ਪੜਚੋਲ ਕਰੋ

ਚੋਣ 2024 ਐਗਜ਼ਿਟ ਪੋਲ

(Source:  Dainik Bhaskar)

World Cup: ਰੋਹਿਤ ਸ਼ਰਮਾ-ਵਿਰਾਟ ਕੋਹਲੀ ਨਹੀਂ, ਵਨ ਡੇ ਵਲਰਡ ਕੱਪ 'ਚ ਇਸ ਬੱਲੇਬਾਜ਼ ਦੇ ਨਾਂ ਹ ਸਭ ਤੋਂ ਵੱਧ ਦੌੜਾਂ ਬਣਾਉਣ ਦਾ ਰਿਕਾਰਡ

ODI World Cup : ਵਨਡੇ ਵਿਸ਼ਵ ਕੱਪ ਵਿੱਚ ਸਰਗਰਮ ਖਿਡਾਰੀਆਂ ਵਿੱਚੋਂ ਸਭ ਤੋਂ ਵੱਧ ਦੌੜਾਂ ਬਣਾਉਣ ਦੇ ਮਾਮਲੇ ਵਿੱਚ ਵਿਰਾਟ ਕੋਹਲੀ ਦੂਜੇ ਸਥਾਨ ’ਤੇ ਹੈ। ਉਥੇ ਹੀ ਰੋਹਿਤ ਸ਼ਰਮਾ ਲਿਸਟ 'ਚ ਚੌਥੇ ਨੰਬਰ 'ਤੇ ਮੌਜੂਦ ਹੈ।

Most Runs In ODI World Cup: ODI ਵਿਸ਼ਵ ਕੱਪ 2023 5 ਅਕਤੂਬਰ ਤੋਂ ਸ਼ੁਰੂ ਹੋਵੇਗਾ। ਟੂਰਨਾਮੈਂਟ ਦਾ ਪਹਿਲਾ ਮੈਚ ਮੌਜੂਦਾ ਚੈਂਪੀਅਨ ਇੰਗਲੈਂਡ ਅਤੇ ਨਿਊਜ਼ੀਲੈਂਡ ਵਿਚਾਲੇ ਖੇਡਿਆ ਜਾਵੇਗਾ। ਵਿਸ਼ਵ ਕੱਪ ਤੋਂ ਪਹਿਲਾਂ ਅਸੀਂ ਤੁਹਾਨੂੰ ਅਜਿਹੇ ਰਿਕਾਰਡ ਤੋਂ ਜਾਣੂ ਕਰਵਾਵਾਂਗੇ, ਜਿਸ ਨੂੰ ਜਾਣ ਕੇ ਤੁਸੀਂ ਹੈਰਾਨ ਰਹਿ ਜਾਓਗੇ। ਕੀ ਤੁਸੀਂ ਜਾਣਦੇ ਹੋ ਕਿ ਮੌਜੂਦਾ ਸਰਗਰਮ ਖਿਡਾਰੀਆਂ ਵਿੱਚ ਰੋਹਿਤ ਸ਼ਰਮਾ ਜਾਂ ਵਿਰਾਟ ਕੋਹਲੀ ਨਹੀਂ ਬਲਕਿ ਬੰਗਲਾਦੇਸ਼ ਦੇ ਆਲਰਾਊਂਡਰ ਸ਼ਾਕਿਬ ਅਲ ਹਸਨ ਵਨਡੇ ਵਿਸ਼ਵ ਕੱਪ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਬੱਲੇਬਾਜ਼ ਹਨ।

ਇਹ ਵੀ ਪੜ੍ਹੋ: ਏਸ਼ੀਅਨ ਗੇਮਜ਼ 'ਚ 7ਵੇਂ ਦਿਨ ਵੀ ਚਮਕੇ ਭਾਰਤੀ, ਦਿਵਯਾ ਤੇ ਸਰਬਜੋਤ ਨੇ ਸ਼ੂਟਿੰਗ 'ਚ ਸਿਲਵਰ ਮੈਡਲ ਕੀਤਾ ਆਪਣੇ ਨਾਮ

ਸ਼ਾਕਿਬ ਇਸ ਵਿਸ਼ਵ ਕੱਪ ਵਿੱਚ ਬੰਗਲਾਦੇਸ਼ ਦੀ ਕਮਾਨ ਵੀ ਸੰਭਾਲਣਗੇ। ਸ਼ਾਕਿਬ ਦੀਆਂ ਵਿਸ਼ਵ ਕੱਪ ਦੌੜਾਂ ਦੀ ਗੱਲ ਕਰੀਏ ਤਾਂ ਉਸ ਨੇ ਹੁਣ ਤੱਕ ਖੇਡੀਆਂ 29 ਪਾਰੀਆਂ ਵਿੱਚ 45.84 ਦੀ ਔਸਤ ਨਾਲ 1146 ਦੌੜਾਂ ਬਣਾਈਆਂ ਹਨ, ਜੋ ਮੌਜੂਦਾ ਸਰਗਰਮ ਖਿਡਾਰੀਆਂ ਵਿੱਚੋਂ ਸਭ ਤੋਂ ਵੱਧ ਹਨ। ਸ਼ਾਬਿਕ ਨੇ ਵਿਸ਼ਵ ਕੱਪ 'ਚ 2 ਸੈਂਕੜੇ ਅਤੇ 10 ਅਰਧ ਸੈਂਕੜੇ ਲਗਾਏ ਹਨ। ਭਾਰਤੀ ਸੁਪਰਸਟਾਰ ਵਿਰਾਟ ਕੋਹਲੀ ਸਭ ਤੋਂ ਵੱਧ ਦੌੜਾਂ ਬਣਾਉਣ ਦੀ ਸੂਚੀ 'ਚ ਦੂਜੇ ਸਥਾਨ 'ਤੇ ਹਨ। ਕੋਹਲੀ ਨੇ ਹੁਣ ਤੱਕ 26 ਪਾਰੀਆਂ 'ਚ 46.82 ਦੀ ਔਸਤ ਨਾਲ 1030 ਦੌੜਾਂ ਬਣਾਈਆਂ ਹਨ। ਇਸ ਦੌਰਾਨ ਉਨ੍ਹਾਂ ਨੇ 2 ਸੈਂਕੜੇ ਅਤੇ 6 ਅਰਧ ਸੈਂਕੜੇ ਲਗਾਏ ਹਨ।

ਇਸ ਸੂਚੀ 'ਚ ਤੀਜਾ ਸਥਾਨ ਆਸਟ੍ਰੇਲੀਆ ਦੇ ਖੱਬੇ ਹੱਥ ਦੇ ਬੱਲੇਬਾਜ਼ ਡੇਵਿਡ ਵਾਰਨਰ ਦਾ ਹੈ। ਵਾਰਨਰ ਨੇ ਵਨਡੇ ਵਿਸ਼ਵ ਕੱਪ ਦੀਆਂ 18 ਪਾਰੀਆਂ ਵਿੱਚ 62 ਦੀ ਔਸਤ ਨਾਲ 992 ਦੌੜਾਂ ਬਣਾਈਆਂ ਹਨ। ਵਾਰਨਰ ਨੇ ਇਸ ਦੌਰਾਨ 4 ਸੈਂਕੜੇ ਅਤੇ 3 ਅਰਧ ਸੈਂਕੜੇ ਲਗਾਏ ਹਨ। ਮੌਜੂਦਾ ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ ਸੂਚੀ ਵਿੱਚ ਚੌਥਾ ਸਥਾਨ ਹਾਸਲ ਕੀਤਾ ਹੈ। ਰੋਹਿਤ ਸ਼ਰਮਾ ਨੇ 17 ਪਾਰੀਆਂ 'ਚ 65.2 ਦੀ ਔਸਤ ਨਾਲ 978 ਦੌੜਾਂ ਬਣਾਈਆਂ ਹਨ, ਜਿਸ 'ਚ ਉਨ੍ਹਾਂ ਨੇ 6 ਸੈਂਕੜੇ ਅਤੇ 3 ਅਰਧ ਸੈਂਕੜੇ ਲਗਾਏ ਹਨ। ਸਾਡੀ ਸੂਚੀ ਵਿੱਚ ਰੋਹਿਤ ਸ਼ਰਮਾ ਦਾ ਬੱਲੇਬਾਜ਼ੀ ਔਸਤ ਸਭ ਤੋਂ ਵੱਧ ਹੈ।

ਨਿਊਜ਼ੀਲੈਂਡ ਦਾ ਕਪਤਾਨ ਕੇਨ ਵਿਲੀਅਮਸਨ 22 ਪਾਰੀਆਂ ਵਿਚ 56.94 ਦੀ ਔਸਤ ਨਾਲ 911 ਦੌੜਾਂ ਬਣਾ ਕੇ ਪੰਜਵੇਂ, ਬੰਗਲਾਦੇਸ਼ ਦਾ ਮੁਸ਼ਫਿਕਰ ਰਹੀਮ 28 ਪਾਰੀਆਂ ਵਿਚ 38.13 ਦੀ ਔਸਤ ਨਾਲ 877 ਦੌੜਾਂ ਬਣਾ ਕੇ ਛੇਵੇਂ ਅਤੇ ਆਸਟ੍ਰੇਲੀਆ ਦਾ ਸਟੀਵ ਸਮਿਥ 834 ਦੌੜਾਂ ਨਾਲ ਸੂਚੀ ਵਿਚ ਛੇਵੇਂ ਸਥਾਨ 'ਤੇ ਹੈ | 20 ਪਾਰੀਆਂ 'ਚ 46.33 ਦੀ ਔਸਤ ਨਾਲ ਬਣਾਉਣ ਦੇ ਨਾਲ ਸੱਤਵੇਂ ਨੰਬਰ 'ਤੇ ਹੈ।

ਇੱਕ ਰੋਜ਼ਾ ਵਿਸ਼ਵ ਕੱਪ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਬੱਲੇਬਾਜ਼ (ਸਰਗਰਮ ਖਿਡਾਰੀ)
ਸ਼ਾਕਿਬ ਅਲ ਹਸਨ- 1146
ਵਿਰਾਟ ਕੋਹਲੀ- 1030
ਡੇਵਿਡ ਵਾਰਨਰ - 992
ਰੋਹਿਤ ਸ਼ਰਮਾ- 978
ਕੇਨ ਵਿਲੀਅਮਸਨ - 911
ਮੁਸ਼ਫਿਕੁਰ ਰਹੀਮ- 877
ਸਟੀਵ ਸਮਿਥ - 834 

ਇਹ ਵੀ ਪੜ੍ਹੋ: ਰੋਹਿਤ ਸ਼ਰਮਾ-ਵਿਰਾਟ ਕੋਹਲੀ ਵਰਲਡ ਕੱਪ 2023 'ਚ ਭਾਰਤ ਨੂੰ ਦਿਵਾ ਸਕਣਗੇ ਖਿਤਾਬ? ਇਨ੍ਹਾਂ ਅੰਕੜਿਆਂ ਨੇ ਕੀਤਾ ਸਭ ਸਾਫ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਈਰਾਨ ਨੇ ਇਜ਼ਰਾਈਲ ਨੂੰ ਦਿੱਤੀ ਧਮਕੀ, ਕਿਹਾ- ਜੇ ਸਾਨੂੰ ਉਕਸਾਇਆ ਤਾਂ ਅਜਿਹਾ ਜਵਾਬ ਦੇਵਾਂਗੇ ਤੁਸੀਂ ਸੋਚਿਆ ਵੀ ਨਹੀਂ...
ਈਰਾਨ ਨੇ ਇਜ਼ਰਾਈਲ ਨੂੰ ਦਿੱਤੀ ਧਮਕੀ, ਕਿਹਾ- ਜੇ ਸਾਨੂੰ ਉਕਸਾਇਆ ਤਾਂ ਅਜਿਹਾ ਜਵਾਬ ਦੇਵਾਂਗੇ ਤੁਸੀਂ ਸੋਚਿਆ ਵੀ ਨਹੀਂ...
Petrol-Diesel Prices Today: ਨਵਰਾਤਰੀ ਦੇ ਚੌਥੇ ਦਿਨ ਸਸਤਾ ਹੋਇਆ ਪੈਟਰੋਲ-ਡੀਜ਼ਲ? ਇੱਥੇ ਜਾਣੋ ਆਪਣੇ ਸ਼ਹਿਰ ਦੇ ਅਪਡੇਟ ਰੇਟ
Petrol-Diesel Prices Today: ਨਵਰਾਤਰੀ ਦੇ ਚੌਥੇ ਦਿਨ ਸਸਤਾ ਹੋਇਆ ਪੈਟਰੋਲ-ਡੀਜ਼ਲ? ਇੱਥੇ ਜਾਣੋ ਆਪਣੇ ਸ਼ਹਿਰ ਦੇ ਅਪਡੇਟ ਰੇਟ
Vastu Tips: ਗਲਤੀ ਨਾਲ ਵੀ ਰਸੋਈ 'ਚ ਨਾ ਰੱਖੋ ਇਹ ਚੀਜ਼ਾਂ, ਘਰ 'ਚ ਆਉਂਦੀ ਗਰੀਬੀ
Vastu Tips: ਗਲਤੀ ਨਾਲ ਵੀ ਰਸੋਈ 'ਚ ਨਾ ਰੱਖੋ ਇਹ ਚੀਜ਼ਾਂ, ਘਰ 'ਚ ਆਉਂਦੀ ਗਰੀਬੀ
ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ
ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ
Advertisement
ABP Premium

