ਲਈ ਸ਼ੁਭਮਨ ਗਿੱਲ ਨੂੰ ਟੀਮ 'ਚ ਸ਼ਾਮਲ ਕੀਤਾ ਹੈ। ਉਸ ਨੇ ਪਹਿਲੇ ਦੋ ਮੈਚਾਂ 'ਚ ਚੰਗਾ ਪ੍ਰਦਰਸ਼ਨ ਕੀਤਾ ਹੈ। ਸ਼ੁਭਮਨ ਨੇ ਪਹਿਲੇ ਮੈਚ ਵਿੱਚ 64 ਅਤੇ ਦੂਜੇ ਮੈਚ ਵਿੱਚ 43 ਦੌੜਾਂ ਬਣਾਈਆਂ ਸਨ। ਨਿਊਜ਼ੀਲੈਂਡ ਦੇ ਸਾਬਕਾ ਆਲਰਾਊਂਡਰ ਸਕਾਟ ਸਟਾਇਰਿਸ ਨੇ ਸ਼ੁਭਮਨ ਦੀ ਤਾਰੀਫ ਕੀਤੀ ਹੈ। ਉਸ ਦਾ ਮੰਨਣਾ ਹੈ ਕਿ ਆਉਣ ਵਾਲੇ ਸਮੇਂ 'ਚ ਸ਼ੁਭਮਨ ਚੋਟੀ ਦੇ ਕ੍ਰਮ ਦਾ ਸਰਵੋਤਮ ਬੱਲੇਬਾਜ਼ ਹੋਵੇਗਾ।

ਹਿੰਦੁਸਤਾਨ ਟਾਈਮਜ਼ 'ਤੇ ਪ੍ਰਕਾਸ਼ਿਤ ਖਬਰ ਮੁਤਾਬਕ ਸਕਾਟ ਸਟਾਇਰਿਸ ਨੇ ਕਿਹਾ, ''ਜਦੋਂ ਉਹ ਭਾਰਤ ਲਈ ਚੋਟੀ ਦੇ ਕ੍ਰਮ 'ਚ ਬੱਲੇਬਾਜ਼ੀ ਕਰਦਾ ਹੈ ਤਾਂ ਮੈਂ ਉਮੀਦ ਕਰਦਾ ਹਾਂ ਕਿ ਔਸਤ ਕਾਫੀ ਵੱਧ ਜਾਵੇਗੀ, ਕਿਉਂਕਿ ਉਹ ਇਕ ਸ਼ਾਨਦਾਰ ਖਿਡਾਰੀ ਹੈ। ਮੇਰੇ ਨਾਲ ਕੁਝ ਹੋਰ ਲੋਕ ਹੀ ਹੋਣਗੇ ਜੋ ਸ਼ੁਭਮਨ ਦੇ ਵੱਡੇ ਪ੍ਰਸ਼ੰਸਕ ਹੋਣਗੇ। ਮੈਨੂੰ ਲੱਗਦਾ ਹੈ ਕਿ ਉਸ ਕੋਲ ਕ੍ਰਿਕਟ ਦੇ ਚੰਗੇ ਹੁਨਰ ਹਨ ਅਤੇ ਉਹ ਆਉਣ ਵਾਲੇ ਸਮੇਂ ਵਿੱਚ ਦੁਨੀਆ ਦਾ ਸਭ ਤੋਂ ਵਧੀਆ ਖਿਡਾਰੀ ਹੋਵੇਗਾ।

ਸ਼ੁਭਮਨ ਨੇ ਜਨਵਰੀ 2019 ਵਿੱਚ ਆਪਣਾ ਵਨਡੇ ਡੈਬਿਊ ਕੀਤਾ ਸੀ। ਇਸ ਤੋਂ ਬਾਅਦ ਉਸ ਨੇ ਹੁਣ ਤੱਕ ਸਿਰਫ 5 ਵਨਡੇ ਮੈਚ ਖੇਡੇ ਹਨ ਅਤੇ ਇਸ ਦੌਰਾਨ 156 ਦੌੜਾਂ ਬਣਾਈਆਂ ਹਨ। ਵੈਸਟਇੰਡੀਜ਼ ਖਿਲਾਫ ਦੂਜੇ ਵਨਡੇ 'ਚ ਸ਼ੁਭਮਨ 43 ਦੌੜਾਂ ਬਣਾ ਕੇ ਆਊਟ ਹੋ ਗਏ। ਜਦਕਿ ਧਵਨ ਸਿਰਫ਼ 13 ਦੌੜਾਂ ਹੀ ਬਣਾ ਸਕੇ। ਇਸ ਮੈਚ ਦੇ ਬਾਰੇ 'ਚ ਸਟਾਇਰਿਸ ਨੇ ਕਿਹਾ, 'ਜੇਕਰ ਤੁਸੀਂ ਇਸ ਮੈਚ 'ਚ ਧਵਨ ਦੀ ਸਟ੍ਰਾਈਕ ਰੇਟ ਨੂੰ ਦੇਖਦੇ ਹੋ ਤਾਂ ਇਹ ਬਹੁਤ ਵਧੀਆ ਨਹੀਂ ਰਿਹਾ ਹੈ।'

