ਪੜਚੋਲ ਕਰੋ

Serena Williams Retires: ਟੈਨਿਸ ਦਿੱਗਜ ਸੇਰੇਨਾ ਵਿਲੀਅਮਸ ਨੇ ਸੰਨਿਆਸ ਲੈਣ ਦਾ ਕੀਤਾ ਐਲਾਨ

Serena Williams Retires: ਦੁਨੀਆ ਭਰ ਵਿੱਚ ਟੈਨਿਸ ਰਾਹੀਂ ਆਪਣੀ ਕਾਬਲੀਅਤ ਨੂੰ ਸਾਬਤ ਕਰਨ ਵਾਲੀ ਅਮਰੀਕਾ ਦੀ ਮਹਾਨ ਟੈਨਿਸ ਖਿਡਾਰਨ ਸੇਰੇਨਾ ਵਿਲੀਅਮਜ਼ ਨੇ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ।

Serena Williams Retires: ਦੁਨੀਆ ਭਰ ਵਿੱਚ ਟੈਨਿਸ ਰਾਹੀਂ ਆਪਣੀ ਕਾਬਲੀਅਤ ਨੂੰ ਸਾਬਤ ਕਰਨ ਵਾਲੀ ਅਮਰੀਕਾ ਦੀ ਮਹਾਨ ਟੈਨਿਸ ਖਿਡਾਰਨ ਸੇਰੇਨਾ ਵਿਲੀਅਮਜ਼ ਨੇ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਵੋਗ ਦੇ ਸਤੰਬਰ ਅੰਕ ਦੇ ਕਵਰ 'ਤੇ ਨਜ਼ਰ ਆਉਣ ਤੋਂ ਬਾਅਦ, 40 ਸਾਲਾ ਟੈਨਿਸ ਦਿੱਗਜ ਨੇ ਇੰਸਟਾਗ੍ਰਾਮ 'ਤੇ ਲਿਖਿਆ ਕਿ ਜ਼ਿੰਦਗੀ ਵਿਚ ਅਜਿਹਾ ਸਮਾਂ ਆਉਂਦਾ ਹੈ ਜਦੋਂ ਸਾਨੂੰ ਇਕ ਵੱਖਰੀ ਦਿਸ਼ਾ ਵਿਚ ਜਾਣ ਦਾ ਫੈਸਲਾ ਕਰਨਾ ਪੈਂਦਾ ਹੈ। ਉਹ ਸਮੇਂ ਹਮੇਸ਼ਾ ਔਖੇ ਹੁੰਦੇ ਹਨ ਜਦੋਂ ਤੁਸੀਂ ਕਿਸੇ ਚੀਜ਼ ਨੂੰ ਬਹੁਤ ਪਿਆਰ ਕਰਦੇ ਹੋ। ਮੇਰੀ ਚੰਗੀ ਗੱਲ ਇਹ ਹੈ ਕਿ ਮੈਂ ਟੈਨਿਸ ਦਾ ਆਨੰਦ ਮਾਣਦਾ ਹਾਂ। ਪਰ ਹੁਣ ਉਲਟੀ ਗਿਣਤੀ ਸ਼ੁਰੂ ਹੋ ਗਈ ਹੈ।

