ਪੜਚੋਲ ਕਰੋ

ਹਰਿਆਣਾ ਦੀ 15 ਸਾਲਾ ਛੋਹਰੀ ਨੇ ਤੋੜਿਆ ਤੇਂਦੁਲਕਰ ਦਾ 30 ਸਾਲ ਪੁਰਾਣਾ ਰਿਕਾਰਡ

ਹਰਿਆਣਾ ਦੇ ਰੋਹਤਕ ਦੀ 15 ਸਾਲਾ ਸ਼ੇਫਾਲੀ ਵਰਮਾ ਕੌਮਾਂਤਰੀ ਕ੍ਰਿਕਟ ਵਿੱਚ ਅਰਧ ਸੈਂਕੜਾ ਮਾਰਨ ਵਾਲੀ ਭਾਰਤ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ ਬਣ ਗਈ। ਉਸ ਨੇ ਸਚਿਨ ਤੇਂਦੁਲਕਰ ਦਾ 30 ਸਾਲ ਪੁਰਾਣਾ ਰਿਕਾਰਡ ਤੋੜ ਦਿੱਤਾ।

ਨਵੀਂ ਦਿੱਲੀ: ਹਰਿਆਣਾ ਦੇ ਰੋਹਤਕ ਦੀ 15 ਸਾਲਾ ਸ਼ੇਫਾਲੀ ਵਰਮਾ ਕੌਮਾਂਤਰੀ ਕ੍ਰਿਕਟ ਵਿੱਚ ਅਰਧ ਸੈਂਕੜਾ ਮਾਰਨ ਵਾਲੀ ਭਾਰਤ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ ਬਣ ਗਈ। ਉਸ ਨੇ ਸਚਿਨ ਤੇਂਦੁਲਕਰ ਦਾ 30 ਸਾਲ ਪੁਰਾਣਾ ਰਿਕਾਰਡ ਤੋੜ ਦਿੱਤਾ।

ਹਰਿਆਣਾ ਦੀ 15 ਸਾਲਾ ਛੋਹਰੀ ਨੇ ਤੋੜਿਆ ਤੇਂਦੁਲਕਰ ਦਾ 30 ਸਾਲ ਪੁਰਾਣਾ ਰਿਕਾਰਡ

ਸ਼ੇਫਾਲੀ ਨੇ ਵੈਸਟ ਇੰਡੀਜ਼ ਖ਼ਿਲਾਫ਼ ਪਹਿਲੇ ਟੀ-20 ਕੌਮਾਂਤਰੀ ਮੈਚ ਵਿੱਚ 49 ਗੇਂਦਾਂ ਵਿੱਚ 73 ਦੌੜਾਂ ਦੀ ਪਾਰੀ ਖੇਡੀ, ਜਿਸ ਨਾਲ ਭਾਰਤੀ ਟੀਮ ਨੇ ਸ਼ਨਿੱਚਰਵਾਰ ਨੂੰ ਇੱਥੇ 84 ਦੌੜਾਂ ਨਾਲ ਜਿੱਤ ਹਾਸਲ ਕੀਤੀ। ਉਹ ‘ਪਲੇਅਰ ਆਫ ਦ ਮੈਚ’ ਬਣੀ। ਆਪਣਾ ਪੰਜਵਾਂ ਟੀ-20 ਕੌਮਾਂਤਰੀ ਮੈਚ ਖੇਡ ਰਹੀ ਸ਼ੇਫਾਲੀ ਨੇ ਆਪਣੀ ਪਾਰੀ ਦੌਰਾਨ ਛੇ ਚੌਕੇ ਅਤੇ ਚਾਰ ਛੱਕੇ ਜੜੇ। ਸ਼ੇਫਾਲੀ ਨੇ ਇਹ ਪ੍ਰਾਪਤੀ 15 ਸਾਲ ਅਤੇ 285 ਦਿਨ ਦੀ ਉਮਰ ਵਿੱਚ ਪੂਰੀ ਕੀਤੀ। ਇਸ ਤਰ੍ਹਾਂ ਉਸ ਨੇ ਮਹਾਨ ਕ੍ਰਿਕਟਰ ਤੇਂਦੁਲਕਰ ਨੂੰ ਪਛਾੜ ਦਿੱਤਾ, ਜਿਸ ਨੇ ਆਪਣਾ ਪਹਿਲਾ ਟੈਸਟ ਨੀਮ ਸੈਂਕੜਾ 16 ਸਾਲ ਅਤੇ 214 ਦਿਨ ਦੀ ਉਮਰ ਵਿੱਚ ਬਣਾਇਆ ਸੀ। ਹਰਿਆਣਾ ਦੀ ਇਸ ਮੁਟਿਆਰ ਨੇ ਬੀਤੇ ਮਹੀਨੇ ਸੂਰਤ ਵਿੱਚ ਦੱਖਣੀ ਅਫਰੀਕਾ ਖ਼ਿਲਾਫ਼ ਆਪਣੇ ਕਰੀਅਰ ਦੇ ਦੂਜੇ ਟੀ-20 ਕੌਮਾਂਤਰੀ ਮੈਚ ਵਿੱਚ 46 ਦੌੜਾਂ ਦੀ ਪਾਰੀ ਖੇਡੀ ਸੀ।

ਟਾਪ ਹੈਡਲਾਈਨ

Indian Cricketer Announces Retirement: ਟੈਸਟ ਸੀਰੀਜ਼ ਵਿਚਾਲੇ ਟੀਮ ਇੰਡੀਆ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਦਾ ਐਲਾਨ ਕੀਤਾ, ਖਿਡਾਰੀਆਂ ਸਣੇ ਫੈਨਜ਼ ਦੀ ਵਧੀ ਚਿੰਤਾ...
ਟੈਸਟ ਸੀਰੀਜ਼ ਵਿਚਾਲੇ ਟੀਮ ਇੰਡੀਆ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਦਾ ਐਲਾਨ ਕੀਤਾ, ਖਿਡਾਰੀਆਂ ਸਣੇ ਫੈਨਜ਼ ਦੀ ਵਧੀ ਚਿੰਤਾ...
 IND vs SL Match: ਭਾਰਤ-ਸ਼੍ਰੀਲੰਕਾ ਦੇ ਦੂਜੇ ਟੈਸਟ ਵਿਚਾਲੇ ਖਿਡਾਰੀਆਂ ਦੀ ਵਧੀ ਚਿੰਤਾ, 3 ਕ੍ਰਿਕਟਰ ਟੀਮ ਤੋਂ ਹੋਏ ਬਾਹਰ, ਨਵੇਂ ਸਕੂਐਡ ਦਾ ਐਲਾਨ...
ਭਾਰਤ-ਸ਼੍ਰੀਲੰਕਾ ਦੇ ਦੂਜੇ ਟੈਸਟ ਵਿਚਾਲੇ ਖਿਡਾਰੀਆਂ ਦੀ ਵਧੀ ਚਿੰਤਾ, 3 ਕ੍ਰਿਕਟਰ ਟੀਮ ਤੋਂ ਹੋਏ ਬਾਹਰ, ਨਵੇਂ ਸਕੂਐਡ ਦਾ ਐਲਾਨ...
ਵਿਸ਼ਵ ਕੱਪ 2025-27 ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਚੋਟੀ ਦੇ 5 ਭਾਰਤੀ ਬੱਲੇਬਾਜ਼
ਵਿਸ਼ਵ ਕੱਪ 2025-27 ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਚੋਟੀ ਦੇ 5 ਭਾਰਤੀ ਬੱਲੇਬਾਜ਼
Hockey World Cup 2026  : ਵਰਲਡ ਕੱਪ 'ਚ ਭਾਰਤ ਨੇ ਪਾਕਿਸਤਾਨ ਨੂੰ ਹਰਾਇਆ, 16 ਸਾਲ ਬਾਅਦ ਹੋਇਆ ਸੀ 'ਮਹਾਂਮੁਕਾਬਲਾ'
Hockey World Cup 2026  : ਵਰਲਡ ਕੱਪ 'ਚ ਭਾਰਤ ਨੇ ਪਾਕਿਸਤਾਨ ਨੂੰ ਹਰਾਇਆ, 16 ਸਾਲ ਬਾਅਦ ਹੋਇਆ ਸੀ 'ਮਹਾਂਮੁਕਾਬਲਾ'

