ਪੜਚੋਲ ਕਰੋ

ਭਾਰਤ ਨੇ ਵੈਸਟ ਇੰਡੀਜ਼ ਨੂੰ 125 ਦੌੜਾਂ ਨਾਲ ਹਰਾਇਆ, ਸੈਮੀਫਾਈਨਲ ਇੱਕ ਕਦਮ ਦੂਰ

ਭਾਰਤ ਨੇ ਵੈਸਟ ਇੰਡੀਜ਼ ਨੂੰ ਓਲਡ ਟ੍ਰਰਫਰਡ ਮੈਦਾਨ ‘ਚ 125 ਦੌੜਾਂ ਦੇ ਵੱਡੇ ਫਰਕ ਨਾਲ ਮਾਤ ਦਿੱਤੀ। ਆਈਸੀਸੀ ਵਰਲਡ ਕੱਪ 2019 ‘ਚ ਵੈਸਟ ਇੰਡੀਜ਼ ਨੂੰ ਹਰਾ ਭਾਰਤ ਨੇ ਆਪਣੀ ਜਿੱਤ ਦਾ ਸਿਲਸਿਲਾ ਬਰਕਰਾਰ ਰੱਖਿਆ ਹੈ। ਇਹ ਭਾਰਤ ਦੀ ਛੇ ਮੈਚਾਂ ਵਿੱਚੋਂ 5ਵੀਂ ਜਿੱਤ ਹੈ ਜਿਸ ‘ਚ ਇੱਕ ਮੈਚ ਬਾਰਸ਼ ਕਰਕੇ ਰੱਦ ਹੋ ਗਿਆ ਸੀ।

ਮੈਨਚੈਸਟਰ: ਭਾਰਤ ਨੇ ਵੈਸਟ ਇੰਡੀਜ਼ ਨੂੰ ਓਲਡ ਟ੍ਰਰਫਰਡ ਮੈਦਾਨ ‘ਚ 125 ਦੌੜਾਂ ਦੇ ਵੱਡੇ ਫਰਕ ਨਾਲ ਮਾਤ ਦਿੱਤੀ। ਆਈਸੀਸੀ ਵਰਲਡ ਕੱਪ 2019 ‘ਚ ਵੈਸਟ ਇੰਡੀਜ਼ ਨੂੰ ਹਰਾ ਭਾਰਤ ਨੇ ਆਪਣੀ ਜਿੱਤ ਦਾ ਸਿਲਸਿਲਾ ਬਰਕਰਾਰ ਰੱਖਿਆ ਹੈ। ਇਹ ਭਾਰਤ ਦੀ ਛੇ ਮੈਚਾਂ ਵਿੱਚੋਂ 5ਵੀਂ ਜਿੱਤ ਹੈ ਜਿਸ ‘ਚ ਇੱਕ ਮੈਚ ਬਾਰਸ਼ ਕਰਕੇ ਰੱਦ ਹੋ ਗਿਆ ਸੀ। ਇਸ ਦੇ ਨਾਲ ਹੀ ਭਾਰਤ 10 ਟੀਮਾਂ ਦੀ ਲਿਸਟ ‘ਚ ਦੂਜੇ ਸਥਾਨ ‘ਤੇ ਆ ਗਿਆ ਹੈ। ਭਾਰਤੀ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੇ ਟੌਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਫੈਸਲਾ ਲਿਆ। ਇਸ ‘ਚ ਕੋਹਲੀ ਨੇ ਸਭ ਤੋਂ ਜ਼ਿਆਦਾ ਦੌੜਾਂ ਬਣਾਈਆ। ਕੋਹਲੀ 72 ਦੌੜਾਂ ਬਣਾ ਕੇ ਮੈਨ ਆਫ ਦ ਮੈਚ ਚੁਣੇ ਗਏ। ਇਸ ਤੋਂ ਇਲਾਵਾ ਐਮਐਸ ਧੋਨੀ ਨੇ ਨਾਬਾਦ 56 ਦੌੜਾਂ ਦੀ ਪਾਰੀ ਖੇਡੀ। ਭਾਰਤੀ ਟੀਮ ਨੇ ਸੱਤ ਵਿਕਟਾਂ ਦੇ ਨੁਕਸਾਨ ਨਾਲ 268 ਦੌੜਾਂ ਦੀ ਪਾਰੀ ਖੇਡੀ। ਭਾਰਤ ਨੇ ਵੈਸਟ ਇੰਡੀਜ਼ ਨੂੰ 125 ਦੌੜਾਂ ਨਾਲ ਹਰਾਇਆ, ਸੈਮੀਫਾਈਨਲ ਇੱਕ ਕਦਮ ਦੂਰ ਇਸ ਮੈਚ ‘ਚ ਬੇਸ਼ੱਕ ਭਾਰਤ ਦੀ ਬੱਲੇਬਾਜ਼ੀ ਦਾ ਸੰਘਰਸ਼ ਜਾਰੀ ਰਿਹਾ ਪਰ ਗੇਂਦਬਾਜ਼ਾਂ ਨੇ ਬੇਹਤਰੀਨ ਪ੍ਰਦਰਸ਼ਨ ਕੀਤਾ। ਸ਼ੰਮੀ ਨੇ ਚਾਰ ਵਿਕਟ ਲਏ, ਜਦਕਿ ਜਸਪ੍ਰੀਤ ਬੁਮਰਾਹ ਤੇ ਯੁਜਵੇਂਦਰ ਚਹਿਲ ਨੇ ਦੋ-ਦੋ ਵਿਕਟ ਝਟਕੇ। ਇਨ੍ਹਾਂ ਤੋਂ ਇਲਾਵਾ ਹਾਰਦਿਕ ਪਾਂਡਿਆ ਤੇ ਕੁਲਦੀਪ ਯਾਦਵ ਨੇ ਇੱਕ-ਇੱਕ ਵਿਕਟ ਲੈਣ ‘ਚ ਕਾਮਯਾਬੀ ਹਾਸਲ ਕੀਤੀ।

ਟਾਪ ਹੈਡਲਾਈਨ

ਭਾਰਤ ਨੇ ਆਜ਼ਾਦੀ ਦਿਵਸ 'ਤੇ ਜਿੱਤ ਪ੍ਰਾਪਤ ਕੀਤੀ ਅਤੇ ਵਿਸ਼ਵ ਕੱਪ ਦੀ ਸ਼ੁਰੂਆਤ ਜਿੱਤ ਨਾਲ ਕੀਤੀ।
ਭਾਰਤ ਨੇ ਆਜ਼ਾਦੀ ਦਿਵਸ 'ਤੇ ਜਿੱਤ ਪ੍ਰਾਪਤ ਕੀਤੀ ਅਤੇ ਵਿਸ਼ਵ ਕੱਪ ਦੀ ਸ਼ੁਰੂਆਤ ਜਿੱਤ ਨਾਲ ਕੀਤੀ।
Harbhajan Singhs Statement : ‘ODI ਕ੍ਰਿਕਟ ਨੂੰ ਲੈ ਕੇ ਹਰਭਜਨ ਸਿੰਘ ਦਾ ਵੱਡਾ ਬਿਆਨ , ਮਚਿਆ ਹੰਗਾਮਾ
Harbhajan Singhs Statement : ‘ODI ਕ੍ਰਿਕਟ ਨੂੰ ਲੈ ਕੇ ਹਰਭਜਨ ਸਿੰਘ ਦਾ ਵੱਡਾ ਬਿਆਨ , ਮਚਿਆ ਹੰਗਾਮਾ
ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ
ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ
ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ
ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget