ਪੜਚੋਲ ਕਰੋ

ਟੀਮ ਤੋਂ ਬਾਹਰ ਕੀਤੇ ਜਾਣ 'ਤੇ ਭੜਕਿਆ ਵੈਸਟ ਇੰਡੀਅਨ ਖਿਡਾਰੀ

1/8
ਵੈਸਟ ਇੰਡੀਜ਼ ਦੇ ਵਿਕਟਕੀਪਰ ਦਿਨੇਸ਼ ਰਾਮਦੀਨ ਨੇ ਭਾਰਤ ਖਿਲਾਫ ਟੈਸਟ ਸੀਰੀਜ਼ ਤੋਂ ਪਹਿਲਾਂ ਵੈਸਟ ਇੰਡੀਜ਼ ਕ੍ਰਿਕਟ ਬੋਰਡ ਦੀ ਜੰਮਕੇ ਆਲੋਚਨਾ ਕੀਤੀ ਹੈ। ਰਾਮਦੀਨ ਨੂੰ ਟੀਮ ਤੋਂ ਬਾਹਰ ਕਰ ਦਿੱਤਾ ਗਿਆ ਜਿਸ ਕਾਰਨ ਰਾਮਦੀਨ ਭੜਕ ਗਏ, ਅਤੇ WICB 'ਤੇ ਖੂਬ ਭੜਾਸ ਕੱਡੀ।

2/8
3/8
ਵੈਸਟ ਇੰਡੀਜ਼ ਨੇ ਫਿਲਹਾਲ 4 ਟੈਸਟ ਮੈਚਾਂ ਲਈ ਟੀਮ ਦਾ ਐਲਾਨ ਨਹੀਂ ਕੀਤਾ ਹੈ ਪਰ ਰਾਮਦੀਨ ਨੇ ਆਪਣੇ ਟਵਿਟਰ ਅਕਾਊਂਟ 'ਤੇ ਲਿਖਿਆ ਕਿ ਉਹ ਜਾਣਦਾ ਹੈ ਕਿ ਉਸਨੂੰ ਟੀਮ 'ਚ ਨਹੀਂ ਰਖਿਆ ਜਾਵੇਗਾ।

4/8
ਰਾਮਦੀਨ ਨੇ ਇਸ ਫੈਸਲੇ ਲਈ ਚੋਣ ਕਮੇਟੀ ਦੇ ਨਵੇਂ ਪ੍ਰਧਾਨ ਕੋਰਟਨੀ ਬ੍ਰਾਉਨ ਨੂੰ ਜ਼ਿੰਮੇਦਾਰ ਦੱਸਿਆ ਹੈ। ਰਾਮਦੀਨ ਨੇ ਆਪਣੇ ਟਵੀਟ 'ਚ ਲਿਖਿਆ 'ਕਿਆ ਬਾਰਿਸ਼ ਵਾਲਾ ਦਿਨ ਹੈ।

5/8
ਭਾਰਤ ਖਿਲਾਫ ਟੈਸਟ ਸੀਰੀਜ਼ ਨਹੀਂ ਖੇਡਾਂਗਾ। ਨਵੇਂ ਚੇਅਰਮੈਨ ਨੇ ਕਿਹਾ ਹੈ ਕਿ ਮੇਰਾ ਔਸਤ ਚੰਗਾ ਨਹੀਂ ਹੈ।' ਰਾਮਦੀਨ ਨੇ ਪਿਛਲੇ ਸਾਲ ਆਸਟ੍ਰੇਲੀਆ ਦੌਰੇ 'ਤੇ ਆਪਣੀ ਆਖਰੀ 2 ਪਰੀਆਂ 'ਚ 59 ਅਤੇ 62 ਰਨ ਬਣਾਏ ਸਨ।