ਵੀਡੀਓਜ਼

Haryana Election | ਹਰਿਆਣਾ ਚੋਣਾਂ 'ਚ ਜ਼ਬਰਦਸਤ ਲੜਾਈ, ਉਮੀਦਵਾਰ ਦੇ ਪਾੜੇ ਕੱਪੜੇ | Abp SanjhaCrime News | ਚੋਰਾਂ ਨੇ ਚੋਰੀ ਕਰਨ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ !ਇੱਕ ਬੱਚੀ ਨਾਲ ਕੀਤਾ ਅਜਿਹਾ ਕਾਰਨਾਮਾ...|AbpPanchayat Election ਬਣੀਆਂ ਜੰਗ ਦਾ ਮੈਦਾਨ! ਦਿੱਗਜ Leader ਵੀ ਉੱਤਰੇ ਮੈਦਾਨ 'ਚ |Bikram Majithia| Abp Sanjhaਦਿਲਜੀਤ ਦੇ ਡਬਲਿਨ ਸ਼ੋਅ ਰੋ ਪਾਏ ਫੈਨਜ਼ , ਵੇਖੋ ਕੀ ਕਰ ਗਏ ਦਿਲਜੀਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਈਰਾਨ ਨੇ ਇਜ਼ਰਾਈਲ ਨੂੰ ਦਿੱਤੀ ਧਮਕੀ, ਕਿਹਾ- ਜੇ ਸਾਨੂੰ ਉਕਸਾਇਆ ਤਾਂ ਅਜਿਹਾ ਜਵਾਬ ਦੇਵਾਂਗੇ ਤੁਸੀਂ ਸੋਚਿਆ ਵੀ ਨਹੀਂ...
ਈਰਾਨ ਨੇ ਇਜ਼ਰਾਈਲ ਨੂੰ ਦਿੱਤੀ ਧਮਕੀ, ਕਿਹਾ- ਜੇ ਸਾਨੂੰ ਉਕਸਾਇਆ ਤਾਂ ਅਜਿਹਾ ਜਵਾਬ ਦੇਵਾਂਗੇ ਤੁਸੀਂ ਸੋਚਿਆ ਵੀ ਨਹੀਂ...
Petrol-Diesel Prices Today: ਨਵਰਾਤਰੀ ਦੇ ਚੌਥੇ ਦਿਨ ਸਸਤਾ ਹੋਇਆ ਪੈਟਰੋਲ-ਡੀਜ਼ਲ? ਇੱਥੇ ਜਾਣੋ ਆਪਣੇ ਸ਼ਹਿਰ ਦੇ ਅਪਡੇਟ ਰੇਟ
Petrol-Diesel Prices Today: ਨਵਰਾਤਰੀ ਦੇ ਚੌਥੇ ਦਿਨ ਸਸਤਾ ਹੋਇਆ ਪੈਟਰੋਲ-ਡੀਜ਼ਲ? ਇੱਥੇ ਜਾਣੋ ਆਪਣੇ ਸ਼ਹਿਰ ਦੇ ਅਪਡੇਟ ਰੇਟ
Vastu Tips: ਗਲਤੀ ਨਾਲ ਵੀ ਰਸੋਈ 'ਚ ਨਾ ਰੱਖੋ ਇਹ ਚੀਜ਼ਾਂ, ਘਰ 'ਚ ਆਉਂਦੀ ਗਰੀਬੀ
