ਪੜਚੋਲ ਕਰੋ

ਟੀਮ ਇੰਡੀਆ ‘ਚ ਵੱਡੀ ਤਬਦੀਲੀ! ਇਹ ਹੋ ਸਕਦੇ ਨਵੇਂ ਚਿਹਰੇ, ਇਨ੍ਹਾਂ ਦੀ ਹੋਏਗੀ ਛੁੱਟੀ

ਵਰਲਡ ਕੱਪ ਦੇ ਸੈਮੀਫਾਈਨਲ ‘ਚ ਭਾਰਤੀ ਟੀਮ ਨੂੰ ਮਿਲੀ ਹਾਰ ਤੋਂ ਬਾਅਦ ਟੀਮ ‘ਚ ਕਈ ਵੱਡੇ ਬਦਲਾਅ ਹੋਣ ਦੀ ਉਮੀਦ ਹੈ। ਇਨ੍ਹਾਂ ਤਬਦੀਲੀਆਂ ‘ਚ ਸਾਬਕਾ ਕਪਤਾਨ ਐਮਐਸ ਧੋਨੀ ਦੇ ਭਵਿੱਖ ਤੋਂ ਇਲਾਵਾ ਹੋਰ ਕਈ ਨਵੇਂ ਚਿਹਰੀਆਂ ਦੀ ਟੀਮ ‘ਚ ਐਂਟਰੀ ਹੋ ਸਕਦੀ ਹੈ।

ਨਵੀਂ ਦਿੱਲੀ: ਵਰਲਡ ਕੱਪ ਦੇ ਸੈਮੀਫਾਈਨਲ ‘ਚ ਭਾਰਤੀ ਟੀਮ ਨੂੰ ਮਿਲੀ ਹਾਰ ਤੋਂ ਬਾਅਦ ਟੀਮ ‘ਚ ਕਈ ਵੱਡੇ ਬਦਲਾਅ ਹੋਣ ਦੀ ਉਮੀਦ ਹੈ। ਇਨ੍ਹਾਂ ਤਬਦੀਲੀਆਂ ‘ਚ ਸਾਬਕਾ ਕਪਤਾਨ ਐਮਐਸ ਧੋਨੀ ਦੇ ਭਵਿੱਖ ਤੋਂ ਇਲਾਵਾ ਹੋਰ ਕਈ ਨਵੇਂ ਚਿਹਰੀਆਂ ਦੀ ਟੀਮ ‘ਚ ਐਂਟਰੀ ਹੋ ਸਕਦੀ ਹੈ। ਐਮਐਸਕੇ ਪ੍ਰਸਾਦ ਦੀ ਪ੍ਰਧਾਨਗੀ ਵਾਲੀ ਚੋਣ ਕਮੇਟੀ 19 ਜੁਲਾਈ ਨੂੰ ਵੈਸਟਇੰਡੀਜ਼ ਦੌਰੇ ਲਈ ਟੀਮ ਦੀ ਚੋਣ ਕਰਨ ਵਾਲੀ ਹੈ। ਖ਼ਬਰਾਂ ਨੇ ਕਿ ਇਸ ਮੀਟਿੰਗ ‘ਚ ਧੋਨੀ ਦੇ ਸੰਨਿਆਸ ਬਾਰੇ ਵੀ ਚਰਚਾ ਹੋ ਸਕਦੀ ਹੈ। ਅਜੇ ਤਕ ਧੋਨੀ ਨੇ ਆਪਣੀ ਰਿਟਾਇਰਮੈਂਟ ਬਾਰੇ ਬੀਸੀਸੀਆਈ ਨਾਲ ਕੋਈ ਗੱਲ ਨਹੀਂ ਕੀਤੀ। ਉਂਝ ਇਹ ਸਾਫ਼ ਹੋ ਚੁੱਕਿਆ ਹੈ ਕਿ ਧੋਨੀ ਵੈਸਟਟਿੰਡੀਜ਼ ’ਚ ਹੋਣ ਵਾਲੀ ਟੀ-20 ਤੇ ਵਨਡੇ ਸੀਰੀਜ਼ ਦਾ ਹਿੱਸਾ ਨਹੀਂ ਹੋਣਗੇ। ਪਿਛਲੇ ਸਾਲ ਵੀ ਧੋਨੀ ਵੈਸਟਇੰਡੀਜ਼ ਤੇ ਆਸਟ੍ਰੇਲੀਆ ‘ਚ ਹੋਈ ਟੀ-20 ਸੀਰੀਜ਼ ਦਾ ਹਿੱਸਾ ਨਹੀਂ ਸੀ। ਇਸੇ ਕਰਕੇ ਧੋਨੀ ਦੀ ਥਾਂ ਵਿਕੇਟ ਕੀਪਿੰਗ ਦਾ ਮੌਕਾ ਰਿਸ਼ਭ ਪੰਤ ਨੂੰ ਮਿਲ ਸਕਦਾ ਹੈ। ਇਸ ਦੇ ਨਾਲ ਹੀ ਵਿਰਾਟ ਕੋਹਲੀ ਤੇ ਰੋਹਿਤ ਸ਼ਰਮਾ ਦਾ ਸੀਰੀਜ਼ ਲਈ ਚੁਣੇ ਜਾਣਾ ਪੱਕਾ ਹੈ। ਰੋਹਿਤ ਦੇ ਨਾਲ ਸਲਾਮੀ ਬੱਲੇਬਾਜ਼ ਦੇ ਤੌਰ ‘ਤੇ ਕੇਐਲ ਰਾਹੁਲ ਵੀ ਟੀਮ ਦਾ ਹਿੱਸਾ ਹੋਣਗੇ। ਟੀਮ ਰਿਜ਼ਰਵ ਓਪਨਰ ਦੇ ਤੌਰ ‘ਤੇ ਵਨਡੇ ਸੀਰੀਜ਼ ‘ਚ ਮਿਅੰਕ ਅਗਰਵਾਲ ਨੂੰ ਵੀ ਮੌਕਾ ਦੇ ਸਕਦੀ ਹੈ। ਵੈਸਟਇੰਡੀਜ਼ ਦੌਰੇ ਦੌਰਾਨ ਮਿਡਲ ਆਰਡਰ ‘ਚ ਨਵੇਂ ਚਿਹਰੀਆਂ ਨੂੰ ਥਾਂ ਮਿਲ ਸਕਦੀ ਹੈ। ਟੀਮ ਮੈਨੇਜਮੈਂਟ ਯਾਦਵ ਤੇ ਕਾਰਤਿਕ ਦੀ ਥਾਂ ਸ਼੍ਰੇਅਸ਼ ਅਇਅਰ ਨੂੰ ਮੌਕਾ ਦੇਣ ਦੇ ਨਾਲ, ਮਨੀਸ਼ ਪਾਂਡੇ, ਪ੍ਰਿਥਵੀ ਸ਼ਾਅ ਤੇ ਸ਼ੁਭਮਨ ਗਿੱਲ ਜਿਹੇ ਖਿਡਾਰੀਆਂ ਨੂੰ ਮੌਕਾ ਦੇ ਸਕਦੀ ਹੈ। ਸਪਿਨਰ ਦੀ ਗੱਲ ਕਰੀਏ ਤਾਂ ਟੀਮ ਨਾਲ ਕੁਲਦੀਪ ਯਾਦਵ ਤੇ ਚਹਿਲ ਦਾ ਜਾਣਾ ਕਰੀਬ-ਕਰੀਬ ਤੈਅ ਮੰਨਿਆ ਜਾ ਰਿਹਾ ਹੈ। ਇਨ੍ਹਾਂ ਤੋਂ ਇਲਾਵਾ ਰਾਹੁਲ ਚਹਰ, ਅਸਵਿਨ ਤੇ ਜਡੇਜਾ ਦਾ ਵੀ ਚੁਣੇ ਜਾਣਾ ਤੈਅ ਹੈ। ਤੇਜ਼ ਗੇਂਦਬਾਜ਼ਾਂ ‘ਚ ਨਵਦੀਪ ਸੈਨੀ ਨਵਾਂ ਚਿਹਰਾ ਹੋ ਸਕਦੇ ਹਨ। ਜਦਕਿ ਮੁਹੰਮਦ ਸ਼ਮੀ ਤੇ ਭੁਵਨੇਸ਼ਵਰ ਕੁਮਾਰ ਆਪਣੀ-ਆਪਣੀ ਥਾਂ ਬਣਾਉਣ ‘ਚ ਕਾਮਯਾਬ ਹੋ ਸਕਦੇ ਹਨ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

IPL 2026: ਆਈਪੀਐੱਲ ਸੀਜ਼ਨ ਖਤਮ ਹੋਣ ਤੋਂ ਪਹਿਲਾਂ ਫੈਨਜ਼ ਨੂੰ ਵੱਡਾ ਝਟਕਾ, ਰਿਸ਼ਭ ਪੰਤ ਨੇ ਕਪਤਾਨੀ ਤੋਂ ਦਿੱਤਾ ਅਸਤੀਫਾ; ਜਾਣੋ ਕੌਣ ਸੰਭਾਲੇਗਾ LSG ਦੀ ਕਮਾਨ?