6/8
ਰਾਮਦੀਨ ਨੇ ਬ੍ਰਾਉਨ ਦੇ ਫੈਸਲੇ 'ਤੇ ਸਵਾਲ ਚੁੱਕੇ ਅਤੇ ਕਿਹਾ ਕਿ ਜੋ ਸ਼ਖਸ ਉਸਦੇ 25.87 ਦੀ ਔਸਤ 'ਤੇ ਸਵਾਲ ਚੁੱਕ ਰਿਹਾ ਹੈ ਉਸਦਾ ਆਪਣਾ ਔਸਤ 16 ਦਾ ਸੀ ਅਤੇ ਉਸਨੇ ਕਦੀ ਅੰਤਰਰਾਸ਼ਟਰੀ ਕ੍ਰਿਕਟ 'ਚ ਸੈਂਕੜਾ ਵੀ ਨਹੀਂ ਜੜਿਆ ਸੀ।

7/8
8/8
ਰਾਮਦੀਨ ਨੇ ਸਾਲ 2005 'ਚ ਕੋਰਟਨੀ ਬ੍ਰਾਉਨ ਤੋਂ ਹੀ ਵਿਕਟਕੀਪਿੰਗ ਦੀ ਜ਼ਿੰਮੇਦਾਰੀ ਸੰਭਾਲੀ ਸੀ। ਇਸਤੋਂ ਬਾਅਦ ਰਾਮਦੀਨ ਨੇ ਹੁਣ ਤਕ 74 ਟੈਸਟ ਮੈਚ ਖੇਡੇ ਹਨ। ਇਸ ਦੌਰਾਨ ਰਾਮਦੀਨ ਨੇ 25.87 ਦੀ ਔਸਤ ਨਾਲ 2998 ਰਨ ਬਣਾਏ ਹਨ। ਰਾਮਦੀਨ ਨੇ 13 ਮੈਚਾਂ 'ਚ ਟੀਮ ਦੀ ਕਪਤਾਨੀ ਵੀ ਕੀਤੀ ਹੈ। ਭਾਰਤ ਅਤੇ ਵੈਸਟ ਇੰਡੀਜ਼ ਵਿਚਾਲੇ ਸ਼ੁਰੂ ਹੋਣ ਤੋਂ ਪਹਿਲਾਂ ਹੀ ਵੈਸਟ ਇੰਡੀਜ਼ ਟੀਮ ਨਾਲ ਵਿਵਾਦ ਜੁੜ ਗਿਆ ਹੈ।

Sponsored Links by Taboola

ਟਾਪ ਹੈਡਲਾਈਨ

IPL 2027 Release Players List: ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਨਿਊਜ਼ੀਲੈਂਡ ਨੂੰ ਲਗਾਤਾਰ ਤੀਜਾ ਝਟਕਾ, ਇੰਡੀਆ ਸੀਰੀਜ਼ ਤੋਂ ਬਾਹਰ ਹੋਇਆ ਇੱਕ ਹੋਰ ਦਿੱਗਜ ਖਿਡਾਰੀ

IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ

ਇੰਡੀਆ ਸੀਰੀਜ਼ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਡਬਲ ਝਟਕਾ, 2 ਮੇਨ ਖਿਡਾਰੀ ਬਾਹਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ

 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ

PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ

Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ

 8th Pay Commission ਤੋਂ ਮੁਲਾਜ਼ਮਾਂ ਦੀਆਂ ਵਧੀਆਂ ਉਮੀਦਾਂ, ਫਿਟਮੈਂਟ ਫੈਕਟਰ ਨੂੰ ਲੈ ਕੇ ਵੀ ਵੱਡੀ ਮੰਗ!

 Punjab News : ਵੋਟਰ ਸੂਚੀ ’ਚ ਸ਼ਹੀਦ ਭਗਤ ਸਿੰਘ ਦੀ ਫੋਟੋ ਲੱਗਣ ਦਾ ਦਾਅਵਾ, ਸਾਬਕਾ ਵਿਧਾਇਕ ਨੇ ਚੁੱਕੇ ਸਵਾਲ
 Punjab News : ਵੋਟਰ ਸੂਚੀ ’ਚ ਸ਼ਹੀਦ ਭਗਤ ਸਿੰਘ ਦੀ ਫੋਟੋ ਲੱਗਣ ਦਾ ਦਾਅਵਾ, ਸਾਬਕਾ ਵਿਧਾਇਕ ਨੇ ਚੁੱਕੇ ਸਵਾਲ
IPL 2027 Release Players List: ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ

Embed widget