ਸੇਰੇਨਾ ਨੇ ਇੰਸਟਾ ਦੇ ਜ਼ਰੀਏ ਰਿਟਾਇਰਮੈਂਟ ਦਾ ਕੀਤਾ ਐਲਾਨ
ਟੈਨਿਸ ਦੀ ਮਹਾਨ ਖਿਡਾਰਨ ਸੇਰੇਨਾ ਵਿਲੀਅਮਸ ਨੇ ਇੰਸਟਾਗ੍ਰਾਮ 'ਤੇ ਪੋਸਟ ਕੀਤਾ ਕਿ ਜ਼ਿੰਦਗੀ 'ਚ ਅਜਿਹਾ ਸਮਾਂ ਆਉਂਦਾ ਹੈ ਜਦੋਂ ਸਾਨੂੰ ਇਕ ਵੱਖਰੀ ਦਿਸ਼ਾ 'ਚ ਜਾਣ ਦਾ ਫੈਸਲਾ ਕਰਨਾ ਪੈਂਦਾ ਹੈ। ਉਹ ਸਮੇਂ ਹਮੇਸ਼ਾ ਔਖੇ ਹੁੰਦੇ ਹਨ ਜਦੋਂ ਤੁਸੀਂ ਕਿਸੇ ਚੀਜ਼ ਨੂੰ ਬਹੁਤ ਪਿਆਰ ਕਰਦੇ ਹੋ। ਮੈਂ ਟੈਨਿਸ ਦਾ ਆਨੰਦ ਮਾਣਦੀ ਹਾਂ। ਪਰ ਹੁਣ ਉਲਟੀ ਗਿਣਤੀ ਸ਼ੁਰੂ ਹੋ ਗਈ ਹੈ। ਮੈਨੂੰ ਇੱਕ ਮਾਂ ਬਣਨ 'ਤੇ, ਆਪਣੇ ਅਧਿਆਤਮਿਕ ਟੀਚਿਆਂ 'ਤੇ, ਅਤੇ ਅੰਤ ਵਿੱਚ ਇੱਕ ਵੱਖਰੀ ਖੋਜ ਕਰਨ 'ਤੇ ਧਿਆਨ ਕੇਂਦਰਿਤ ਕਰਨਾ ਹੈ। ਮੈਂ ਆਉਣ ਵਾਲੇ ਕੁਝ ਹਫ਼ਤਿਆਂ ਦਾ ਆਨੰਦ ਲੈਣ ਵਾਲੀ ਹਾਂ।

View this post on Instagram
 
A post shared by Serena Williams (@serenawilliams)

ਯੂਐਸ ਓਪਨ ਦਾ ਖਿਤਾਬ 6 ਵਾਰ ਜਿੱਤਿਆ
ਮਹਿਲਾ ਟੈਨਿਸ ਦਿੱਗਜ ਸੇਰੇਨਾ ਵਿਲੀਅਮਸ ਨੇ ਯੂਐਸ ਓਪਨ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਆਪਣੇ ਕਰੀਅਰ ਵਿੱਚ ਕੁੱਲ 6 ਵਾਰ ਇਹ ਖਿਤਾਬ ਜਿੱਤਿਆ। ਉਹਨਾਂ ਨੇ ਸਾਲ 1999, 2002, 2008, 2012, 2013 ਅਤੇ 2014 ਵਿੱਚ ਯੂਐਸ ਓਪਨ ਖਿਤਾਬ ਉੱਤੇ ਕਬਜ਼ਾ ਕੀਤਾ। ਇਸ ਦੇ ਨਾਲ ਹੀ ਉਹ 23 ਵਾਰ ਦੀ ਗ੍ਰੈਂਡ ਸਲੈਮ ਜੇਤੂ ਵੀ ਰਹਿ ਚੁੱਕੀ ਹੈ। ਹਾਲਾਂਕਿ ਕੁਝ ਸਮੇਂ ਤੋਂ ਉਹ ਜ਼ਖਮਾਂ ਨਾਲ ਜੂਝ ਰਹੀ ਸੀ ਅਤੇ ਟੈਨਿਸ ਕੋਰਟ 'ਤੇ ਉਹਨਾਂ ਦੀ ਫਾਰਮ ਵੀ ਉਹਨਾਂ ਦਾ ਸਾਥ ਨਹੀਂ ਦੇ ਰਹੀ ਸੀ। ਉਨ੍ਹਾਂ ਦੀ ਖਰਾਬ ਫਾਰਮ ਕਾਰਨ ਉਨ੍ਹਾਂ ਦੇ ਸੰਨਿਆਸ ਦੀ ਚਰਚਾ ਕਾਫੀ ਸਮੇਂ ਤੋਂ ਸੁਰਖੀਆਂ 'ਚ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਅੰਮ੍ਰਿਤਪਾਲ ਸਿੰਘ ਦੇ NSA ਕੇਸ 'ਚ ਸੁਣਵਾਈ ਟਲੀ, ਜਾਣੋ ਕਦੋਂ ਹੋਵੇਗੀ ਅਗਲੀ ਸੁਣਵਾਈ