ਆਈਪੀਐੱਲ ਸੀਜ਼ਨ ਖਤਮ ਹੋਣ ਤੋਂ ਪਹਿਲਾਂ ਫੈਨਜ਼ ਨੂੰ ਵੱਡਾ ਝਟਕਾ, ਰਿਸ਼ਭ ਪੰਤ ਨੇ ਕਪਤਾਨੀ ਤੋਂ ਦਿੱਤਾ ਅਸਤੀਫਾ; ਜਾਣੋ ਕੌਣ ਸੰਭਾਲੇਗਾ LSG ਦੀ ਕਮਾਨ?
SC ਨੇ ਵਿਨੇਸ਼ ਫੋਗਾਟ ਨੂੰ ਏਸ਼ੀਅਨ ਗੇਮਜ਼ ਟ੍ਰਾਇਲ ‘ਚ ਹਿੱਸਾ ਲੈਣ ਦੀ ਦਿੱਤੀ ਇਜਾਜ਼ਤ, WFI ਦੀ ਪਟੀਸ਼ਨ ਖਾਰਜ
SC ਨੇ ਵਿਨੇਸ਼ ਫੋਗਾਟ ਨੂੰ ਏਸ਼ੀਅਨ ਗੇਮਜ਼ ਟ੍ਰਾਇਲ ‘ਚ ਹਿੱਸਾ ਲੈਣ ਦੀ ਦਿੱਤੀ ਇਜਾਜ਼ਤ, WFI ਦੀ ਪਟੀਸ਼ਨ ਖਾਰਜ
IPL 2026: ਮੁੰਬਈ ਇੰਡੀਅਨਸ 'ਚ ਇਤਿਹਾਸ ਦਾ ਸਭ ਤੋਂ ਵੱਡਾ ਤੂਫਾਨ, ਖਤਮ ਹੋਣ ਲੱਗਿਆ ਸਭ ਤੋਂ ਵੱਡਾ ਦੌਰ?
IPL 2026: ਮੁੰਬਈ ਇੰਡੀਅਨਸ 'ਚ ਇਤਿਹਾਸ ਦਾ ਸਭ ਤੋਂ ਵੱਡਾ ਤੂਫਾਨ, ਖਤਮ ਹੋਣ ਲੱਗਿਆ ਸਭ ਤੋਂ ਵੱਡਾ ਦੌਰ?
IPL 2026: ਆਈਪੀਐਲ 'ਚ ਛਾਏ ਵੈਭਵ ਸੂਰਿਆਵੰਸ਼ੀ, ਤੂਫ਼ਾਨੀ ਪਾਰੀ ਨਾਲ ਰਚਿਆ ਇਤਿਹਾਸ; ਕ੍ਰਿਸ ਗੇਲ ਦਾ 14 ਸਾਲ ਪੁਰਾਣਾ 'ਮਹਾਰਿਕਾਰਡ' ਇੰਝ ਤੋੜਿਆ...
