ਪੜਚੋਲ ਕਰੋ

IND vs SL 2nd T20I: ਟੀ-20 ਮੈਚ: ਹੋਲਕਰ ਸਟੇਡੀਅਮ 'ਚ ਹੋਵੇਗਾ ਭਾਰਤ-ਸ਼੍ਰੀਲੰਕਾ ਦਾ ਮੈਚ

ਭਾਰਤ ਅਤੇ ਸ਼੍ਰੀਲੰਕਾ ਦੀਆਂ ਟੀਮਾਂ ਵਿਚਾਲੇ ਖੇਡਿਆ ਜਾਣ ਵਾਲਾ ਦੂਜਾ ਟੀ -20 ਮੈਚ ਕਾਫੀ ਅਹਿਮ ਹੈ, ਕਿਉਂਕਿ ਜਿਹੜੀ ਟੀਮ ਮੈਚ 'ਚ ਜਿੱਤ ਹਾਸਲ ਕਰੇਗੀ ਉਹ ਸੀਰੀਜ਼ ਨਹੀਂ ਹਾਰੇਗੀ।

ਨਵੀਂ ਦਿੱਲੀ: ਟੀਮ ਇੰਡੀਆ ਤੇ ਸ਼੍ਰੀਲੰਕਾ ਵਿਚਾਲੇ ਖੇਡੀ ਜਾ ਰਹੀ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਦਾ ਦੂਜਾ ਮੈਚ ਮੰਗਲਵਾਰ 7 ਫਰਵਰੀ ਨੂੰ ਖੇਡਿਆ ਜਾਵੇਗਾ। ਦੋਵਾਂ ਟੀਮਾਂ ਵਿਚਾਲੇ ਇਹ ਮੈਚ ਇੰਦੌਰ ਦੇ ਹੋਲਕਰ ਕ੍ਰਿਕਟ ਸਟੇਡੀਅਮ 'ਚ ਖੇਡਿਆ ਜਾਵੇਗਾ। ਜਿੱਥੇ ਦੋਵੇਂ ਟੀਮਾਂ ਸੀਰੀਜ਼ 'ਚ ਇੱਕ ਸ਼ਾਨਦਾਰ ਜਿੱਤ ਹਾਸਲ ਕਰਨ ਦੇ ਇਰਾਦੇ ਨਾਲ ਮੈਦਾਨ 'ਚ ਉਤਰਣਗੀਆਂ। ਦੱਸ ਦੇਈਏ ਕਿ ਗੁਹਾਟੀ ਦੇ ਬਰਸਾਪਾਰਾ ਕ੍ਰਿਕਟ ਸਟੇਡੀਅਮ ਵਿੱਚ ਭਾਰਤ ਤੇ ਸ਼੍ਰੀਲੰਕਾ ਦੀਆਂ ਟੀਮਾਂ ਵਿਚਕਾਰ ਖੇਡੇ ਜਾਣ ਵਾਲਾ ਪਹਿਲਾ ਟੀ-20 ਮੈਚ ਮੀਂਹ ਦੀ ਭੇਟ ਚੜ੍ਹ ਗਿਆ ਸੀ। ਦੂਜੇ ਟੀ -20 ਮੈਚ 'ਚ ਦੋਵੇਂ ਟੀਮਾਂ ਸਕਾਰਾਤਮਕ ਸ਼ੁਰੂਆਤ ਲਈ ਮੈਦਾਨ 'ਚ ਉਤਰਣਗੀਆਂ। ਭਾਰਤੀ ਕ੍ਰਿਕਟ ਪ੍ਰਸ਼ੰਸਕਾਂ ਦੀ ਨਜ਼ਰ ਭਾਰਤੀ ਟੀਮ ਦੇ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਤੇ ਸਲਾਮੀ ਬੱਲੇਬਾਜ਼ ਸ਼ਿਖਰ ਧਵਨ 'ਤੇ ਹੋਵੇਗੀ ਜੋ ਸੱਟ ਤੋਂ ਬਾਅਦ ਭਾਰਤੀ ਟੀਮ 'ਚ ਵਾਪਸੀ ਕਰ ਰਹੇ ਹਨ। ਇਸ ਦੇ ਨਾਲ ਹੀ ਕੇਐਲ ਰਾਹੁਲ ਤੋਂ ਸ਼ਾਨਦਾਰ ਸ਼ੁਰੂਆਤ ਦੀ ਉਮੀਦ ਕੀਤੀ ਜਾ ਰਹੀ ਹੈ। ਜਾਣੋ ਤੁਸੀਂ ਮੈਚ ਦਾ ਸਿੱਧਾ ਪ੍ਰਸਾਰਣ ਕਦੋਂ ਅਤੇ ਕਿੱਥੇ ਵੇਖ ਸਕਦੇ ਹੋ। ਭਾਰਤ ਤੇ ਸ਼੍ਰੀਲੰਕਾ ਵਿਚਾਲੇ ਦੂਜਾ ਟੀ -20 ਆਈ 7 ਜਨਵਰੀ, 2020 ਨੂੰ ਹੋਵੇਗਾ। ਦੂਜਾ ਟੀ -20 ਮੈਚ ਹੋਲਕਰ ਸਟੇਡੀਅਮ, ਇੰਦੌਰ ਵਿਖੇ ਖੇਡਿਆ ਜਾਵੇਗਾ। ਮੈਚ ਭਾਰਤੀ ਸਮੇਂ ਮੁਤਾਬਕ ਸ਼ਾਮ 7 ਵਜੇ ਸ਼ੁਰੂ ਹੋਵੇਗਾ ਤੇ ਟਾਸ 6.30 ਵਜੇ ਹੋਵੇਗਾ। ਟੀ-20 ਮੈਚ ਸਟਾਰ ਸਪੋਰਟਸ ਨੈਟਵਰਕ 'ਤੇ ਪ੍ਰਸਾਰਿਤ ਕੀਤਾ ਜਾਵੇਗਾ। ਹਾਟਸਟਾਰ 'ਤੇ ਇੰਡੀਆ ਬਨਾਮ ਸ਼੍ਰੀਲੰਕਾ ਦਾ ਦੂਜਾ ਟੀ-20 ਮੈਚ ਲਾਈਵ ਸਟ੍ਰੀਮਿੰਗ ਉਪਲਬਧ ਹੋਵੇਗੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
Embed widget