ਬੁੱਧ-ਸ਼ੁਕਰ ਦੇ ਟਕਰਾਅ ਨਾਲ 4 ਰਾਸ਼ੀਆਂ 'ਤੇ ਹੋ ਸਕਦਾ ਖਤਰਾ! ਜਾਣੋ ਇਸ ਦੇ ਅਸਰ ਅਤੇ ਉਪਾਅ

India EU FTA ਤੋਂ ਬਾਅਦ ਦਵਾਈਆਂ ਤੋਂ ਲੈਕੇ ਸ਼ਰਾਬ ਤੱਕ...ਜਾਣੋ ਭਾਰਤ 'ਚ ਕੀ-ਕੀ ਹੋਵੇਗਾ ਸਸਤਾ? ਦੇਖੋ ਪੂਰੀ ਲਿਸਟ

328 ਪਾਵਨ ਸਰੂਪਾਂ ਮਾਮਲੇ 'ਚ ਵੱਡਾ ਮੋੜ! SGPC ਦਾ ਡਾਟਾ ਅਧੂਰਾ, ਇੰਨੀ ਤਰੀਕ ਨੂੰ ਹੋਵੇਗੀ ਅਗਲੀ ਸੁਣਵਾਈ

ਵੀਡੀਓਜ਼

ਚੰਡੀਗੜ੍ਹ ਪੰਜਾਬ ਦਾ ਬਣਾਕੇ ਰਹਾਂਗੇ! CM ਮਾਨ ਦਾ ਐਲਾਨ
ਨੌਕਰੀ, ਬਿਜਲੀ, ਪਾਣੀ ਸਭ ‘ਚ ਵੱਡੇ ਫੈਸਲੇ , CM ਮਾਨ ਦਾ ਪਾਵਰ ਪੈਕ ਬਿਆਨ
ਪੰਜਾਬ ਦੇ ਨੌਜਵਾਨਾਂ ਲਈ ਵੱਡਾ ਤੋਹਫ਼ਾ! CM ਮਾਨ ਨੇ ਕੀਤਾ ਵੱਡਾ ਐਲਾਨ
ਪੰਜਾਬ ਦੀ ਸਾਂਝ ਨਹੀਂ ਤੋੜ ਸਕਦੇ , CM ਮਾਨ ਦਾ ਵਿਰੋਧੀਆਂ ਨੂੰ ਠੋਕਵਾਂ ਜਵਾਬ
ਪੰਜਾਬ ਨਾਲ ਹਮੇਸ਼ਾ ਹੁੰਦੀ ਧੱਕੇਸ਼ਾਹੀ! CM ਮਾਨ ਦਾ ਕੇਂਦਰ ‘ਤੇ ਵੱਡਾ ਹਮਲਾ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੰਮ੍ਰਿਤਪਾਲ ਸਿੰਘ ਦੇ NSA ਕੇਸ 'ਚ ਸੁਣਵਾਈ ਟਲੀ, ਜਾਣੋ ਕਦੋਂ ਹੋਵੇਗੀ ਅਗਲੀ ਸੁਣਵਾਈ
ਅੰਮ੍ਰਿਤਪਾਲ ਸਿੰਘ ਦੇ NSA ਕੇਸ 'ਚ ਸੁਣਵਾਈ ਟਲੀ, ਜਾਣੋ ਕਦੋਂ ਹੋਵੇਗੀ ਅਗਲੀ ਸੁਣਵਾਈ
ਬੁੱਧ-ਸ਼ੁਕਰ ਦੇ ਟਕਰਾਅ ਨਾਲ 4 ਰਾਸ਼ੀਆਂ 'ਤੇ ਹੋ ਸਕਦਾ ਖਤਰਾ! ਜਾਣੋ ਇਸ ਦੇ ਅਸਰ ਅਤੇ ਉਪਾਅ