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Accident News: ਵੱਡਾ ਹਾਦਸਾ, ਬੇਕਾਬੂ ਸਵਿਫਟ ਕਾਰ ਨੇ ਇਨੋਵਾ ਨੂੰ ਮਾਰੀ ਟੱਕਰ, 2 ਵਿਧਾਇਕਾਂ ਸਣੇ 6 ਲੋਕ ਜ਼ਖਮੀ...
Accident News: ਵੱਡਾ ਹਾਦਸਾ, ਬੇਕਾਬੂ ਸਵਿਫਟ ਕਾਰ ਨੇ ਇਨੋਵਾ ਨੂੰ ਮਾਰੀ ਟੱਕਰ, 2 ਵਿਧਾਇਕਾਂ ਸਣੇ 6 ਲੋਕ ਜ਼ਖਮੀ...
Punjab News: ਪੰਜਾਬ 'ਚ ਵੱਡੀ ਵਾਰਦਾਤ, ਬੱਸ ਕੰਡਕਟਰ ਦਾ ਸ਼ਰੇਆਮ ਕਤਲ, ਹਮਲਾਵਰਾਂ ਨੇ ਤੇਜ਼ਧਾਰ ਹਥਿਆਰ ਨਾਲ ਕੀਤਾ ਵਾਰ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਬੱਸ ਕੰਡਕਟਰ ਦਾ ਸ਼ਰੇਆਮ ਕਤਲ, ਹਮਲਾਵਰਾਂ ਨੇ ਤੇਜ਼ਧਾਰ ਹਥਿਆਰ ਨਾਲ ਕੀਤਾ ਵਾਰ; ਫਿਰ...
Big News: ਵੱਡੀ ਖਬਰ, ਸਿਆਸਤ 'ਚ ਮੱਚਿਆ ਘਮਸਾਣ, ਸੀਨੀਅਰ ਆਗੂ ਅਤੇ ਅਦਾਕਾਰ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ, ਹੁਣ ਇਸ ਪਾਰਟੀ ਦਾ ਬਣਨਗੇ ਹਿੱਸਾ...
ਵੱਡੀ ਖਬਰ, ਸਿਆਸਤ 'ਚ ਮੱਚਿਆ ਘਮਸਾਣ, ਸੀਨੀਅਰ ਆਗੂ ਅਤੇ ਅਦਾਕਾਰ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ, ਹੁਣ ਇਸ ਪਾਰਟੀ ਦਾ ਬਣਨਗੇ ਹਿੱਸਾ...
ਜ਼ਮੀਨ ਖਿਸਕਣ ਨਾਲ ਭਾਰੀ ਤਬਾਹੀ, ਕਈ ਲੋਕਾਂ ਦੇ ਉਜੜੇ ਘਰ, 22 ਦੀ ਮੌਤ; ਮੱਚੀ ਹਾਹਾਕਾਰ
ਜ਼ਮੀਨ ਖਿਸਕਣ ਨਾਲ ਭਾਰੀ ਤਬਾਹੀ, ਕਈ ਲੋਕਾਂ ਦੇ ਉਜੜੇ ਘਰ, 22 ਦੀ ਮੌਤ; ਮੱਚੀ ਹਾਹਾਕਾਰ
ਵੱਡਾ ਪ੍ਰਸ਼ਾਸਨਿਕ ਫੇਰਬਦਲ, ਅਚਾਨਕ ਹੋਏ IAS ਅਧਿਕਾਰੀਆਂ ਦੇ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਜਾਣੋ ਵਜ੍ਹਾ...
ਵੱਡਾ ਪ੍ਰਸ਼ਾਸਨਿਕ ਫੇਰਬਦਲ, ਅਚਾਨਕ ਹੋਏ IAS ਅਧਿਕਾਰੀਆਂ ਦੇ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਜਾਣੋ ਵਜ੍ਹਾ...
Instagram 'ਤੇ ਕਿਸ ਵੇਲੇ ਪੋਸਟ ਕਰਨ 'ਤੇ ਆਉਂਦੇ ਸਭ ਤੋਂ ਜ਼ਿਆਦਾ Views?
Instagram 'ਤੇ ਕਿਸ ਵੇਲੇ ਪੋਸਟ ਕਰਨ 'ਤੇ ਆਉਂਦੇ ਸਭ ਤੋਂ ਜ਼ਿਆਦਾ Views?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਅਗਸਤ 2026
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
Embed widget