ਪੜਚੋਲ ਕਰੋ
Advertisement
ਪਾਕਿਸਤਾਨੀ ਕ੍ਰਿਕੇਟਰ ਸ਼ਾਹਿਦ ਅਫਰੀਦੀ ਕੋਰੋਨਾ ਪੌਜ਼ੇਟਿਵ, ਟਵਿੱਟਰ ਤੇ ਕੀਤੀ ਪੁਸ਼ਟੀ
ਪਾਕਿਸਤਾਨ ਦੇ ਸਾਬਕਾ ਕਪਤਾਨ ਸ਼ਾਹਿਦ ਅਫਰੀਦੀ ਨੇ ਸ਼ਨੀਵਾਰ ਨੂੰ ਟਵਿਟਰ 'ਤੇ ਪੁਸ਼ਟੀ ਕੀਤੀ ਕਿ ਉਹ ਕੋਵਿਡ -19 ਲਈ ਸਕਾਰਾਤਮਕ ਟੈਸਟ ਕੀਤੇ ਗਏ ਹਨ।
ਲਾਹੌਰ: ਪਾਕਿਸਤਾਨ ਦੇ ਸਾਬਕਾ ਕਪਤਾਨ ਸ਼ਾਹਿਦ ਅਫਰੀਦੀ ਨੇ ਸ਼ਨੀਵਾਰ ਨੂੰ ਟਵਿਟਰ 'ਤੇ ਪੁਸ਼ਟੀ ਕੀਤੀ ਕਿ ਉਹ ਕੋਵਿਡ -19 ਲਈ ਸਕਾਰਾਤਮਕ ਟੈਸਟ ਕੀਤੇ ਗਏ ਹਨ। ਅਫਰੀਦੀ ਨੇ ਕਿਹਾ ਕਿ ਉਹ ਵੀਰਵਾਰ ਤੋਂ ਹੀ ਬੀਮਾਰ ਮਹਿਸੂਸ ਕਰ ਰਿਹਾ ਸਨ ਅਤੇ ਕੋਰੋਨਾ ਦੇ ਹਲਕੇ ਲੱਛਣ ਵੇਖਣ ਤੋਂ ਬਾਅਦ ਉਨ੍ਹਾਂ ਦਾ ਸੈਂਪਲ ਲਿਆ ਗਿਆ ਸੀ।
ਕੈਰੀਮਿਨਾਤੀ ਦੀ ਨਵੀਂ ਵੀਡੀਓ 'Yalgaar' ਯੂਟਿਊਬ 'ਤੇ ਪਾ ਰਹੀ ਧਮਾਲ, ਕੌਨਟੈਂਟ ਕੌਪੀ ਦੇ ਵੀ ਲੱਗੇ ਇਲਜ਼ਾਮ
ਅਫਰੀਦੀ ਨੇ ਆਪਣੀ ਜਲਦੀ ਸਿਹਤਯਾਬੀ ਲਈ ਆਸ਼ੀਰਵਾਦ ਅਤੇ ਪ੍ਰਾਰਥਨਾਵਾਂ ਵੀ ਮੰਗੀਆਂ ਹਨ। ਅਫਰੀਦੀ ਨੇ ਟਵੀਟ ਕੀਤਾ ਕਿ
" ਮੈਂ ਵੀਰਵਾਰ ਤੋਂ ਬਿਮਾਰ ਮਹਿਸੂਸ ਕਰ ਰਿਹਾ ਹਾਂ; ਮੇਰਾ ਸਰੀਰ ਬੁਰੀ ਤਰ੍ਹਾਂ ਦੁੱਖ ਰਿਹਾ ਸੀ। ਮੇਰਾ ਟੈਸਟ ਕੀਤਾ ਗਿਆ ਹੈ ਅਤੇ ਬਦਕਿਸਮਤੀ ਨਾਲ ਮੈਂ ਕੋਵਿਡ ਸਕਾਰਾਤਮਕ ਹਾਂ। ਜਲਦੀ ਠੀਕ ਹੋਣ ਲਈ ਅਰਦਾਸਾਂ ਦੀ ਜ਼ਰੂਰਤ ਹੈ, ਇੰਸ਼ਾ ਅੱਲ੍ਹਾ। "
-
ਮੋਟਰਕਾਰ ਰੇਸਰ ਨੇ ਪੈਸੇ ਤੋਂ ਤੰਗ ਆ ਪੌਰਨ ਇੰਡਸਟਰੀ 'ਚ ਰੱਖਿਆ ਕਦਮ ਇਹ ਵੀ ਪੜ੍ਹੋ: ਅਨਲੌਕ 1 ਨੂੰ ਲੈ ਕੇ ਤੁਹਾਡੇ ਮਨ 'ਚ ਉੱਠੇ ਸਾਰੇ ਸਵਾਲਾਂ ਦਾ ਜਵਾਬ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡI’ve been feeling unwell since Thursday; my body had been aching badly. I’ve been tested and unfortunately I’m covid positive. Need prayers for a speedy recovery, InshaAllah #COVID19 #pandemic #hopenotout #staysafe #stayhome
— Shahid Afridi (@SAfridiOfficial) June 13, 2020
Follow ਸਪੋਰਟਸ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਲੁਧਿਆਣਾ
ਪੰਜਾਬ
ਪੰਜਾਬ
ਪੰਜਾਬ
Advertisement