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਸਰਕਾਰ ਦਾ ਦੀਵਾਲੀ ਦਾ ਤੋਹਫ਼ਾ, ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਕੰਟਰੈਕਟ ਡਰਾਈਵਰ-ਕੰਡਕਟਰਾਂ ਨੂੰ ਕੀਤਾ ਜਾਵੇਗਾ ਰੈਗੂਲਰ, ਮੰਤਰੀ ਨੇ ਦਿੱਤੀਆਂ ਹਦਾਇਤਾਂ

Punjab News: ਵਿਜੀਲੈਂਸ ਬਿਊਰੋ ਵੱਲੋਂ ਪੁਲਿਸ ਸਬ-ਇੰਸਪੈਕਟਰ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Diwali Bonus: ਦੀਵਾਲੀ ਮੌਕੇ ਵੱਡਾ ਐਲਾਨ, ਮੁਲਾਜ਼ਮਾਂ ਨੂੰ 10 ਤੋਂ ਵੱਧ ਕੇ 25 ਹਜ਼ਾਰ ਰੁਪਏ ਤੱਕ ਮਿਲੇਗਾ ਬੋਨਸ

ਭਾਰਤ 'ਚ ਬਣੇਗਾ iPhone 17, Apple ਪਹਿਲੀ ਵਾਰ ਚੀਨ ਤੋਂ ਬਾਹਰ ਕਿਸੇ ਦੇਸ਼ 'ਚ ਬਣਾਏਗਾ ਨਵਾਂ iPhone! ਜਾਣੋ ਇਸਦਾ ਭਾਰਤੀਆਂ ਨੂੰ ਮਿਲੇਗਾ ਕਿੰਨਾ ਫਾਇਦਾ

ABP Premium

ਵੀਡੀਓਜ਼

CM Bhagwant Maan ਦੇ Sukhpal Khaira ਨੇ ਖੋਲ੍ਹੇ ਰਾਜ ! |Abp Sanjha | PaddyFarmers Protest | Farmers ਦੀ ਹਾਲਤ ਪਿੱਛੇ AAP, 'BJP' ਦੀ ਸਾਜਿਸ਼ -Akali DalPartap Bajwa | Cm Bhagwant Maan 'ਤੇ ਤੱਤੇ ਹੋਏ ਪ੍ਰਤਾਪ ਬਾਜਵਾ ਦਿੱਤਾ ਵੱਡਾ ਬਿਆਨ ! |Abp SanjhaDiwali News | ਕੀ ਦੀਵਾਲੀ 'ਤੇ ਪਟਾਕੇ ਚਲਾਉਣ ਨਾਲ ਹੋਵੇਗੀ ਕਾਰਵਾਈ ?ਦੇਖੋ ਸੁਪਰੀਮ ਕੋਰਟ ਦੀ Report