ਬੁੱਧ-ਸ਼ੁਕਰ ਦੇ ਟਕਰਾਅ ਨਾਲ 4 ਰਾਸ਼ੀਆਂ 'ਤੇ ਹੋ ਸਕਦਾ ਖਤਰਾ! ਜਾਣੋ ਇਸ ਦੇ ਅਸਰ ਅਤੇ ਉਪਾਅ
India EU FTA ਤੋਂ ਬਾਅਦ ਦਵਾਈਆਂ ਤੋਂ ਲੈਕੇ ਸ਼ਰਾਬ ਤੱਕ...ਜਾਣੋ ਭਾਰਤ 'ਚ ਕੀ-ਕੀ ਹੋਵੇਗਾ ਸਸਤਾ? ਦੇਖੋ ਪੂਰੀ ਲਿਸਟ
India EU FTA ਤੋਂ ਬਾਅਦ ਦਵਾਈਆਂ ਤੋਂ ਲੈਕੇ ਸ਼ਰਾਬ ਤੱਕ...ਜਾਣੋ ਭਾਰਤ 'ਚ ਕੀ-ਕੀ ਹੋਵੇਗਾ ਸਸਤਾ? ਦੇਖੋ ਪੂਰੀ ਲਿਸਟ
328 ਪਾਵਨ ਸਰੂਪਾਂ ਮਾਮਲੇ 'ਚ ਵੱਡਾ ਮੋੜ! SGPC ਦਾ ਡਾਟਾ ਅਧੂਰਾ, ਇੰਨੀ ਤਰੀਕ ਨੂੰ ਹੋਵੇਗੀ ਅਗਲੀ ਸੁਣਵਾਈ
328 ਪਾਵਨ ਸਰੂਪਾਂ ਮਾਮਲੇ 'ਚ ਵੱਡਾ ਮੋੜ! SGPC ਦਾ ਡਾਟਾ ਅਧੂਰਾ, ਇੰਨੀ ਤਰੀਕ ਨੂੰ ਹੋਵੇਗੀ ਅਗਲੀ ਸੁਣਵਾਈ
ਪਠਾਨਕੋਟ 'ਚ ਤੇਲ ਦੇ ਡਿਪੂ 'ਚ ਲੱਗੀ ਅੱਗ, ਮੱਚੇ ਅੱਗ ਦੇ ਭਾਂਬੜ, ਦੁਕਾਨਾਂ ਸੜ ਕੇ ਹੋਈਆਂ ਸੁਆਹ

PM ਮੋਦੀ ਆਉਣਗੇ ਪੰਜਾਬ, ਜਾਣੋ ਕਿੰਨੇ ਦਿਨ ਦਾ ਹੋਵੇਗਾ ਦੂਰਾ, ਦੇਖੋ ਪੂਰਾ ਸ਼ਡਿਊਲ

ਸਰਹੱਦ ਪਾਰੋਂ ਤਸਕਰੀ ਦਾ ਪਰਦਾਫਾਸ਼, ਅੰਮ੍ਰਿਤਸਰ ਪੁਲਿਸ ਦਾ ਵੱਡਾ ਖੁਲਾਸਾ! ਹੈਰੋਇਨ, ਹਥਿਆਰਾਂ ਸਮੇਤ 4 ਗ੍ਰਿਫ਼ਤਾਰ

Zirakpur 'ਚ Security Guard 'ਤੇ ਹਮਲਾ, ਬੰਦੂਕ ਖੋਹ ਕੇ ਫਰਾਰ! CCTV ਫੁਟੇਜ ਦੀ ਜਾਂਚ

Embed widget