Vastu Tips: ਗਲਤੀ ਨਾਲ ਵੀ ਰਸੋਈ 'ਚ ਨਾ ਰੱਖੋ ਇਹ ਚੀਜ਼ਾਂ, ਘਰ 'ਚ ਆਉਂਦੀ ਗਰੀਬੀ
ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ
ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ
Exit Poll 'ਚ ਹਰਿਆਣਾ 'ਚ ਕਾਂਗਰਸ ਦਾ ਦਬਦਬਾ, ਪਰ ਕੌਣ ਹੋਵੇਗਾ ਮੁੱਖ ਮੰਤਰੀ ਦੀ ਕੁਰਸੀ ਦਾ ਹੱਕਦਾਰ, ਇੱਥੇ ਸਮਝੋ ਪੂਰਾ ਮਸਲਾ
Exit Poll 'ਚ ਹਰਿਆਣਾ 'ਚ ਕਾਂਗਰਸ ਦਾ ਦਬਦਬਾ, ਪਰ ਕੌਣ ਹੋਵੇਗਾ ਮੁੱਖ ਮੰਤਰੀ ਦੀ ਕੁਰਸੀ ਦਾ ਹੱਕਦਾਰ, ਇੱਥੇ ਸਮਝੋ ਪੂਰਾ ਮਸਲਾ
Poll Of Polls Result 2024: ਹਰਿਆਣਾ ਤੋਂ ਭਾਜਪਾ ਦੀ ਵਿਦਾਈ, ਜੰਮੂ-ਕਸ਼ਮੀਰ ਵਿੱਚ ਲਟਕੀ ਹੋਈ ਵਿਧਾਨ ਸਭਾ, ਜਾਣੋ ਕੀ ਕਹਿ ਰਹੇ Poll Of Polls
Poll Of Polls Result 2024: ਹਰਿਆਣਾ ਤੋਂ ਭਾਜਪਾ ਦੀ ਵਿਦਾਈ, ਜੰਮੂ-ਕਸ਼ਮੀਰ ਵਿੱਚ ਲਟਕੀ ਹੋਈ ਵਿਧਾਨ ਸਭਾ, ਜਾਣੋ ਕੀ ਕਹਿ ਰਹੇ Poll Of Polls
ਸੈਨੇਟਰੀ ਪੈਡ ਨਾਲ ਹੋ ਸਕਦਾ ਕੈਂਸਰ? ਜ਼ਰੂਰ ਜਾਣ ਲਓ ਆਪਣੀ ਸਿਹਤ ਨਾਲ ਜੁੜੀਆਂ ਆਹ ਖਾਸ ਗੱਲਾਂ
ਸੈਨੇਟਰੀ ਪੈਡ ਨਾਲ ਹੋ ਸਕਦਾ ਕੈਂਸਰ? ਜ਼ਰੂਰ ਜਾਣ ਲਓ ਆਪਣੀ ਸਿਹਤ ਨਾਲ ਜੁੜੀਆਂ ਆਹ ਖਾਸ ਗੱਲਾਂ
ਤੁਸੀਂ ਵੀ ਬਵਾਸੀਰ ਤੋਂ ਹੋ ਪਰੇਸ਼ਾਨ, ਤਾਂ ਅਪਣਾਓ ਆਹ ਘਰੇਲੂ ਤਰੀਕੇ, ਤੁਰੰਤ ਮਿਲੇਗੀ ਰਾਹਤ
ਤੁਸੀਂ ਵੀ ਬਵਾਸੀਰ ਤੋਂ ਹੋ ਪਰੇਸ਼ਾਨ, ਤਾਂ ਅਪਣਾਓ ਆਹ ਘਰੇਲੂ ਤਰੀਕੇ, ਤੁਰੰਤ ਮਿਲੇਗੀ ਰਾਹਤ
Embed widget