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਦਾ ਦੀਵਾਲੀ ਦਾ ਤੋਹਫ਼ਾ, ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਕੰਟਰੈਕਟ ਡਰਾਈਵਰ-ਕੰਡਕਟਰਾਂ ਨੂੰ ਕੀਤਾ ਜਾਵੇਗਾ ਰੈਗੂਲਰ, ਮੰਤਰੀ ਨੇ ਦਿੱਤੀਆਂ ਹਦਾਇਤਾਂ
Punjab News: ਪੰਜਾਬ ਸਰਕਾਰ ਦਾ ਦੀਵਾਲੀ ਦਾ ਤੋਹਫ਼ਾ, ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਕੰਟਰੈਕਟ ਡਰਾਈਵਰ-ਕੰਡਕਟਰਾਂ ਨੂੰ ਕੀਤਾ ਜਾਵੇਗਾ ਰੈਗੂਲਰ, ਮੰਤਰੀ ਨੇ ਦਿੱਤੀਆਂ ਹਦਾਇਤਾਂ
Punjab News: ਵਿਜੀਲੈਂਸ ਬਿਊਰੋ ਵੱਲੋਂ ਪੁਲਿਸ ਸਬ-ਇੰਸਪੈਕਟਰ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
Punjab News: ਵਿਜੀਲੈਂਸ ਬਿਊਰੋ ਵੱਲੋਂ ਪੁਲਿਸ ਸਬ-ਇੰਸਪੈਕਟਰ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
Diwali Bonus: ਦੀਵਾਲੀ ਮੌਕੇ ਵੱਡਾ ਐਲਾਨ, ਮੁਲਾਜ਼ਮਾਂ ਨੂੰ 10 ਤੋਂ ਵੱਧ ਕੇ 25 ਹਜ਼ਾਰ ਰੁਪਏ ਤੱਕ ਮਿਲੇਗਾ ਬੋਨਸ
Diwali Bonus: ਦੀਵਾਲੀ ਮੌਕੇ ਵੱਡਾ ਐਲਾਨ, ਮੁਲਾਜ਼ਮਾਂ ਨੂੰ 10 ਤੋਂ ਵੱਧ ਕੇ 25 ਹਜ਼ਾਰ ਰੁਪਏ ਤੱਕ ਮਿਲੇਗਾ ਬੋਨਸ
ਭਾਰਤ 'ਚ ਬਣੇਗਾ iPhone 17, Apple ਪਹਿਲੀ ਵਾਰ ਚੀਨ ਤੋਂ ਬਾਹਰ ਕਿਸੇ ਦੇਸ਼ 'ਚ ਬਣਾਏਗਾ ਨਵਾਂ iPhone! ਜਾਣੋ ਇਸਦਾ ਭਾਰਤੀਆਂ ਨੂੰ ਮਿਲੇਗਾ ਕਿੰਨਾ ਫਾਇਦਾ
ਭਾਰਤ 'ਚ ਬਣੇਗਾ iPhone 17, Apple ਪਹਿਲੀ ਵਾਰ ਚੀਨ ਤੋਂ ਬਾਹਰ ਕਿਸੇ ਦੇਸ਼ 'ਚ ਬਣਾਏਗਾ ਨਵਾਂ iPhone! ਜਾਣੋ ਇਸਦਾ ਭਾਰਤੀਆਂ ਨੂੰ ਮਿਲੇਗਾ ਕਿੰਨਾ ਫਾਇਦਾ
RBI Gold: ਧਨਤੇਰਸ 'ਤੇ RBI ਨੇ ਕਰ ਦਿੱਤੀ ਭਾਰਤ 'ਤੇ ਸੋਨੇ ਦੀ ਵਰਖਾ, 855 ਟਨ ਤੱਕ ਪਹੁੰਚ ਗਿਆ ਸੋਨੇ ਦਾ ਭੰਡਾਰ

Punjab News: ਮਾਲਵਿੰਦਰ ਸਿੰਘ ਮਾਲੀ ਨੂੰ ਹਾਈਕੋਰਟ ਤੋਂ ਵੱਡੀ ਰਾਹਤ, ਅੱਜ ਹੋ ਸਕਦੀ ਰਿਹਾਈ

ਰੇਲਵੇ ਚਲਾ ਰਿਹਾ 250 ਸਪੈਸ਼ਲ ਰੇਲਾਂ, ਜਾਣੋ ਕਿਵੇਂ ਬੁੱਕ ਹੋਵੇਗੀ ਸੀਟ ਅਤੇ ਕੀ ਹੋਵੇਗੀ ਟਾਈਮਿੰਗ

ਬੰਦੀ ਛੋੜ ਦਿਵਸ 'ਤੇ ਅਕਾਲ ਤਖ਼ਤ ਸਾਹਿਬ ਤੋਂ ਸਿੱਖ ਕੌਮ ਲਈ ਆਦੇਸ਼ ਹੋਇਆ ਜਾਰੀ, ਨ*ਸ*ਲਕੁਸ਼ੀ ਦੀ ਯਾਦ 'ਚ ਘਿਓ ਦੇ ਦੀਵੇ ਜਗਾਏ ਜਾਣ

Embed widget