ਲੰਦਨ: ਕ੍ਰਿਕਟ ਵਿਸ਼ਵ ਕੱਪ ਦੌਰਾਨ ਭਾਰਤੀ ਟੀਮ ਨੂੰ ਵੱਡਾ ਝਟਕਾ ਲੱਗਿਆ ਹੈ। ਭਾਰਤ ਦੀ ਸ਼ਾਨਦਾਰ ਸਲਾਮੀ ਬੱਲੇਬਾਜ਼ ਸ਼ਿਖਰ ਧਵਨ ਵਰਲਡ ਕੱਪ ਤੋਂ ਬਾਹਰ ਹੋ ਗਏ ਹਨ। ਸ਼ਿਖਰ ਦੇ ਬਾਹਰ ਹੋਣ ਦਾ ਕਾਰਨ ਉਨ੍ਹਾਂ ਦੇ ਅੰਗੂਠੇ ਦਾ ਫੈਕਚਰ ਹੈ।
ਪਿਛਲੇ ਮੈਚ ‘ਚ ਸ਼ਿਖਰ ਨੇ ਅਸਟ੍ਰੇਲੀਆ ਖਿਲਾਫ 117 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ ਸੀ। ਹੁਣ ਧਵਨ ਨਿਊਜ਼ੀਲੈਂਡ, ਪਾਕਿਸਤਾਨ ਤੇ ਅਫਗਾਨਿਸਤਾਨ ਖਿਲਾਫ ਹੋਣ ਵਾਲੇ ਭਾਰਤੀ ਮੈਚ ਦਾ ਹਿੱਸਾ ਨਹੀਂ ਹੋਣਗੇ। ਕ੍ਰਿਕਟ ਵਰਲਡ ਕੱਪ ਦਾ ਫਾਈਨਲ ਮੁਕਾਬਲਾ 14 ਜੁਲਾਈ ਨੂੰ ਹੈ। ਅਜਿਹੇ ‘ਚ ਸ਼ਿਖਰ ਦੀ ਵਾਪਸੀ ਵੀ ਮੁਸ਼ਕਲ ਲੱਗ ਰਹੀ ਹੈ।
ਭਾਰਤ ਨੇ ਹੁਣ ਤਕ ਹੋਏ ਦੋ ਮੁਕਾਬਲਿਆਂ ‘ਚ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ ਤੇ ਭਾਰਤ ਦਾ ਅਗਲਾ ਮੁਕਾਬਲਾ 13 ਜੂਨ ਨੂੰ ਨਿਊਜ਼ੀਲੈਂਡ ਖਿਲਾਫ ਹੈ।
ਕ੍ਰਿਕਟ ਵਿਸ਼ਵ ਕੱਪ ਲਈ ਭਾਰਤੀ ਟੀਮ ਨੂੰ ਝਟਕਾ, ਸ਼ਿਖਰ ਹੋਏ ਬਾਹਰ
ਏਬੀਪੀ ਸਾਂਝਾ
Updated at:
11 Jun 2019 01:54 PM (IST)
ਕ੍ਰਿਕਟ ਵਿਸ਼ਵ ਕੱਪ ਦੌਰਾਨ ਭਾਰਤੀ ਟੀਮ ਨੂੰ ਵੱਡਾ ਝਟਕਾ ਲੱਗਿਆ ਹੈ। ਭਾਰਤ ਦੀ ਸ਼ਾਨਦਾਰ ਸਲਾਮੀ ਬੱਲੇਬਾਜ਼ ਸ਼ਿਖਰ ਧਵਨ ਵਰਲਡ ਕੱਪ ਤੋਂ ਬਾਹਰ ਹੋ ਗਏ ਹਨ। ਸ਼ਿਖਰ ਦੇ ਬਾਹਰ ਹੋਣ ਦਾ ਕਾਰਨ ਉਨ੍ਹਾਂ ਦੇ ਅੰਗੂਠੇ ਦਾ ਫੈਕਚਰ ਹੈ।
- - - - - - - - - Advertisement - - - - - - - - -