ਆਈਪੀਐਲ 'ਚ ਛਾਏ ਵੈਭਵ ਸੂਰਿਆਵੰਸ਼ੀ, ਤੂਫ਼ਾਨੀ ਪਾਰੀ ਨਾਲ ਰਚਿਆ ਇਤਿਹਾਸ; ਕ੍ਰਿਸ ਗੇਲ ਦਾ 14 ਸਾਲ ਪੁਰਾਣਾ 'ਮਹਾਰਿਕਾਰਡ' ਇੰਝ ਤੋੜਿਆ...

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਖਬਰ, ਕੈਬਨਿਟ 'ਚ ਫੇਰਬਦਲ ਨੂੰ ਲੈ ਕੇ ਛਿੜੀ ਚਰਚਾ? ਕੀ ਮੰਤਰੀਆਂ ਦੀ ਹੋਏਗੀ ਛੁੱਟੀ: ਸਿਆਸਤ 'ਚ ਆਇਆ ਭੂਚਾਲ...
ਵੱਡੀ ਖਬਰ, ਕੈਬਨਿਟ 'ਚ ਫੇਰਬਦਲ ਨੂੰ ਲੈ ਕੇ ਛਿੜੀ ਚਰਚਾ? ਕੀ ਮੰਤਰੀਆਂ ਦੀ ਹੋਏਗੀ ਛੁੱਟੀ: ਸਿਆਸਤ 'ਚ ਆਇਆ ਭੂਚਾਲ...
Big News: ਸਿਆਸਤ ਤੋਂ ਵੱਡੀ ਖਬਰ, ਸਾਬਕਾ ਮੁੱਖ ਮੰਤਰੀ ਦੇ ਭਤੀਜੇ 'ਤੇ ਹਮਲਾ! ਜਾਣੋ ਕਿਵੇਂ ਸੁਰੱਖਿਆ ਘੇਰੇ 'ਚ...
Big News: ਸਿਆਸਤ ਤੋਂ ਵੱਡੀ ਖਬਰ, ਸਾਬਕਾ ਮੁੱਖ ਮੰਤਰੀ ਦੇ ਭਤੀਜੇ 'ਤੇ ਹਮਲਾ! ਜਾਣੋ ਕਿਵੇਂ ਸੁਰੱਖਿਆ ਘੇਰੇ 'ਚ...
Punjab News: ਪੰਜਾਬ 'ਚ ਇੱਕ ਹੋਰ ਵੱਡੀ ਵਾਰਦਾਤ, ਭਰੇ ਬਾਜ਼ਾਰ 'ਚ ਸ਼ਰੇਆਮ ਗੋਲੀਆਂ ਨਾਲ ਭੁੰਨਿਆ ਨੌਜਵਾਨ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
ਪੰਜਾਬ 'ਚ ਇੱਕ ਹੋਰ ਵੱਡੀ ਵਾਰਦਾਤ, ਭਰੇ ਬਾਜ਼ਾਰ 'ਚ ਸ਼ਰੇਆਮ ਗੋਲੀਆਂ ਨਾਲ ਭੁੰਨਿਆ ਨੌਜਵਾਨ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
Big News: ਵੱਡੀ ਖਬਰ, ਪੁਲਿਸ ਤੇ ਆਬਕਾਰੀ ਵਿਭਾਗ ਦੇ 22 ਮੁਲਾਜ਼ਮ ਮੁਅੱਤਲ; ਜਾਣੋ ਪ੍ਰਸ਼ਾਸਨ 'ਚ ਕਿਉਂ ਮੱਚਿਆ ਹੜਕੰਪ?  
ਵੱਡੀ ਖਬਰ, ਪੁਲਿਸ ਤੇ ਆਬਕਾਰੀ ਵਿਭਾਗ ਦੇ 22 ਮੁਲਾਜ਼ਮ ਮੁਅੱਤਲ; ਜਾਣੋ ਪ੍ਰਸ਼ਾਸਨ 'ਚ ਕਿਉਂ ਮੱਚਿਆ ਹੜਕੰਪ?  
Punjab School Holiday: ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...
ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡੇ ਐਲਾਨ
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡੇ ਐਲਾਨ
Embed widget